ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅਕਾਲੀ ਭਾਜਪਾ ਦੇ ਸੰਯੁਕਤ ਉਮੀਦਵਾਰ ਅਰੁਣ ਜੇਤਲੀ ਨੇ ਗੁਰੂ ਨਗਰੀ ਤੋ ਮਿਲ ਰਹੇ ਸਮੱਰਥਨ ‘ਤੇ ਅੰਮ੍ਰਿਤਸਰ ਦੀ ਜਨਤਾ ਦਾ ਗਹਿਰਾ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਜੇਤਲੀ ਨੇ ਕਿਹਾ ਕਿ ਮੈਂ ਹੈਰਾਨ ਹੁੰਦਾ ਹਾਂ ਕਿ ਛੋਟੀ ਛੋਟੀ ਗਲੀਆਂ ਮੁਹੱਲਿਆਂ ਵਿੱਚ ਬੁਲਾਈ ਗਈ ਪਬਲਿਕ ਮੀਟਿੰਗਾਂ ਰੈਲੀਆਂ ਦਾ ਰੂਪ ਧਾਰਨ ਕਰ ਰਹੀ ਹੈ। ਇਨ੍ਹਾਂ ਵਿੱਚ ਸ਼ਾਮਿਲ ਪੁਰਸ਼, …
Read More »ਪੰਜਾਬੀ ਖ਼ਬਰਾਂ
ਜੇਤਲੀ ਦੀ ਸਭਾਵਾਂ ‘ਚ ਉਮੜ ਰਹੀ ਹੈ ਮਹਿਲਾਵਾਂ ਦੀ ਭਾਰੀ ਭੀੜ
ਮਹਿੰਗਾਈ ਦੇ ਲਈ ਕਾਂਗਰਸ ਦੋਸ਼ੀ, ਭਾਜਪਾ 6 ਮਹੀਨੇ ਵਿੱਚ ਪਾ ਦਊਂ ਨੱਥ- ਜੇਤਲੀ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਸੰਸਦੀ ਖੇਤਰ ਤੋ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ਼੍ਰੀ ਅਰੁਣ ਜੇਤਲੀ ਨੇ ਗੁਰੂ ਨਗਰੀ ਦੀ ਮਹਿਲਾਵਾਂ ਨੂੰ ਵਚਨ ਦਿੱਤਾ ਕਿ ਕਾਂਗਰਸ ਨੇ ਦਸ ਸਾਲਾਂ ਵਿੱਚ ਮਹਿੰਗਾਈ ਨੂੰ ਜਿਸ ਉਚਾਈ ਚਾੜ ਦਿੱਤਾ ਹੈ, ਸਾਡੀ ਸਰਕਾਰ ਛੇ ਮਹੀਨਿਆਂ ਵਿੱਚ ਹੀ ਉਸ ਤੇ …
Read More »ਡੀ.ਏ.ਵੀ. ਪਬਲਿਕ ਸਕੂਲ ਵੱਲੋਂ ਮਹਾਤਮਾ ਹੰਸਰਾਜ ਦਿਵਸ ਮਨਾਇਆ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵੱਲੋਂ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਸਤਿਕਾਰ ਨਾਲ ਮਨਾਇਆ ਗਿਆ। ਆਰਿਆ ਸਮਾਜ ਰਤਨ ਅਤੇ ਸਮਾਜ ਸੁਧਾਰਕ ਮਹਾਤਮਾ ਹੰਸਰਾਜ ਜੀ ਦੇ ਜੀਵਨ ਅਤੇ ਸਿਖਿਆਵਾਂ ਤੇ ਸਵੇਰ ਦੀ ਸਭਾ ਵਿਚ ਚਾਨਣਾ ਪਾਇਆ ਗਿਆ। ਵਿਦਿਆਰਥੀਆਂ ਨੇ ਇਸ ਮੌਕੇ ਤੇ ਮਹਾਤਮਾ ਜੀ ਦੇ ਜੀਵਨ ਦਰਸ਼ਨ ਅਤੇ ਉਨ੍ਹਾਂ ਵੱਲੋਂ ਦਿਖਾਏ ਗਏ ਗਿਆਨਮਈ ਰਾਹ …
Read More »ਕੀ ਕੈਪਟਨ ਪਾਕਿ ਦੇ ਫੋਜੀਆਂ ਨੂੰ ਹਾਰ ਪਾਉਣਾ ਚਾਹੁੰਦੇ ਹਨ – ਮੀਨਾਕਸ਼ੀ ਲੇਖੀ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫ੍ਰੈਂਡਸ ਆਫ ਬੀਜੇਪੀ ਦੇ ਵੱਲੋ ਬੁੱਧੀਜੀਵੀ ਵਰਗ ਦੀ ਇਕ ਮੀਟਿੰਗ ਦਾ ਆਯੋਜਨ ਅਨੁੱਜ ਭੰਡਾਰੀ ਦੀ ਪ੍ਰਧਾਨਗੀ ਵਿੱਚ ਹੋਇਆ। ਇਸ ਮੌਕੇ ਤੇ ਭਾਜਪਾ ਦੀ ਰਾਸ਼ਟਰੀ ਪ੍ਰਵਕਤਾ ਅਤੇ ਉਚਤੱਮ ਨਿਯਾਯਾਲਯ ਦੀ ਅਧਿਵਕਤਾ ਮੀਨਾਕਸ਼ੀ ਲੇਖੀ ਨੇ ਸਭਾ ਨੂੰ ਸੰਬੋਧਿਤ ਕੀਤਾ। ਸਭਾ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਸਾਡਾ ਦੇਸ਼ ਅਸੁਰਖਸ਼ਿਤ ਹੱਥਾਂ ਵਿੱਚ ਹੈ। ਕਾਂਗਰਸ …
Read More »ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ 45ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ)- ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿਖੇ ੪੫ਵਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਇਸ ਮੌਕੇ ਤੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ ਨੇ ਕਾਲਜ ਦੇ ਵਿਹੜੇ ਵਿੱਚ ਪਹੁੰਚੇ ਸਾਰੇ ਮੁੱਖ ਮਹਿਮਾਨਾਂ ਲੋਕਲ ਮੈਨਜਮੈਂਟ ਕਮੇਟੀ ਦੇ ਮੈਂਬਰ ਸਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਕਿਹਾ। ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਜਸਪਾਲ ਸਿੰਘ ਸੰਧੂ ਸੈਕਰਟਰੀ ਯੂ. …
Read More »ਪੰਜਾਬ ਦੇ ਵਿਕਾਸ ਲਈ ਨੀਤੀਆ ਤੇ ਨਿਜ਼ਾਮ ਦੋਹਾਂ ਨੂੰ ਬਦਲਣ ਦੀ ਲੋੜ- ਆਸਲ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕਾਮਰੇਡ ਅਮਰਜੀਤ ਸਿੰਘ ਆਸਲ ਸੀ.ਪੀ.ਆਈ ਤੇ ਸੀ.ਪੀ.ਐਮ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਹੱਕ ਵਿੱਚ ਸ਼ਹਿਰ ਦੇ ਵੱਖ ਵੱਖ ਇਲਾਕਿਆ ਕੀਤੀਆ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਆਸਲ ਨੇ ਕਿਹਾ ਕਿ ਅੰਮ੍ਰਿਤਸਰ ਇਸ ਵੇਲੇ ਸੱਤਾ ਧਿਰ ਦੀ ਆਗੂਆਂ ਦੀ ਮਿਹਰਬਾਨੀ ਸਦਕਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਹੱਬ ਬਣ ਚੁੱਕਾ ਹੈ ਤੇ ਨੌਜਵਾਨ ਨਸ਼ਿਆ ਵਿੱਚ ਗਲਤਾਨ …
Read More »ਬਾਦਲ ਅਤੇ ਮਜੀਠੀਆ ਦੀ ਮੌਜੂਦਗੀ ਵਿੱਚ ਕੰਗ ਨੇ ਮੁੜ ਸਰਗਰਮ ਸਿਆਸਤ ਵਿੱਚ ਆਉਣ ਦਾ ਕੀਤਾ ਐਲਾਨ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ 3 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮੀਆਂ ਤੋਂ ਕਿਨਾਰਾ ਕਰੀ ਬੈਠੇ ਸਾਬਕਾ ਵਿਧਾਇਕ ਮਨਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਜਾ ਕੇ ਅੱਜ ਉਨ੍ਹਾਂ ਨੂੰ ਆਪਣੇ ਨਾਲ ਤੋਰ ਲਿਆ ਹੈ। ਇਸ ਮੌਕੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ …
Read More »ਮਜੀਠਾ ਹਲਕੇ ‘ਚ ਕੈਪਟਨ ਅਮਰਿੰਦਰ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ ਡਗਮਗਾਈ – ਮਜੀਠੀਆ
ਪਿੰਡ ਸਿਆਲਕਾ ਤੋਂ ਸਾਬਕਾ ਸਰਪੰਚ ਸਮੇਤ 35 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ ਵਿੱਚ ਸਰਗਰਮ ਕਾਂਗਰਸੀ ਵਰਕਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਕੇ ਕਾਂਗਰਸ ਨੂੰ ਦਿੱਤੇ ਜਾ ਰਹੇ ਲਗਾਤਾਰ ਝਟਕਿਆਂ ਦੇ ਸਿੱਟੇ ਵਜੋਂ ਹਲਕਾ ਮਜੀਠਾ ਵਿੱਚ ਕੈਪਟਨ ਅਮਰਿੰਦਰ ਦੀ ਚੋਣ ਮੁਹਿੰਮ ਪੂਰੀ ਤਰ੍ਹਾਂ …
Read More »ਕੌਂਫੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਏ ਗਈ ਕਵਿਤਾ ਉੱਚਾਰਣ ਮੁਕਾਬਲੇ
ਫ਼ਾਜ਼ਿਲਕਾ, 19 ਅਪ੍ਰੈਲ (ਵਿਨੀਤ ਅਰੋੜਾ)- ਸਥਾਨਕ ਮਦਨ ਗੋਪਾਲ ਰੋਡ ਉੱਤੇ ਸਥਿਤ ਕੌਂਫੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਦੇ ਨੌਨਿਹਾਲਾਂ ਵਿੱਚ ਅੱਜ ਕਵਿਤਾ ਉੱਚਾਰਣ ਮੁਕਾਬਲੇ ਕਰਵਾਏ ਗਏ । ਪ੍ਰੋਗਰਾਮ ਵਿੱਚ ਸਕੂਲ ਦੇ ਪ੍ਰਬੰਧ ਨਿਦੇਸ਼ਕ ਗੌਰਵ ਝੀਂਝਾ ਬਤੋਰ ਮੁੱਖ ਮਹਿਮਾਨ ਸ਼ਾਮਿਲ ਹੋਏ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਗੁੰਬਰ ਨੇ ਦੱਸਿਆ ਕਿ ਇਸ ਦੌਰਾਨ ਸਕੂਲ ਦੀ ਨਰਸਰੀ ਅਤੇ ਐਲ. ਕੇ. ਜੀ …
Read More »ਗੁਰਪ੍ਰਤਾਪ ਸਿੰਘ ਟਿੱਕਾ ਦੀ ਵਾਪਸੀ ਨਾਲ ਨੋਜਵਾਨਾਂ ਵਿੱਚ ਭਾਰੀ ਉਤਸ਼ਾਹ- ਖਾਲਸਾ
ਅੰਮ੍ਰਿਤਸਰ, 19 ਅਪ੍ਰੈਲ (ਮਨਪ੍ਰੀਤ ਸਿੰਘ ਮੱਲੀ)- ਅਮਰ ਖਾਲਸਾ ਫਾਂਊਡੇਸ਼ਨ ਰਜਿ: ਪੰਜਾਬ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਸਮੇਤ ਸਾਬਕਾ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅਤੇ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ ਦੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਦੀ ਖੁਸ਼ੀ ਵਿੱਚ ਜੱਥੇਬੰਦੀ ਵੱਲੋ ਲੱਡੂ ਵੰਡ ਕੇ ਵਧਾਈ ਦਿੱਤੀ ਗਈ। ਇਸ ਮੋਕੇ ।ਫਾਊਂਡੇਸ਼ਨ ਪ੍ਰਧਾਨ ਅਵਤਾਰ ਸਿੰਘ ਖਾਲਸਾ ਨੇ ਮੁੱਖ ਮੰਤਰੀ …
Read More »
Punjab Post Daily Online Newspaper & Print Media