Wednesday, December 31, 2025

ਪੰਜਾਬੀ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਮਾਂ ਦਿਵਸ ਅਤੇ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 14  ਮਈ (ਜਗਦੀਪ ਸਿੰਘ)- ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਵਿਭਾਗ ਦੁਆਰਾ ‘ਮਦਰਸ ਡੇ’ ਤੇ ਸਭਿਆਚਾਰਕ ਰੰਗ ਵਿੱਚ ਰੰਗਿਆ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਡਾ: ਤਰੁਣਦੀਪ ਕੌਰ (ਆਈ.ਆਰ.ਐਸ.) ਡਿਪਟੀ ਕਮਿਸ਼ਨਰ ਇਨਕਮ ਟੈਕਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਚੀਫ਼ ਖ਼ਾਲਸਾ ਦੀਵਾਨ ਚੈਰੀਟਬਲ ਸੁਸਾਇਟੀ …

Read More »

ਵਿਨੀਤ ਮਹਾਜਨ ‘ਤੇ ਹੋਏ ਹਮਲੇ ਸਬੰਧੀ ਹਾਈਕੋਰਟ ਵਲੋਂ ਅਨਿਲ ਜੋਸ਼ੀ ਤੇ ਪੰਜਾਬ ਸਰਕਾਰ ਨੂੰ ਨੋਟਿਸ

ਅੰਮ੍ਰਿਤਸਰ, 14  ਮਈ  (ਪੰਜਾਬ ਪੋਸਟ ਬਿਊਰੋ)-  ਸਥਾਨਕ ਵਕੀਲ ਵਿਨੀਤ ਮਹਾਜਨ ‘ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ‘ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤ(ਜਸਬੀਰ ਸਿੰਘ ਸੱਰੀ ਸ੍ਰੀ ਅਨਿਲ ਜੋਸ਼ੀ ਨੂਮ ਨੋਟਿਸ ਜਾਰੀ ਕਰ ਦਿਤੇ ਹਨ ।ਇਸ ਦੇ ਨਾਲ ਹੀ ਮਾਨਯੌਗ ਅਦਾਲਤ ਨੇ ਪੰਜਾਬ ਦੇ ਡੀ.ਜੀ.ਪੀ  ਨੂੰ ਹੁਕਮ ਕੀਤਾ ਹੈ ਕਿ ਉਹ 9 ਅਤੇ 10  …

Read More »

ਅੰਮ੍ਰਿਤਸਰ ‘ਚ ਵਕੀਲ ‘ਤੇ ਕਾਤਿਲਾਨਾ ਹਮਲੇ ਦੀ ਨਿਆਂਇਕ ਜਾਂਚ ਹੋਵੇ – ਬਾਜਵਾ

ਅੰਮ੍ਰਿਤਸਰ, 14  ਮਈ (ਪੰਜਾਬ ਪੋਸਟ ਬਿਊਰੋ)-  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੰਮ੍ਰਿਤਸਰ ‘ਚ ਵਕੀਲ ਵਨੀਤ ਮਹਾਜਨ ‘ਤੇ ਹੋਏ ਕਾਤਿਲਾਨਾ ਹਮਲੇ ਤੇ ਉਸਦੇ ਦੋਸਤ ਸੰਦੀਪ ਗੋਰਸੀ ‘ਤੇ ਦਰਜ ਹੋਏ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜ਼ੂਦਾ ਜੱਜ ਪਾਸੋਂ ਨਿਆਂਇਕ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ, ਜਿਨ੍ਹਾਂ ਦੋਨਾਂ ਨੇ ਸਥਾਨਕ …

Read More »

ਯੂਨੀਵਰਸਿਟੀ ਦਾ ਨਵਾਂ ਪ੍ਰਾਸਪੈਕਟ ਲੋਕ ਅਰਪਣ- ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਬਠਿੰਡਾ, 14  ਮਈ (ਜਸਵਿੰਦਰ ਸਿੰਘ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ ਜੋ ਕਿ ਸਾਲ 2011ਦੇ ਪੰਜਾਬ ਐਕਟ ੩੭ ਦੇ ਅਧੀਨ ਸਥਾਪਤ ਕੀਤੀ ਗਈ ਹੈ, ਨਾ ਸਿਰਫ ਇਲਾਕੇ ਦੀਆਂ ਵਿੱਦਿਅਕ ਲੋੜਾਂ ਦੀ ਪੂਰਤੀ ਕਰ ਰਹੀ ਹੈ ਸਗੋਂ ਵੱਖ-ਵੱਖ ਖੇਤਰਾਂ ਵਿਚ ਨੌਕਰੀਆਂ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ । ਸਿੱਖਿਆ ਅਤੇ ਨੌਕਰੀ ਦੀ ਪੇਂਡੂ ਖੇਤਰ ਵਿਚ ਪਹਿਲਕਦਮੀ ਨੂੰ ਧਿਆਨ ਵਿਚ ਰੱਖਦੇ ਹੋਏ ਗੁਣਵੱਤਾ …

Read More »

ਸੰਗਰਾਂਦ ਮੌਕੇ ਸੁਸਾਇਟੀ ਦੇ ਧਾਰਮਿਕ ਸਮਾਗਮ

ਬਠਿੰਡਾ, 14  ਮਈ ((ਜਸਵਿੰਦਰ ਸਿੰਘ ਜੱਸੀ)-  ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ  ਜੇਠ ਮਹੀਨੇ ਦੀ  ਸੰਗਰਾਂਦ ‘ਤੇ ਸਮਾਗਮ ਦਰਸ਼ਨ ਸਿੰਘ ਮਿੰਨੀ ਸੈਕਟਰੀਏਟ ਦੀ ਗਲੀ ਨੰਬਰ 4 ਵਿਚ ਧਾਰਮਿਕ ਸਮਾਗਮ ਸੁਸਾਇਟੀ ਮੈਂਬਰਾਂ ਵਲੋਂ ਕੀਤਾ ਗਿਆ। ਜਿਸ ਵਿਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਤੋਂ ਇਲਾਵਾ ਗੁਰਬਾਣੀ ਕੀਰਤਨ ਕੀਤਾ …

Read More »

10 ਮੋਟਰਸਾਈਕਲਾਂ ਸਮੇਤ ਦੋਸ਼ੀ ਕਾਬੂ

ਬਠਿੰਡਾ, 14 ਮਈ (ਜਸਵਿੰਦਰ ਸਿੰਘ ਜੱਸੀ)- ਸੀਨੀਅਰ ਕਪਤਾਨ ਪੁਲਿਸ ਗੁਰਪੀ੍ਰਤ ਸਿੰਘ ਭੁੱਲਰ ਆਈ ਪੀ ਐਸ ਨੇ ਪ੍ਰੈਸ ਨੋਟ ਰਾਹੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਠਿੰਡਾ ਵਿੱਚ ਹੋ ਰਹੀਆਂ ਮੋਟਰਸਾਇਕਲ ਚੋਰੀ ਹੋਣ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਅਤੇ ਟਰੇਸ ਕਰਨ ਸਬੰਧੀ ਇੱਕ ਟੀਮ ਜੇਰ ਨਿਗਰਾਨੀ ਸਵਰਨ ਸਿੰਘ ਖੰਨਾ ਪੀ ਪੀ ਐਸ ਕਪਤਾਨ ਪੁਲਿਸ (ਡੀ), ਬਠਿੰਡਾ ਦੀ ਸੁਪਰਵੀਜਨ …

Read More »

ਮਲੂਕਾ ਵਲੋਂ ਖਾਲਸਾ ਸਕੂਲ ਦੇ ਮੈਰਿਟ ਪੁਜੀਸ਼ਨਾਂ ਵਾਲੇ ਬੱਚਿਆਂ ਦਾ ਸਨਮਾਨ

ਬਠਿੰਡਾ, 14 ਮਈ (ਜਸਵਿੰਦਰ ਸਿੰਘ ਜੱਸੀ)-  ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀ ਦੇ ਨਤੀਜੇ ਵਿੱਚੋਂ ਮੈਰਿਟ ਪੁਜੀਸ਼ਨਾਂ ਅਤੇ ਵਧੀਆ ਕਾਰਗੁਜਾਰੀ ਵਾਲੇ ਬੱਚਿਆਂ ਨੂੰ ਸਨਮਾਨਤ ਕੀਤਾ ਗਿਆ । ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਬਾਰਵੀਂ ਦੇ ਵਿਦਿਆਰਥੀ ਅਤੇ ਨੈਸ਼ਨਲ ਨੈੱਟਬਾਲ ਖਿਡਾਰੀ ਭੀਮ ਸਿੰਘ ਬਰਾੜ ਨੇ 96.44% ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ …

Read More »

ਖਾਲਸਾ ਸਕੂਲ ਦੇ ਵਿਦਿਆਰਥੀ ਨੇ ਗੋਲਡ ਮੈਡਲ ਪ੍ਰਾਪਤ ਕੀਤਾ-

ਬਠਿੰਡਾ, 14 ਮਈ (ਜਸਵਿੰਦਰ ਸਿੰਘ ਜੱਸੀ)-  ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀ ਹਰਮੀਤ ਸਿੰਘ ਨੇ ਚੰਡੀਗੜ ਵਿਖੇ ਤਾਈਕਮਾਂਡੋ ਓਪਨ 10 ਅਤੇ 11 ਮਈ 2014 ਵਿੱਚ ਭਾਗ ਲਿਆ। ਇਸ ਬੱਚੇ ਨੇ ਇਸ ਚੈਂਪੀਅਨਸ਼ਿਪ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਅਤੇ ਸਨਮਾਨ ਸਰਟੀਫਿਕੇਟ ਪ੍ਰਾਪਤ ਕਰਕੇ ਖਾਲਸਾ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ  ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਅਤੇ ਦਿਲਬਾਗ ਸਿੰਘ …

Read More »

ਸੋਨੂੰ ਜੰਡਿਆਲਾ ਵਲੋਂ ਲੜਕੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ

ਜੰਡਿਆਲਾ ਗੁਰੂ 14 ਮਈ (ਹਰਿੰਦਰਪਾਲ ਸਿੰਘ)-  ਪੁੱਤਰਾ ਦੇ ਜਨਮ ਦਿਨ ਤਾਂ ਮਾਂ ਬਾਪ ਵਲੋਂ ਧੂਮ ਧਾਮ ਨਾਲ ਮਨਾਕੇ ਸ਼ਰਾਬ ਅਤੇ ਪੈਸੇ ਦੀ ਦੁਰਵਰਤੋਂ ਕੀਤੀ ਜਾਦੀ  ਹੈ ਪਰ ਲੜਕੀ ਦੇ ਜਨਮ ਦਿਨ ਦੀ ਖੁਸ਼ੀ ਵਿਚ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਦਾ ਉਟ ਆਸਰਾ ਲੈ ਕੇ ਯੂਥ ਅਕਾਲੀ ਆਗੂ ਸੋਨੂੰ ਜੰਡਿਆਲਾ ਵਲੋਂ ਗੁਰਦੁਆਰਾ ਮੱਲੀਆਣਾ ਸਾਹਿਬ ਵਿਖੇ 12 ਮਈ ਤੋਂ ਰੱਖੇ ਸ੍ਰੀ ਅਖੰਡ …

Read More »

ਪੱਤਰਕਾਰਾਂ ਦੇ ਘਰੋਂ 5 ਉਮੀਦਵਾਰ ਨਗਰ ਕੋਂਸਲ ਜੰਡਿਆਲਾ ਚੋਣ ਲੜਣਗੇ-ਮਲਹੋਤਰਾ

ਜੰਡਿਆਲਾ ਗੁਰੂ ,  14 ਮਈ  (ਹਰਿੰਦਰਪਾਲ ਸਿੰਘ)-  ਜੰਡਿਆਲਾ ਗੁਰੂ ਸ਼ਹਿਰ ਨੂੰ ਸਾਫ ਸੁਥਰੀ ਦਿਖ ਅਤੇ ਚੰਗੇ ਅਕਸ ਵਾਲੇ ਕੋਂਸਲਰ ਦੇਣ ਲਈ ਇਸ ਵਾਰ ਬੇਦਾਗ, ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਨੂੰ ਜੰਡਿਆਲਾ ਪ੍ਰੈਸ ਕਲੱਬ ਵਲੋਂ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇਗਾ ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ ਨੇ ਅਪਨੇ ਦਫ਼ਤਰ ਵਿਚ ਗੱਲਬਾਤ ਦੋਰਾਨ ਦੱਸਿਆ ਕਿ ਇਸ …

Read More »