Wednesday, September 9, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ‘ਧਨੀ ਰਾਮ ਚਾਤ੍ਰਿਕ ਦੀ ਕਾਵਿ ਸੰਵੇਦਨਾ’ ਵਿਸ਼ੇ ‘ਤੇ ਭਾਸ਼ਣ

ਅੰਮ੍ਰਿਤਸਰ, 7 ਅਗਸਤ (ਪ੍ਰੀਤਮ ਸਿੰਘ) -ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜ਼ੂਏਟ ਪੰਜਾਬੀ ਅਧਿਐਨ ਵਿਭਾਗ ਵਿਭਾਗ ਵੱਲੋਂ ‘ਧਨੀ ਰਾਮ ਚਾਤ੍ਰਿਕ ਦੀ ਕਾਵਿ-ਸੰਵੇਦਨਾ’ ਵਿਸ਼ੇ ‘ਤੇ ਭਾਸ਼ਣ ਕਰਵਾਇਆ ਗਿਆ। ਇਸ ਭਾਸ਼ਣ ‘ਚ ਡਾ. ਊਧਮ ਸਿੰਘ ਸ਼ਾਹੀ ਸਾਬਕਾ ਮੁੱਖੀ ਪੰਜਾਬੀ ਵਿਭਾਗ ਖ਼ਾਲਸਾ ਕਾਲਜ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ। ਇਹ ਭਾਸ਼ਣ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਮੁੱਖ ਬੁੱਧੀਜੀਵੀਆਂ ਨਾਲ ਰੂਬਰੂ ਕਰਵਾਉਣ ਲਈ ਆਰੰਭੀ ਲੜੀਵਾਰ …

Read More »

ਭਾਰਤੀ ਅਮੀਰ ਵਿਰਸੇ ਨੂੰ ਅਪਣਾ ਕੇ ਏਡਜ਼ ਵਰਗੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ – ਪ੍ਰੋ. ਵਿਰਕ

ਰਿਜ਼ਨਲ ਕੈਂਪਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਠਿਆਲਾ ਵਿਖੇ ਇਕ ਏਡਜ਼ ਜਾਗਰੂਕ ਕੈਂਪ ਲਗਾਇਆ ਅੰਮ੍ਰਿਤਸਰ, 7 ਅਗਸਤ (ਪ੍ਰੀਤਮ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਰਿਜ਼ਨਲ ਕੈਂਪਸ, ਸਠਿਆਲਾ ਵਿਖੇ ਇਕ ਏਡਜ਼ ਜਾਗਰੂਕ ਕੈਂਪ ਲਗਾਇਆ ਗਿਆ। ਇਹ ਕੈਂਪ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਅਤੇ ਰੈੱਡ ਰਿਬਨ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਰਿਜ਼ਨਲ ਕੈਂਪਸ ਸਠਿਆਲਾ ਅਤੇ ਕਾਲਜ ਦੇ …

Read More »

ਸਿੱਖ ਸਦਭਾਵਨਾ ਮਾਰਚ ਬਠਿੰਡਾ ਸ਼ਹਿਰ ਪਹੁੰਚਣ ‘ਤੇ ਸੰਗਤਾਂ ਵਲੋਂ ਸੁਆਗਤ

ਬਠਿੰਡਾ, 7 ਅਗਸਤ (ਜਸਵਿੰਦਰ ਸਿੰਘ ਜੱਸੀ)- ਸਿੱਖ-ਸਦਭਾਵਨਾ ਦਲ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਏਕਤਾ ਦੇ ਹਾਮੀ,ਸਾਂਝੀਵਾਲਤਾ ਦੇ ਸੋਮੇ ਖਾਲਸਾ ਅਕਾਲ ਖੁਰਖ ਦੀ ਫੌਜ ਵਲੋਂ ਜਿਵੇਂ ਪੁਰਤਾਨ ਸਮੇਂ ‘ਪੰਥ ਵਸੇ ਮੈਂ ਉਜੜਾ, ਸਿਰ ਜਾਵੇ ਤਾਂ ਜਾਵੇ ਮੇਰਾ ਸਿੱਖੀ ਸਿਦਕ ਨਾ ਜਾਵੇ’ ਦੇ ਸਿਧਾਂਤ ਨੂੰ ਨਿਭਾਉਦਿਆਂ ਘੋੜਿਆਂ ਦੀਆਂ ਕਾਠੀਆਂ ਤੇ ਭੁੱਖੇ ਪਿਆਸੇ ਰਹਿ ਕੇ ਘਰ- ਪਰਿਵਾਰ ਤੱਕ ਕੁਰਬਾਨ ਕਰ ਕੇ ਭੁੱਖੇ …

Read More »

ਧੁਪਸੜੀ ਸਕੂਲ ਵਿਖੇ ਲੋੜ ਵੰਦ ਬੱਚਿਆਂ ਨੂੰ ਵਰਦੀਆਂ ਵੰਡੀਆਂ

ਬਟਾਲਾ, 7 ਅਗਸਤ (ਨਰਿੰਦਰ ਬਰਨਾਲ) – ਸਿਖਿਆ ਵਿਭਾਗ ਵੱਲੋ ਸਮੇਂ ਸਮੇ ਜਾਰੀ ਹਦਾਇਤਾਂ ਤੇ ਗਰਾਂਟਾਂ ਅਧੀਨ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਗੁਰਦਾਸਪੁਰ ਵਿਖੇ ਲੋੜਵੰਦ ਵਿਦਿਆਰਥੀਆਂ  ਨੂੰ ਸਕੂਲ ਵਿਖੇ ਵਰਦੀਆਂ ਵੰਡੀਆਂ ਗਈਆਂ। ਸਕੂਲ ਪ੍ਰਿੰਸੀਪਲ ਸ੍ਰੀ ਹਰਦੀਪ ਸਿੰਘ ਚਾਹਲ ਤੇ ਸਕੂਲ ਮੈਨੇਜਮੈਟ ਕਮੇਟੀ ਦੇ ਚੇਅਰਮੈਨ ਮੁਖਤਾਰ ਸਿੰਘ ਵੱਲੋ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਪ੍ਰਿੰਸੀਪਲ ਹਰਦੀਪ ਸਿੰਘ ਚਾਹਨ ਨੇ ਦੱਸਿਆ ਕਿ …

Read More »

ਪਾਰੋਵਾਲ ਸੈਕੰਡਰੀ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ

ਬਟਾਲਾ, 7 ਅਗਸਤ (ਨਰਿੰਦਰ ਬਰਨਾਲ)- ਰੁੱਖਾਂ ਦੀ ਮਹਾਨਤਾ ਤੇ ਵਾਤਾਵਰਨ ਦੀ ਸੁਧਤਾ ਨੂੰ ਮੁੱਖ ਰੱਖਦਿਆਂ ਪ੍ਰਿੰਸੀਪਲ ਅਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ ਗੁਰਦਾਸਪੁਰ ਵਿਖੇ  ਸਕੂਲ ਵਿਚ ਵੱਖ-ਵੱਖ ਤਰਾਂ ਦੇ ਰੁੱਖ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ, ਇਸ ਮੌਕੇ ਸਕੂਲ ਪ੍ਰਿੰਸੀਪਲ ਨੇ ਬੋਲਦਿਆਂ ਕਿਹਾ ਕਿ ਰੁਖਾਂ ਨੂੰ ਲਗਾ ਕੇ ਉਸ ਦੀ ਸੰਭਾਲ ਕਰਨੀ ਸਮੇਂ ਦੀ ਮੁੱਖ ਲੋੜ ਹੈ ਹਰ …

Read More »

ਮਾਸਟਰ ਕੇਡਰ ਯੂਨੀਅਨ ਵੱਲੋਂ ਡੀ.ਈ.ਓ ਸੈਕੰਡਰੀ ਨਾਲ ਮੀਟਿੰਗ

ਮਾਸਟਰ ਕੇਡਰੀ ਦੀਆਂ ਮੰਗਾਂ ਤੇ ਕੀਤੀਆਂ ਵਿਚਾਰਾਂ ਬਟਾਲਾ, 6 ਅਗਸਤ (ਬਰਨਾਲ) – ਮਾਸਟਰ ਕੇਡਰ ਦੀ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਵਿਖੇ ਹੋਈ ਅਤਿ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕੁਲਵਿੰਦਰ ਸਿੰਘ ਸਿਧੂ ਜਿਲਾ ਪ੍ਰਧਾਨ ਤੇ ਸੂਬਾਈ ਉਪ ਪ੍ਰਧਾਨ ਬਲਦੇਵ ਸਿੰਘ ਬੁਟਰ ਨੇ ਕੀਤੀ ਮੀਟਿੰਗ ਦੌਰਾਨ ਸਰਕਾਰੀ ਵੱਲੋ ਸਾਂਤਮਈ ਪ੍ਰਰਦਰਸਨ ਕਰ ਕਰ ਰਹੇ ਈ ਟੀ ਟੀ ਅਧਿਆਪਕਾਂ ਉਪਰ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ …

Read More »

ਵਿਰਸਾ ਵਿਹਾਰ ‘ਚ ਮਨਾਇਆ ਗਿਆ ਪਹਿਲਾ ਸਾਵਣ ਕਵੀ ਦਰਬਾਰ

ਅੰਮ੍ਰਿਤਸਰ, 6 ਅਗਸਤ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ‘ਸਾਵਨ ਕਵੀ ਦਰਬਾਰ’ ਦਾ ਆਯੋਜਨ ਕੀਤਾ ਗਿਆ। ਇਸ ਸਮੇਂ ਪ੍ਰਧਾਨਗੀ ਮੰਡਲ ਵਿੱਚ ਕੇਵਲ ਧਾਲੀਵਾਲ, ਅਜਾਇਬ ਸਿੰਘ ਹੁੰਦਲ, ਡਾ: ਸ਼ਹਰਯਾਰ, ਨਿਰਮਲ ਅਰਪਨ, ਪ੍ਰਮਿੰਦਰਜੀਤ, ਜਗਦੀਸ਼ ਸਚਦੇਵਾ, ਆਦਿ ਸ਼ਾਮਲ ਹੋਏ। ਇਸ ਕਵੀ ਦਰਬਾਰ ਦੇ ਆਰੰਭ ਵਿੱਚ ਸਭ ਨੂੰ ਜੀ ਆਇਆ ਨੂੰ …

Read More »

ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਦਾ ਘਿਨਾਉਣਾ ਚਿਹਰਾ ਸਾਹਮਣੇ ਆਇਆ

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬਦਸਲੂਕੀ ਕਰਕੇ ਗੁਰਦੁਆਰਾ ਸਾਹਿਬ ‘ਤੇ ਕੀਤਾ ਜਬਰੀ ਕਬਜਾ – ਜਥੇ: ਅਵਤਾਰ ਸਿੰਘ  ਅੰਮ੍ਰਿਤਸਰ, 6 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੁੱਡਾ ਦੀ ਕਾਂਗਰਸ ਸਰਕਾਰ ਤੇ ਉਸ ਦੇ ਪਿੱਠੂਆਂ ਵੱਲੋਂ ਹਰਿਆਣਾ ਦੇ ਗੁਰਦੁਆਰੇ ਤੇ ਜਬਰੀ ਕਬਜਾ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁੱਡਾ ਦੀ ਕਾਂਗਰਸ ਸਰਕਾਰ ਦੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਹੋਈ

ਅੰਮ੍ਰਿਤਸਰ, 6 ਅਗਸਤ (ਜਗਦੀਪ ਸਿੰਘ ਸੱਗੂ)-  ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਪ੍ਰਾਇਮਰੀ ਸੈਕਸ਼ਨ ਦੁਆਰਾ ਰੱਖੜੀ ਬਨਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਲਗਭਗ 1700 ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ-ਮੁਨ੍ਹੇ ਬੱਚਿਆਂ ਨੇ ਆਪਣੇ ਦੁਆਰਾ ਲਿਆਂਦੀਆਂ ਰੰਗ ਬਿਰੰਗੀਆਂ, ਨਿੱਕੀਆਂ-ਨਿੱਕੀਆਂ ਚੀਜ਼ਾਂ ਨਾਲ ਰਖੜੀਆਂ ਬਣਾ …

Read More »

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ‘ਚ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ

ਅੰਮ੍ਰਿਤਸਰ, 6 ਅਗਸਤ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵਿਖੇ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਉਪਰੰਤ ਕਾਲਜ ਵਿਦਿਆਰਥੀਆਂ (ਰਾਗੀ ਜਥਾ) ਤੇ ਵਿਦਿਆਰਥਣਾਂ ਵੱਲੋਂ ਸ਼ਬਦ ਕੀਰਤਨ ਦਾ ਗਾਇਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »