ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਦੀ ਰੇਡਿਐਂਟ ਸਪੋਟਰਸ ਸੋਸਾਇਟੀ ਵਲੋਂ ਤੀਜਾ ਬੈਂਡਮਿੰਟਨ ਓਪਨ ਟੂਰਨਾਮੈਂਟ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਲੜਕੇ ਵਿੱਚ ਕਰਵਾਇਆ ਗਿਆ । ਇਸ ਬਾਰੇ ਜਾਣਕਾਰੀ ਦਿੰਦੇ ਸੋਸਾਇਟੀ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਮੈਣੀ ਬੰਟੂ ਨੇ ਦੱਸਿਆ ਕਿ ਉਕਤ ਟੂਰਨਾਮੇਂਟ ਦੇ ਮੁੱਖ ਮਹਿਮਾਨ ਐਸਪੀ ਐਚ ਮਨਮੋਹਨ ਸ਼ਰਮਾ, ਡੀਈਓ ਸੰਦੀਪ ਧੂੜੀਆ, ਪ੍ਰਿੰਸੀਪਲ ਅਸ਼ੋਕ ਚੁਚਰਾ , ਭਾਜਪਾ ਮੰਡਲ ਪ੍ਰਧਾਨ ਮਨੋਜ ਤ੍ਰਿਪਾਠੀ, ਲੈਂਡਲਾਰਡ ਵਿਕਰਮ ਅਹੂਜਾ ਸਨ …
Read More »ਪੰਜਾਬੀ ਖ਼ਬਰਾਂ
ਪੁਲਿਸ ਵੱਲੋਂ ਨਸ਼ੇ ਵਿਰੁੱਧ ਜਾਗਰੂਕਤਾ ਕੈਂਪ ਲਾਇਆ
ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਫਾਜਿਲਕਾ ਦੇ ਐਸ. ਐਸ. ਪੀ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਪੁਲਿਸ ਚੌਕੀ ਮੰਡੀ ਘੁਬਾਇਆ ਦੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਵੱਲੋ ਪਿੰਡ ਘੁਬਾਇਆ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਮੌਕੇ ਚੌਕੀ ਇੰਚਾਰਜ਼ ਹਰਦੇਵ ਸਿੰਘ ਬੇਦੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਵੱਲੋਂ …
Read More »ਟਰੱਕ ਯੂਨੀਅਨ ਪਰਿਸਰ ਵਿੱਚ ਲਗਾਇਆ ਗਿਆ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਜਿਲਾ ਪੁਲਿਸ ਵਲੋਂ ਨਸ਼ਿਆਂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਕੇ ਨਸ਼ੇ ਦੀ ਰੋਕਥਾਮ ਲਈ ਲਗਾਏ ਜਾ ਰਹੇ ਜਾਗਰੂਕਤਾ ਸੇਮਿਨਾਰਾਂ ਦੇ ਤਹਿਤ ਸ਼ਨੀਵਾਰ ਨੂੰ ਸਥਾਨਕ ਟਰੱਕ ਯੂਨੀਅਨ ਆਂਗਣ ਵਿੱਚ ਨਸ਼ਾ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਪ੍ਰਧਾਨਗੀ ਥਾਨਾ ਪ੍ਰਭਾਰੀ ਜਗਦੀਸ਼ ਕੁਮਾਰ ਨੇ ਕੀਤੀ ।ਪੁਲਿਸ ਟੀਮ ਦੇ ਯੂਨੀਅਨ ਆਂਗਣ ਵਿੱਚ ਪੁੱਜਣ ਤੇ ਟਰੱਕ ਆਪਰੇਟਰ ਯੂਨੀਅਨ ਦੇ …
Read More »ਸਵ. ਸ਼੍ਰੀ ਸ਼ਾਮ ਲਾਲ ਝਾਂਬ ਬਣੇ ਸੋਸਾਇਟੀ ਦੇ ਨੇਤਰਦਾਨੀ
ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਸਮਾਜਸੇਵੀ ਸੰਸਥਾ ਸ਼੍ਰੀ ਰਾਮ ਸ਼ਰਣਮ ਨੇਤਰਦਾਨ ਸਹਾਇਤਾ ਕਮੇਟੀ ਵੱਲੋਂ ਚਲਾਏ ਜਾ ਰਹੇ ਮਰਣ ਤੋਂ ਬਾਅਦ ਨੇਤਰਦਾਨ ਅਭਿਆਨ ਵਿੱਚ ਸ਼ਾਮ ਲਾਲ ਝਾਂਬ ਦਾ ਨਾਮ ਨੇਤਰਦਾਨੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਿਆ ਹੈ । ਜਾਣਕਾਰੀ ਦਿੰਦੇ ਸੰਸਥਾ ਦੇ ਪ੍ਰਵਕਤਾ ਸੰਤੋਸ਼ ਜੁਨੇਜਾ ਨੇ ਦੱਸਿਆ ਕਿ ਸਥਾਨਕ ਚੁਘ ਸਟਰੀਟ ਨਿਵਾਸੀ ਸ਼ਾਮ ਲਾਲ ਝਾਂਬ ਸਪੁਤਰ ਮੁਰਾਰੀ ਲਾਲ ਝਾਂਬ ਦਾ 13 …
Read More »ਆਈਆਰਐਸ ਵਿੱਚ ਫਾਜਿਲਕਾ ਦੇ ਨਰਦੀਪ ਨੇ ਰੋਸ਼ਨ ਕੀਤਾ ਨਾਮ
ਆਈਪੀਐਸ, ਆਈਏਐਸ ਅਤੇ ਆਈਆਰਐਸ ਦੇ ਟਾਪ ਰੈਂਕ 1122 ਵਿੱਚ ਬਣਾਇਆ ਸਥਾਨ ਫਾਜਿਲਕਾ, 14 ਜੂਨ (ਵਿਨੀਤ ਅਰੋੜਾ)- ਹਾਲ ਹੀ ਵਿੱਚ ਘੋਸ਼ਿਤ ਆਈਏਐਸ, ਆਈਆਰਏ ਅਤੇ ਆਈਪੀਐਸ 2013 ਦੇ ਨਤੀਜੇ ਵਿੱਚ ਫਾਜਿਲਕਾ ਦੇ ਹੋਣਹਾਰ ਨੋਜਵਾਨ ਨਰਦੀਪ ਬਰਾੜ ਨੇ ਆਈਆਐਸ ਪ੍ਰੀਖਿਆ ਦੀ ਟਾਪ ਰੈਂਕਿੰਗ ਜਿਸ ਵਿੱਚ 1122 ਵਿਦਿਆਰਥੀਆਂ ਦਾ ਚੋਣ ਪੂਰੇ ਭਾਰਤ ਵਲੋਂ ਕੀਤਾ ਗਿਆ ਹੈ, ਵਿੱਚ ਜਗ੍ਹਾ ਬਣਾਕੇ ਫਾਜਿਲਕਾ ਦਾ ਨਾਮ ਰੋਸ਼ਨ ਕੀਤਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ)- ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਬਠਿੰਡਾ ਅੰਦਰ ਚੱਲ ਰਹੇ ਧਾਰਮਿਕ ਦੀਵਾਨਾਂ ਦੀ ਲੜੀ ‘ਚ ਭਾਈ ਸਾਹਿਬ ਸਿੰਘ ਸਾਹਬਾਦ ਮਾਰਕੰਡਾ ਵੱਲੋਂ ਸੰਗਤਾਂ ਨੂੰ ਜੋ ਗੁਰਮਤਿ ਅਤੇ ਬਾਣੀ ਦੀ ਸ਼ੁੱਧ ਵਿਆਖਿਆ ਵਿਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਗਿਆਨੀ ਸਾਹਿਬ ਸਿੰਘ ਨੇ ਹੁਕਮਨਾਮੇ ਦੀ ਵਿਆਖਿਆ ਕਰਕੇ ਸੰਗਤਾਂ ਨੂੰ ਬਾਣੀ …
Read More »5 ਦਿਨਾਂ ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਨੇ ਸ਼ਬਦ ਕੀਰਤਨ, ਭਾਸ਼ਣ ਅਤੇ ਕਵਿਤਾ
ਤਸਵੀਰ – ਅਵਤਾਰ ਸਿੰਘ ਕੈਂਥ ਬਠਿੰਡਾ, 14 ਜੂਨ (ਜਸਵਿੰਦਰ ਸਿੰਘ ਜੱਸੀ)- ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਲਾਇਆ ਗਿਆ। ਜਿਸ ਵਿਚ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਵਿਸ਼ੇ ਦਿੱਤੇ , ਬੱਚਿਆਂ ਵਲੋਂ …
Read More »ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਬਟਾਲਾ ਵਿਖੇ ਛਬੀਲ ਲਗਾਈ
ਬਟਾਲਾ, 14 ਜੂਨ (ਨਰਿੰਦਰ ਬਰਨਾਲ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕ ਕਲੌਨੀ ਜਲੰਧਰ ਰੋਡ ਬਟਾਲਾ ਵੱਲੋ ਛਬੀਲ ਲਗਾਈ ਗਈ । ਛਬੀਲ ਦੀ ਸੇਵਾ ਕਰਦੇ ਹੋਏ ਪ੍ਰਧਾਂਨ ਗੁਰਵੇਲ ਸਿੰਘ ਬੱਲਪੁਰੀਆਂ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ ਤੇ ਮੁਸਵਿੰਦਰ ਸਿੰਘ ਆਦਿ ।
Read More »ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਨਿਯੁੱਕਤ
ਅੰਮ੍ਰਿਤਸਰ, 14 ਜੂਨ (ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਮੈਨੇਜ਼ਿੰਗ ਕਮੇਟੀ ਨੇ ਅੱਜ ਇਤਿਹਾਸਕ ਖਾਲਸਾ ਕਾਲਜ ਦੇ ਲਈ ਉੱਘੇ ਪੰਜਾਬੀ ਵਿਦਵਾਨ ਡਾ. ਮਹਿਲ ਸਿੰਘ ਨੂੰ ਪ੍ਰਿੰਸੀਪਲ ਦੇ ਅਹੁੱਦੇ ‘ਤੇ ਨਿਯੁਕਤ ਕਰ ਲਿਆ। ਪ੍ਰਿੰਸੀਪਲ ਦੇ ਅਹੁਦੇ ਦੀ ਚੋਣ ਲਈ ਗਠਿਤ ਕਮੇਟੀ ਨੇ ਡਾ. ਮਹਿਲ ਸਿੰਘ ਨੂੰ ਯੋਗ ਉਮੀਦਵਾਰ ਐਲਾਨਿਆ, ਜਿਸ ਉਪਰੰਤ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ …
Read More »ਕੰਵਰਬੀਰ ਸਿੰਘ ਵੱਲੋਂ ਨਵ-ਨਿਯੁੱਕਤ ਜੇਲ੍ਹ ਮੰਤਰੀ ਠੰਡਲ ਨੂੰ ਵਧਾਈ
ਜੇਲ੍ਹ ਦੇ ਸੁਧਾਰ ਨਵੀਂ ਤਕਨੀਕ ਨਾਲ ਕੀਤੇ ਜਾਣ ਅੰਮ੍ਰਿਤਸਰ, 14 ਜੂਨ (ਪੰਜਾਬ ਪੋਸਟ ਬਿਊਰੋ)- ਇੰਨਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਦੇ ਜਿਲ੍ਹਾ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਗੱਲਬਾਤ ਦੌਰਾਨ ਕਿਹਾ ਕਿ ਉਹ ਨਵ-ਨਿਯੁਕਤ ਜੇਲ੍ਹ, ਸੈਰ ਸਪਾਟਾ, ਸਭਿਆਚਾਰਕ ਮੰਤਰੀ ਸੋਹਣ ਸਿੰਘ ਠੰਡਲ ਦੀ ਨਿਯੁੱਕਤੀ ਤੇ ਉਹਨਾਂ ਨੂੰ ਵਧਾਈ ਦਿੰਦੇ ਹਨ ਅਤੇ ਆਸ ਕਰਦੇ ਹਨ ਕਿ ਜੇਲ੍ਹਾ ਦੇ ਹੋਰ …
Read More »
Punjab Post Daily Online Newspaper & Print Media