Wednesday, September 9, 2026

ਪੰਜਾਬੀ

ਦੀਪ ਦਵਿੰਦਰ ਸਿੰਘ ਲੜਨਗੇ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ

ਅੰਮ੍ਰਿਤਸਰ, 30  ਜੂਨ (ਸੁਖਬੀਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਅਗਲੇ ਦੋ ਵਰ੍ਹਿਆਂ ਲਈ ਚੁਣੀ ਜਾਣ ਵਾਲੀ ਨਵੀਂ ਟੀਮ ‘ਚ ਕਹਾਣੀਕਾਰ ਦੀਪ ਦਵਿੰਦਰ ਸਿੰਘ ਸਾਂਝੇ ਪ੍ਰਗਤੀਸ਼ੀਲ ਮੋਰਚੇ ਦੇ ਪੈਨਲ ‘ਚ ਮੀਤ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਹਨ। ਕੇਂਦਰੀ ਸਭਾ ਦੀ 13 ਜੁਲਾਈ ਐਤਵਾਰ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਣ ਵਾਲੀ ਇਸ ਚੋਣ ਵਿੱਚ ਇਸੇ ਪੈਨਲ …

Read More »

ਇਰਾਕ ‘ਚ ਫਸੇ ਨੌਜਵਾਨਾਂ ਦੇ ਹਰੇਕ ਪਰਿਵਾਰ ਨੂੰ ਦਿੱਲੀ ਤੇ ਸ਼੍ਰੋਮਣੀ ਕਮੇਟੀ ਦੇਵੇਗੀ 60-60 ਹਜ਼ਾਰ ਸਹਾਇਤਾ

ਤਲਬੀਰ ਗਿੱਲ ਅਤੇ ਐਡਵੋਕੇਟ ਸਿਆਲਕਾ ਦਾ ਵੱਡਾ ਉਪਰਾਲਾ- ਪ੍ਰੋ: ਸਰਚਾਂਦ ਸਿੰਘ ਅੰਮ੍ਰਿਤਸਰ, 30  ਜੂਨ (ਸੁਖਬੀਰ ਸਿੰਘ)-  ਇਰਾਕ ਦੇ ਗ੍ਰਹਿ ਯੁੱਧ ਦੌਰਾਨ ਬੰਧਕ ਬਣਾਏ ਗਏ 40 ਪੰਜਾਬੀ ਨੌਜਵਾਨਾ ਦੇ ਪਰਿਵਾਰਕ ਮੈਂਬਰਾਂ ਨੂੰ ਦਰਪੇਸ਼ ਮਾਲੀ ਔਕੜਾਂ ਨੂੰ ਮੱਦੇਨਜ਼ਰ ਰੱਖਦਿਆਂ ਕਲ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਸਿੱਖ ਗੁਰਦਵਾਰਾ ਮੈਨੇਜਮੈਂਟ ਕਮੇਟੀ ਦੀ ਤਰਫ਼ੋਂ ਹਰੇਕ ਪਰਿਵਾਰ ਨੂੰ 60000ਰੁਪੈ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ …

Read More »

ਚੌਕ ਬਾਬਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਦੁਕਾਨਾਂ ਦਾ ਕਬਜਾ ਲੈਣ ਮੌਕੇ ਲੜਾਈ- ਤਲਵਾਰਾਂ ਚੱਲੀਆਂ ਕਈ ਜਖਮੀ

ਅੰਮ੍ਰਿਤਸਰ 30  ਜੂਨ (ਪੰਜਾਬ ਪੋਸਟ ਬਿਊਰੋ) –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਂਕ ਬਾਬਾ ਸਾਹਿਬ ਵਿਖੇ ਸੰਤ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੁਆਰਾ ਚੱਲ ਰਹੀ ਸਰਾਂ ਦੀ ਕਾਰ ਸੇਵਾ ਦੌਰਾਨ ਦੁਕਾਨਾਂ ਦੇ ਲਏ ਜਾ ਰਹੇ ਕਬਜੇ ਸਮੇ ਦੁਕਾਨਦਾਰਾਂ ਵਲੋਂ ਹੋਏ ਵਿਰੋਧ ਕਾਰਣ ਸ਼੍ਰੌਮਣੀ ਕਮੇਟੀ ਮੁਲਾਜਮਾਂ ਸਮੇਤ ਇੱਕ ਦਰਜਨ ਦੇ ਕਰੀਬ ਵਿਅਕਤੀਆਂ ਦੇ ਜਖਮੀ ਹੋਣ ਦੀ ਖਬਰ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ …

Read More »

ਵਿਰਸਾ ਵਿਹਾਰ ‘ਚ 8ਵਾਂ ਪੰਜਾਬੀ ਰੰਗਮੰਚ ਉਤਸਵ ਅੱਜ ਤੋਂ

ਅੰਮ੍ਰਿਤਸਰ, 29  ਜੂਨ (ਦੀਪ ਦਵਿੰਦਰ)-  ਮੰਚ ਰੰਗਮੰਚ ਅੰਮ੍ਰਿਤਸਰ, ਵਿਰਸਾ ਵਿਹਾਰ ਅਤੇ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵੱਲੋਂ ਲਗਾਈ 14 ਵੀਂ ਥੀਏਟਰ ਵਰਕਸ਼ਾਪ ਵਿਚ ਪੂਰੇ ਪੰਜਾਬ ਭਰ ਚੋਂ ਆਏ ਵਿਦਿਆਰਥੀਆਂ ਤੇ ਸਥਾਨਕ ਨਾਮੀਂ ਰੰਗਕਰਮੀਆਂ ਵੱਲੋਂ ਇਕ ਮਹੀਨੇ ਦੀ ਵਰਕਸ਼ਾਪ ਦੌਰਾਨ ਤਿਆਰ ਕੀਤੇ ਗਏ ਨਾਟਕਾਂ ਦਾ ਮੰਚਨ ਕੀਤਾ ਜਾਵੇਗਾ। ਜਨ: ਸਕੱਤਰ ਜਗਦੀਸ਼ ਸਚਦੇਵਾ ਨੇ ਦੱਸਿਆ ਕਿ  ਇਹ ਪੰਜਾਬੀ ਰੰਗਮੰਚ ਉਤਸਵ 30 ਜੂਨ ਤੋਂ ਲੈ …

Read More »

ਸ਼੍ਰੋਮਣੀ ਕਮੇਟੀ ਨੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਅੰਮ੍ਰਿਤਸਰ, 29  ਜੂਨ (ਗੁਰਪ੍ਰੀਤ ਸਿੰਘ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਂਬਲੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਦੀ ੧੭੫ ਵੀਂ ਸਲਾਨਾ ਯਾਦ ਮਨਾਈ ਗਈ। ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਪਰਸੋਂਂ ਤੋਂ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ੍ਰੀ …

Read More »

ਮੁੱਖ ਮੰਤਰੀ ਸ. ਬਾਦਲ  ਵਲੋਂ ਮਾਤਾ ਸੁਰਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ

ਬਟਾਲਾ, 29  ਜੂਨ (ਨਰਿੰਦਰ ਬਰਨਾਲ) – ਟਕਸਾਲੀ ਅਕਾਲੀ ਆਗੂ ਸਵ. ਸ. ਬਲਵੰਤ ਸਿੰਘ ਰੰਧਾਵਾ ਦੀ ਧਰਮਪਤਨੀ ਸਵ. ਸਰਦਾਰਨੀ ਸਵਿੰਦਰ ਕੌਰ ਰੰਧਾਵਾ ਜਿੰਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦੇ ਨਮਿਤ ਰੱਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਉਨ੍ਹਾਂ ਦੇ ਗ੍ਰਹਿ ਪਏ ਭੋਗ ਉਪਰੰਤ ਸਥਾਨਕ ਗੁਰੂ ਨਾਨਕ ਅਕੈਡਮੀ ਵਿਖੇ ਵਿਸ਼ਾਲ ਸ਼ਰਧਾਜਲੀ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਮੁੱਖ ਮੰਤਰੀ …

Read More »

ਹਰਿਆਣਾ ਕਮੇਟੀ ਦੀ ਮੰਗ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਅਨਜਾਣ – ਬਾਦਲ

ਇਰਾਕ ‘ਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਪੰਜਾਬ ਸਰਕਾਰ ਯਤਨਸ਼ੀਲਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਖਤਮ ਕਰਨ ਲਈ ਪਾਬੰਦ ਬਟਾਲਾ, 28  ਜੂਨ (ਨਰਿੰਦਰ ਬਰਨਾਲ) -ਕੈਪਟਨ ਅਮਰਿੰਦਰ ਸਿੰਘ ਵਲੋਂ ਹਰਿਆਣਾ ਦੀ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਦਾ ਸਮਰਥਨ ਕੀਤੇ ਜਾਣ ‘ਤੇ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਕੈਪਟਨ ਸਮੇਤ ਜੋ ਲੋਕ ਵੀ ਇਸ ਵੱਖਰੀ …

Read More »