ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)- ਪੰਜਾਬ ਲਾਈਬ੍ਰੇਰੀ ਯੂਨੀਅਨ ਦੇ ਵਫ਼ਦ ਵਲੋਂ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਨਿਵਾਸ ਪਿੰਡ ਮਲੂਕਾ ਵਿਖੇ ਭੇਂਟ ਕੀਤੀ ਗਈ ਅਤੇ ਮੀਮੋ ਦਿੱਤਾ ਗਿਆ।ਇਸ ਦੌਰਾਨ ਸਿੱਖਿਆ ਮੰਤਰੀ ਨੂੰ ਯੂਨੀਅਨ ਨੇ ਪੰਜਾਬ ਦੀਆਂ ਲਾਈਬਰੇਰੀਆਂ ਦੀ ਹਾਲਤ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ।ਇਸ ਮੌਕੇ ਉੱਤੇ ਖਾਲੀ ਅਹੁਦਿਆਂ ਨੂੰ ਭਰਨਾ, ਤਨਖਾਹ ਸਕੇਲ ਮਾਸਟਰ ਕੇਡਰ ਦੇ ਬਰਾਬਰ ਕਰਨ ਦੀ ਮੰਗ ਕੀਤੀ ਗਈ …
Read More »ਪੰਜਾਬੀ ਖ਼ਬਰਾਂ
ਆਲ ਪੰਜਾਬ ਆਂਗਣਵਾੜੀ ਕਰਮਚਾਰੀ ਯੂਨੀਅਨ ਨੇ ਦਿੱਤਾ ਡੀ ਸੀ ਦਫ਼ਤਰ ਸਾਹਮਣੇ ਧਰਨਾ
ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)- ਅੱਜ ਇੱਥੇ ਆਲ ਇੰਡਿਆ ਆਂਗਣਵਾੜੀ ਕਰਮਚਾਰੀ ਯੂਨੀਅਨ ਵੱਲੋਂ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਵਿਸ਼ਾਲ ਰੋਸ਼ ਮੁਜਾਹਰਾ ਕੀਤਾ ਗਿਆ , ਜਿਸ ਵਿੱਚ ਜਿਲ੍ਹੇ ਭਰ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਵਰਕਰ ਅਤੇ ਹੈਲਪਰ ਪਹੁੰਚੀਆਂ ਸਨ । ਇਸ ਮੌਕੇ ਯੂਨੀਅਨ ਨੇ ਪੰਜਾਬ ਦੇ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮ ਇੱਕ ਮੰਗਪੱਤਰ ਨਾਇਬ ਤਹਿਸੀਲਦਾਰ ਗੁਰਮੇਲ ਸਿੰਘ ਨੂੰ ਸੋਂਪਿਆ । ਇਸ …
Read More »ਪੈਂਚਾਵਾਲੀ ਦੀ ਸਰਪੰਚ ਤੇ ਉਸ ਦੇ ਪਤੀ ‘ਤੇ ਲੱਖਾਂ ਦੇ ਗ਼ਬਨ ਦੇ ਦੋਸ਼
ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ ਪੈਂਚਾਵਾਲੀ ਦੇ ਮੌਜੂਦਾ ਪੰਚਾਂ ਅਤੇ ਪਿੰਡ ਵਾਸੀਆਂ ਨੇ ਪਿੰਡ ਦੀ ਸਰਪੰਚ, ਉਸ ਦੇ ਪਤੀ ਅਤੇ ਚੰਦਰ ਭਾਨ ਪੰਚਾਇਤ ਸਕੱਤਰ ਵਿਰੁੱਧ ਲੱਖਾਂ ਰੁਪਏ ਦੀ ਰਾਸ਼ੀ ਦੇ ਗ਼ਬਨ ਕਰਨ ਦੇ ਦੋਸ਼ ਲਗਾਏ ਹਨ। ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੂੰ ਦਿੱਤੇ ਆਪਣੇ ਮੰਗ ਪੱਤਰ ਵਿਚ ਪਿੰਡ ਦੀ ਪੰਚ ਪਰਮਜੀਤ ਕੌਰ, ਪੰਚ ਕੁਲਦੀਪ ਸਿੰਘ, ਹੰਸ ਰਾਜ, ਦੇਸ ਰਾਜ, …
Read More »ਵੱਖ-ਵੱਖ ਸਕੂਲਾਂ ‘ਚ ਲਗਾਏ ਕਾਨੂੰਨੀ ਸਾਖ਼ਰਤਾ ਕੈਂਪ
ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਾਜ਼ਿਲਕਾ ਸਕੱਤਰ ਕਮ ਸੀ. ਜੇ. ਐਮ. ਸ੍ਰੀ ਵਿਕਰਾਂਤ ਗਰਗ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਉਪ-ਮੰਡਲ ਦੇ ਵੱਖ ਵੱਖ ਪਿੰਡਾਂ, ਚੁਵਾੜਿਆਵਾਲੀ, ਕੋੜਿਆਵਾਲੀ, ਲਾਲੋਵਾਲੀ, ਰਾਣਾ, ਆਸਫਵਾਲਾ, ਸੁਰੇਸ਼ ਵਾਲਾ ਅਤੇ ਸਰਕਾਰੀ ਹਾਈ ਸਕੂਲ ਮੁਹੰਮਦ ਪੀਰਾ, ਮੋਜਮ, ਮੁਹਾਰ ਸੋਨਾ ਆਦਿ ਸੈਮੀਨਾਰ ਲਗਾ ਕੇ ਪਿੰਡਾਂ ਦੇ ਲੋਕਾਂ ਅਤੇ ਵਿਦਿਆਰਥੀਆਂ ਨੂੰ ਕਾਨੂੰਨ ਸਬੰਧੀ ਮੁਫ਼ਤ ਜਾਣਕਾਰੀ ਦਿੱਤੀ ਗਈ। ਇਨ੍ਹਾਂ ਸੈਮੀਨਾਰਾਂ …
Read More »ਘੁਬਾਇਆ ਕਾਲਜ ਆਫ ਇੰਜੀਨੀਅਰਿੰਗ ਦਾ ਨਤੀਜਾ ਰਿਹਾ ਸ਼ਾਨਦਾਰ
ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)-ਘੁਬਾਇਆ ਕਾਲਜ ਆਫ ਇੰਜੀਨੀਅਰਿੰਗ (ਸਕੂਲ ਵਿੰਗ) ਦਾ 12ਵੀ ਨਾਨ ਮੈਡੀਕਲ ਦਾ ਨਤੀਜਾ ਸ਼ਾਨਦਾਰ ਰਿਹਾ।ਸਾਰੇ ਵਿਦਿਆਰਥੀ ਚੰਗੇ ਨੰਬਰਾ ਨਾਲ ਪਾਸ ਹੋਏ ਏਕਤਾ ਰਾਣੀ ਨੇ 80 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਤੇ ਰੁਪਿੰਦਰ ਪਾਲ ਨੇ 76 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਡਿੰਪਲ ਕੰਬੋਜ ਨੇ 75 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਵਿੰਗ …
Read More »ਸ਼ੁਭਮ ਮਿੱਤਲ ਰਿਹਾ ਸਾਇਸ ਗਰੂਪ ਵਿਚ ਪਹਿਲੇ ਨੰਬਰ ਤੇ
ਫ਼ਾਜ਼ਿਲਕਾ, 15 ਮਈ (ਵਿਨੀਤ ਅਰੋੜਾ)-ਸਥਾਨਕ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੇ ਦੇ ਬਾਹਰਵੀ ਜਮਾਤ ਦੇ ਵਿਦਿਆਰਥੀ ਸ਼ੁਭਮ ਮਿੱਤਲ ਨੇ ਸਾਇੰਸ ਗਰੂਪ ਵਿੱਚ 450 ਵਿਚੋ 429 ਅੰਕ ਲੇ ਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ । ਕੁਲ 95.33 % ਅੰਕ ਲੇ ਸ਼ੁਭਮ ਮਿੱਤਲ ਨੇ ਪੰਜਾਬ ਸਕੂਲ ਸਿਖਿਆ ਬੋਰਡ ਦੀਆ ਪਰੀਖਿਆਵਾਂ ਵਿੱਚ ਪੁਰੇ ਪੰਜਾਬ ਵਿੱਚ 14ਵੇ ਸਥਾਨ ਤੇ ਆਕੇ ਸਕੂਲ ਅਤੇ ਫਾਜ਼ਿਲਕਾ …
Read More »23 ਮਈ ਨੂੰ ਆਯੋਜਿਤ ਕੀਤਾ ਜਾਵੇਗਾ ਪਹਿਲਾ ਡੀ ਵਾਰਮਿੰਗ ਦਿਵਸ
ਬਠਿੰਡਾ,15 ਮਈ (ਜਸਵਿੰਦਰ ਸਿੰਘ ਜੱਸੀ) – ਸਿਹਤ ਵਿਭਾਗ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 23 ਮਈ ਨੂੰ ਜਿਲ੍ਹਾ ਬਠਿੰਡਾ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ, ਮਾਡਲ ਅਤੇ ਆਦਰਸ਼ ਸਕੂਲਾਂ ਤੋਂ ਇਲਾਵਾ ਆਂਗਨਵਾੜੀ ਸੈਂਟਰਾਂ ਵਿਚ 2014/ 15 ਦਾ ਪਹਿਲਾਂ ਡੀ ਵਾਰਮਿੰਗ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਅਧੀਨ ਪਹਿਲੀ ਤੋਂ ਬਾਰਵੀਂ ਜਮਾਤ ਦੇ ਸਮੂਹ ਸਕੂਲੀ ਬੱਚਿਆਂ ਨੂੰ ਪੇਟ ਦੇ …
Read More »ਪੁਲਿਸ ਕਮਿਸ਼ਨਰ ਔਲਖ ਨੂੰ ਬਦਲਣ ਦੀ ਕੈਪਟਨ ਨੇ ਕੀਤੀ ਮੰਗ
ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਣ ਵਾਲੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਮੁੱਖ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਵਾਲੇ ਦਿਨ ਐਡਵੋਕੇਟ ਵਿਨੀਤ ਮਹਾਜਨ ਦਾ ਹਾਲ-ਚਾਲ ਪੁਛਿਆ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਪੁਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ …
Read More »59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ)- ਮਹਾਂਰਾਸ਼ਟਰ ਵਿੱਚ ਜਾਲਣਾ ਵਿਖੇ ਆਯੋਜਿਤ 59ਵੀਆਂ ਰਾਸ਼ਟਰੀ ਖੇਡਾਂ ਦੇ ਫੈਨਸਿੰਗ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਵੱਡੀਆਂ ਮੱਲਾਂ ਮਾਰੀਆਂ। ਇਹਨਾਂ ਮੁਕਾਬਲਿਆਂ ਵਿੱਚ 22 ਰਾਜਾਂ ਦੇ ਖਿਡਾਰੀਆਂ ਨੇ ਹਿੱਸਾ ਲਿਆ ਜਿਹਨਾਂ ਵਿੱਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. …
Read More »ਗਿ: ਗੁਰਬਚਨ ਸਿੰਘ ਨੇ ਹੈਦਰਾਬਾਦ ਵਾਪਰੀ ਮੰਦਭਾਗੀ ਘਟਨਾ ‘ਤੇ ਪ੍ਰਗਟਾਇਆ ਗਹਿਰਾ ਦੁੱਖ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਮੈਂਬਰੀ ਜਾਂਚ ਕਮੇਟੀ ਹੈਦਰਾਬਾਦ ਪੁੱਜੀ ਅੰਮ੍ਰਿਤਸਰ, 15 ਮਈ (ਪ੍ਰੀਤਮ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਹੈਦਰਾਬਾਦ ਵਿਖੇ ਦੋ ਫਿਰਕਿਆਂ ਵਿਚਕਾਰ ਵਾਪਰੀਆਂ ਮੰਦਭਾਗੀਆਂ ਘਟਨਾਵਾਂ ‘ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਮੂੰਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਸ਼ਾਂਤੀ ਬਣਾਈ ਰੱਖਣ ਅਤੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਾਨੂੰਨੀ …
Read More »
Punjab Post Daily Online Newspaper & Print Media