ਰਈਆ, 4 ਜੁਲਾਈ (ਬਲਵਿੰਦਰ ਸੰਧੂ)- ਬੂਥ ਲੈਵਲ ਦੀਆਂ ਕਮੇਟੀਆਂ ਬਨਾਉਣ ਸਬੰਧੀ ਆਮ ਆਦਮੀ ਪਾਰਟੀ ਦੀ ਇੱਕ ਅਹਿਮ ਮੀਟਿੰਗ ਰਈਆ ਸਥਿਤ ਪਾਰਟੀ ਦੇ ਦਫਤਰ ਵਿਖੇ ਕੀਤੀ ਗਈ, ਜਿਸ ਵਿੱਚ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਹਲਕਾ ਬਾਬਾ ਬਕਾਲਾ ਇੰਚਾਰਜ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਕਾਫੀ ਪਿੰਡਾਂ ਵਿੱਚ ਆਪਣੀਆਂ ਬੂਥ ਲੈਵਲ ਦੀਆਂ ਕਮੇਟੀਆਂ ਤਿਆਰ ਕਰਕੇ …
Read More »ਪੰਜਾਬੀ ਖ਼ਬਰਾਂ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰਿਆਣੇ ਦੇ ਸਿੱਖ ਵੀਰਾਂ ਨੂੰ ਭਰਾ ਮਾਰੂ ਜੰਗ ਤੋਂ ਬਚਣ ਦੀ ਅਪੀਲ
ਅੰਮ੍ਰਿਤਸਰ, 4 ਜੁਲਾਈ ( ਗੁਰਪ੍ਰੀਤ ਸਿੰਘ)- ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਹਰਿਆਣੇ ਦੇ ਸਿੱਖ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਤਰ੍ਹਾਂ ਦੀ ਭਰਾ ਮਾਰੂ ਜੰਗ ਤੋਂ ਕਿਸੇ ਤਰੀਕੇ ਨਾਲ ਬਚਿਆ ਜਾਵੇ, ਕਿਉਂਕਿ ਕੁੱਝ ਪੰਥ ਵਿਰੋਧੀ ਸ਼ਕਤੀਆਂ ਨੇ ਹਰ ਤਰੀਕੇ ਨਾਲ ਸਿੱਖਾਂ ਨੂੰ ਵੰਡਣ ਦੀ ਨੀਤੀ ਅਪਨਾਈ ਹੈ। ਭਾਵੇ ਪਟਨਾ ਸਾਹਿਬ ਬੋਰਡ ਜਾਂ …
Read More »ਪ੍ਰੋ: ਸਰਚਾਂਦ ਅਤੇ ਸਿਆਲਕਾ ਨੇ ਸੌਂਪੀ ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੱਲੋਂ 60 ਹਜ਼ਾਰ ਦੀ ਰਾਸ਼ੀ
ਇਰਾਕ ‘ਚ ਫਸੇ ਬੇਟੇ ਦੇ ਗਮ ‘ਚ ਗਵਾਈ ਅੱਖਾਂ ਦੀ ਰੌਸ਼ਨੀ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਇਰਾਕ ਦੀ ਖਾਨਾਜੰਗੀ ਦੌਰਾਨ ਬੰਧਕ ਬਣਾਏ ਗਏ ਆਪਣੇ ਨੌਜਵਾਨ ਬੇਟੇ ਦੇ ਗਮ ‘ਚ ਅੱਖਾਂ ਦੀ ਰੌਸ਼ਨੀ ਗਵਾ ਚੁੱਕੀ ਮਾਤਾ ਸੁਰਿੰਦਰ ਕੌਰ ਨੂੰ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ …
Read More »ਪੰਜਾਬੀ ਸਾਹਿਤ ਸਭਾ ਸਮਰਾਲਾ ਵੱਲੋਂ ਦੇਸ ਰਾਜ ਕਾਲੀ ਦੇ ਹੱਕ ਵਿੱਚ ਸਮੱਰਥਨ ਦਾ ਐਲਾਨ
ਸਮਰਾਲਾ, 3 ਜੁਲਾਈ (ਪ. ਪ.) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੀ ਹੋ ਰਹੀ 13 ਜੁਲਾਈ ਨੂੰ ਚੋਣ ਦੇ ਸਬੰਧ ਵਿੱਚ ਜਨਰਲ ਸਕੱਤਰ ਦੇ ਅਹੁਦੇ ਲਈ ਉਮੀਦਵਾਰ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ੍ਰੀ ਦੇਸ ਰਾਜ ਕਾਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ …
Read More »ਸਕੱਤਰ ਮਨਜੀਤ ਸਿੰਘ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅਫ਼ਸੋਸ ਪ੍ਰਗਟਾਇਆ
ਅੰਮ੍ਰਿਤਸਰ, 3 ਜੁਲਾਈ- ( ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ.ਗੁਰਬਖ਼ਸ਼ ਸਿੰਘ ਜੀ ਦੇ ਅਕਾਲ ਚਲਾਣਾ ਕਰ ਜਾਣ ਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ …
Read More »ਵਿਰਸਾ ਵਿਹਾਰ ‘ਚ ਨਾਟਕ ‘ਯੁੱਧ ਦਾ ਅੰਤ’ ਅਤੇ ‘ਸੁਪਨੀਂਦੇ’ ਦਾ ਸਫ਼ਲ ਮੰਚਨ
ਅੰਮ੍ਰਿਤਸਰ, 3 ਜੁਲਾਈ (ਦੀਪ ਦਵਿੰਦਰ)- ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨੈਸ਼ਨਲ ਸਕੂਲ ਆਫ਼ ਡਰਾਮਾ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਵਿੱਚ ਆਯੋਜਿਤ ਰੰਗਮੰਚ ਵਰਕਸ਼ਾਪ ਉਤਸਵ ਦੌਰਾਨ ਚੌਥੇ ਦਿਨ ਦੋ ਨਾਟਕ ‘ਸੁਪਨੀਂਦੇ’ ਅਤੇ ‘ਯੁੱਧ ਦਾ ਅੰਤ’ ਦਾ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਮੰਚਨ ਕੀਤਾ ਗਿਆ। ਸੁਪਨੀਂਦੇ ਨਾਟਕ ਨੂੰ ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ ਨੇ ਲਿਖਆਿ …
Read More »ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ ਵੱਲੋਂ ਪ੍ਰਦਰਸ਼ਨੀ
ਰਈਆ, 3 ਜੁਲਾਈ (ਬਲਵਿੰਦਰ ਸੰਧੂ)- ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਸਾਂਝ ਕੇਂਦਰ-ਕਮ-ਰੀਡਰੇਸਲ ਯੂਨਿਟ ਵੱਲੋਂ ਬਾਬਾ ਬਕਾਲਾ ਵਿਖੇ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ। ਇਸ ਮੌਕੇ ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ (ਰਜਿ:) ਵੱਲੋਂ ਪ੍ਰਦਰਸ਼ਨੀ ਲਗਾਈ ਗਈ। ਨਵਤੇਜ ਸਿੰਘ ਨਾਹਰ ਪ੍ਰਧਾਨ ਨਸ਼ਿਆਂ ਵਿਰੁੱਧ ਲੋਕ ਜਾਗਰਿਤੀ ਸੰਸਥਾ ਨੇ ਲੋਕਾਂ ਨੂੰ ਨਸ਼ਿਆਂ ਤੋਂ ਸਾਡੇ ਸਰੀਰ ਨੂੰ ਹੋਣ ਵਾਲੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਅਤੇ ਇਸ ਸਬੰਧੀ ਸੰਸਥਾ …
Read More »ਆਮ ਲੋਕਾਂ ਨੇ ਪ੍ਰਸਾਸ਼ਨ ਅਤੇ ਟਾਵਰ ਮਾਲਕ ਦਾ ਕੀਤਾ ਪਿੱਟ ਸਿਆਪਾ
ਬਾਬਾ ਬਕਾਲਾ ਸਾਹਿਬ, 3 ਜੁਲਾਈ (ਬਲਵਿੰਦਰ ਸੰਧੂ) – ਸਥਾਨਕ ਡੀਲੈਕਸ ਕਲੋਨੀ ਰਈਆ ਵਿਖੇ ਚਲਦੇ ਆ ਰਹੇ ਟਾਵਰ ਮਸਲੇ ਵਿੱਚ ਜਦਂੋ ਟਾਵਰ ਮਾਲਕ ਨੇ ਐਸ.ਡੀ.ਐਮ. ਦੀ ਅਦਾਲਤ ਵਿੱਚ ਕੇਸ ਚੱਲਣ ਦੇ ਬਾਵਜੂਦ ਵੀ ਟਾਵਰ ਦਾ ਕੰਮ ਚਾਲੂ ਰੱਖਿਆ ਅਤੇ ਸ਼ਰੇਆਮ ਕੋਰਟ ਦੀ ਉਲੰਘਣਾ ਕੀਤੀ ਅਤੇ ਪੁਲਿਸ ਪ੍ਰਸਾਸ਼ਨ ਨੂੰ ਮੁਹੱਲਾ ਵਾਸੀਆਂ ਵੱਲੋ ਬਾਰ-ਬਾਰ ਕਹਿਣ ‘ਤੇ ਵੀ ਇਸ ਉੱਪਰ ਜਦੋ ਕੋਈ ਕਾਰਵਾਈ ਨਹੀ ਕੀਤੀ …
Read More »ਭਾਈ ਜਗਤਾਰ ਸਿੰਘ ਹਵਾਰਾ ਦੇ ਇਲਾਜ ਲਈ ਦਿੱਲੀ ਹਾਈਕੋਰਟ ਵਿਚ ਅਪੀਲ ਦਾਖਲ
ਹਾਈਕੋਰਟ ਨੇ ਐਨ. ਸੀ. ਟੀ ਦਿੱਲੀ ਨੂੰ ਨੋਟਿਸ ਜਾਰੀ ਕਰਕੇ ਵਿਗੜਦੀ ਹੋਈ ਸਿਹਤ ਦੀ ਰਿਪੋਰਟ ਕੀਤੀ ਤਲਬ ਅੰਮ੍ਰਿਤਸਰ, 3 ਜੁਲਾਈ (ਪੰਜਾਬ ਪੋਸਟ ਬਿਊਰੋ)- ਅਖੰਡ ਕੀਰਤਨੀ ਜਥੇ ਦੀ ਸਰਪ੍ਰਸਤੀ ਹੇਠ ਭਾਈ ਜਗਤਾਰ ਸਿੰਘ ਹਵਾਰਾ ਦੀ ਸਿਹਤ ਨੂੰ ਮੁੱਖ ਰੱਖਦਿਆਂ ਭਾਈ ਪਰਮਜੀਤ ਸਿੰਘ ਚੰਡੋਕ ਦੀ ਪ੍ਰਧਾਨਗੀ ਹੇਠ ਭਾਈ ਹਰਮਿੰਦਰ ਸਿੰਘ ਤਿਲਕ ਨਗਰ ਅਤੇ ਭਾਈ ਇਕਬਾਲ ਸਿੰਘ ਦਿੱਲੀ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਭਾਈ ਹਵਾਰਾ …
Read More »ਨਸ਼ਿਆ ਵਿਰੁੱਧ ਜਾਗਰੂਕਤਾਂ ਸੈਮੀਨਾਰ ਕਰਵਾਇਆ
ਫਾਜਿਲਕਾ, 3 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲਾਂ ਫਾਜ਼ਿਲਕਾ ਦੇ ਐਸ. ਐਸ. ਪੀ ਦੇ ਦਿਸ਼ਾ ਨਿਰਦੇਸ਼ਾ ਦੇ ਅਨੁਸਾਰ ਡੀ. ਐਸ. ਪੀ ਲਖਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਸਾਂਝ ਕੇਂਦਰ ਫਾਜ਼ਿਲਕਾ ਵਲੋਂ ਨਸ਼ਿਆ ਵਿਰੁੱਧ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਲਾਧੂਕਾ ਵਿਖੇ ਜਾਗਰੂਕਤਾਂ ਸੈਮੀਨਾਰ ਲਗਾਇਆ ਗਿਆ ਗਿਆ। ਇਸ ਮੌਕੇ ‘ਤੇ ਵਿਸ਼ੇਸ ਤੌਰ ਤੇ ਪਹੁੰਚੇ …
Read More »
Punjab Post Daily Online Newspaper & Print Media