ਆਰ.ਐਸ.ਐਸ. ਮੁੱਖੀ ਮੰਗੇ ਸਿੱਖ ਕੌਮ ਤੋਂ ਮੁਆਫੀ -ਪੀਰ ਮੁਹੰਮਦ / ਕੰਵਰਬੀਰ ਸਿੰਘ ਅੰਮ੍ਰਿਤਸਰ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪਿਛਲੇ ਦਿਨੀਂ ਆਰ.ਐਸ.ਐਸ. ਮੁੱਖੀ ਮੋਹਨ ਭਾਗਵਤ ਵੱਲੋਂ ਸਿੱਖਾਂ ਨੂੰ ਹਿੰਦੂ ਧਰਮ ਦਾ ਹਿੱਸਾ ਦੱਸਦੇ ਹੋਏ ਕੀਤੀ ਬਿਆਨਬਾਜੀ ਤੋਂ ਸਿੱਖ ਕੌਮ ਦਾ ਗੁੱਸਾ ਵਧਦਾ ਜਾ ਰਿਹਾ ਹੈ। ਇਸ ਮੱਦੇਨਜ਼ਰ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ) ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸਾਂਝਾ ਰੋਸ …
Read More »ਪੰਜਾਬੀ
ਪਤੀ ਸਮੇਤ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) – ਉਪ ਮੰਡਲ ਦੇ ਪਿੰਡ ਚੱਕ ਬਲੋਚਾ ਵਾਲਾ ਦੇ ਨਜ਼ਦੀਕ ਪੈਂਦੀ ਢਾਣੀ ਪ੍ਰੇਮ ਸਿੰਘ ਵਾਲਾ ਵਿਖੇ ਬੀਤੀ ਰਾਤ ਨੂੰ ਸੁੱਤੀ ਪਈ ਆਪਣੀ ਪਤਨੀ ਨੂੰ ਪਤੀ ਵੱਲੋਂ ਕੁਹਾੜੀ ਨਾਲ ਵੱਢ ਕੇ ਕਤਲ ਕਰਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਅੱਜ ਸਵੇਰੇ ਜਿਵੇਂ ਹੀ ਪੁਲਿਸ ਨੂੰ ਜਾਣਕਾਰੀ ਮਿਲੀ ਤਾਂ ਡੀ.ਐੱਸ.ਪੀ. ਅਜਮੇਰ ਸਿੰਘ ਬਾਠ ਅਤੇ …
Read More »ਬੀਐਸਐਫ ‘ਚ ਮਨਾਇਆ ਵਣ ਮਹਾਂਉਤਸਵ
ਫ਼ਾਜਿਲਕਾ, 8 ਅਗਸਤ ( ਵਿਨੀਤ ਅਰੋੜਾ) – ਸਿੱਖਿਆ ਸੰਸਥਾਨ ਬੀਐਸਐਸਫ ਰਾਮਪੁਰਾ ਫਾਜ਼ਿਲਕਾ ਵਿਚ ਵਣਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਤੇ ਪਹਿਲੀ ਕਲਾਸ ਦੇ ਵਿਦਿਆਰਥੀਆਂ ਨੇ ਪੌਦੇ ਲਾਏ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਦਾ ਪ੍ਰਣ ਕੀਤਾ। ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਵਾਤਾਵਰਣ ਨੂੰ ਹਰਾ ਭਰਾ ਅਤੇ ਸਾਫ਼ ਸੁਥਰਾ ਬਣਾਉਣ ਸਬੰਧੀ ਕਵਿਤਾਵਾਂ ਵੀ ਸੁਣਾਈਆਂ ਗਈਆਂ। ਇਸ ਮੌਕੇ ਕਵਿਤਾ ਸੁਣਾਉਣ ਅਤੇ ਜੇਕਰ …
Read More »ਐਸ.ਡੀ.ਐਮ. ਦਫ਼ਤਰ ਫਾਜਿਲਕਾ ਦਾ ਸੁਵਿਧਾ ਸੈਂਟਰ ਮੁੱਖ ਸੁਵਿਧਾ ਸੈਂਟਰ ਡੀ.ਸੀ. ਦਫ਼ਤਰ ਵਿਖੇ ਤਬਦੀਲ – ਕੈਪਟਨ ਕਰਨੈਲ ਸਿੰਘ
ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) – ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੇ ਆਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ(ਐਸ.ਡੀ.ਐਮ.) ਫਾਜਿਲਕਾ ਦੇ ਦਫ਼ਤਰ ਅਨਾਜ਼ ਮੰਡੀ ਫਾਜਿਲਕਾ ਵਿਚ ਸਥਿਤ ਸੁਵਿਧਾ ਕੇਂਦਰ ਨੂੰ ਜਿਲ੍ਹਾ ਹੈਡ ਕੁਆਟਰ ਤੇ ਬਣੇ ਮੁੱਖ ਸੁਵਿਧਾ ਕੇਂਦਰ ਵਿਚ ਤਬਦੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਫਾਜਿਲਕਾ ਕੈਪਟਨ ਕਰਨੈਲ …
Read More »ਚਾਲੂ ਮਾਲੀ ਸਾਲ ਦੌਰਾਨ 12 ਕਰੋੜ ਰੁਪਏ ਖਰਚ ਕੇ 687 ਵਿਕਾਸ ਕਾਰਜ ਕਰਵਾਏ ਗਏ – ਡਿਪਟੀ ਕਮਿਸ਼ਨਰ
ਮਗਨਰੇਗਾ ਦੇ ਕੰਮਾਂ ਸਬੰਧੀ ਰਵਿਉ ਮੀਟਿੰਗ ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) – ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਯੋਜਨਾ(ਮਗਨਰੇਗਾ) ਤਹਿਤ ਫਾਜ਼ਿਲਕਾ ਜਿਲ੍ਹੇ ਦੇ ਪਿੰਡਾਂ ਵਿਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਵਿਉ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਚਰਨਦੇਵ ਸਿੰਘ ਮਾਨ ਸਮੇਤ ਜਿਲ੍ਹੇ …
Read More »ਰੇਲਵੇ ਸੰਬਧੀ ਮੰਗਾਂ ਨੂੰ ਲੈ ਕੇ ਧਰਨਾ 29ਵੇਂ ਦਿਨ ‘ਚ ਦਾਖ਼ਲ
ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) : 28 ਦਿਨਾਂ ਤੋ ਚੱਲ ਰਹੀ ਰੇਲਵੇ ਸੁਵਿਧਾਂਵਾਂ ਸੰਬਧੀ ਮੰਗਾ ਨੂੰ ਪੂਰੀਆਂ ਕਰਨ ਦੀ ਹੜਤਾਲ ਅੱਜ 29ਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਪਰ ਸਰਕਾਰ ਤੇ ਇਸ ਹੜਤਾਲ ਦਾ ਕੋਈ ਵੀ ਅਸਰ ਨਹੀ ਹੋ ਰਿਹਾ। ਅੱਜ ਜਾਣਕਾਰੀ ਦਿੰਦਿਆਂ ਸਰਹੱਦੀ ਲੋਕ ਸੇਵਾ ਸੰਮਤੀ ਦੇ ਪ੍ਰਧਾਨ ਡਾ ਬਲਵੀਰ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋ ਰੇਲ ਬਜਟ …
Read More »ਨਗਰ ਕੋਸ਼ਲ ਮੁਲਾਜਮ ਸੰਘਰਸ਼ ਕਮੇਟੀ ਦੀ ਹੜਤਾਲ ਜਾਰੀ
ਫ਼ਾਜਿਲਕਾ, 8 ਅਗਸਤ (ਵਿਨੀਤ ਅਰੋੜਾ) : ਨਗਰ ਕੌਸ਼ਲ ਮੁਲਾਜਮ ਸੰਘਰਸ਼ ਕਮੇਟੀ ਵੱਲੋ ਆਪਣੀ ਮੰਗਾ ਨੂੰ ਪੂਰੀਆਂ ਕਰਵਾਉਾਂਣ ਈ ਫ਼ਾਜਿਲਕਾ ਦੀ ਨਗਰ ਕੌਸਲ ਵਿੱਖੇ ਸੂਰੁ ਕੀਤੀ ਗਈ ਹੜਤਾਲ ਅੱਜ 5ਵੇ ਦਿਨ ਵੀ ਜਾਰੀ ਰਹੀ। ਇਸ ਹੜਤਾਲ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜਮ ਵਿਰੋਧੀ ਨੀਤਿਆਂ ਦੀ ਸਖ਼ਤ ਨਿਖੇਪੀ ਕੀਤੀ ਗਈ। ਜਾਣਕਾਰੀ ਦਿੰਦਿਆਂ ਮੁਲਾਜਮ ਸੰਘਰਸ਼ ਕਮੇਟੀ ਦੇ ਪ੍ਰਧਾਨ ਰਮੇਸ ਕੁਮਾਰ ਸੰਗੇਲੀਆ ਨੇ ਕਿਹਾ ਕਿ …
Read More »ਡੀ.ਏ.ਵੀ. ਪਬਲਿਕ ਸਕੂਲ ਵਿੱਚ ਅੰਗਰੇਜੀ ਦੀ ਵਰਕਸ਼ਾਪ
ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵੱਲੋਂ 7ਵੀਂ ਜਮਾਤ ਦੇ ਅੰਗਰੇਜੀ ਦੇ ਅਧਿਆਪਕਾਂ ਲਈ ਇਕ ਰੋਜਾ ਵਰਕਸ਼ਾਪ ਆਯੋਜਿਤ ਕੀਤੀ ਗਈ, ਜੋ ਕਿ ਡੀ. ਏ. ਵੀ. ਸੀ. ਏ. ਈ. ਰੀਜਨਲ ਟ੍ਰੇਨਿੰਗ ਸੈਂਟਰ (ਅੰਮ੍ਰਿਤਸਰ ਜੋਨ) ਦੀ ਸੰਸਥਾ ਡੀ.ਏ.ਵੀ. ਸੈਂਟਰ ਆਫ ਐਕੈਡਮਿਕ ਐਕਸੀਲੈਂਸ, ਡੀ.ਏ.ਵੀ.ਸੀ.ਐਮ.ਸੀ. ਨਵੀਂ ਦਿੱਲੀ ਦੇ ਅਧੀਨ ਸੀ ।ਜੀ.ਐਨ.ਡੀ.ਡੀ.ਏ.ਵੀ. ਪਬਲਿਕ ਸਕੂਲ ਭਿੱਖੀਵਿੰਡ, ਐਮ.ਕੇ.ਡੀ.ਡੀ.ਏ.ਵੀ. ਪਬਲਿਕ ਸਕੂਲ ਅਟਾਰੀ, …
Read More »ਕੰਪਿਊਟਰ ਅਧਿਆਪਕਾਂ ਵੱਲੋਂ 16 ਅਗਸਤ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ)- ਸਰਕਾਰ ਦੇ ਦਿਨ ਪ੍ਰਤੀ ਦਿਨ ਲਾਰਿਆਂ ਤੋਂ ਤੰਗ ਆ ਚੁੱਕੇ ਕੰਪਿਊਟਰ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ 16 ਅਗਸਤ ਨੂੰ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਉਕਤ ਜਾਣਕਾਰੀ ਦਿੰਦਿਆਂ ਕੰਪਿਊਟਰ ਟੀਚਰ ਯੂਨੀਅਨ ਦੇ ਪ੍ਰਧਾਨ ਅਮਨ ਕੁਮਾਰ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਨੇ ਕਿਹਾ ਕਿ 2005 ਤੋਂ ਪਿਕਟਸ ਸੁਸਾਇਟੀ ਅਧੀਨ ਸੇਵਾ ਨਿਭਾ ਰਹੇ ਕੰਪਿਊਟਰ …
Read More »ਤ੍ਰਿਵੈਣੀ ਕਲੱਬ ਵਲੋਂ ਚੌਥਾ ਤੀਜ ਮੇਲਾ ਅੱਜ
ਬਠਿੰਡਾ, 8 ਅਗਸਤ (ਸਵਿੰਦਰ ਸਿੰਘ ਜੱਸੀ) – ਸਥਾਨਕ ਤ੍ਰਿਵੈਣੀ ਕਲੱਬ ਵਲੋਂ ਤੀਜ ਦਾ ਤਿਉਹਾਰ ਮਨਾਉਣ ਲਈ ਚੌਥਾ ਤੀਜ ਮੇਲਾ ਮਾਡਲ ਟਾਊਨ ਫੇਸ 3 ਦੇ ਵੱਡੇ ਪਾਰਕ ਵਿਚ 9 ਅਗਸਤ ਨੂੰ ਸ਼ਾਮ 4 ਵਜੇ ਮਨਾਇਆ ਜਾ ਰਿਹਾ ਹੈ। ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀਮਤੀ ਵੀਨਸ ਗਰਗ ਧਰਮਪਤਨੀ ਡਾ: ਬਸੰਤ ਗਰਗ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ ਵਿਸ਼ੇਸ਼ …
Read More »
Punjab Post Daily Online Newspaper & Print Media