ਫਾਜ਼ਿਲਕਾ 12 ਜੂਨ ( ਵਿਨੀਤ ਅਰੋੜਾ ) – ਜ਼ਿਲੇ ਦੇ ਪਿੰਡ ਕਰਨੀ ਖੇੜਾ ਤੋਂ ਬੀਤੇ ਦਿਨੀਂ ਲਾਪਤਾ ਹੋਈ ਨਾਬਲਿਗ ਲੜਕੀ ਦਾ ਅਜੇ ਤੱਕ ਕੋਈ ਸੁਰਾਗ ਨਾ ਮਿਲਣ ਅਤੇ ਅਗਵਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਕਰਨੀ ਖੇੜਾ ਦੇ ਸੈਂਕੜੇ ਪਿੰਡ ਵਾਸੀਆਂ ਨੇ ਸਥਾਨਕ ਐਸਐਸਪੀ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ। ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ …
Read More »ਪੰਜਾਬੀ ਖ਼ਬਰਾਂ
ਕੈਮਿਸਟ ਐਸੋਸੀਏਸ਼ਨ ਨੇ ਦੁਕਾਨਾਂ ਬੰਦ ਕਰਕੇ ਦਿੱਤਾ ਰੋਸ ਧਰਨਾ – ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਫਾਜ਼ਿਲਕਾ 12 ਜੂਨ ( ਵਿਨੀਤ ਅਰੋੜਾ ) – ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੱਦੇ ਤੇ ਅੱਜ ਸਮੂਹ ਕੈਮਿਸਟਾਂ ਨੇ ਆਪਣਾ ਕੰਮਕਾਰ ਬੰਦ ਰੱਖ ਕੇ ਹੜਤਾਲ ਕੀਤੀ। ਇਸ ਮੌਕੇ ਸ਼ਹਿਰ ਵਿਚ ਰੋਸ ਮਾਰਚ ਕੱਢਦੇ ਹੋਏ ਜ਼ਿਲਾ ਸਿਹਤ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ। ਜਾਣਕਾਰੀ ਦਿੰਦਿਆਂ ਕੈਮਿਸਟ ਐਸਸੀਏਸ਼ਨ ਦੇ ਜ਼ਿਲਾ ਜਨਰਲ ਸਕੱਤਰ ਅਤੇ ਸਥਾਨਕ ਸ਼ਾਖਾ ਦੇ ਪ੍ਰਧਾਨ ਸੰਦੀਪ ਭੂਸਰੀ ਨੇ …
Read More »ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਨਸ਼ੇ ਦੇ ਆਦੀ ਭੋਲਾ ਕਾਬੂ
ਜੰਡਿਆਲਾ ਗੁਰੂ, 12 ਜੂਨ (ਹਰਿੰਦਰਪਾਲ ਸਿੰਘ) – ਨਸ਼ੇ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਬੀਤੇ ਕੱਲ ਜੰਡਿਆਲਾ ਪੁਲਿਸ ਨੂੰ ਇਕ ਹੋਰ ਵੱਡੀ ਸਫਲਤਾ ਮਿਲੀ ਜਿਸ ਵਿਚ ਜੰਡਿਆਲਾ ਗੁਰੂ ਨਸ਼ੀਲੇ ਪਦਾਰਥਾਂ ਦੀ ਸਮਗਲਿੰਗ ਅਤੇ ਨਸ਼ੇ ਦੇ ਆਦੀ ਗੁਰਿੰਦਰਪਾਲ ਸਿੰਘ ਭੋਲਾ ਪੁੱਤਰ ਅਮਰੀਕ ਸਿੰਘ ਕੋਮ ਜੱਟ ਵਾਸੀ ਜਾਣੀਆਂ ਨੂੰ 245 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਲਿਆ।ਇਸ ਤੋਂ ਇਲਾਵਾ ਜਗਤਾਰ ਸਿੰਘ ਪੁੱਤਰ ਸ਼ਿੰਗਾਰਾ …
Read More »ਨਸ਼ਿਆਂ ਖਿਲਾਫ ਸੈਂਕੜੇ ਲੋਕਾਂ ਵਲੋਂ ਕੈਂਡਲ ਮਾਰਚ
ਪੱਟੀ, 12 ਜੂਨ (ਰਣਜੀਤ ਸਿੰਘ ਮਾਹਲਾ )- ਨਸ਼ਿਆਂ ਦੇ ਮੁੱਦੇ ‘ਤੇ ਚੋਣ ਲੜਨ ਵਾਲੇ ਖਡੂਰ ਸਾਹਿਬ ਪਾਰਲੀਮੈਂਟ ਹਲਕੇ ਤੋਂ ਕਾਂਗਰਸੀ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੇ ਮਾਝੇ ਖੇਤਰ ਵਿਚ ਨਸ਼ਿਆਂ ਕਾਰਨ ਫੈਲੀ ਬੀਮਾਰੀ ਨੂੰ ਰੋਕਣ ਅਤੇ ਜਨਤਾ, ਸਰਕਾਰ, ਸਿਹਤ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨਿਵੇਕਲੀ ਪਹਿਲ ਕਰਦਿਆਂ ਪੱਟੀ ਸ਼ਹਿਰ ਵਿਖੇ ਬੀਤੀ ਰਾਤ ਵਿਸ਼ਾਲ ਕੈਂਡਲ ਮਾਰਚ ਦਾ ਆਯੋਜਨ ਕੀਤਾ। ਇਸ …
Read More »ਕੈਪ. ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਜੋਰ ਪਕੜਣ ਲੱਗੀ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸ਼ਹਿਰ ਦੇ ਸੀਨੀਅਰ ਅਤੇ ਟਕਸਾਲੀ ਕਾਂਗਰਸੀ ਨੇਤਾਵਾਂ ਦੀ ਮੀਟਿੰਗ ਹੋਈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੂੰ ਲੋਕ ਸਭਾ ਵਿੱਚ ਉਪ ਨੇਤਾ ਚੁਨਣ ‘ਤੇ ਵਧਾਈ ਦਿੱਤੀ ਅਤੇ ਨਿਯੁਕਤੀ ਲਈ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸ਼੍ਰੀ ਮਤੀ ਸੋਨੀਆ ਗਾਂਧੀ, ਉਪ ਪ੍ਰਧਾਨ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ। ਹਾਜਿਰ ਨੇਤਾਵਾਂ ਨੇ ਸ਼੍ਰੀ ਮਤੀ …
Read More »ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ ਬਠਿੰਡਾ ਦਾ ਦੌਰਾ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਮਾਨਯੋਗ ਸ੍ਰੀ ਤੇਜਵਿੰਦਰ ਸਿੰਘ, ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀ ਦੀ ਰਹਿਨੁਮਾਈ ਹੇਠ 11 ਮਈ ਨੂੰ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ। ਜਿਸ ਦੀ ਪ੍ਰ੍ਰਧਾਨਗੀ ਮਾਨਯੋਗ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ./ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਕੀਤੀ। ਕੇਂਦਰੀ ਜੇਲ ਦੇ ਮਹਿਲਾ ਬੈਰਿਕ ਵਿਚ ਬੰਦ ਹਵਾਲਾਤੀਆਂ/ਕੈਦੀਆਂ ਦੀਆਂ ਆ ਰਹੀਆਂ ਮੁਸ਼ਕਲਾ …
Read More »ਅੰਮ੍ਰਿਤ ਵੇਲੇ ਦੇ ਦੀਵਾਨ ‘ਚ ਜਾਪੁ ਸਾਹਿਬ ਦੇ ਸ਼ੁੱਧ ਉਚਾਰਨ ਕਰਵਾਏ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਅੰਮ੍ਰਿਤ ਵੇਲੇ ਦੇ ਦੀਵਾਨ ਸ਼ਹਿਰ ਦੇ ਗੁਰਦੁਆਰਾ ਸਾਹਿਬ ਬਾਬਾ ਫਰੀਦ ਨਗਰ ਵਿਖੇ ਵੀ ਸਵੇਰੇ 6-00 ਵਜੇ ਤੋਂ 7-30ਵਜੇ ਤੱਕ ਜਾਪੁ ਸਾਹਿਬ ਜੀ ੧੦੦ ਸਲੋਕਾਂ ਦੇ ਸ਼ੁੱਧ ਬਾਣੀ ਉਚਾਰਨ ਅਤੇ ਅਰਥ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਦੇ ਲਈ ਗੁਰੁਦਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤਾਂ …
Read More »ਧਾਰਮਿਕ ਦੀਵਾਨਾਂ ਦੀ ਲੜੀ ‘ਚ ਰਹਰਾਸਿ ਸਾਹਿਬ ਦੀ ਵੀਚਾਰ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਹਰਾਸਿ ਬਾਣੀ ਦੇ ਸ਼ੁੱਧ ਉਚਾਰਨ ਮੌਕੇ ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਲੋਂ ਸ਼ਾਮ ਦੇ ਦੀਵਾਨ ਵਿਚ ਸੋਦਰ ਰਹਰਾਸਿ ਪਾਠ ਦੇ ਸਲੋਕਾਂ ਦੇ ਸ਼ੁੱਧ ਉਚਾਰਨ ਕਰਦਿਆਂ ਸੰਗਤਾਂ ਨੂੰ ਬਾਣੀ ਦੇ …
Read More »ਪਿੰਡ ਜੈਮਲ ਵਾਲਾ ‘ਚ ਕਰਵਾਇਆ ਸੱਭਿਆਚਾਰਕ ਮੇਲਾ
ਫਾਜਿਲਕਾ, 11 ਜੂਨ (ਵਿਨੀਤ ਅਰੋੜਾ)- ਪਿੰਡ ਜੈਮਲ ਵਾਲਾ ਵਿਖੇ ਸੱਭਿਆਚਾਰਕ ਪ੍ਰੋਗਰਾਮ ਪਿੰਡ ਵਾਸੀਆ ਅਤੇ ਗੀਤਕਾਰ ਬਿੱਲਾਂ ਜੈਮਲ ਵਾਲਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਸੱਭਿਆਚਾਰਕ ਮੇਲੇ ‘ਚ ਲੋਕ ਗਾਇਕ ਜੋੜੀ ਬਾਈ ਹਰਨੇਕ ਘਾਰੂ ਤੇ ਬੀਬਾ ਜਸ਼ਨ ਧਾਲੀਵਾਲ, ਮਨਮੋਹਨ ਸਿੱਧੂ ਅਤੇ ਬੀਬਾ ਸੁਖਵੀਰ ਸੰਧੂ, ਅਵਤਾਰ ਚਮਕ ਅਤੇ ਬੀਬਾ ਕਿਰਨਜੋਤੀ, ਸਤਵਿੰਦਰ ਸਾਗਰ ਅਤੇ ਬੀਬਾ ਮਨਜੀਤ ਜੋਤੀ, ਰੂਪ ਘਾਰੂ ਅਤੇ ਬੀਬਾ ਮਨਜੀਤ …
Read More »ਨਾਬਾਲਿਗ ਲੜਕੀ ਨੂੰ ਵਰਗਲਾਉਣ ਵਾਲੇ ਵਿਅਕਤੀ ਤੇ ਸਖ਼ਤ ਕਾਰਵਾਈ ਦੀ ਮੰਗ
ਫਾਜਿਲਕਾ, 11 ਜੂਨ (ਵਿਨੀਤ ਅਰੋੜਾ)- ਫ਼ਾਜ਼ਿਲਕਾ ਦੇ ਸਰਹੱਦੀ ਪਿੰਡ ਕਰਨੀਖੇੜਾ ਦੀ ਇਕ ਨਾਬਾਲਿਗ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ‘ਤੇ ਕਾਰਵਾਈ ਨਾ ਹੋਣ ਦੇ ਚੱਲਦਿਆਂ ਅੱਜ ਲੜਕੀ ਦੇ ਪਰਿਵਾਰ ਵਾਲਿਆਂ ਨੇ ਪਿੰਡ ਦੇ ਲੋਕਾਂ ਦੇ ਨਾਲ ਮਿਲ ਕੇ ਸਥਾਨਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਉਣ ਲਈ ਪੁੱਜੇ, ਪਰ ਪੁਲਿਸ ਨੇ ਉਨਾਂ ਨੂੰ ਆਪਣੇ ਭਰੋਸੇ ਵਿਚ ਲੈ …
Read More »
Punjab Post Daily Online Newspaper & Print Media