Wednesday, December 31, 2025

ਪੰਜਾਬੀ ਖ਼ਬਰਾਂ

ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬੱਝਾ

ਅੰਮ੍ਰਿਤਸਰ, 19 ਮਈ (ਮਨਪ੍ਰੀਤ ਸਿੰਘ ਮੱਲੀ)-  ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਤੋਂ ਜਿੱਤ ਦੀ ਖੁਸ਼ੀ ਵਿਚ ਦਿਹਾਤੀ ਕਾਂਗ੍ਰੇਸ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਸੁਲਤਾਨਵਿੰਡ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾ ਵਿੱਚ ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ …

Read More »

ਈਡੀਅਟ ਕਲੱਬ ਵੱਲੋਂ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ- ਰਿਖੀ

ਭਗਵੰਤ ਮਾਨ ਦੀ ਜਿੱਤ ਨਾਲ ਕਲਾਕਾਰ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 19 ਮਈ (ਜਸਬੀਰ ਸਿੰਘ ਸੱਗੂ)- ਬੱਚਿਆਂ ਦੇ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਇਕ ਮੀਟਿੰਗ ਵਿਚ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦਾ ਮੁੱਖ ਮਕਸਦ ਸਮਾਜਿਕ ਕੁਰੀਤੀਆਂ ਦੇ ਖਿਲਾਫ ਵਿਅੰਗਾਤਮਕ ਚੋਟ ਕਰਨਾ ਅਤੇ …

Read More »

ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਨਾਲ ਸ੍ਰ. ਮੱਕੜ ਨੇ ਕੀਤੀ ਮੁਲਾਕਾਤ

ਅੰਮ੍ਰਿਤਸਰ, 19  ਮਈ (ਗੁਰਪ੍ਰੀਤ ਸਿੰਘ)-  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਸਿੱਖ ਮਸਲਿਆਂ ਸਬੰਧੀ ਆਪਣੇ ਵਫ਼ਦ ਸਮੇਤ ਪਾਕਿਸਤਾਨ ਜਾ ਕੇ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਰਾਜਾ ਅਸ਼ਫਾਕ ਸਰਵਰ ਨਾਲ ਲਾਹੌਰ ‘ਚ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ‘ਚ ਘੱਟ ਗਿੱਣਤੀ ਸਿੱਖ ਭਾਈਚਾਰੇ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ, ਸ਼੍ਰੋਮਣੀ …

Read More »

ਹੋਟਲ ਐਂਡ ਰੈਸਟੋਰੈਂਟ ਯੂਨੀਅਨ ਵਲੋਂ ਅਨਿਲ ਜੋਸ਼ੀ ਨੂੰ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਅੰਮ੍ਰਿਤਸਰ ਯੂਨੀਅਨ ਦੀ ਇਕ ਜਰੂਰੀ ਇਕੱਤਰਤਾ ਸੰਗਠਨ ਦੇ ਚੇਅਰਮੈਨ ਹਰਿੰਦਰ ਸਿੰਘ ਪਾਰੋਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਗਠਨ ਆਗੂਆਂ ਵਲੋਂ ਲੋਕਲ ਬਾਡੀ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੂੰ ਆਪਣਾ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ ਕੀਤੀ ਗਈ। ਯੂਨੀਅਨ ਦੇ ਮੈਂਬਰਾਂ ਵਲੋਂ ਇਕ ਜੁੱਟ ਹੋ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ …

Read More »

ਕੈਪਟਨ ਦੀ ਜਿੱਤ ਦੀ ਖੁਸ਼ੀ ‘ਚ ਭੰਗੜੇ ਪਾਏ ਤੇ ਵੰਡੇ ਲੱਡੂ

ਅੰਮ੍ਰਿਤਸਰ, 19  ਮਈ (ਸੁਖਬੀਰ ਸਿੰਘ)-  ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਕਾਰਡ ਤੋੜ ਜਿੱਤ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਪ੍ਰਧਾਨ ਚਰਨਜੀਤ ਸਿੰਘ ਰੰਧਾਵਾ ਨੇ ਤਰਨ ਤਾਰਨ ਰੋਡ ਵਿਖੇ ਆਪਣੇ ਸਾਥੀਆਂ ਰਣਧੀਰ ਸਿੰਘ ਹੈਪੀ ਜਨਰਲ ਸਕੱਤਰ, ਹਰਜੀਤ ਸਿੰਘ ਮੁਹੱਲਾ ਪ੍ਰਧਾਨ ਨਾਲ ਮਿਲ ਕੇ ਡੀ.ਜੇ. …

Read More »

ਦੰਦਾਂ ਦੀ ਅਹਿਮੀਅਤ ਲਈ ਕੈਂਪ ਆਯੋਜਿਤ

ਬਠਿੰਡਾ, 19  ਮਈ  (ਜਸਵਿੰਦਰ ਸਿੰਘ ਜੱਸੀ)-   ਸ਼ਹਿਰ ਦੀ ਲਾਇਨੋਪਾਰ ਸੰਸਥਾ ਗੁੱਡਵਿਲ ਸੁਸਾਇਟੀ ਵਲੋਂ ਦੰਦਾਂ ਦੀ ਸੇਵਾ ਸੰਭਾਲ ਅਤੇ ਅਹਿਮੀਅਤ ਬਾਰੇ ਲੋਕਾਂ ਨੂੰ ਜਾਗਰੂਕਤਾ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ: ਆਂਸੂ ਗਰਗ ਬੀ.ਡੀ. ਐਸ.ਦੰਦਾਂ ਦੇ ਰੋਗਾਂ ਦੇ ਮਾਹਿਰ ਵਲੋਂ ੬੫ ਦੰਦਾਂ ਦੇ ਮਰੀਜ਼ਾਂ ਦਾ ਚੈਂਕਅੱਪ ਕਰਦਿਆਂ ਜਾਣਕਾਰੀ ਵੀ ਦਿੱਤੀ ਉਨਾਂ ਕਿਹਾ ਕਿ ਜਿਆਦਾ ਤਰ ਲੋਕ ਦੰਦਾਂ ਦੇ ਰੋਗਾਂ …

Read More »

ਵਿਆਹ ਦੀ 25ਵੀਂ ਵਰੇਗੰਢ ‘ਤੇ ਪਤੀ ਪਤਨੀ ਵਲੋਂ ਖੂਨਦਾਨ ਕੀਤਾ

ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੀ ਸਥਾਨਕ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ ਕਾਫੀ ਸਮੇਂ ਤੋ ਜੁੜੇ ਸੁਸਾਇਟੀ ਦੇ ਮੈਬਰ ਤਰਲੋਚਨ ਸਿੰਘ ਅਤੇ ਉਨਾਂ ਦੀ ਧਰਮ ਪਤਨੀ ਪਰਮਜੀਤ ਕੋਰ ਵਾਸੀ ਗੁਰੂ ਨਾਨਕ ਪੁਰਾ ਮੁਹੱਲਾ ਵੱਲੋ ਆਪਣੇ 25ਵੀਂ ਵਿਆਹ ਦੀ ਵਰੇਗੰਢ ‘ਤੇ ਬਲੱਡ ਬੈਕ ਵਿੱਚ ਆਪਣਾ ਖੂਨਦਾਨ ਕਰਕੇ ਮਨਾਇਆ ਗਿਆ। ਸੁਸਾਇਟੀ ਪ੍ਰਧਾਨ …

Read More »

ਸਵੈ-ਇੱਛਕ ਖ਼ੂਨਦਾਨ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਰਾਜ ਪੱਧਰੀ ਮੀਟਿੰਗ ਆਯੋਜਿਤ

ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਥਰਮਲ ਕਲੌਨੀ ਦੇ ਕਮਿਊਨਿਟੀ ਹਾਲ ਵਿੱਚ ਬਲੱਡ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ ਸਵੈਇੱਛਕ ਖ਼ੂਨਦਾਨ ਮੁਹਿੰਮ ਨੂੰ ਉਤਸ਼ਾਹਿਤ ਕਰਨ ਅਤੇ ਇਸ ਮੁਹਿੰਮ ਨੂੰ ਲੋਕਾਂ ਵਿੱਚ ਹਰਮਨ ਪਿਆਰੀ ਬਨਾਉਣ ਦੇ ਉਦੇਸ਼ ਨਾਲ ਖ਼ੂਨਦਾਨ ਦੇ ਖ਼ੇਤਰ ਵਿੱਚ ਕਾਰਜਸ਼ੀਲ ਪੰਜਾਬ ਦੀਆਂ ਉੱਘੀਆਂ ਸਵੈ-ਸੇਵੀ ਸੰਸਥਾਵਾਂ ਅਤੇ ਖ਼ੂਨਦਾਨੀ ਪ੍ਰੇਰਕਾਂ ਦੀ …

Read More »

ਲੋਕ ਸਭਾ ਚੋਣਾਂ ‘ਚ ਪੰਜਾਬ ਦੇ ਜਿੱਤੇ ਤੇ ਹਾਰੇ ਉਮੀਦਵਾਰਾਂ ਨੂੰ ਮਿਲੀਆਂ ਵੋਟਾਂ ਦਾ ਵੇਰਵਾ

Chief Electoral Officer, Punjab Lok Sabha Elections-2014 (Results) PCNO PC Name WinnerName WinnerParty WinnerVotes winner RunnerName RunnerParty RunnerVotes Margin 1 Gurdaspur(GEN) VINOD KHANNA BJP 482255 E PARTAP SINGH BAJWA INC 346190 136065 2 Amritsar(GEN) CAPTAIN AMARINDER SINGH INC 482876 E ARUN JAITLEY BJP 380106 102770 3 Khadoor Sahib(GEN) RANJIT SINGH BRAHMPURA SAD 467332 E HARMINDER SINGH GILL INC 366763 100569 …

Read More »

ਦੂਰਗਾ ਮੰਦਰ ਕਮੇਟੀ ਅਤੇ ਸ੍ਰੀ ਹਨੂੰਮਾਨ ਸੰਕੀਰਤਨ ਮੰਡਲ ਵਿਚ ਆਪਸੀ ਦੂਸ਼ਣਬਾਜੀ ਕਾਰਨ ਕੁੱਟਮਾਰ

ਬਠਿੰਡਾ,18 ਮਈ (ਜਸਵਿੰਦਰ ਸਿੰਘ ਜੱਸੀ) – ਸਥਾਨਕ ਟਾਊਨ ਫੇਸ -੧ਦੂਰਗਾ ਮੰਦਰ ਵਿਖੇ ਮੰਦਰ ਕਮੇਟੀ ਅਤੇ ਸ੍ਰੀ ਹਨੂੰਮਾਨ ਸੰਕੀਰਤਨ ਮੰਡਲ ਵਿਚ ਆਪਸ ਦੂਸ਼ਣਬਾਜੀ ਕਾਰਨ ਮੰਦਰ ਕਮੇਟੀ ਨੇ ਆਪਣੇ ਵਲੋਂ ਕਮਰਾ ਖਾਲੀ ਕਰਵਾਉਣ ਦੇ ਲਈ ਕਿਹਾ ਲੇਕਿਨ ਉਨ੍ਹਾਂ ਦੇ ਮਨ੍ਹਾ ਕਰਨ ‘ਤੇ ਸੰਕੀਰਤਨ ਮੰਡਲ ਵਾਲਿਆਂ ਦਾ ਸਾਰਾ ਸਮਾਨ ਬਾਹਰ ਕੱਢ ਦਿੱਤਾ ਗਿਆ, ਜਿਸ ‘ਤੇ ਮਾਹੌਲ ਗਰਮ ਹੋ ਗਿਆ। ਸ੍ਰੀ ਹਨੂੰਮਾਨ ਸੰਕੀਰਤਨ ਮੰਡਲ …

Read More »