ਜਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਖਰੀਦ ਲਈ 47 ਖਰੀਦ ਕੇਂਦਰਾਂ ‘ਚ ਤਿਆਰੀ-ਡਿਪਟੀ ਕਮਿਸ਼ਨਰ ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਏਗਾ ਅਤੇ ਇਸ ਲਈ ਜਿਲ੍ਹੇ ਵਿਚ 47 ਖਰੀਦ ਕੇਂਦਰਾਂ ਵਿਚ ਮੁਕੰਮਲ ਤਿਆਰੀ ਕਰ ਲਈ ਗਈ ਹੈ।ਪਰ ਫਿਲਹਾਲ 29 ਮੰਡੀਆਂ …
Read More »ਪੰਜਾਬੀ
ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਤੋਂ ਕਿਸਾਨ ਮੇਲੇ ਨਾਲ ਸ਼ੁਰੂ ਹੋਈ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਵਲੋਂ ਕੇ.ਵੀ.ਕੇ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਨਾਲ ਮਿਲ ਕੇ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ ਕਿਸਾਨ ਮੇਲਾ ਲਗਾਇਆ ਗਿਆ ਅਤੇ ਪਰਾਲੀ ਪ੍ਰਬੰਧਨ ਯਾਤਰਾ ਦੀ ਸ਼ੁਰੂਆਤ ਕੀਤੀ ਗਈ।ਇਸ ਯਾਤਰਾ ਤਹਿਤ 4 ਤੋਂ 19 ਅਕਤੂਬਰ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵੱਖ ਵੱਖ ਤਰਾਂ ਦੇ ਪਰਾਲੀ ਪ੍ਰਬੰਧਨ ਪ੍ਰੋਗਰਾਮ ਕੀਤੇ ਜਾਣਗੇ। …
Read More »ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਰੋਜ਼ਗਾਰ ਕੈਂਪ ਲਗਾਇਆ ਗਿਆ। ਸ੍ਰੀਮਤੀ ਨਿਲਮ ਮਹੇ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਭਾਰਤ ਪੇ, ਫੋਨ ਪੇ, ਸੱਤਿਆ ਮਾਈਕਰੋਕੈਪੀਟਲ ਲਿਮ., …
Read More »ਕੋਟਪਾ ਐਕਟ ਦੀ ਉਲੰਘਣਾਂ ਕਰਨ ਵਾਲੇ ਦੁਕਾਨਦਾਰਾਂ ਅਤੇ ਜਨਤਕ ਥਾਵਾਂ ‘ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਕੱਟੇ ਚਲਾਣ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲ੍ਹਾ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠਾਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ ਐਸ.ਆਈ ਪਰਮਜੀਤ ਸਿੰਘ, ਸ਼ਿਵਚਰਨ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ਕਰਵਾਈ ਕਾਸਮੈਟੋਲੋਜੀ ਵਰਕਸ਼ਾਪ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਕਾਸਮੈਟੋਲੋਜੀ ਵਿਭਾਗ ਵਲੋਂ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ 7 ਰੋਜ਼ਾ ਚੱਲੀ ਇਸ ਵਰਕਸ਼ਾਪ ’ਚ ਆਈਲੈਸ਼ ਮਾਹਿਰ ਹਰਮਨਦੀਪ ਕੌਰ ਨੇ ਇਕ ਫ੍ਰੀਲਾਂਸਰ ਵਜੋਂ (ਆਈਲੈਸ਼ ਐਕਸਟੈਂਸ਼ਨਾਂ) ਪ੍ਰਦਰਸ਼ਨ ਕੀਤਾ। ਡਾ. ਸੁਰਿੰਦਰ ਕੌਰ ਨੇ ਦੱਸਿਆ ਕਿ ਉਕਤ ਵਰਕਸ਼ਾਪ ’ਚ ਕਾਸਮੈਟੋਲੋਜੀ ਨਾਲ ਸਬੰਧਿਤ ਸਮੂਹ ਵਿਦਿਆਰਥੀਆਂ ਨੇ ਉਤਸ਼ਾਹ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਦਿਆਰਥੀਆਂ ਦਾ ‘ਖੇਡਾਂ ਵਤਨ ਪੰਜਾਬ ਦੀਆਂ ਵਿੱਚ ਅਹਿਮ ਸਥਾਨ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ, ਧਾਰਮਿਕ ਖੇਤਰ ’ਚ ਮੱਲ੍ਹਾਂ ਮਾਰਨ ਤੋਂ ਇਲਾਵਾ ਵਿਦਿਆਰਥੀ ਖੇਡਾਂ ਦੇ ਖੇਤਰ ’ਚ ਵੀ ਸ਼ਾਨਦਾਰ ਉਪਲੱਬਧੀਆਂ ਹਾਸਲ ਕਰ ਰਹੇ ਹਨ।ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ-2023’ ’ਚ ਕਾਲਜ ਵਿਦਿਆਰਥੀਆਂ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਇੰਚਾਰਜ ਪ੍ਰੋ. ਮਨਪ੍ਰੀਤ ਕੌਰ ਦੀ ਅਗਵਾਈ ਹੇਠ ਭਾਗ ਲਿਆ। ਕਾਲਜ ਪ੍ਰਿੰਸੀਪਲ …
Read More »ਖਾਲਸਾ ਕਾਲਜ ਦੇ ਜੈਂਡਰ ਚੈਪੀਅਨਜ਼ ਕਲੱਬ ਵਲੋਂ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨਾਟਕ ਖੇਡਿਆ
ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ ਖੁਿਰਮਣੀਆਂ) – ਖਾਲਸਾ ਕਾਲਜ ਦੇ ਜੈਂਡਰ ਚੈਂਪੀਅਨਜ਼ ਕਲੱਬ ਵਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ‘ਲਿੰਗ ਸਮਾਨਤਾ’ ਵਿਸ਼ੇ ’ਤੇ ਨੁੱਕੜ ਨਾਟਕ ਸਮਾਰਟੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਇੱਬਨ ਕਲਾਂ ਝਬਾਲ ਰੋਡ ਅੰਮਿ੍ਰਤਸਰ ਵਿਖੇ ਪ੍ਰਦਰਸ਼ਿਤ ਕੀਤਾ ਗਿਆ।ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਸਵਰਾਜ ਕੌਰ, ਐਸੋਸੀਏਟ ਪ੍ਰੋਫੈਸਰ ਤੇ ਨੋਡਲ ਅਫਸਰ ਨੇ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ …
Read More »ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਮਹਾਤਮਾ ਗਾਂਧੀ ਜੀ ਜਨਮ ਦਿਹਾੜਾ ਮਨਾਇਆ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ ਨਵੀ ਦਿੱਲੀ ਤੋਂ ਮਾਨਤਾ ਪ੍ਰਾਪਤ) ਦੇ ਕੈਂਪਸ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ ਗਈ।ਵਿਦਿਆਰਥੀਆਂ ਵਲੋਂ ਧਰਮ ਨਿਰਪੱਖਤਾ ਦਾ ਸੰਦੇਸ਼ ਦੇਣ ਲਈ ਸਰਬ ਧਰਮ ਦੀ ਪ੍ਰਾਰਥਨਾ ਕੀਤੀ।ਗਾਂਧੀ ਜੈਅੰਤੀ ਮੌਕੇ ਬੱਚਿਆਂ ਦੀ ਪੇਂਟਿੰਗ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਵਿਦਿਆਰਥੀਆਂ ਵਲੋਂ ਮਹਾਤਮਾ …
Read More »ਲਾਇਨ ਕਲੱਬ ਸੰਗਰੂਰ ਗਰੇਟਰ ਨੇ ਗਾਂਧੀ ਜੈਅੰਤੀ ਮੌਕੇ ਫਲ ਵੰਡੇ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਡਿਸਟ੍ਰਿਕ ਗਵਰਨਰ ਲਾਇਨ ਜੀ.ਐਸ ਕਾਲੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਗਾਂਧੀ ਜੈਅੰਤੀ’ ਮੌਕੇ ਰਲੀਵ ਦਾ ਹੰਗਰ ਪ੍ਰੋਜੈਕਟ ਐਮ.ਜੇ.ਐਫ ਲਾਇਨ ਇੰਜ:ਐਸ.ਐਸ ਭੱਠਲ ਦੀ ਪ੍ਰਧਾਨਗੀ ਵਿੱਚ ਭਗਤ ਪੂਰਨ ਪਿੰਗਲਵਾੜਾ ਧੂਰੀ ਰੋਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਗਭਗ 285 ਵਿਅਕਤੀਆਂ ਨੂੰ ਸੇਬ ਅਤੇ ਕੇਲੇ ਲੰਗਰ ਦੇ ਰੂਪ ਵਿੱਚ ਵਰਤਾਏ ਗਏ।ਪ੍ਰੋਜੈਕਟ ਚੇਅਰਮੈਨ ਲਾਇਨ ਜਗਦੀਸ਼ …
Read More »ਕਿੱਕ ਬਾਕਸਿੰਗ ਦੇ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਮੋਹਰੀ
ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਖੇਡਾਂ ਵਤਨ ਪੰਜਾਬ ਤਹਿਤ ਵਾਰ ਹੀਰੇਜ਼ ਸਟੇਡੀਅਮ ਸੰਗਰੂਰ ਵਿਖੇ ਚੱਲ ਰਹੀਆਂ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀ ਮੋਹਰੀ ਰਹੇ।ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ (ਅੰਡਰ 14 ਸਾਲ) ਰਾਹਤ ਕੌਰ ਨੇ ਪਹਿਲਾ ਸਥਾਨ ਅਤੇ (ਅੰਡਰ 17 ਸਾਲ) ਪਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ (ਅੰਡਰ 14 ਸਾਲ) ਖੁਸ਼ਪ੍ਰੀਤ ਸਿੰਘ …
Read More »
Punjab Post Daily Online Newspaper & Print Media