ਬਟਾਲਾ, 7 ਜੁਲਾਈ (ਨਰਿੰਦਰ ਬਰਨਾਲ) – ਬਾਗਬਾਨੀ ਵਿਭਾਗ ਵੱਲੋਂ ਪੰਜਾਬ ਵਿੱਚ ਖੇਤੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਨੂੰ ਵੱਖ-ਵੱਖ ਮੱਦਾਂ ਅਧੀਨ ਸਬਸਿਡੀ ਦਿੱਤੀ ਜਾ ਰਹੀ ਹੈ, ਤਾਂ ਕਿ ਕਿਸਾਨ ਵੱਧ ਤੋਂ ਵੱਧ ਬਾਗ ਲਗਾ ਕੇ ਵੱਧ ਕਮਾਈ ਕਰ ਸਕਣ। ਬਾਗਬਾਨੀ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਬਟਾਲਾ ਅਤੇ ਸ੍ਰੀ ਹਰਗੋਬਿੰਦਪੁਰ ਦੇ ਇਲਾਕੇ ‘ਚ ਬਾਗਾਂ ਹੇਠ ਰਕਬਾ ਵਧਿਆ ਹੈ ਅਤੇ ਕਿਸਾਨਾਂ ਵੱਲੋਂ ਬਲਾਕ ਬਟਾਲਾ …
Read More »ਪੰਜਾਬੀ
ਹੁਡਾ ਵਲੋਂ ਹਰਿਆਣਾ ਦੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਤੋੜਨ ਦੀ ਸਾਜਿਸ਼ – ਮਨਮੋਹਨ ਸਿੰਘ ਟੀਟੂ
ਅੰਮ੍ਰਤਸਰ, 7 ਜੁਲਾਈ (ਸੁਖਬੀਰ ਸਿੰਘ)-ਹਰਿਆਣਾ ਵਿਚਲੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਭੁਪਿੰਦਰ ਹੁਡਾ ਵਲੋਂ ਬੀਤੇ ਰੋਜ ਕੈਥਲ ਵਿਚ ਇਕ ਸੰਮੇਲਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਲਾਨ ਕੇ ਹਰਿਆਣਾ ਦੇ ਸਿੱਖਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਨਾਲੋਂ ਤੋੜਨ ਦੀ ਸਾਜ਼ਿਸ਼ ਰਚੀ ਹੈ।ਇਹ ਵਿਚਾਰ ਅੰਮ੍ਰਿਤਸਰ ਨਗਰ ਨਿਗਮ ਦੀ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਵਲੋਂ …
Read More »ਸਿਡਾਨਾ ਪੌਲੀਟੈਕਨਿਕ ਕਾਲਜ ਵਿਖੇ ਰੁਜਗਾਰ ਮੇਲਾ ਆਯੋਜਿਤ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ)- ਸਿਡਾਨਾ ਪੌਲੀਟੈਕਨਿਕ ਕਾਲਜ , ਰਾਮ ਤੀਰਥ ਰੋਡ ਖਿਆਲਾ ਖੁਰਦ ਵਿਖੇ ਵੱਖ ਵੱਖ ਤਕਨੀਕੀ ਕੋਰਸ ਜਿਵੇਂ ਕਿ ਕੰਪਿਊਟਰ ਇੰਜਨੀਅਰਿੰਗ ,ਮਕੈਨੀਕਲ ਇੰਜਨੀਅਰਿੰਗ, ਸਿਵਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਊਨੀਕੇਸ਼ਨ ਇੰਜਨੀਅਰਿੰਗ, ਇਲੈਕਟਰੋਨਿਕ ਅਤੇ ਇਲੈਕਟਰੀਕਲ ਇੰਜਨੀਅਰਿੰਗ ਆਦਿ ਕੋਰਸ ਕਰਵਾਏ ਜਾਂਦੇ ਹਨ। ਇੱਥੇ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਦੇ ਰੁਜਗਾਰ ਲਈ ਵੀ ਕਈ ਯਤਨ ਕੀਤੇ ਜਾਂਦੇ ਹਨ। ਸਿਡਾਨਾ ਪੌਲੀਟੈਕਨਿਕ ਕਾਲਜ ਵਿਖੇ ਰੁਜਗਾਰ ਮੇਲਾ ਆਯੋਜਿਤ …
Read More »ਸ. ਗੁਰਬਖਸ਼ ਸਿੰਘ ਨੂੰ ਵੱਖ-ਵੱਖ ਆਗੂਆਂ ਵੱਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ
ਅੰਮ੍ਰਿਤਸਰ, 7 ਜੁਲਾਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਦੇ ਸਤਿਕਾਰਯੋਗ ਪਿਤਾ ਸ. ਗੁਰਬਖਸ਼ ਸਿੰਘ ਜੋ ੨੮ ਜੂਨ ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਉਨ੍ਹਾਂ ਦੇ ਗ੍ਰਹਿ ਅਜੀਤ ਨਗਰ, ਸੁਲਤਾਨਵਿੰਡ ਰੋਡ ਵਿਖੇ ਰੱਖੇ ਗਏ ਸਹਿਜ ਪਾਠ ਸਾਹਿਬ ਦੇ ਭੋਗ ਉਪ੍ਰੰਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅਰਦਾਸ ਸਮਾਗਮ ਹੋਇਆ।ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …
Read More »ਝੀਂਡਾ ਤੇ ਨਲਵੀ ਨੇ ਹੁੱਡਾ ਨੂੰ ਨੰਗੇ ਸਿਰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਦੇ ਕੇ ਸਿੱਖਾਂ ਦੇ ਮਨਾਂ ਨੂੰ ਪਹੁੰਚਾਈ ਠੇਸ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ 7 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਦੀ ਮੰਗ ਕਰਨ ਵਾਲਿਆਂ ਨੇ ਹੁੱਡਾ ਦੀ ਕਾਂਗਰਸ ਸਰਕਾਰ ਵਲੋਂ ਐਲਾਨ ਹੁੰਦੇ ਹੀ ਹੁੱਡਾ ਨੂੰ ਨੰਗੇ ਸਿਰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ …
Read More »ਪ੍ਰਾਚੀਨ ਚਮਨ ਮੰਦਰ ਵਿਖੇ ਸ਼ਤਚੰਡੀ ਮਹਾਯਗ ਦੇ ਭੋਗ ਪਾਏ ਗੱਏ
ਅੰਮ੍ਰਿਤਸਰ, 7 ਜੁਲਾਈ (ਸਾਜਨ/ਸੁਖਬੀਰ)- ਪ੍ਰਾਚੀਨ ਚਮਨ ਮੰਦਰ ਨਮਕ ਮੰਡੀ ਬਜਾਰ ਛਤੀਰੀਆਂ ਵਿਖੇ ਮੰਦਰ ਦੇ ਸੰਸਥਾਪਕ ਚਮਨ ਲਾਲ ਮੰਦਰ ਵਿੱਚ 28 ਜੂਨ ਤੋਂ ਚੱਲ ਰਹੇ ਸ਼ਤਚੰਡੀ ਮਹਾਯਗ ਦੇ ਭੋਗ ਕੋਸ਼ਲ ਭਾਰਧਵਾਜ ਦੀ ਅਗਵਾਈ ਵਿੱਚ ਪਾਏ ਗੱਏ।ਜਿਸ ਵਿੱਚ ਕੂਨਡਰੀਕ ਮਹਾਰਾਜ ਨੇ ਆ ਕੇ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਭਜਨਾ ਦਾ ਗੁਣਗਾਣ ਕੀਤਾ।ਇਸ ਦੌਰਾਨ ਕੋਸ਼ਲ ਭਾਰਧਵਾਜ ਨੇ ਗੱਲਬਾਤ ਕਰਦਿਆ ਕਿਹਾ ਕਿ ਸ਼ਤਚੰਡੀ ਮਹਾਯਗ ਦੇ ਪਾਠ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਲਹੌਜ਼ੀ ਵਿਖੇ ਲੜਕਿਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਸਮਾਪਤ
ਅੰਮ੍ਰਿਤਸਰ, 7 ਜੁਲਾਈ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਲੜਕਿਆਂ ਦਾ ਹਾਈਕਿੰਗ ਟਰੈਕਿੰਗ ਕੈਂਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਟੂਡੈਂਟਸ ਹੋਲੀਡੇ-ਹੋਮ, ਡਲਹੌਜ਼ੀ ਵਿਖੇ ਲਗਾਇਆ ਗਿਆ। ਇਸ ਕੈਂਪ ਵਿਚ 12 ਵੱਖ-ਵੱਖ ਕਾਲਜਾਂ ਦੇ ੯੬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਨਿਰਮਲ ਜੌੜਾ, ਡਾਇਰੈਕਟਰ ਯੂਥ ਵੈਲਫੇਅਰ ਪੰਜਾਬ ਯੂਨੀਵਰਸਿਟੀ, ਚੰਡੀਗੜ ਮੁੱਖ-ਮਹਿਮਾਨ ਸਨ। ਮੈਡਮ ਸੁੱਖੀ ਬਰਾੜ, ਪ੍ਰਧਾਨ ਵਰਲਡ ਪੰਜਾਬੀ ਹੈਰੀਟੇਜ ਫਾਊਂਡੇਸ਼ਨ …
Read More »151 ਪਰਵਾਰਾਂ ਨੂੰ ਵੰਡਿਆ ਮਾਸਿਕ ਰਾਸ਼ਨ
ਫਾਜਿਲਕਾ, 7 ਜੁਲਾਈ (ਵਿਨੀਤ ਅਰੋੜਾ) – ਸਥਾਨਕ ਸ਼੍ਰੀ ਅਰੋੜਵੰਸ਼ ਭਵਨ ਗੀਤਾ ਭਵਨ ਮੰਦਿਰ ਵਿੱਚ ਐਤਵਾਰ ਨੂੰ 151 ਗਰੀਬ ਪਰਿਵਾਰਾਂ ਅਤੇ ਵਿਧਵਾ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ । ਮੰਦਰ ਕਮੇਟੀ ਦੇ ਜਨਰਲ ਸਕੱਤਰ ਦੇਸ ਰਾਜ ਧੂੜੀਆ ਨੇ ਦੱਸਿਆ ਕਿ ਇਸ ਸਮਾਰੋਹ ਦੇ ਮੁੱਖ ਮਹਿਮਾਨ ਸਮਾਜਸੇਵੀ ਵਿਕਰਮ ਆਹੂਜਾ ਸਨ । ਜਿਨ੍ਹਾਂ ਨੇ ਆਪਣੇ ਜਨਮਦਿਨ ਮੌਕੇ ਜਰੂਰਤਮੰਦ ਪਰਿਵਾਰਾਂ ਨੂੰ ਮਾਸਿਕ ਰਾਸ਼ਨ ਵੰਡਿਆ ।ਉਨ੍ਹਾਂ ਨੇ ਦੱਸਿਆ …
Read More »ਮੰਡੀ ਲਾਧੂਕਾ ਦੀ ਪੁਰਾਣੀ ਦਾਣਾ ਮੰਡੀ ਨੂੰ ਜਾਂਦੀ ਸੜਕ ਦੀ ਹਾਲਤ ਖ਼ਸਤਾ, ਲੋਕ ਪ੍ਰੇਸ਼ਾਨ, ਨਹੀ ਲੈ ਰਿਹਾ ਕੋਈ ਸਾਰ
ਫਾਜਿਲਕਾ, 7 ਜੁਲਾਈ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵਲੋਂ ਵਿਕਾਸ ਕੰਮਾਂ ਦੇ ਦਾਵੇ ਕੀਤੇ ਜਾ ਰਹੇ ਹਨ, ਪਰ ਇਸ ਦੀ ਫੂਕ ਨਕਲਦੀ ਜਾਪਦੀ ਨਜ਼ਰ ਆ ਰਹੀ ਹੇ ਇਸ ਦੀ ਮਿਸਾਲ ਮੰਡੀ ਲਾਧੂਕਾ ਦੀ ਪੁਰਾਣੀ ਦਾਣਾ ਮੰਡੀ ਨੂੰ ਜਾਂਦੀ ਮੇਂਨ ਸੜਕ ਦੀ ਕਰੀਬ ੨ ਸਾਲ ਤੋਂ ਖਸਤਾ ਹਾਲਤ ਹੋਣ ਕਾਰਨ ਥੋੜੀ ਜਿਹੀ ਬਰਸਾਤ ਹੋਣ ਤੇ ਛੱਪੜ ਦਾ ਰੂਪ ਧਾਰਨ ਕਰ ਲੈਦੀ ਹੈ …
Read More »ਪੀ.ਡਬਲਿਊ.ਡੀ ਫੀਲਡ ਐਂਡ ਫੀਲਡ ਵਰਕਸ਼ਾਪ ਵਰਕਰ ਯੂਨੀਅਨ ਦੀ ਬੈਠਕ ਆਯੋਜਿਤ
ਫਾਜਿਲਕਾ, 7 ਜੁਲਾਈ (ਵਿਨੀਤ ਅਰੋੜਾ) – ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਸ ਯੂਨੀਅਨ ਬ੍ਰਾਂਚ ਨਗਰ ਕੌਂਸਲ ਫਾਜਿਲਕਾ ਦੀ ਮੰਥਲੀ ਬੈਠਕ ਪ੍ਰਧਾਨ ਕੁਲਬੀਰ ਸਿੰਘ ਦੀ ਪ੍ਰਧਾਨਗੀ ਵਿੱਚ ਆਯੋਜਿਤ ਹੋਈ । ਜਿਸ ਵਿੱਚ ਨਗਰ ਕੌਂਸਲ ਫਾਜਿਲਕਾ ਦੀਆਂ ਮੰਗਾਂ ਜਿਵੇਂ ਕਿ ਵਰਦੀਆਂ ਅਪ੍ਰੈਲ ਵਿੱਚ ਡਿਊ ਸਨ ਬਾਰੇ ਪਤਾ ਨਗਰ ਕੌਂਸਲ ਵਲੋਂ ਪਵਾਇਆ ਜਾਵੇਗਾ ਅਤੇ ਪੀ ਐਫ ਅਤੇ ਮੇਡੀਕਲ ਬਿੱਲਾਂ ਬਾਰੇ ਵੀ ਗੱਲ ਕੀਤੀ ਗਈ ਅਤੇ …
Read More »
Punjab Post Daily Online Newspaper & Print Media