Wednesday, November 25, 2026

ਪੰਜਾਬੀ

ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 3 ਅਕਤੂਬਰ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕਮਾਲਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 10 ਗੋਲਡ ਮੈਡਲ ਅਤੇ 1 ਸਿਲਵਰ ਮੈਡਲ ਹਾਸਲ ਕੀਤਾ। ਦਵਿੰਦਰ ਸਿੰਘ ਨੇ ਅੰਡਰ-14 ਉਮਰ ਵਰਗ ਵਿਚ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗੋਲਡ ਮੈਡਲ ਹਾਸਲ ਕੀਤਾ।ਕ੍ਰਿਸ਼ਿਕਾ ਕੌਰ ਨੇ ਸਿੰਗਲ ਸੋਟੀ ਵਿਅਕਤੀਗਤ ਅੰਡਰ-14 ਉਮਰ ਵਰਗ ਵਿੱਚ ਸੋਨ ਤਗਮਾ ਹਾਸਲ ਕੀਤਾ। ਜਸਮੀਤ ਕੌਰ …

Read More »

ਕੈਬਨਿਟ ਮੰਤਰੀ ਧਾਲੀਵਾਲ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਉਪਰ ਖਰਚੇ ਜਾਣਗੇ 10.73 ਕਰੋੜ  ਅਜਨਾਲਾ, 3 ਅਕਤੂਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬੇਹਤਰ ਸਹੂਲਤਾਂ ਦੇਣ ਲਈ ਰਾਜ ਸਰਕਾਰ ਵੱਲੋਂ ਵਿਕਾਸ ਕਾਰਜ਼ ਲਗਾਤਾਰ ਜਾਰੀ ਹਨ। ਇਹ ਪ੍ਰਗਟਾਵਾ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ …

Read More »

ਕੈਬਨਿਟ ਮੰਤਰੀ ਧਾਲੀਵਾਲ ਸੇਵਾਮੁਕਤ ਫੌਜੀ ਦੇ ਘਰ ਦਾ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਬੀਤੇ ਦਿਨੀ ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੋਵਾਲ ਵਿਖੇ ਦੇਰ ਰਾਤ ਅਚਾਨਕ ਇਕ ਘਰ ਅਤੇ ਦੁਕਾਨ ਨੂੰ ਅੱਗ ਲੱਗਣ ਨਾਲ ਸੇਵਾ ਮੁਕਤ ਫੌਜੀ ਹਰਜੀਤ ਸਿੰਘ ਦਾ 15 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਸੀ।ਜਿਸ ਦਾ ਅੱਜ ਵਿਸ਼ੇਸ਼ ਤੌਰ ‘ਤੇ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ …

Read More »

ਅਨਾਜ ਮੰਡੀਆਂ ‘ਚ ਝੋਨੇ ਦੀ ਸੁਚਾਰੂ ਖਰੀਦ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ ਅਤੇ ਬਾਰਦਾਨੇ ਦੀ ਉਪਲੱਬਧਤਾ ਆਦਿ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਜਾਣੂ ਕਰਾਉਂਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁੱਝ …

Read More »

ਜਿਲ੍ਹੇ ਦੇ 25 ਫੀਸਦੀ ਪਿੰਡ ਹੋਏ ਓ.ਡੀ.ਐਫ ਪਲੱਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜੇ ਦੇ ਸਹੀ ਨਿਪਟਾਰੇ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਠੋਸ ਅਤੇ ਤਰਲ ਕੂੜੇ ਦੀ ਮੈਨਜਮੈਟ ਲਈ ਪ੍ਰੋਜੈਕਟ ਬਣਾਏ ਜਾ ਰਹੇ ਹਨ ਅਤੇ ਪਿੰਡਾਂ ਨੂੰ ਓ.ਡੀ.ਐਫ ਪਲੱਸ ਕੀਤਾ ਜਾਣਾ ਹੈ। ਸ੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ …

Read More »

ਅਨਾਜ ਮੰਡੀਆਂ ‘ਚ ਝੋਨੇ ਦੀ ਸੁਚਾਰੂ ਖਰੀਦ ਲਈ ਕੋਈ ਲਾਪਰਵਾਹੀ ਨਾ ਵਰਤੀ ਜਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਲੇਬਰ ਅਤੇ ਬਾਰਦਾਨੇ ਦੀ ਉਪਲੱਬਧਤਾ ਆਦਿ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਸਾਰੇ ਅਧਿਕਾਰੀਆਂ ਨੂੰ ਜਾਣੂ ਕਰਾਉਂਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਉਣ ਵਾਲੇ ਕੁੱਝ …

Read More »

ਬਜ਼ੁਰਗਾਂ ਦੀ ਸਿਹਤ-ਸੰਭਾਲ ਸੰਬਧੀ ਅੰਤਰਰਾਸ਼ਟਰੀ ਬਿਰਧ ਹਫਤੇ ਸੰਬਧੀ ਜਿਲ੍ਹਾ ਪੱਧਰੀ ਕੈਂਪ

ਐਲਡਰ ਲਾਇਨ ਹੈਲਪ ਨੰਬਰ 14567 ਹੋਵੇਗਾ ਲਾਹੇਵੰਦ – ਸਿਵਲ ਸਰਜਨ ਅੰਮ੍ਰਿਤਸਰ, 3 ਅਕਤੂਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਵਿਜੇ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਦੀ ਅਗਵਾਈ ਹੇਠ ਜਿਲ੍ਹਾ ਮਾਸ ਮੀਡੀਆ ਵਿੰਗ ਵਲੋਂ ਭਾਈ ਘਨੱਈਆ ਜੀ ਬਿਰਧ ਆਸ਼ਰਮ ਸੁਲਤਾਨਵਿੰਡ ਵਿਖੇ ਬਜ਼ੁਰਗਾਂ ਦੀ ਸਿਹਤ-ਸੰਭਾਲ ਸੰਬਧੀ ਅੰਤਰਰਾਸ਼ਟਰੀ ਬਿਰਧ ਹਫਤੇ ਨੂੰ ਸਮਰਪਿਤ ਜਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ।ਸਿਵਲ …

Read More »

ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੀ ਜ਼ਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ ‘ਪਿੰਡ ਅਮਰੀਕਾ’

ਪੰਜਾਬੀ ਸਿਨਮਾ ਦੇ ਦੂਜੇ ਪੜਾਅ ਦੀ ਸ਼ੁਰੂਆਤ ਨਿਰਦੇਸ਼ਕ ਮਨਮੋਹਨ ਸਿੰਘ ਦੀ ਫਿਲਮ “ਜੀ ਆਇਆ ਨੂੰ” ਜ਼ਰੀਏ ਹੋਈ ਸੀ। ਪਰਵਾਸ ਨਾਲ ਸੰਬੰਧਿਤ ਇਸ ਫਿਲਮ ਨੇ ਪੰਜਾਬੀ ਇੰਡਸਟਰੀ ਨੂੰ ਮੁੜ-ਸੁਰਜੀਤ ਕੀਤਾ ਸੀ।ਇਸ ਫ਼ਿਲਮ ਤੋਂ ਬਾਅਦ ਅੱਜ ਪੰਜਾਬੀ ਇੰਡਸਟਈ ਇਸ ਮੁਕਾਮ ‘ਤੇ ਹੈ ਕਿ ਪੰਜਾਬੀ ਫ਼ਿਲਮਾਂ ਦੁਨੀਆਂ ਭਰ ਵਿੱਚ ਦੇਖੀਆਂ ਜਾ ਰਹੀਆਂ ਹਨ।ਇਕ ਲੰਮੇ ਅਰਸੇ ਤੋਂ ਬਾਅਦ ਹੁਣ ਪਰਵਾਸ ਨਾਲ ਸਬੰਧਿਤ ਇਕ ਹੋਰ …

Read More »

ਸਲਾਈਟ ਵਿਖੇ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸਾਸ਼ਤਰੀ ਜੀ ਦਾ ਜਨਮ ਦਿਵਸ ਮਨਾਇਆ

ਸੰਗਰੂਰ, 2 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਗੋਵਾਲ ਇੰਸਟੀਚਿਊਟ ਲੌਗੋਵਾਲ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਰਾਸ਼ਟਰੀ ਨਾਇਕ, ਭਾਰਤ ਦੇ ਦੂਸਰੇ ਪ੍ਰਧਾਨ ਮੰਤਰੀ ਲਾਲ ਬਹਾਦਰ ਸਾਸ਼ਤਰੀ ਜੀ ਦਾ ਜਨਮ ਦਿਵਸ ਡਾਕਟਰ ਰਾਜੇਸ਼ ਕੁਮਾਰ ਦੀ ਅਗਵਾਈ ਅਤੇ ਡਾਕਟਰ ਆਰ.ਕੇ ਯਾਦਵ ਦੀ ਦੇਖ-ਰੇਖ ‘ਚ ਸਥਾਨਕ ਆਈ.ਐਸ.ਟੀ.ਈ ਹਾਲ ਵਿਖੇ ਪੂਰੇ ਜੋਸ਼ ਨਾਲ ਮਨਾਇਆ ਗਿਆ।ਸੰਸਥਾ ਦੇ ਨਿਰਦੇਸ਼ਕ ਅਤੇ ਮੁੱਖ ਮਹਿਮਾਨ ਡਾਕਟਰ ਮਣੀ ਕਾਂਤ ਪਾਸਵਾਨ …

Read More »

ਪ੍ਰਧਾਨ ਮੰਤਰੀ ਦੇ ਸੱਦੇ `ਤੇ ਅੰਮ੍ਰਿਤਸਰ ਦੇ ਵਾਰ ਮੈਮੋਰੀਅਲ ਵਿਖੇ ਵੱਡੇ ਪੱਧਰ `ਤੇ ਸ਼੍ਰਮਦਾਨ ਕੀਤਾ ਗਿਆ

ਨੁੱਕੜ ਨਾਟਕ ਰਾਹੀਂ ਦਿੱਤਾ ਗਿਆ ਸਵੱਛਤਾ ਦਾ ਸੁਨੇਹਾ ਅੰਮ੍ਰਿਤਸਰ, 2 ਅਕਤੂਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਐਨ.ਸੀ.ਸੀ ਦੀ ਫਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿਖੇ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਵੱਡੇ ਪੱਧਰ ‘ਤੇ ਸ਼ਹਿਰ ਵਿੱਚ ਸ਼਼੍ਰਮਦਾਨ ਮੁਹਿੰਮ ਵਿੱਢੀ ਗਈ।ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਸ਼਼੍ਰਮਦਾਨ ਤੋਂ …

Read More »