ਸਮਰਾਲਾ, 7 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸ਼੍ਰੋਮਣੀ ਗੁਰਮਤਿ ਪ੍ਰਚਾਰ ਸਭਾ ਸਮਰਾਲਾ ਵਲੋਂ ਸਿੰਘ ਸਭਾ ਲਹਿਰ ਦਾ 150ਵਾਂ ਸਥਾਪਨਾ ਦਿਵਸ 8 ਅਕਤੂਬਰ ਦਿਨ ਐਤਵਾਰ ਨੂੰ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਹਾਲ ਵਿੱਚ ਮਨਾਇਆ ਜਾ ਰਿਹਾ ਹੈ।ਸਭਾ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਬਲਾਲਾ ਨੇ ਦੱਸਿਆ ਕਿ ਇਸ ਵਿਚਾਰ ਗੋਸ਼ਟੀ ਦਾ ਵਿਸ਼ਾ ‘ਸਿੰਘ ਸਭਾ ਲਹਿਰ ਦਾ ਪਿਛੋਕੜ, …
Read More »ਪੰਜਾਬੀ
ਖਾਲਸਾ ਕਾਲਜ ਵਿਖੇ ‘ਅਡੋਲੇਸੈਂਸ-2023’ ਜਸ਼ਨ ਮਨਾਇਆ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਇਨੋਵੇਸ਼ਨ ਕੌਂਸਲ’ ਨੇ ਯੂਥ ਸਿਹਤ ਅਕੈਡਮੀ (ਇੰਡੀਅਨ ਅਕੈਡਮੀ ਆਫ ਪੀਡੀਆਟ੍ਰਿਕਸ ਦੀ ਬਰਾਂਚ) ਦੇ ਸਹਿਯੋਗ ਨਾਲ ਕੈਮਿਸਟਰੀ ਵਿਭਾਗ ਰਾਹੀਂ ‘ਅਡੋਲੇਸੈਂਟ 2023-ਕਿਸ਼ੋਰਾਂ ਲਈ ਕਮਿਊਨਿਟੀ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਗਈ ਉਕਤ ਵਰਕਸ਼ਾਪ ’ਚ ਕੋਆਰਡੀਨੇਟਰ ਡਾ. ਹਰਦੀਪ ਕੌਰ (ਆਈ.ਪੀ.ਆਰ ਕੋਆਰਡੀਨੇਟਰ), ਇਨੋਵੇਸ਼ਨ ਸੈਲ (ਆਈ.ਆਈ.ਸੀ) ਪ੍ਰਧਾਨ ਡਾ. ਅਮਿਤ …
Read More »ਖਾਲਸਾ ਕਾਲਜ ਵਿਖੇ ‘ਜੀਵਨ ਜਾਂਚ’ ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਵੇਅ ਆਫ਼ ਲਾਈਫ਼’ (ਜੀਵਨ-ਜਾਂਚ) ਵਿਸ਼ੇ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਲੈਕਚਰ ਵਿੱਚ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ: ਇੰਦਰਜੀਤ ਸਿੰਘ ਗੋਗੋਆਣੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ. ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਬੱਚਿਆਂ ਦੇ ਧਾਰਮਿਕ ਮੁਕਾਬਲੇ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ ਪ੍ਰਤੀਯੋਗਤਾ, ਲਿਖਤੀ ਪ੍ਰੀਖਿਆ, ਸੁੰਦਰ ਲਿਖਾਈ ਤੇ ਪੇਟਿੰਗ ਮੁਕਾਬਲੇ ਕਰਵਾਏ ਗਏ।ਇਹ ਮੁਕਾਬਲੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ …
Read More »ਇੰਦਰਧਨੁਸ਼ 5.0 ਦਾ ਦੂਸਰਾ ਰਾਊਂਡ 9 ਤੋਂ 14 ਅਕਤੂਬਰ ਤੱਕ ਚੱਲੇਗਾ – ਡਾ. ਵਰੁਣ ਕੁਮਾਰ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਹਾਇਕ ਕਮਿਸ਼ਨਰ ਡਾ. ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮਿਸ਼ਨ ਇੰਦਰਧਨੁਸ਼ 5.0 ਦੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ।ਜਿਸ ਦੌਰਾਨ ਡਾ. ਵਰੁਣ ਨੇ ਸਮੂਹ ਮੈਡੀਕਲ ਅਫਸਰਾਂ ਨੂੰ ਦੱਸਿਆ ਕਿ ਮਿਸ਼ਨ ਇੰਦਰਧਨੁਸ਼ 5.0 ਦਾ ਦੂਸਰਾ ਰਾਊਂਡ ਜੋ ਕਿ 9 ਤੋਂ 14 ਅਕਤੂਬਰ 2023 ਤੱਕ ਚੱਲੇਗਾ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਊਂਡ ਦੌਰਾਨ 0 …
Read More »ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ – ਈ.ਟੀ.ਓ
ਜੰਡਿਆਲਾ ਰਾਜਬਾਹ ਦੀ ਕੰਕਰੀਟ ਲਾਈਨਿੰਗ ਦੇ ਕੰਮ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਜਲ ਸਰੋਤ ਵਿਭਾਗ ਪੰਜਾਬ ਵਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਇਸ ਲਈ ਕਈ ਰਾਜਬਾਹੇ ਅਤੇ ਮਾਈਨਰ ਪੱਕੇ ਕੀਤੇ ਜਾ ਰਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »ਕਾਨੂੰਨ ਵਿਭਾਗ ਦੀਆਂ ਕੁੜੀਆਂ ਅਤੇ ਮੁੰਡਿਆਂ ਨੇ ਯੂਨੀਵਰਸਿਟੀ ਵਿਖੇ ਜਿੱਤੇ ਅੰਤਰ-ਵਿਭਾਗੀ ਹਾਕੀ ਮੁਕਾਬਲੇ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਤਰ-ਵਿਭਾਗੀ ਹਾਕੀ (ਲੜਕੇ/ਲੜਕੀਆਂ) ਟੂਰਨਾਮੈਂਟ ਯੂਨੀਵਰਸਿਟੀ ਕੈਂਪਸ ਵਿੱਚ ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮਹਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।ਇਹ ਟੂਰਨਾਮੈਂਟ ਯੂਨੀਵਰਸਿਟੀ ਦੇ ਕੈਂਪਸ ਸਪੋਰਟਸ: ਡੀਨ ਸਟੂਡੈਂਟਸ ਵੈਲਫੇਅਰ ਸਰਕਾਰ ਵੱਲੋਂ ਫਿਟ ਇੰਡੀਆ ਪ੍ਰੋਗਰਾਮ ਤਹਿਤ ਆਯੋਜਿਤ ਕੀਤਾ ਗਿਆ। ਇੰਚਾਰਜ਼ ਯੁਵਕ ਭਲਾਈ ਅਤੇ ਕੈਂਪਸ ਸਪੋਰਟਸ ਟੀਚਰ ਇੰਚਾਰਜ ਡਾ. ਅਮਨਦੀਪ ਸਿੰਘ ਨੇ …
Read More »ਸਮਾਜਿਕ ਕੁਰੀਤੀਆਂ ਤੋਂ ਜਾਗਰੂਕਤਾ ਲਈ ਸਕਿੱਟਾਂ ਨਾਲ ਹਸਾਇਆ ਤੇ ਸਮਝਾਇਆ
ਸਰਕਾਰੀ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟਸ ਇੰਸਟੀਚਿਊਟ ਯੁਵਕ ਮੇਲੇ ਦਾ ਦੂਜਾ ਦਿਨ ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਸਰਕਾਰੀ, ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟਸ ਇੰਸਟੀਚਿਊਟ ਦੇ ਚੱਲ ਰਹੇ ਦੂਜੇ ਯੁਵਕ ਮੇਲੇ ਦੇ ਦੂਜੇ ਦਿਨ ਵਿਦਿਆਰਥੀ ਕਲਾਕਾਰਾਂ ਨੇ ਸਕਿੱਟਾਂ ਰਾਹੀਂ ਜਿਥੇ ਦਰਸ਼ਕਾਂ ਨੂੰ ਹਸਾ ਹਸਾ ਕੇੇ ਉਨ੍ਹਾਂ ਦੀਆਂ ਵੱਖੀਆਂ ਦੂਹਰੀਆਂ ਕਰਾ ਦਿੱਤੀਆਂ ਉਥੇ ਉਨ੍ਹਾਂ …
Read More »ਯੂਨੀਵਰਸਿਟੀ ਨਾਨ-ਟੀਚਿਗ ਚੋਣਾਂ ਲਈ ‘ਡੈਮੋਕਰੇਟਿਕ ਇੰਪਲਾਈਜ਼ ਫਰੰਟ’ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਹਰ ਸਾਲ ਵਾਂਗ ਹੁੰਦੀਆਂ ਚੋਣਾਂ ਇਸ ਸਾਲ 19 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ।ਸਾਲ 2023-24 ਦੀ ਕਾਰਜਕਾਰਨੀ ਦੀ ਚੋਣ ਲਈ ਪ੍ਰੋ. (ਡਾ.) ਦਲਬੀਰ ਸਿੰਘ ਸੋਗੀ, ਫੂਡ ਸਾਇੰਸ ਅਤੇ ਟੈਕਨਾਲੋਜ਼ੀ ਵਿਭਾਗ ਨੂੰ ਰਿਟਰਨਿੰਗ ਅਫਸਰ ਲਗਾਇਆ ਗਿਆ ਹੈ।ਅੱਜ ਡੈਮੋਕਰੇਟਿਕ ਇੰਪਲਾਈਜ਼ ਫਰੰਟ ਦੀ ਟੀਮ ਵਲੋਂ ਵੱਡੀ ਗਿਣਤੀ ‘ਚ …
Read More »ਸਾਹਿਤ ਸਿਰਜਣ ਮੁਕਾਬਲਿਆਂ ‘ਚ ਸਰਕਾਰੀ ਸਕੂਲ ਤਕੀਪੁਰ ਦੇ ਵਿਦਿਆਰਥੀਆਂ ਦੀ ਝੰਡੀ
ਸੰਗਰੂਰ, 6 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਭਾਸ਼ਾ ਵਿਭਾਗ ਦੁਆਰਾ ਜਿਲਾ ਸੰਗਰੂਰ ਦੇ ਸਾਹਿਤ ਸਿਰਜਣ ਮੁਕਾਬਲੇ ਜਿਲਾ ਭਾਸ਼ਾ ਅਫਸਰ ਡਾ. ਰਣਜੋਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਗਏ।ਜਿਸ ਵਿਚ ਸੰਗਰੂਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ ਅਤੇ ਸਰਕਾਰੀ ਹਾਈ ਸਕੂਲ ਤਕੀਪੁਰ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਤੋਂ ਨਗਦ ਇਨਾਮ ਜਿੱਤੇ।ਗਾਈਡ ਅਧਿਆਪਕ ਗਗਨਦੀਪ ਸਿੰਘ ਭੰਗੂ (ਪੰਜਾਬੀ ਮਾਸਟਰ) ਨੇ …
Read More »
Punjab Post Daily Online Newspaper & Print Media