Wednesday, September 9, 2026

ਪੰਜਾਬੀ

ਖਾਲਸਾ ਕਾਲਜ ‘ਚ ਨਵੇਂ ਸੈਸ਼ਨ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਕਰਵਾਇਆ ਗਿਆ

ਅਨਪੜ੍ਹਤਾ ਦੇ ਖਾਤਮੇ ਲਈ ਵਿੱਦਿਆ ਦਾ ਗਿਆਨ ਵੰਡਣਾ ਚਾਹੀਦਾ : ਸ: ਛੀਨਾ ਅੰਮ੍ਰਿਤਸਰ, 31 ਜੁਲਾਈ (ਪ੍ਰੀਤਮ ਸਿੰਘ)-ਇਤਿਹਾਸਿਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਲਈ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ …

Read More »

ਪੰਜਾਬ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ 200 ਈ ਟੀ ਟੀ ਅਧਿਆਪਕ ਗ੍ਰਿਫ਼ਤਾਰ, ਬਾਅਦ ਦੁਪਿਹਰ ਕੀਤੇ ਰਿਹਾ

ਫਾਜਿਲਕਾ , 31 ਜੁਲਾਈ  (ਵਿਨੀਤ ਅਰੋੜਾ) – ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਅੱਜ ਪੂਰੇ ਪੰਜਾਬ ਦੀ ਤਰ੍ਹਾਂ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵੀ ਕੈਬਨਿਟ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਦੇ ਸ਼ਾਂਤਮਈ ਤਰੀਕੇ ਨਾਲ 9 ਤੋਂ 5 ਵਜੇ ਤਕ ਭੁੱਖ ਹੜਤਾਲ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ, ਜਿਸ ਤਹਿਤ ਜਿਲ੍ਹਾ ਪ੍ਰਸ਼ਾਸਨ ਨੇ ਰਾਤ ਤੋਂ ਹੀ ਅਧਿਆਪਕਾਂ ਦੀ ਧਰਪਕੜ ਸ਼ੁਰੂ ਕਰ ਦਿੱਤੀ। ਜਦੋਂ …

Read More »

ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਯੂ.ਸੀ.ਓ. ਅਤੇ ਸੁਪਰ ਡਾਂਸ ਪ੍ਰਤੀਯੋਗਿਤਾ ਵਿੱਚ ਚਮਕੇ

ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਦੇ ਛੇਵੀ ਜਮਾਤ ਦੇ ਵਿਦਿਆਰਥੀ ਵੰਦਿਤ ਖੰਨਾ ਦੁਆਰਾ ਯੂਨੀਫਾਈਡ ਸਾਇਬਰ ਓਲੰਪਿਆਡ ਵਿੱਚ ਪੂਰੇ ਭਾਰਤ ਵਿਚੋ ਦੂਜੇ ਰੈਂਕ ਤੇ ਰਿਹਾ। ਉਸਨੂੰ ਇਹੋ ਜਿਹੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਇਕ ਟੈਬਲੇਟੱ, ਮੈਡਲ ਅਤੇ ਪ੍ਰਮਾਣ ਪੱਤਰ ਦੇ ਨਾਲ ਸਨਮਾਨਿਤ ਕੀਤਾ ਗਿਆ। ਡੀ.ਏ.ਵੀ. ਪਬਲਿਕ ਸਕੂਲ ਨੂੰ ਵੀ ਤਿੰਨ ਰਾਜਾਂ ਵਿਚੋ ਚੰਗੀ ਕਾਰਗੁਜ਼ਾਰੀ …

Read More »

ਅਧਿਆਤਮ ਪੜਾਈ ਵੀ ਕਰਾਈ ਜਾਦੀ ਹੈ ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ

ਬਾਣੀ ਹੀ ਸਾਨੂੰ ਉਚੀਆਂ ਬੁਲੰਦੀਆਂ ਤੇ ਪੁਹੰਚਾਂਦੀ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸਟ ਭਾਈ ਗੁਰਇਕਬਾਲ ਸਿੰਘ ਜੀ ਵਲੋਂ  ਧੰਨ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਜੋ ਕਿ 2017 ਨੂੰ ਅਰਧ ਸ਼ਤਾਬਦੀ ਵਜੋਂ ਮਨਾਇਆ ਜਾ ਰਿਹਾ ਹੈ, ਨੂੰ ਸਮਰਪਿਤ ਟਰੱਸਟ ਵਲੋਂ ਚਲਾਈ ਗਈ ਲਹਿਰ ‘350 ਸਾਲ ਧੰਨ …

Read More »

ਬਠਿੰਡਾ ਪ੍ਰੈਸ ਕਲੱਬ ਰਜਿ. ਦੀ ਸਥਾਪਨਾ ਲੋਕਤੰਤਰ ਰਾਹੀਂ

ਬਠਿੰਡਾ, 31 ਜੁਲਾਈ (ਜਸਵਿੰਦਰ ਸਿੰਘ) – ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰਕ ਲੋਕ ਸਭਾ ਹਲਕਾ ਸ਼ਹਿਰ ਬਠਿੰਡਾ ਦੇ ਇਤਿਹਾਸ ਵਿੱਚ ਇੱਕ ਅਜਿਹਾ ਪੰਨਾ ਜੁੜ ਗਿਆ ਜਦੋਂ ਬਠਿੰਡਾ ਪ੍ਰੈਸ ਕਲੱਬ ਰਜਿ. ਲਈ ਪਈਆਂ ਵੋਟਾਂ ਦੌਰਾਨ ਕਮਲਦੀਪ ਸਿੰਘ ਬਰਾੜ ਨੂੰ ਬਹੁ ਸੰਮਤੀ ਹਾਸਲ ਹੋਈ , ਮੀਤ ਪ੍ਰਧਾਨ ਹਰੀਕ੍ਰਿਸ਼ਨ ਸ਼ਰਮਾ, ਜੁਆਇੰਟ ਸੈਕਟਰੀ ਐਸਐਸ ਸੋਨੂੰ ਅਤੇ ਕੈਸ਼ੀਅਰ ਪਵਨ ਜਿੰਦਲ ਜਿੱਥੇ ਪਹਿਲਾਂ ਹੀ ਨਿਰਵਿਰੋਧ …

Read More »

ਰਸਾਇਣਕ ਖਾਦਾਂ ਪਾਉਣ ਤੋਂ ਪਹਿਲਾਂ ਕਿਸਾਨ ਪੱਤਾ ਰੰਗ ਚਾਰਟ ਦੀ ਵਰਤੋਂ ਕਰਨ : ਖੇਤੀਬਾੜੀ ਵਿਕਾਸ ਅਫਸਰ ਜਰਮਨਜੀਤ ਸਿੰਘ

ਬਟਾਲਾ, 31 ਜੁਲਾਈ (ਨਰਿੰਦਰ ਬਰਨਾਲ) – ਫਸਲਾਂ ਨੂੰ ਲੋੜ ਅਨੁਸਾਰ ਰਸਾਇਣਕ ਖਾਦਾਂ ਪਾਉਣ ਲਈ ਕਿਸਾਨ ਨੂੰ ਪੱਤਾ ਰੰਗ ਚਾਰਟ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਰਸਾਇਣਕ ਖਾਦਾਂ ਦੀ ਬੇਲੋੜੀ ਵਰਤੋਂ ਨੂੰ ਰੋਕ ਕੇ ਖੇਤੀ ਲਾਗਤ ਨੂੰ ਘੱਟ ਕੀਤਾ ਜਾ ਸਕੇ। ਪੱਤਾ ਰੰਗ ਚਾਰਟ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫਸਰ ਕਾਦੀਆਂ ਸ. ਜਰਮਨਜੀਤ ਸਿੰਘ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ …

Read More »

ਸਰਕਾਰੀ ਕੰਨਿਆ ਸਕੂਲ ਗੁਰਦਾਸਪੁਰ ਵੱਲੋਂ ਡੀ.ਈ.ਓ (ਸ) ਦਾ ਸਨਮਾਨ

ਸਨਮਾਨ ਚਿੰਨ ਤੇ ਗੁਲਦਸਤੇ ਭੇਟ ਕੀਤੇ ਗਏ ਬਟਾਲਾ, 31 ਜੁਲਾਈ (ਨਰਿੰਦਰ ਬਰਨਾਲ) – ਬੀਤੇ ਦਿਨੀ ਨਵ ਨਿਯੁਕਤ ਜਿਲਾ ਸਿਖਿਆ ਅਫਸਰ ਸੈਕੰਡੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਦਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ ਮੈਡਮ ਸ਼ਾਰਦਾ ਤੇ ਸਕੂਲ ਦੇ ਸਮੁਚੇ ਸਟਾਂਫ ਵੱਲੋ ਸਕੂਲ ਵਿਖੇ ਕਰਵਾਏ ਸਾਦਾ ਤੇ ਪ੍ਰਭਾਂਵਸ਼ਾਲੀ ਸਮਾਗਮ ਦੌਰਾਨ ਡੀ ਈ a ਸ੍ਰੀ ਸੈਣੀ ਦਾ ਸਨਮਾਨ ਕੀਤਾ ਗਿਆ। …

Read More »

ਪ੍ਰਿੰ: ਸੁਜਾਨ ਸਿੰਘ ਜੀ ਦੇ ਜਨਮ ਦਿਵਸ ਤੇ, ਜਿਲਾ ਸਿਖਿਆ ਅਫਸਰ ਗੁਰਦਾਸਪੁਰ ਨੂੰ ਪੱਗ ਤੇ ਪੁਸਤਕਾਂ ਦਾ ਭੇਟ ਕਰਕੇ ਕੀਤਾ ਸਨਮਾਨ

ਬਟਾਲਾ, 31 ਜੁਲਾਈ (ਨਰਿੰਦਰ ਬਰਨਾਲ) ਪੰਜਾਬੀ ਸਾਹਿੱਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ ਵੱਲੋਂ ਬੀਤੇ ਦਿਨੀ ਪ੍ਰਿੰ:  ਸੁਜਾਨ ਦੀ ਯਾਦ ਵਿਚ ਇਕ ਸਖਸੀਅਤ ਤੇ ਸਿਰਜਣਾਂ ਵਿਸ਼ੇ ਤੇ ਪ੍ਰੋਗਰਾਮ ਕਰਵਾਇਆ ਗਿਆ, ਇਸ ਸਮੁਚੇ ਸਮਾਗਮ ਦੌਰਾਨ ਸਾਦਗੀ , ਸਹਿਜਤਾ , ਹੋਰ ਮਾਨਵੀ ਸਦਗੁਣਾਂ ਨੂੰ ਅਪਣਾਉਣ ਤੇ ਜੋਰ ਦਿਤਾ ਗਿਆ, ਡਾ ਅਨੂੰਪ ਸਿੰਘ ਤੇ ਡਾ ਰਵਿੰਦਰ ਸਿੰਘ ਦੀ ਦੇਖ ਰੇਖ ਵਿਚ …

Read More »

ਜਿਲਾ ਸਿਖਿਆ ਅਫਸਰ ਸੈਕੰਡਰੀ ਵੱਲੋਂ ਸਕੂਲਾਂ ਦੀ ਚੈਕਿੰਗ

ਬਟਾਲਾ, 31 ਜੁਲਾਈ (ਬਰਨਾਲ) – ਸਿਖਿਆ ਵਿਭਾਗ ਪੰਜਾਬ ਚੰਡੀਗੜ ਤੇ ਸਿਖਿਆ ਮੰਤਰੀ ਦਲਜੀਤ ਸਿੰਘ ਚੀਮਾਂ ਦੀਆਂ ਹਦਾਇਤਾਂ ਨੂੰ ਮੁਖ ਰੱਖਦਿਆਂ ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ ਵੱਲੋ ਅੱਜ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ , ਇਸ ਵਿਚ ਸਰਕਾਰੀ ਹਾਈ ਸਕੂਲ ਕਾਲਾ ਬਾਲਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਮੁਖ ਸਨ। ਇਹਨਾ ਸਕੂਲਾਂ ਵਿਚ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹਾਜ਼ਰੀ ਤੇ ਤਸੱਲੀ …

Read More »

ਖੇਡ ਕੈਲੰਡਰ ਦੇ ਸਬੰਧ ਵਿਚ ਟੂਰਨਾਮੈਂਟ ਕਮੇਟੀ ਦੀ ਇਕੱਤਰਤਾ

ਬਟਾਲਾ, 31 ਜੁਲਾਈ (ਬਰਨਾਲ) – ਜਿਲਾ ਸਿਖਿਆ ਅਫਸਰ ਸੈਕੰਡਰੀ ਸ੍ਰੀ ਅਮਰਦੀਪ ਸਿੰਘ  ਪ੍ਰਧਾਂਨ ਜਿਲਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਤੇ ਸਹਾਇਕ ਜਿਲਾ ਖੇਡ ਅਫਸਰ ਸ੍ਰੀ ਬੂਟਾ ਸਿੰੰਘ ਦੇ ਯਤਨਾ ਸਦਕਾ ਬਣਾਂਈ ਗਈ ਜਿਲਾ ਟੂਰਨਾਮੈਟ ਕਮੇਟੀ ਦੀ ਇਕ ਜਰੂਰੀ ਮੀਟਿੰਗ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਸੀਨੀਅਰ ਮੀਤ ਪ੍ਰਧਾਂਨ ਸ੍ਰੀ ਭਾਰਤ ਭੂਸ਼ਨ ਤੇ ਜਨਰਲ ਸਕੱਤਰ ਪਰਮਿੰਦਰ ਦੀ ਪ੍ਰਧਾਂਨਗੀ ਹੇਠ ਹੋਈ । ਇਸ …

Read More »