ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੰਘ ਮੁਖੀ ਮੋਹਨ ਭਾਗਵਤ ਵੱਲੋਂ ਘੱਟ ਗਿਣਤੀ ਕੌਮਾਂ ਖਿਲਾਫ ਦਿੱਤੇ ਜਾ ਰਹੇ ਬਿਆਨਾਂ ਨੂੰ ਬਹੁ-ਧਰਮੀ ਦੇਸ਼ ਭਾਰਤ ਦੀ ਤੌਹੀਨ ਕਰਨ ਵਾਲਾ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਰਤ ਬਹੁ-ਧਰਮੀ ਦੇਸ਼ ਹੈ।ਇਸ ਵਿੱਚ ਰਹਿਣ ਵਾਲੇ ਹਰੇਕ ਨਾਗਰਿਕ …
Read More »ਪੰਜਾਬੀ
ਸ਼ੋ੍ਮਣੀ ਕਮੇਟੀ ਵਲੋਂ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਇਮਾਨਦਾਰੀ ਤੇ ਮਿਹਨਤ ਹਮੇਸ਼ਾਂ ਮੁਲਾਜ਼ਮ ਨੂੰ ਤਰੱਕੀ ਵੱਲ ਲੈ ਜਾਂਦੀ ਹੈ- ਸਕੱਤਰ ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ-ਮੁਕਤ ਅਧਿਕਾਰੀ ਸ.ਅੰਗਰੇਜ ਸਿੰਘ ਤੇ ਸ.ਗੁਰਚਰਨ ਸਿੰਘ ਘਰਿੰਡਾ ਐਡੀਸ਼ਨਲ ਸਕੱਤਰ, ਸ.ਲਖਵਿੰਦਰ ਸਿੰਘ ਸੁਪਰਵਾਈਜ਼ਰ, ਸ.ਬਲਤੇਜ ਸਿੰਘ ਮੈਨੇਜਰ, ਸ. ਕੁਲਵੰਤ ਸਿੰਘ ਕਲਰਕ,ਸ.ਹਰਭਜਨ ਸਿੰਘ ਫਿਲਮ ਉਪਰੇਟਰ,ਸ. ਬਲਵੰਤ ਸਿੰਘ ਮੈਂਬਰ ਫਲਾਇੰਗ ਸੁਕੈਅਡ, ਸ. ਮਹਿੰਦਰ ਸਿੰਘ ਤੇ ਸ.ਜਰਨੈਲ ਸਿੰਘ ਸੇਵਾਦਾਰ ਅਤੇ ਸ੍ਰੀ …
Read More »6ਵੀਂ ਜਿਲ੍ਹਾ ਪੱਧਰੀ ਰੌਪ ਸਕੀਪਿੰਗ ਪ੍ਰਤੀਯੋਗਤਾ ਸੰਪੰਨ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਰਨ ਤਾਰਨ ਦੀ ਗੁਰਲੀਨ ਨੇ ਜਿੱਤਿਆ ਸੋਨਾ ਅੰਮ੍ਰਿਤਸਰ, 19 ਅਗਸਤ (ਗੁਰਪ੍ਰੀਤ ਸਿੰਘ) -ਸਟੇਟ ਰੌਪ ਸਕੀਪਿੰਗ ਐਸੋਸ਼ੀਏਸ਼ਨ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਸਥਿਤ ਰੌਪ ਸਕੀਪਿੰਗ ਸੈਂਟਰ ਵਿਖੇ ਆਯੋਜਿਤ 6ਵੀਂ ਜੂਨੀਅਰ, ਸਬ ਜੂਨੀਅਰ ਤੇ ਸੀਨੀਅਰ ਵਰਗ ਦੇ ਮਹਿਲਾ ਪੁਰਸ਼ਾਂ ਦੀ ਜਿਲ੍ਹਾ ਪੱਧਰੀ ਰੱਸੀ ਟੱਪਣ ਪ੍ਰਤੀਯੋਗਤਾ ਸੰਪੰਨ ਹੋ ਗਈ।ਜਿਲ੍ਹਾ …
Read More »ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਕਿਸੇ ਵੀ ਅਫਵਾਹ ਵਿੱਚ ਕੋਈ ਸਚਾਈ ਨਹੀਂ – ਸੁਸ਼ਮਾ ਸਵਰਾਜ
ਪੰਜਾਬ ਦੀ ਤਰਜ ‘ਤੇ ਬਾਕੀ ਸੂਬੇ ਵੀ ਇਰਾਕ ਪੀੜਤਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ – ਹਰਸਿਮਰਤ ਕੌਰ ਬਾਦਲ ਮਜੀਠੀਆ ਦੇ ਯਤਨਾਂ ਸਦਕਾ ਪੀੜਤ ਪਰਿਵਾਰਾਂ ਵਲੋ ਚੌਥੀ ਵਾਰ ਵਿਦੇਸ਼ ਮੰਤਰੀ ਨਾਲ ਮੁਲਾਕਾਤ, ਆਸ ਵਿੱਚ ਆਈ ਮਜਬੂਤੀ ਅਮ੍ਰਿਤਸਰ, 19 ਅਗਸਤ (ਪੰਜਾਬ ਪੋਸਟ ਬਿਊਰੋ )- ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਜ ਨੇ ਇਰਾਕ ਵਿਚ ਫਸੇ ਭਾਰਤੀ ਕਿਰਤੀਆਂ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ …
Read More »ਮਹਾਂਕਾਲੀ ਮੰਦਰ ‘ਚ ਧੂੁਮ ਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ
ਅੰਮ੍ਰਿਤਸਰ, 19 ਅਗਸਤ (ਸਾਜਨ/ਸੁਖਬੀਰ) – ਵੇਕਰਾ-ਮਜੀਠਾ ਰੋਡ ਬਾਈਪਾਸ ‘ਤੇ ਪੈਂਦੇ ਖੜਕ ਸਿੰਘ ਵਾਲਾ ਸਥਿਤ ਮਹਾਂਕਾਲੀ ਮੰਦਰ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂੁਮ-ਧਾਮ ਦੇ ਨਾਲ ਮੰਦਰ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਮਨਾਇਆ ਗਿਆ।ਇਸ ਸ਼ੁੱਭ ਮੌਕੇ ‘ਤੇ ਸ਼ਹਿਰ ਦੀਆਂ ਵੱਖ ਵੱਖ ਭਜਨ ਮੰਡਲੀਆਂ ਨੇ ਭਜਨਾ ਦਾ ਗੂਣਗਾਣ ਕਰਕੇ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਹਾਜਰੀਆਂ ਭਰੀਆਂ।ਪ੍ਰਧਾਨ ਰਿਤੇਸ਼ ਸ਼ਰਮਾ …
Read More »ਲੁੱਟ-ਖੋਹ ਅਤੇ ਛੇੜਖਾਨੀ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕਰਨ ਦੀ ਠਝਪ
ਜੰਡਿਆਲਾ ਗੁਰੂ, 19 ਅਗਸਤ (ਹਰਿੰਦਰਪਾਲ ਸਿੰਘ) – ਗੁਰਜੀਤ ਕੌਰ ਪਤਨੀ ਜਰਨੈਲ ਸਿੰਘ, ਵਾਸੀ ਪਿੰਡ ਮੱਲੀਆਂ, ਨਜਦੀਕ ਜੰਡਿਆਲਾ ਗੁਰੂ, ਜਿਲ੍ਹਾ ਅੰਮ੍ਰਿਤਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ, ਵਾਸੀ ਪਿੰਡ ਮਾਲੋਵਾਲ, ਤਹਿ: ਬਾਬਾ ਬਕਾਲਾ, ਜਿਲ੍ਹਾ ਅੰਮ੍ਰਿਤਸਰ ਅਤੇ ਰਣਜੀਤ ਸਿੰਘ ਉਰਫ ਲਾਡੀ ਪੁੱਤਰ ਮੁਖਤਿਆਰ ਸਿੰਘ, ਵਾਸੀ ਸੇਖੁਪੂਰਾ ਮੁੱਹਲਾ, ਜੰਡਿਆਲਾ ਗੁਰੂ ਅਤੇ ਇਹਨਾਂ ਦੇ ਹੋਰ ਇੱਕ ਸਾਥੀ ਦੇ …
Read More »ਸ਼੍ਰੀ ਕ੍ਰਿਸ਼ਣ ਦੀ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਗਊਸ਼ਾਲਾ ‘ਚ ਮਨਾਇਆ
ਫਾਜਿਲਕਾ, 19 ਅਗਸਤ (ਵਿਨੀਤ ਅਰੋੜਾ) : ਗਊ ਰੱਖਿਆ ਸੇਵਾ ਸੁਸਾਹਿਟੀ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਣ ਜੀ ਦਾ ਜਨਮ ਅਸ਼ਟਮੀ ਗਊ ਰਕਸ਼ਣੀ ਸਭਾ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਵਿਸ਼ਵ ਹਿੰਦੂ ਪਰਿਸ਼ਦ ਜ਼ਿਲ੍ਹਾ ਪ੍ਰਧਾਨ ਲੀਲਾਧਰ ਸ਼ਰਮਾ, ਮਹਿੰਦਰ ਪ੍ਰਤਾਪ ਧੀਂਗੜਾ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਉੱਤੇ ਭਜਨ ਸ਼ਾਮ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਸ਼੍ਰੀ ਪ੍ਰਦੁਮਣ ਸ਼ਰਮਾ, ਕਾਲੀ ਰਾਵਣ, ਅਨੁਰਾਧਾ ਸ਼ਰਮਾ ਅਤੇ ਦੇਵ ਰਾਜ ਕਟਾਰੀਆ …
Read More »ਫਾਜ਼ਿਲਕਾ ਜ਼ਿਲ੍ਹੇ ਵਿਚ ਬਲਾਕ ਪੱਧਰ ਤੇ 1 ਕਰੋੜ 25 ਲੱਖ ਦੀ ਲਾਗਤ ਨਾਲ 5 ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਸਥਾਪਿਤ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 19 ਅਗਸਤ (ਵਿਨੀਤ ਅਰੋੜਾ) – ਮਹਾਤਮਾ ਗਾਂਧੀ ਰਾਸ਼ਟਰੀ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਫਾਜ਼ਿਲਕਾ ਜਿੱਲ੍ਹੇ ਦੇ 5 ਬਲਾਕਾਂ ਅਬੋਹਰ, ਖੁਈਆਂ ਸਰਵਰ, ਫਾਜ਼ਿਲਕਾ, ਜਲਾਲਾਬਾਦ ਅਤੇ ਅਰਨੀਵਾਲਾ ਸ਼ੇਖ ਸੁਭਾਨ ਵਿਖੇ ਬਲਾਕ ਪੱਧਰ ਦੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰਾਜੈਕਟ ਕੋਆਰਡੀਨੇਟਰ ਮਗਨਰੇਗਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਦਿੱਤੀ । ਡਿਪਟੀ ਕਮਿਸ਼ਨਰ ਨੇ …
Read More »ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਕੀਤੀ ਕੇਂਦਰੀ ਮੰਤਰੀ ਅਰੁਣ ਜੇਤਲੀ ਨਾਲ ਵਿਸ਼ੇਸ਼ ਮੁਲਾਕਾਤ
ਵਰਲਡ ਸਿੱਖ ਐਜੂਕੇਸ਼ਨਲ ਕਾਨਫਰੰਸ ਅਤੇ ਸੀ. ਕੇ. ਡੀ. ਇੰਸਟੀਚਿਊਟ ਆਫ ਟੈਕਨਾਲੋਜੀ ਤਰਨਤਾਰਨ ਦੇ ਉਦਘਾਟਨ ਲਈ ਦਿੱਤਾ ਸੱਦਾ ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘਸੱਗੂ)- ਦੇਸ਼ ਦੇ ਰੱਖਿਆ ਅਤੇ ਵਿੱਤ ਮੰਤਰੀ ਸੀ੍ਰ ਅਰੁਣ ਜੇਤਲੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਪ੍ਰਧਾਨ, ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ: ਚਰਨਜੀਤ ਸਿੰਘ ਚੱਢਾ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਜਿਸ ਦੌਰਾਨ ਉਨ੍ਹਾਂ ਸੀ੍ਰ ਅਰੁਣ ਜੇਤਲੀ ਨੂੰ ਵਿਸ਼ਵ ਪੱਧਰ …
Read More »ਵਿਰਸਾ ਵਿਹਾਰ ਸੁਸਾਇਟੀ ਵੱਲੋਂ ਉੱਘੇ ਗਾਇਕ ਬਰਕਤ ਸਿੱਧੂ ਨੂੰ ਸ਼ਰਧਾਂਜਲੀ
ਅੰਮ੍ਰਿਤਸਰ, 18 ਅਗਸਤ (ਦੀਪ ਦਵਿੰਦਰ) – ਪਿਛਲੇ ਦਿਨੀਂ ਵਿਛੋੜਾ ਦੇ ਗਏ ਨਾਮਵਰ ਸੂਫ਼ੀ ਗਾਇਕ ਬਰਕਤ ਸਿੱਧੂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਵਿੱਚ ਉੱਘੇ ਲੇਖਕਾਂ, ਕਲਾਕਾਰਾਂ ਤੇ ਗਾਇਕਾਂ ਨੇ ਹਿੱਸਾ ਲਿਆ। ਇਹਨਾਂ ਵਿੱਚ ਸ੍ਰੀਮਤੀ ਗੁਰਮੀਤ ਬਾਵਾ, ਪ੍ਰਮਿੰਦਰਜੀਤ, ਕੇਵਲ ਧਾਲੀਵਾਲ, ਸੁਖਬੀਰ ਅੰਮ੍ਰਿਤਸਰੀ, ਰਮੇਸ਼ ਯਾਦਵ, ਭੂਪਿੰਦਰ ਸਿੰਘ ਸੰਧੂ, ਮਲਵਿੰਦਰ, ਡਾ: …
Read More »
Punjab Post Daily Online Newspaper & Print Media