ਅੰਮ੍ਰਿਤਸਰ, 3 ਅਗਸਤ (ਬਲਵਿੰਦਰ ਸਿੰਘ ਸੰਧੂ) – ਫੀਲਡ ਪੱਤਰਕਾਰਾਂ ਦੀਆਂ ਦੀਆਂ ਮੁਸ਼ਕਿਲਾਂ ਦੇ ਸਾਰਥਕ ਹੱਲ ਅਤੇ ਰੋਜ਼ਮਾਰਾ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਾਬਾ ਬਕਾਲਾ ਦੇ ਸਮੂਹ ਪੱਤਰਕਾਰ ਭਾਈਚਾਰੇ ਨੇ ਰਾਜ ਸਰਕਾਰ ਅਤੇ ਕੇਂਦਰ ਤੋਂ ਇਲਾਵਾ ਸਾਰੀਆਂ ਰਾਜਨੀਤਕ ਪਾਰਟੀਆਂ ਦੇ ਕੰਮ ਦੇ ਏਜੰਡੇ ਵਿੱਚ ‘ਮੀਡੀਆ ਪਾਲਸੀ’ ਨੂੰ ਸ਼ਾਮਲ ਕਰਨ ਲਈ ਮਾਝਾ ਜ਼ੋਨ ਪੱਤਰਕਾਰ ਐਕਸ਼ਨ ਕਮੇਟੀ ਦਾ ਗਠਨ ਕਰਕੇ ਸਮੁੱਚੇ ਮਾਮਲੇ …
Read More »ਪੰਜਾਬੀ
ਅਮਰੀਕਾ ‘ਚ ਸਿੱਖ ਨੌਜਵਾਨ ਤੇ ਹਮਲੇ ਦੀ ਜਥੇਦਾਰ ਅਵਤਾਰ ਸਿੰਘ ਵੱਲੋਂ ਨਿਖੇਧੀ
ਅੰਮ੍ਰਿਤਸਰ, 3 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿਚ ਇਕ ਵਿਅਕਤੀ ਵਲੋਂ ਸਿੱਖ ਨੌਜਵਾਨ ਤੇ ਹਮਲਾ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਸ ਵਿਅਕਤੀ ਨੇ ਪਹਿਲਾਂ ਸ. ਸੰਦੀਪ ਸਿੰਘ ਤੇ ਉਸਦੇ ਦੋਸਤ ਤੇ ਨਸਲੀ ਨਿੱਪਣੀ ਕੀਤੀ ਅਤੇ ਫਿਰ ਸ. ਸੰਦੀਪ ਸਿੰਘ ਨੂੰ ਟਰੱਕ ਮਾਰਿਆ ਅਤੇ ਉਸਨੂੰ 30 ਫੁੱਟ ਤੱਕ ਘੜੀਸਦਾ ਲੈ ਗਿਆ। …
Read More »ਖਾਲਸਾ ਕਾਲਜ ਫ਼ਾਰ ਵੂਮੈਨ ਨੇ ਮਨਾਇਆ ‘ਅਰਦਾਸ ਦਿਵਸ’
ਅੰਮ੍ਰਿਤਸਰ, 3 ਅਗਸਤ (ਪ੍ਰੀਤਮ ਸਿੰਘ)-ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ੨੦੧੪-੧੫ ਦੀ ਸ਼ੁਰੂਆਤ ‘ਤੇ ‘ਅਰਦਾਸ ਦਿਵਸ’ ਦੌਰਾਨ ਸ਼ੁਕਰਾਨੇ ਵਜੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦ ਕੀਰਤਨ ਕਰਵਾਏ ਗਏ। ਜਿਸ ‘ਚ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਨਵੇਂ ਸ਼ੈਸ਼ਨ ਦੀ ਕਾਮਯਾਬੀ ਵਾਸਤੇ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਈਆਂ ਹੋਈਆਂ ਸਮੂੰਹ ਸੰਗਤਾਂ ਨੂੰ ਗੁਰੂ ਜਸ ਸੁਣਾਕੇ …
Read More »ਭਗਤ ਪੂਰਨ ਸਿੰਘ ਜੀ ਦੀ ਬਰਸੀ ਸਬੰਧੀ ਅਖੰਡ ਪਾਠ ਦੇ ਭੋਗ ਪਾਏ- ਖੂਨਦਾਨ ਕੈਂਪ ਅੱਜ
ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ ਭਗਤ ਪੂਰਨ ਸਿੰਘ, ਬਾਨੀ ਪਿੰਗਲਵਾੜਾ ਦੀ 22ਵੀਂ ਬਰਸੀ 2 ਤੋਂ 5 ਅਗਸਤ 2014 ਨੂੰ ਹਰ ਸਾਲ ਦੀ ਤਰ੍ਹਾਂ ਮੁੱਖ ਦਫ਼ਤਰ ਪਿੰਗਲਵਾੜਾ ਅਤੇ ਮਾਨਾਂਵਾਲਾ ਕੰਪਲੈਕਸ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ । ਭਗਤ ਪੂਰਨ ਸਿੰਘ ਜੀ ਦੀ 22ਵੀਂ ਬਰਸੀ ਦੇ ਮੌਕੇ ਤੇ ਰਖੇ ਪ੍ਰੋਗਰਾਮਾਂ …
Read More »ਜਥੇਦਾਰ ਅਜਿਹਾ ਸਾਂਝਾ ਕਦਮ ਚੁੱਕਣ ਜਿਸ ਨਾਲ ਸਿੱਖਾਂ ਦਾ ਆਪਸੀ ਟਕਰਾਓ ਖਤਮ ਹੋਵੇ -ਕੰਵਰਬੀਰ ਸਿੰਘ
ਸਿੱਖ ਬੁੱਧੀਜੀਵੀਆਂ, ਚਿੰਤਕਾਂ, ਇਤਿਹਾਸਕਾਰਾਂ ਤੇ ਸਿੱਖ ਜਥੇਬੰਦੀਆਂ ਦੇ ਲਿਖਤੀ ਸੁਝਾਅ ਵੀ ਸਾਰਥਿਕ ਕਦਮ ਹੋਣਗੇ ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੇ ਜਿਲ੍ਹਾ ਪ੍ਰਧਾਨ, ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣੇ ਦੇ ਸਿੱਖਾਂ ਵਿੱਚ ਦਿਨੋਂ ਦਿਨ …
Read More »ਜਪ-ਤਪ ਚੁਪਿਹਰਾ ਸਮਾਗਮ ਆਯੋਜਿਤ
ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ) -ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਇਲਾਕਾ ਨਿਵਾਸੀ ਸੰਗਤਾਂ, ਭਾਈ ਘੱਨ੍ਹਈਆਂ ਜੀ ਸੇਵਕ ਦਲ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿਛਲੇ ਕਈ ਮਹੀਨਿਆਂ ਤੋਂ ਭਾਈ ਸਾਹਿਬ ਗੁਰਇਕਬਾਲ ਸਿੰਘ (ਬੀਬੀ ਕੋਲਾਂ ਜੀ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ) ਵਾਲਿਆਂ ਦੇ ਉੱਦਮ ਸਦਕਾ ਹਰ ਮਹੀਨੇ ਗੁਰੂ ਘਰਾਂ ਵਿਚ ਚੱਲ ਰਹੀ ਲੜੀ ਤਹਿਤ ਜਪ-ਤਪ …
Read More »ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 3 ਅਗਸਤ (ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਇਸ ਹਫ਼ਤਾਵਾਰੀ ਦਾ ਸਮਾਗਮ ਕਰਨੈਲ ਸਿੰਘ ਦੇ ਗ੍ਰਹਿ ਗਲੀ ਨੰਬਰ 9 ਨੇੜੇ ਗੁਰਦੁਆਰਾ ਸਾਹਿਬ ਛੱਜੂ ਜੀ ਦਾ ਵਿਖੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ …
Read More »ਵਿਗਿਆਨ ਗੋਸ਼ਟੀ 2014 ਕੰਨਿਆਂ ਸਕੂਲ ਬਟਾਲਾ ਵਿਖੇ ਆਯੋਜਿਤ
ਸਰਕਾਰੀ ਸੀਨੀ: ਸੇਕੰ ਸਕੂਲ਼ ਬਟਾਲਾ ਦਾ ਸੁਭਮ ਰਿਹਾ ਪਹਿਲਾ ਸਥਾਨ ਬਟਾਲਾ, 3 ਅਗਸਤ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਵਿਗਿਆਨ ਵਿਸ਼ੇ ਵਿਚ ਰੂਚੀ ਵਧਾਂਊਣ ਵਾਸਤੇ ਵਿਗਿਆਨ ਗੋਸ਼ਟੀਆਂ ਕਰਵਾਈਆਂ ਜਾ ਰਹੀਆਂ ਹਨ , ਇਸ ਹੀ ਟੀਚੇ ਨੂੰ ਮੁੱਖ ਰੱਖਦਿਆਂ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਜਿਲਾ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ …
Read More »ਮਾਸਟਰ ਕੇਡਰ ਵੱਲੋਂ ਸੰਘਰਸ਼ ਦਾ ਐਲਾਨ – 17 ਅਗਸਤ ਨੂੰ ਕੀਤਾ ਜਾਵੇਗਾ ਪਟਿਆਲਾ ਵਿਖੇ ਰੋਸ ਮੁਜਾਹਰਾ
ਬਟਾਲਾ, 3 ਅਗਸਤ (ਨਰਿੰਦਰ ਬਰਨਾਲ)- ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੇ ਜਿਲਾ ਪ੍ਰਧਾਨ ਕੁਲਵਿੰਦਰ ਸਿੰਘ ਸਿਧੂ ਵੱਲੋਂ ਅਹੁਦੇਦਾਰਾਂ ਦੀ ਕੀਤੀ ਗਈ ਇੱਕ ਮੀਟਿੰਗ ਦੌਰਾਨ ਦੱਸਿਆ ਕਿ ਸੂਬਾ ਸਰਕਾਰ ਨੇ ਮਾਸਟਰ ਕੇਡਰ ਦੀਆਂ ਹੱਕੀ ਤੇ ਜਾਇਜ ਮੰਗਾਂ ਨੂੰ ਨਜਰ ਅੰਦਾਜ ਕੀਤਾ ਹੈ। ਇਹਨਾ ਹੱਕੀ ਮੰਗਾ ਨੂੰ ਮਨਵਾਉਣ ਵਾਸਤੇ 17 ਅਗਸਤ ਨੂੰ ਪਟਿਆਲਾ ਵਿਖੇ ਮਾਸਟਰ ਕੇਡਰ ਧਰਨਾ ਤੇ ਰੋਸ ਮੁਜਾਹਰਾ ਕਰੇਗਾ, ਆਗੂਆਂ ਨੇ …
Read More »ਕੰਪਿਊਟਰ ਟੀਜਰਜ ਯੂਨੀਅਨ ਗੁਰਦਾਸਪੁਰ ਦੀ ਨਵੀਂ ਕਮੇਟੀ ਦੀ ਚੌਣ ਹੋਈ
ਬਟਾਲਾ, 3 ਅਗਸਤ (ਨਰਿੰਦਰ ਬਰਨਾਲ)- ਅੱਜ ਕੰਪਿਊਟਰ ਟੀਜਰਜ ਯੂਨੀਅਨ ਗੁਰਦਾਸਪੁਰ ਦੀ ਇੱਕ ਅਹਿਮ ਮੀਟਿੰਗ ਹਕੀਕਤ ਰਾਏ ਪਾਰਕ ਬਟਾਲਾ ਵਿਖੇ ਜਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਯੂਨੀਅਨ ਦਾ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋਣ ਤੇ ਯੂਨੀਅਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣ ਕੀਤੀ ਗਈ। ਨਵੀਂ ਬਣਾਈ ਕਮੇਟੀ ਅਨੁਸਾਰ ਸਰਬਸੰਮਤੀ ਨਾਲ ਜਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ, ਸੀਨੀਅਰ …
Read More »
Punjab Post Daily Online Newspaper & Print Media