Wednesday, November 25, 2026

ਪੰਜਾਬੀ

ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੂਜਾ ਜ਼ੋਨਲ ਯੁਵਕ ਮੇਲਾ

ਕਲਾ ਅਤੇ ਵਿਗਿਆਨ ਇਕੋ ਸਿੱਕੇ ਦੇ ਦੋ ਪਹਿਲੂ – ਸਾਬਕਾ ਚੇਅਰਮੈਨ ਯੂ.ਜੀ.ਸੀ ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਸਾਬਕਾ ਚੇਅਰਮੈਨ, ਪ੍ਰੋ. ਵੇਦ ਪ੍ਰਕਾਸ਼ ਨੇ ਕਿਹਾ ਹੈ ਕਿ ਕਲਾ ਅਤੇ ਵਿਗਿਆਨ ਨੂੰ ਵੱਖੋ ਵੱਖਰੇ ਪੱਖਾਂ ਤੋਂ ਨਹੀਂ ਸਗੋਂ ਸਮੁੱਚੇ ਤੌਰ `ਤੇ ਹੀ ਸਮਝਿਆ ਜਾਣਾ ਚਾਹੀਦਾ ਹੈ।ਜੇ ਅਜਿਹਾ ਨਹੀਂ ਕਰਾਂਗੇ ਤਾਂ ਇਸ ਦੇ ਨਤੀਜੇ ਸਾਰਥਕ ਨਹੀਂ ਹੋਣਗੇ। …

Read More »

ਖੇਤੀਬਾੜੀ ਵਿਭਾਗ ਵਲੋਂ ਸਰਕਾਰੀ ਸੀਨੀ. ਸੈਕੰ. ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਖੇਤੀਬਾੜੀ ਵਿਭਾਗ ਵਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੁਹੰਦ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ …

Read More »

ਵੂਮੈਨ ਮੋਟਰਸਾਈਕਲ ਰੈਲੀ 9 ਅਕਤੂਬਰ ਨੂੰ ਪੁੱਜੇਗੀ ਅੰਮ੍ਰਿਤਸਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸੀ.ਆਰ.ਪੀ.ਐਫ ਵਲੋਂ ਮਹਿਲਾ ਸ਼ਕਤੀਕਰਨ ਦੇ ਉਦੇਸ਼ ਲਈ ਇਕ ਵੂਮੈਨ ਮੋਟਰਸਾਈਕਲ ਰੈਲੀ ਸ੍ਰੀਨਗਰ ਤੋਂ ਅੰਮ੍ਰਿਤਸਰ ਤੱਕ ਕੱਢੀ ਜਾ ਰਹੀ ਹੈ।ਇਸ ਮੋਟਰਸਾਈਕਲ ਰੈਲੀ ਵਿੱਚ 25 ਮੋਟਰਸਾਈਕਲਾਂ ‘ਤੇ 50 ਇਸਤਰੀਆਂ ਸਵਾਰ ਹਨ।ਇਹ ਰੈਲੀ 9 ਅਕੂਬਰ ਨੂੰ ਅੰਮ੍ਰਿਤਸਰ ਵਿਖੇ ਪੁੱਜੇਗੀ ਅਤੇ ਉਸੇ ਹੀ ਦਿਨ ਸ਼ਾਮ 4.00 ਵਜੇ ਵਾਹਗਾ ਬਾਰਡਰ ਅਟਾਰੀ ਵਿਖੇ ਆਪਣਾ ਬੈਂਡ ਡਿਸਪਲੇ ਕਰੇਗੀ। ਇਸ ਸਬੰਧੀ ਮੀਟਿੰਗ …

Read More »

ਮਿਸ਼ਨ ਇੰਦਰ-ਧਨੁਸ਼ ਅਤੇ ਰੁਟੀਨ ਇਮੁਨਾਈਜੇਸ਼ਨ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਹੋਈ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਤਰਨਤਾਰਨ ਡਾ. ਗਰਪ੍ਰੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠਾਂ ਜਿਲ੍ਹਾ ਪੱਧਰੀ ਰੁਟੀਨ ਇਮੁਨਾਈਜੇਸ਼ਨ ਅਤੇ ਮਿਸ਼ਨ ਇੰਦਰ-ਧਨੁਸ਼ ਸੰਬਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ।ਇਸ ਦੌਰਾਣ ਜਿਲੇ ਭਰ ਦੇ ਬਲਾਕ ਨੋਡਲ ਅਫਸਰ, ਬਲਾਕ ਐਜੁਕੇਟਰ, ਐਲ.ਐਚ.ਵੀ, ਬੀ.ਐਸ.ਏ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸ਼ਿਰਕਤ ਕੀਤੀ ਗਈ।ਜਿਲ੍ਹਾ ਟੀਕਾਕਰਣ ਅਫਸਰ ਡਾ. ਵਰਿੰਦਰ ਪਾਲ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਗਾਂਧੀ ਜਯੰਤੀ ‘ਸਵੱਛਤਾ ਦਿਵਸ’ ਵਜੋਂ ਮਨਾਈ

ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ ਗਾਂਧੀ ਜਯੰਤੀ ਨੂੰ `ਸਵੱਛਤਾ ਦਿਵਸ` ਦੇ ਤੌਰ `ਤੇ ਮਨਾਇਆ ਗਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਵਲੋਂ ਦੁਆਰਾ ਸਵੱਛਤਾ ਰੈਲੀ ਨੂੰ ਹਰੀ ਝੰਡੀ ਦਿਖਾਈ ਗਈ। ਜਿਸ ਵਿੱਚ ਕਾਲਜ ਦੇ ਅਧਿਆਪਕਾਂ, ਐਨ.ਐਸ.ਐਸ ਅਤੇ ਐਨ.ਸੀ.ਸੀ ਯੂਨਿਟ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ, ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੇ …

Read More »

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ‘ਸਵੱਛਤਾ ਹੀ ਸੇਵਾ’ ਤਹਿਤ ਪ੍ਰੋਗਰਾਮ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਨਿਰਦੇਸ਼ਾਂ ’ਤੇ ‘ਸਵੱਛਤਾ ਹੀ ਸੇਵਾ-ਸਵੱਛਤਾ ਅਭਿਆਨ’ ਤਹਿਤ ਪ੍ਰੋਗਰਾਮ ਕਰਵਾਇਆ ਗਿਆ।ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਅਸਿਸਟੈਂਟ ਪ੍ਰੋਫੈਸਰ ਡਾ. ਸਤਿੰਦਰ ਢਿੱਲੋਂ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ।ਜਿਸ ਵਿੱਚ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ …

Read More »

ਖ਼ਾਲਸਾ ਕਾਲਜ ਵਿਖੇ ‘ਇਨੋਵੇਸ਼ਨਸ ਐਂਡ ਐਪਲੀਕੇਸ਼ਨਸ ਇਨ ਮੈਥੇਮੈਟਿਕਸ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਮੈਥ ਵਿਭਾਗ ਵਲੋਂ ‘ਇਨੋਵੇਸ਼ਨਜ਼ ਐਂਡ ਐਪਲੀਕੇਸ਼ਨਸ ਇਨ ਮੈਥੇਮੈਟਿਕਸ ਅਤੇ ਸਟਰੈਸ ਮੈਨੇਜ਼ਮੈਂਟ’ ਵਿਸ਼ੇ ’ਤੇ 6ਵਾਂ ਨੈਸ਼ਨਲ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੌਹ ਮੌਕੇ ਐਨ.ਆਈ.ਟੀ ਜਲੰਧਰ ਤੋਂ ਪ੍ਰੋ: ਜਸਪਾਲ ਸਿੰਘ ਔਜਲਾ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ …

Read More »

ਮੁੱਖ ਮੰਤਰੀ ਵਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ‘ਚ ਸ਼ਹਾਦਤ ‘ਤੇ ਡੰਘੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਜਵਾਨ ਦੀ ਕਾਰਗਿਲ ਵਿੱਚ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਛਾਜਲੀ ਨਾਲ ਸਬੰਧਤ ਭਾਰਤੀ ਫੌਜ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਸਿਖਲਾਈ ਦੌਰਾਨ ਹਾਦਸੇ ਵਿੱਚ ਸ਼ਹੀਦ ਹੋ ਗਿਆ।ਮੁੱਖ ਮੰਤਰੀ ਮਾਨ ਨੇ ਕਿਹਾ …

Read More »

ਯੂਨੀਵਰਸਿਟੀ ਦਾ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ 5 ਅਕਤੂਬਰ ਤੋਂ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੂਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 5 ਅਕਤੂਬਰ ਤੋਂ 7 ਅਕਤੂਬਰ 2023 ਤੱਕ ਅੰਤਰ-ਕਾਲਜ਼ ਸਭਿਆਚਾਰਕ ਮੁਕਾਬਲਿਆਂ ਵਿਚ ਸਰਕਾਰੀ/ਕਾਂਸਟੀਚੁਐਂਟ ਕਾਲਜਾਂ ਅਤੇ ਐਸੋਸੀਏਟ ਕਾਲਜਾਂ ਦਾ ਯੁਵਕ ਮੇਲਾ ਕਰਵਾਇਆ ਜਾਵੇੇਗਾ।ਡੀਨ ਵਿਦਿਆਰਥੀ ਭਲਾਈ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਤੇ ਐਸੋਸੀਏਟ ਇੰਸਟੀਚਿਊਟ ਦੇ ਵਿਦਿਆਰਥੀ ਕਲਾਕਾਰ ਹਿੱਸਾ ਲੈਣਗੇ।ਯੁਵਕ ਭਲਾਈ …

Read More »

ਤੀਜ਼ੇ ਪੜਾਅ ਅਧੀਨ 15 ਸਹਿਰਾਂ ਵਿੱਚ ਸ਼ੁਰੂ ਹੋਵੇਗੀ ਸੀ.ਐਮ ਦੀ ਯੋਗਸ਼ਾਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ 24 ਸ਼ਹਿਰਾਂ ਵਿੱਚ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ, ਸੂਬੇ ਦੇ ਹਰ ਮੁੱਖ ਸ਼ਹਿਰ ਵਿੱਚ ਚਾਲੂ ਹੋਣਗੀਆਂ ਅਤੇ ਯੋਗ ਦੀਆਂ ਕਲਾਸਾਂ 7669 400 500 ‘ਤੇ ਮਿਸਡ ਕਾਲ ਦੇ ਕੇ ਨਾਗਰਿਕ ਮੁਫ਼ਤ ਵਿੱਚ ਜੁੜ ਸਕਦੇ ਹਨ।ਸੀ.ਐਮ.ਦੀ ਯੋਗਸ਼ਾਲਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਿਤ ਕੀਤੀ ਗਈ ਹੈ ਤਾਂ ਜੋ ਯੋਗ …

Read More »