ਬਠਿੰਡਾ, 24 ਜੂਨ (ਜਸਵਿੰਦਰ ਸਿੰਘ ਜੱਸੀ)- ਅਡਵਾਂਸਡ ਕੈਂਸਰ ਡਾਇਗਨਾਸਟਿਕ ਟਰੀਟਮੈਂਟ ਐਂਡ ਰਿਸਰਚ ਸੈਂਟਰ ਦੀ ਸਥਾਪਤੀ ਨੂੰ ਕੈਂਸਰ ਦੀ ਭਿਆਨਕ ਬਿਮਾਰੀ ਤੋਂ ਪੀੜਤ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡੀ ਰਾਹਤ ਵਾਲਾ ਕਦਮ ਦੱਸਦਿਆਂ ਡਿਪਟੀ ਕਮਿਸ਼ਨਰ ਡਾ: ਬਸੰਤ ਗਰਗ ਨੇ ਕਿਹਾ ਕਿ ਬਠਿੰਡਾ ਵਿਖੇ ਸਥਾਪਤ ਇਸ ਸੈਂਟਰ ਵਿਖੇ ਬਹੁਤ ਜਲਦ ਓ.ਪੀ.ਡੀ. ਸ਼ੁਰੂ ਹੋ ਜਾਵੇਗੀ। ਡਾ: ਗਰਗ ਨੇ ਕਿਹਾ ਕਿ ਸੂਬੇ ਦੇ ਕੈਂਸਰ ਦੀ …
Read More »ਪੰਜਾਬੀ ਖ਼ਬਰਾਂ
ਮਾਂ ਦੇ ਦਰਦ ਭਰੀ ਦਸਤਾਨ-1984
ਇਰਾਕ ‘ਚ ਫਸੇ ਪੰਜਾਬੀ ਦੀ ਘਰ ਵਾਪਸੀ ਸੰਬੰਧੀ ਅਖੰਡ ਪਾਠ ਦੇ ਭੋਗ ਪਾਏ
ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 24 ਜੂਨ ( ਜਸਵਿੰਦਰ ਸਿੰਘ ਜੱਸੀ )- ਸਥਾਨਕ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਇਰਾਕ ‘ਚ ਚੱਲ ਰਹੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀਆਂ ਅਤੇ ਭਾਰਤੀ ਨੌਜਵਾਨਾਂ ਦੀ ਸੁਰੱਖਿਅਤ ਘਰ ਵਾਪਸੀ ਅਤੇ ਚੜ੍ਹਦੀ ਕਲਾਂ ਸੰਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪ੍ਰਕਾਸ਼ …
Read More »ਜਿਲ੍ਹਾ ਕਚਹਿਰੀਆਂ ‘ਚ ਠੰਡਾ ਪਾਣੀ ਦੀ ਛਬੀਲ ਲਗਾਈ
ਬਠਿੰਡਾ, 24 ਜੂਨ (ਜਸਵਿੰਦਰ ਸਿੰਘ ਜੱਸੀ)- ਸਥਾਨਕ ਜ਼ਿਲ੍ਹਾ ਕਚਹਿਰੀਆਂ ‘ਚ ਮੌਜੂਦ ਟਾਇਪ ਕਰਮਚਾਰੀਆਂ ਵਲੋਂ ਗਰਮੀ ਦੀ ਤਪਸ਼ ਨੂੰ ਮਹਿਸੂਸ ਕਰਦਿਆਂ ਇਲਾਕੇ ਦੇ ਆਸ ਪਾਸ ਪੇਂਡੂ ਖੇਤਰਾਂ ਵਿਚ ਕੰਮ ਕਰਵਾਉਣ ਆ ਰਹੇ ਲੋਕਾਂ ਦੀ ਪਿਆਸ ਬੁਝਾਉਣ ਦਾ ਉਪਰਾਲਾ ਕਰਦਿਆਂ ਠੰਡੇ ਪਾਣੀ ਦੀ ਛਬੀਲ ਲਗਾਈ। ਇਸ ਮੌਕੇ ਸੰਜੀਵ ਕੁਮਾਰ, ਭਾਰਤ ਭੂਸ਼ਨ, ਭੁੱਲਰ ਤੋਂ ਇਲਾਵਾ ਹੋਰ ਕਰਮਚਾਰੀਆਂ ਨੇ ਆਪਣੇ ਹੱਥੀਂ ਪਾਣੀ ਪਿਲਾਉਣ ਦੀ ਸੇਵਾ …
Read More »ਗਰੀਬ ਅਤੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਵੰਡੇ
ਬਠਿੰਡਾ, 24 ਜੂਨ (ਜਸਵਿੰਦਰ ਸਿੰਘ ਜੱਸੀ)- ਸਥਾਨਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਬਠਿੰਡਾ ਯੂਥ ਫੋਰਮ ਵਲੋਂ ਦੋ ਗਰੀਬ ਅੰਗਹੀਨ ਵਿਅਕਤੀਆਂ ਨੂੰ ਟਰਾਈਸਾਈਕਲ ਦਿੱਤੇ ਗਏ। ਇਹ ਸਾਈਕਲ ਅਮਰਦੀਪ ਸਿੰਘ ਦੀ ਸਵਰਗਵਾਸੀ ਮਾਤਾ ਰੇਸ਼ਮ ਕੌਰ ਪਤਨੀ ਬਲਵਿੰਦਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਯੂਥ ਫੋਰਮ ਵਲੋਂ ਦਿੱਤੇ ਗਏ। ਇਸ ਮੌਕੇ ਪ੍ਰਧਾਨ ਯਾਦਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਸਸੰਥਾ ਗਰੀਬ ਅਤੇ ਅੰਗਹੀਨ ਵਿਅਕਤੀਆਂ ਲਈ …
Read More »ਕਾਹਨ ਸਿੰਘ ਪੰਨੂ ਤੇ ਆਈ.ਜੀ. ਮਿੱਤਲ ਵੱਲੋਂ ਬਟਾਲਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ
ਪੰਜਾਬ ਸਰਕਾਰ ਨੌਜਵਾਨੀ ਨੂੰ ਨਸ਼ਆਿਂ ਤੋਂ ਬਚਾਉਣ ਲਈ ਦ੍ਰਿੜ ਸੰਕਲਪ : ਪੰਨੂਪੰਜਾਬ ਪੁਲਸਿ ਦੀ ਸਖਤੀ ਨਾਲ ਨਸ਼ਆਿਂ ਦੀ ਸਪਲਾਈ ਲਾਈਨ ਟੁੱਟੀ : ਆਈ.ਜੀ. ਮਿੱਤਲਬਟਾਲਾ, 24 ਜੂਨ ( ਨਰਿੰਦਰ ਬਰਨਾਲ) – ਪੰਜਾਬ ਦੇ ਸੀਨੀਅਰ ਆਈ.ਏ.ਐੱਸ. ਅਧਕਾਰੀ ਸ. ਕਾਹਨ ਸਿੰਘ ਪੰਨੂ ਅਤੇ ਬਾਰਡਰ ਰੇਂਜ ਦੇ ਆਈ.ਜੀ. ਸ੍ਰੀ ਆਰ. ਪੀ. ਮਿੱਤਲ ਵੱਲੋਂ ਨਸ਼ਾ ਵਰੋਧੀ ਮੁਹਿੰਮ ਤਹਿਤ ਨਸ਼ੇੜੀਆਂ ਦੇ ਕੀਤੇ ਜਾ ਰਹੇ ਇਲਾਜ ਦਾ …
Read More »ਗੁਰੂ ਨਾਨਕ ਕਾਲਜੀਏਟ ਸਕੂਲ ਬਟਾਲਾ ਕਬੱਡੀ ਖਿਡਾਰੀ ਮਲੇਸੀਆ ਰਵਾਨਾ
ਬਟਾਲਾ, 24 ਜੂਨ ( ਨਰਿੰਦਰ ਬਰਨਾਲ) – ਗੁਰੂ ਨਾਨਕ ਕਾਲਜ ਬਟਾਲਾ ਪਹਿਲਾਂ ਵੀ ਜਿਲਾ ਟੂਰਨਾਂਮੈਟ ਖੇਡਾ ਵਿਚ ਆਪਣੀਆਂ ਮਾਣਮੱਤੀਆਂ ਪ੍ਰਾਪਤੀਆਂ ਵਾਸਤੇ ਜਾਣਿਆ ਜਾਂਦਾ ਹੈ| ਪੜਾਈ ਤੇ ਖੇਡਾਂ ਵਿਚ ਮੋਹਰੀ ਇਸੇ ਸਕੂਲ ਦੇ ਵਿਦਿਆਰਥੀ ਮਲੇਸੀਆਂ ਵਿਖੇ ਕਬੱਡੀ ਮੈਚ ਖੇਡਣ ਵਾਸਤੇ ਜਾ ਰਹੇ ਹਨ| ਇਹਨਾ ਵਿਦਿਆਰਥੀਆਂ ਦੇ ਨਾਲ ਬਾਬਾ ਦੀਪ ਸਿੰਘ ਅਕੈਡਮੀ ਬੱਲਪੁਰੀਆਂ ਦੇ ਵਿਦਿਆਰਥੀ ਜਿੰਨਾ ਵਿਚ ਗੁਰਪਿੰਦਰ ਸਿੰਘ, ਰਣਧੀਰ ਸਿਘ, ਸਮਸੇਰ ਸਿੰਘ …
Read More »ਇਰਾਕ ‘ਚ ਫਸੇ ਨੌਜਵਾਨਾਂ ਸਬੰਧੀ ਗੁਰਦੁਆਰਾ ਕੱਥੂਨੰਗਲ ਵਿਖੇ ਅਰਦਾਸ
ਪੰਜਾਬ ਅਤੇ ਕੇਂਦਰ ਸਰਕਾਰ ਨੌਜਵਾਨਾਂ ਦੀ ਰਿਹਾਈ ਲਈ ਹਰ ਸੰਭਵ ਯਤਨਸ਼ੀਲ ਤਲਬੀਰ ਗਿੱਲ ਅੰਮ੍ਰਿਤਸਰ, 24 ਜੂਨ ( ਪੰਜਾਬ ਪੋਸਟ ਬਿਊਰੋ) – ਇਰਾਕ ਦੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀ ਨੌਜਵਾਨ ਅਤੇ ਭਾਰਤੀਆਂ ਦੇ ਸੁਰੱਖਿਅਤ ਦੇਸ਼ ਵਾਪਸੀ ਲਈ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਰਖਾਏ ਗਏ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ ਅਤੇ ਫਸੇ ਹੋਏ ਨੌਜਵਾਨਾਂ ਦੀ …
Read More »ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ਼ ਲਈ ਸਰਕਾਰ ਵੱਲੋਂ ਮਿਲੀ ਗ੍ਰਾਂਟ
ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਦੇ 2 ਪ੍ਰੋਫ਼ੈਸਰਾਂ ਨੂੰ ਖੋਜ ਦੇ ਖ਼ੇਤਰ ‘ਚ ਮਹੱਤਵਪੂਰਨ ਪ੍ਰਾਪਤੀ ਹੋਈ ਹੈ। ਜਿਸ ਤਹਿਤ ਉਨ੍ਹਾਂ ਨੂੰ ਸਰਕਾਰ ਵੱਲੋਂ ਗ੍ਰਾਂਟ ਮੁਹੱਈਆ ਕੀਤੀ ਗਈ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਾਲਜ ਦੇ ਜੂਆਲੋਜੀ ਵਿਭਾਗ ਦੇ ਪ੍ਰੋਫ਼ੈਸਰ ਡਾ. ਜਸਵਿੰਦਰ ਸਿੰਘ ਅਤੇ ਪ੍ਰੋ: ਜ਼ੋਰਾਵਰ ਸਿੰਘ ਨੂੰ ਪੰਜਾਬ ਸਟੇਟ ਕਾਊਂਸਲ ਫ਼ਾਰ ਸਾਇੰਸ ਅਤੇ …
Read More »ਖ਼ਾਲਸਾ ਕਾਲਜ ਵੂਮੈਨ ਦੀ ਵਿਦਿਆਰਥਣ ਕਾਜੋਲ ਦਾ ਜਿਮਨਾਸਟਿਕ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 24 ਜੂਨ (ਪ੍ਰੀਤਮ ਸਿੰਘ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਹੋਣਹਾਰ ਬੀ. ਐੱਸ. ਸੀ. (ਨਾਨ-ਮੈਡੀਕਲ) ਸਮੈਸਟਰ-੨ ਦੀ ਵਿਦਿਆਰਥਣ ਕਾਜੋਲ ਮੰਨਨ ਨੇ ਥਾਣੇ (ਮਹਾਰਾਸ਼ਟਰ) ਵਿਖੇ 23ਵੀਂ ਨੈਸ਼ਨਲ ਰਿਦਮਿਕ ਜਿਮਨਾਸਟਿਕ ਚੈਂਪੀਅਨਸ਼ਿਪ ‘ਚ ਵਧੀਆ ਪ੍ਰਦਰਸ਼ਨ ਕਰਦਿਆ 2 ਚਾਂਦੀ ਤਮਗੇ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ …
Read More »
Punjab Post Daily Online Newspaper & Print Media