ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਪੋਸਟਰ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਮਹਾਤਮਾ ਗਾਂਧੀ ਜੈਯੰਤੀ ਨੂੰ ਸਮਰਪਿਤ ਭਵਨਜ਼ ਸਕੂਲ ਦੁਆਰਾ ਕਰਵਾਏ ਗਏ ਪੋਸਟਰ ਨਿਰਮਾਣ ਦੇ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੇ ਕਰੀਬ 30 ਵਿੱਦਿਅਕ ਸੰਸਥਾਵਾਂ ਨੇ ਭਾਗ ਲਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ …
Read More »ਪੰਜਾਬੀ
ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਹੋਈ
ਸਮਰਾਲਾ, 9 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਮਰਾਲਾ ਵਿਖੇ ਮੰਚ ਦੇ ਪ੍ਰਧਾਨ ਕਹਾਣੀਕਾਰ ਦਲਜੀਤ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਮਾ. ਤਰਲੋਚਨ ਸਿੰਘ ਦੇ ਸਬੰਧ ਵਿੱਚ ਕੀਤੇ ਜਾਣ ਵਾਲੇ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ।ਮੰਚ ਦੇ ਮੀਤ ਪ੍ਰਧਾਨ ਰਾਜਵਿੰਦਰ ਸਮਰਾਲਾ ਦੇ ਪਿਤਾ ਸਦੀਵੀਂ ਵਿਛੋੜੇ ’ਤੇ ਦੋ ਮਿੰਟ ਦਾ ਮੋਨ …
Read More »ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਨਵਾਬ ਕਪੂਰ ਸਿੰਘ ਦਾ ਬਰਸੀ ਸਮਾਗਮ ਅੱਜ
ਅੰਮ੍ਰਿਤਸਰ, 8 ਅਕਤੂਰ (ਜਗਦੀਪ ਸਿੰਘ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਜਥੇਦਾਰ ਸਿੱਖ ਜਰਨੈਲ ਨਵਾਬ ਕਪੂਰ ਸਿੰਘ ਦੀ ਯਾਦ ਨੂੰ ਸਮਰਪਿਤ 270ਵੀਂ ਬਰਸੀ ਗੁਰਮਤਿ ਸਮਾਗਮ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਸਰਪ੍ਰਸਤੀ ਹੇਠ 9 ਅਕਤੂਬਰ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ …
Read More »ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ ਨੂੰ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੁੂ ਸਿੰਘ ਸਭਾ (ਰਜਿ:) ਵਲੋਂ ਸਾਂਝੇ ਤੌਰ ਤੇ ਸਿੰਘ ਸਭਾ ਲਹਿਰ ਦੀ 150ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ 13 ਅਕਤੂਬਰ 2023 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ.ਰੋਡ ਦੇ ਸੈਮੀਨਾਰ ਹਾਲ ‘ਚ ਆਯੋਜਿਤ ਕੀਤਾ ਜਾ ਰਿਹਾ ਹੈ।ਦੀਵਾਨ ਦੇ ਮੁੱਖ ਦਫ਼ਤਰ ਵਿਖੇ ਧਰਮ ਪ੍ਰਚਾਰ ਕਮੇਟੀ ਦੀ ਇਕ …
Read More »ਗੁ. ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੌਰਾਨ ਸਿਹਤ ਵਿਭਾਗ ਵਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।ਜਿਸ ਦੌਰਾਨ ਜਿਲ੍ਹਾ ਸਿਹਤ ਅਫਸਰ ਡਾ. ਸੁਖਬੀਰ ਕੌਰ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਦੀ ਅਗਵਾਈ ਹੇਠਾਂ ਪੀ.ਐਚ.ਸ਼ੀ ਕਸੇਲ ਦੀਆਂ ਟੀਮਾਂ ਵਲੋਂ ਵਿਸ਼ੇਸ਼ ਕੈਂਪ ਲਗਾ ਕੇ ਆਮ ਲੋਕਾਂ …
Read More »ਦਿਵਿਆਂਗਾਂ ਨੂੰ ਸਹਾਇਕ ਉਪਕਰਨ ਵੰਡਣ ਲਈ ਕੈਂਪ 10 ਨੂੰ – ਡਿਪਟੀ ਕਮਿਸ਼ਨਰ
ਲੋੜਵੰਦਾਂ ਨੂੰ 182 ਬੈਟਰੀ ਵਾਲੇ ਟਰਾਈਸਾਈਕਲ ਤੇ 40 ਸਮਾਰਟ ਕੇਨ (ਛੜੀ) ਦਿੱਤੀਆਂ ਜਾਣਗੀਆਂ ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਅਲੀਮਕੋ ਦੀ ਸਹਾਇਤਾ ਨਾਲ ਜਿਲ੍ਹਾ ਪ੍ਰਸ਼ਾਸਨ ਵਲੋਂ 10 ਅਕਤੂਬਰ ਨੂੰ ਸਵੇਰੇ 9:30 ਵਜੇ ਇੰਸਟੀਚਿਊਟ ਆਫ਼ ਟੈਕਸਟਾਈਲ ਟੈਕਨੋਲੋਜੀ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿਵਿਆਂਗ ਵਿਕਅਤੀਆਂ ਨੂੰ ਸਹਾਇਕ ਉਪਰਕਨ ਵੰਡਣ ਲਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ …
Read More »ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਅਤੇ ਵਿਦਿਆਰਥੀਆਂ ਦੀ ਇਮਤਿਹਾਨਾਂ ’ਚ ਵਧੀਆ ਕਾਰਗੁਜ਼ਾਰੀ ਲਈ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ।ਕਾਲਜ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ …
Read More »ਮੇਰੀ ਕਾਵਿਕਤਾ ਹੀ ਮੇਰੀ ਕਵਿਤਾ ਹੈ- ਬਿਪਨਪ੍ਰੀਤ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਕਵਿਤਾ ਕ੍ਰਾਂਤੀ ਵਿੱਚੋਂ ਵੀ ਜਨਮਦੀ ਹੈ, ਉਤੇਜਨਾ ਵੀ, ਭਾਵਨਾਵਾਂ ਦਾ ਬਵੰਡਰ ਅਤੇ ਖੰਡਰ ਵੀ ਹੁੰਦੀ ਹੈ, ਪਰ ਕਵਿਤਾ ਬਣੇ ਰਹਿਣ ਦਾ ਤਾਸੀਰ ਹੀ ਕਵਿਤਾ ਹੈ, ਮੇਰੀ ਕਾਵਿਕਤਾ ਹੀ ਮੇਰੀ ਕਵਿਤਾ ਹੈ।ਮੇਰੀ ਲਈ ਕਵਿਤਾ ਰਚਨਾ ਮੇਰੇ ਹੋਣ ਦਾ ਅਹਿਸਾਸ ਹੈ, ਜਿਸ ਰਾਹੀਂ ਅਣਕਹੇ ਨੂੰ ਕਹਿਣ ਦਾ ਯਤਨ ਦੇਖਿਆ ਜਾ ਸਕਦਾ ਹੈ।ਇਹਨਾਂ ਸ਼ਬਦਾਂ ਨਾਲ ਪੰਜਾਬੀ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧੰਨਵਾਦ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌਕ ਦਰਬਾਰ ਵਲੋਂ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਹਫਤਾਵਾਰੀ ਗੁਰਮਿਤ ਸਮਾਗਮਾਂ ਦੀ ਲੜੀ ਤਹਿਤ ਇਸ ਹਫਤੇ ਦੇ ਧਾਰਮਿਕ ਦੀਵਾਨ ਅਜੇ ਪਾਲ ਸਿੰਘ ਦੇ ਗ੍ਰਹਿ ਭਾਈ ਮੰਝ ਰੋਡ ਵਿਖੇ ਸਜਾਏ ਗਏ।ਸ੍ਰੀ ਜਪੁਜੀ ਸਾਹਿਬ, ਚੌਪਈ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ …
Read More »ਵਧੀਆ ਦੇ ਗਿਆ ਸੰਦੇਸ਼ ਪੰਜਾਬੀ ਨਾਟਕ ‘ਕੁੱਝ ਤਾਂ ਕਰੋ ਯਾਰੋ’
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਨਾਟਸ਼ਾਲਾ ਵਿਚ ਯੰਗ ਮਲੰਗ ਥੇਟਰ ਗਰੁੱਪ ਦੇ ਸਾਜਨ ਕਪੂਰ ਵਲੋਂ ਨਿਰਦੇਸ਼ਿਤ ਅਤੇ ਪਾਲੀ ਭੁਪਿੰਦਰ ਵਲੋਂ ਲਿਖਿਆ ਨਾਟਕ ‘ਕੁੱਝ ਤਾਂ ਕਰੋ ਯਾਰੋ‘ ਸਮਾਜ ਨੂੰ ਵਧੀਆ ਸੰਦੇਸ਼ ਦੇ ਗਿਆ।ਇਹ ਨਾਟਕ ਦੇਸ਼ ਦੇ ਵਰਤਮਮਾਨ ਹਾਲਾਤਾਂ ਦੀ ਕਹਾਣੀ ਬਿਆਨ ਕਰਦਾ ਹੈ।ਦੇਸ਼ ਨੂੰ ਪਿੳ ਅਤੇ ਪੁੱਤਰਾਂ ਨੂੰ ਸਿਆਸਤਦਾਨ, ਹੁਕਮਰਾਨ ਅਤੇ ਅਫਸਰਸ਼ਾਹ ਅਤੇ ਆਮ ਜਨਤਾ ਦੇ ਰੂਪ ਵਿੱਚ ਪੇਸ਼ …
Read More »
Punjab Post Daily Online Newspaper & Print Media