Wednesday, November 25, 2026

ਪੰਜਾਬੀ

ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਵਿਖੇ ਜਾਗਰੂਕਤਾ ਸੈਮੀਨਾਰ ਅਤੇ ਸੈਲਫ਼ ਕੇਅਰ ਕਿੱਟ ਸਮਾਰੋਹ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਦੀ ਟੀਮ ਵਲੋਂ ਕੁਸ਼ਟ ਆਸ਼ਰਮ ਤਰਨਤਾਰਨ ਵਿਖੇ ਗਾਂਧੀ ਜੈਅੰਤੀ ਨੂੰ ਮੁੱਖ ਰੱਖਦੇ ਹੋਏ ਜਾਗਰੂਕਤਾ ਸੈਮੀਨਾਰ ਅਤੇ ਸੈਲਫ ਕੇਅਰ ਕਿੱਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਦੌਰਾਨ ਜਿਲ੍ਹਾ ਐਪੀਡੀਮੋਲੋਜਿਸਟ ਡਾ. ਸਿਮਰਨ ਕੌਰ …

Read More »

ਨਗਰ ਨਿਗਮ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਵਿਸ਼ਾਲ ਵਧਾਵਨ ਦਾ ਸਨਮਾਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਿਖੇ ਪਿਛਲੇ ਲੰਬੇ ਸਮੇਂ ਤੋਂ ਆਪਣੀਆ ਸੇਵਾਵਾਂ ਨਿਭਾਅ ਰਹੇ ਵਿਸ਼ਾਲ ਵਧਾਵਨ ਨੂੰ ਨਿਗਮ ਦਾ ਅਸਿਸਟੈਂਟ ਕਮਿਸ਼ਨਰ ਬਣਨ ‘ਤੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਅੰਮ੍ਰਿਤਸਰ ਭਾਜਪਾ ਵਲੋਂ ਸਿਰੋਪਾਓ ਤੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਭਾਜਪਾ ਆਗੂ ਰਾਜਾ ਨੇ ਕਿਹਾ ਕਿ ਵਿਸ਼ਾਲ ਵਧਾਵਨ ਵੱਖ ਵੱਖ ਅਹੁੱਦਿਆਂ ‘ਤੇ ਰਹਿ ਕੇ …

Read More »

ਵਿਧਾਇਕ ਗੁਪਤਾ ਵਲੋਂ ਵਾਰਡ ਨੰ: 59 ‘ਚ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਇਲਾਕਾ ਵਾਸੀਆਂ ਨੂੰ ਬਿਜਲੀ ਪਾਣੀ ਅਤੇ ਸੀਵਰੇਜ ਆਦਿ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ ’ਤੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਵਾਰਡ ਨੰ: 59 ਅਧੀਨ ਪੈਂਦੇ ਇਲਾਕੇ ਗਲੀ ਤਿਵਾੜੀ …

Read More »

ਪਰਾਲੀ ਸਾੜ੍ਹਨ ਵਾਲੇ ਕਿਸਾਨਾਂ ਨੂੰ 5.50 ਲੱਖ ਤੋਂ ਵੱਧ ਦਾ ਜ਼ੁਰਮਾਨਾ – ਡਿਪਟੀ ਕਮਿਸ਼ਨਰ

36 ਕਿਸਾਨਾਂ ਦਾ ਕੀਤਾ ਗਿਆ ਲਾਲ ਇੰਦਰਾਜ਼ ਅੰਮ੍ਰਿਤਸਰ 6 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ 223 ਕਿਸਾਨਾਂ ਨੂੰ 5,57,500/- ਰੁਪਏ ਦਾ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ ਅਤੇ ਟੀਮਾਂ ਲਗਾਤਾਰ ਅੱਗ ਲੱਗਣ ਵਾਲੇ ਖੇਤਾਂ ਤੱਕ ਪਹੁੰਚ ਰਹੀਆਂ ਹਨ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਹੁਣ ਤੱਕ ਸਾਡੀਆਂ ਟੀਮਾਂ ਨੂੰ ਬੀਤੇ ਦਿਨ ਤੱਕ 429 …

Read More »

ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ ਅੰਮ੍ਰਿਤਸਰ ਵਲੋਂ ਵਿੱਦਿਆਰਥੀਆਂ ਨੂੰ ਵੰਡੀ ਸਟੇਸ਼ਨਰੀ

ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਸੀਨੀਅਰ ਪੁਲਿਸ ਅਫਸਰਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਇੰਸਪੈਕਟਰ ਤੇਜਿੰਦਰ ਸਿੰਘ ਇੰਚਾਰਜ਼ ਸਬ ਡਵੀਜ਼ਨ ਸਾਂਝ ਕੇਂਦਰ ਪੂਰਬੀ ਏ.ਐਸ.ਆਈ ਜਸਵੰਤ ਸਿੰਘ ਸਮੇਤ ਸਾਂਝ ਟੀਮ ਵਲੋਂ ਸਿਟੀਜ਼ਨ ਫ਼ੋਰਮ ਵਿੱਦਿਆ ਮੰਦਿਰ ਸਕੂਲ ਮਕਬੂਲਪੁਰਾ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਸੈਮੀਨਾਰ ਕੀਤਾ ਗਿਆ।ਜਿਥੇ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ।ਇਸ ਸਮੇਂ ਸ੍ਰੀਮਤੀ ਸੀਮਾ ਅਰੋੜਾ ਮੁੱਖ ਅਧਿਆਪਕਾ ਸਮੇਤ ਹੋਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਆਨੰਦਪੁਰ ਸਾਹਿਬ ਰੋਪੜ ਵਿਖੇ ਰਾਜ ਪੱਧਰ `ਤੇ ਆਯੋਜਿਤ ਰੈਡ ਕਰਾਸ ਪ੍ਰਤੀਯੋਗਿਤਾ ਵਿੱਚ ਓਵਰਆਲ ਟਰਾਫੀ ਹਾਸਲ ਕੀਤੀ ਹੈ।ਪ੍ਰਤੀਯੋਗਿਤਾ ਦਾ ਆਯੋਜਨ ਮਾਨਵਤਾ ਦੇ ਪ੍ਰਤੀ ਭਾਈ ਘਨੱਈਆ ਜੀ ਦੀ ਸਮਰਪਣ ਭਾਵਨਾ ਨੂੰ ਸਮਰਪਿਤ ਸੀ।ਵਿਦਿਆਰਥਣਾਂ ਨੇ ਸਾਰੀਆਂ 10 ਪ੍ਰਤੀਯੋਗਿਤਾਵਾਂ ਵਿੱਚ ਹਿੱਸਾ ਲੈ ਕੇ …

Read More »

ਸ਼ੈਸ਼ਨ ਜੱਜ ਮਨਜਿੰਦਰ ਸਿੰਘ ਤੇ ਐਡੀਸ਼ਨਲ ਡਿਸਟ੍ਰਿਕ ਜੱਜ ਸਮਰਿਤੀ ਧੀਰ ਸਨਮਾਨਿਤ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਰਾਜਪਾਲ ਸੁਲਤਾਨ ਇੰਟਰਨੈਸ਼ਨਲ ਗੈਲਰੀ ਆਫ ਫਾਇਨ ਆਰਟ ਵਲੋਂ ਉਘੇ ਚਿਤਰਕਾਰ ਰਾਜਪਾਲ ਸੁਲਤਾਨ ਦੀ ਅਗਵਾਈ ‘ਚ ਜੀ.ਐਨ.ਡੀ.ਯੂ ਗੈਸਟ ਹਾਊਸ ਵਿਖੇ ਮਾਨਯੋਗ ਮਨਜਿੰਦਰ ਸਿੰਘ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮੈਡਮ ਸਮਿਰਤੀ ਧੀਰ ਅਡੀਸ਼ਨਲ ਡਿਸਟਿਕ ਅਤੇ ਸ਼ੈਸ਼ਨ ਜੱਜ ਤੇ ਐਡੀਸ਼ਨਲ ਮੈਂਬਰ ਸੈਕਟਰੀ ਪੰਜਾਬ ਸਟੇਟ ਲੀਗਲ ਸਰਵਿਸਸ …

Read More »

ਗੁਰਦੁਆਰਾ ਸੱਚਖੰਡ ਬੋਰਡ ਨਾਂਦੇੜ ਵਲੋਂ ਸਰਕਾਰੀ ਹਸਪਤਾਲ ਨੂੰ ਸਹਾਇਤਾ ਦੇਣ ਦਾ ਐਲਾਨ

ਅੰਮ੍ਰਿਤਸਰ, 5 ਅਕਤੂਬਰ ( ਸੁਖਬੀਰ ਸਿੰਘ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਡਾ. ਸ਼ੰਕਰਰਾਓ ਚਵਾਨ ਸਰਕਾਰੀ ਹਸਪਤਾਲ ਵਿੱਚ ਪਿਛਲੇ ਦਿਨੀਂ ਅਚਾਨਕ ਵੱਡੇ ਪੱਧਰ ‘ਤੇ ਮਰੀਜ਼ਾਂ ਦੀਆਂ ਮੌਤਾਂ ਹੋਣ ਦੇ ਕੇਸ ਸਾਹਮਣੇ ਆਏ ਹਨ।ਗੁਰਦਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਠਾਨ ਸਿੰਘ ਬੁੰਗਈ ਨੇ ਦੱਸਿਆ ਕਿ ਮਰਨ ਵਾਲੇ 31 ਵਿਅਕਤੀਆਂ ਵਿੱਚ 16 ਨਵਜਾਤ ਬੱਚੇ ਹਨ। ਇਸ ਸੰਕਟਮਈ ਸਥਿਤੀ ਵਿੱਚ ਗੁਰਦੁਆਰਾ ਬੋਰਡ ਤਖਤ ਸੱਚਖੰਡ …

Read More »

ਅਕਾਲ ਅਕੈਡਮੀ ਰਟੋਲਾਂ ਦੀਆਂ 5 ਖਿਡਾਰਨਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਪਿਛਲੇ ਦਿਨੀ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲ਼ਾਂ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-17 ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਮਨਦੀਪ ਕੌਰ ਅਤੇ ਪੀ.ਟੀ.ਆਈ ਰਮਨਦੀਪ ਕੌਰ ਨੇ ਦੱਸਿਆ ਕਿ ਜ਼ੋਨ ਪੱਧਰੀ ਖੇਡਾਂ ਤੋਂ …

Read More »

ਸ਼ਹੀਦ ਪਰਵਿੰਦਰ ਸਿੰਘ ਦਾ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਤੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ

ਪੰਜਾਬ ਸਰਕਾਰ ਤਰਫੋਂ ਡੀ.ਸੀ ਜਤਿੰਦਰ ਜੋਰਵਾਲ ਵਲੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ।ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ …

Read More »