Wednesday, September 9, 2026

ਪੰਜਾਬੀ

ਨਸ਼ਿਆਂ ਦੇ ਖਿਲਾਫ਼ ਲੜਨਾ ਹਰ ਮਨੁੱਖ ਦਾ ਮੁੱਢਲਾ ਫ਼ਰਜ – ਸਿਵੀਆਂ

ਬਠਿੰਡਾ, 22  ਜੂਨ (ਜਸਵਿੰਦਰ ਸਿੰਘ ਜੱਸੀ) –  ਸਥਾਨਕ ਸ਼ਹਿਰ ਦੀ ਆਸ ਵੈਲਫੇਅਰ ਸੋਸਾਇਟੀ ਵਲੋਂ ਪਿਛਲੇ ਕੁਝ ਦਿਨਾਂ ਤੋਂ ਯੋਗ ਕੈਂਪ ਰਾਧੇ ਸ਼ਿਆਮ ਦੇ ਸਹਿਯੋਗ ਨਾਲ ਭਗਤ ਨਾਮਦੇਵ ਨਗਰ ਬਠਿੰਡਾ ਵਿਖੇ ਲਗਾਇਆ ਗਿਆ ਸੀ। ਕੈਂਪ ਦੇ ਆਖ਼ਰੀ ਦਿਨ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਜਸਕਰਨ ਸਿੰਘ ਸਿਵੀਆਂ ਮੁੱਖ ਮਹਿਮਾਨ ਦੇ ਤੌਰ ‘ਤੇ ਪੁੱਜੇ। ਉਨ੍ਹਾਂ ਇਸ ਮੌਕੇ ਹਾਜ਼ਰ ਲੋਕਾਂ ਨੂੰ …

Read More »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਹਫ਼ਤਾਵਾਰੀ ਸਮਾਗਮ ਕਰਵਾਏ

                                                                                                                                                                                     ਤਸਵੀਰ- ਅਵਤਾਰ ਸਿੰਘ ਕੈਂਥ ਬਠਿੰਡਾ, 22  ਜੂਨ (ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ  ਐਤਵਾਰ ਦੇ ਸਮਾਗਮ ਭਾਈ ਭਗਵੰਤ ਸਿੰਘ ਫੌਜੀ,ਬਾਬਾ ਫਰੀਦ ਨਗਰ,ਗਲੀ ਨੰਬਰ ੧/੧੫,ਵਿਖੇ ਆਸ ਪਾਸ ਦੀਆਂ ਸੰਗਤਾਂ ਅਤੇ ਸੁਸਾਇਟੀ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ …

Read More »

ਅਖੰਡਪਾਠੀਆਂ ਦੇ ਮਸਲੇ ਜਲਦ ਹੱਲ ਕਰਵਾਵਾਂਗੇ – ਸੰਤ ਚਰਨਜੀਤ ਸਿੰਘ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ)- ਅਮਰ ਖਾਲਸਾ ਫਾਊਂਡੇਸ਼ਨ (ਰਜਿ:) ਨੂੰ ਕੋਮ ਦੀ ਚੜ੍ਹਦੀਕਲਾ ਅਤੇ ਸਮਾਜ ਸੇਵਾ ਦੇ ਹੋਰ ਕਾਰਜ ਕਰਨ ਹਿੱਤ ਨੋਜਵਾਨਾ ਵੱਲੋ ਭਾਰੀ ਸਹਿਯੋਗ ਮਿਲ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਪ੍ਰਧਾਨ ਭਾਈ ਅਵਤਾਰ ਸਿੰਘ ਖਾਲਸਾ ਨੇ ਕਿਹਾ ਕਿ ਕੋਮ ਦੀ ਚੜਦੀਕਲਾ ਅਤੇ ਸਮਾਜਿਕ ਬੁਰਾਈਆਂ ਖਿਲਾਫ ਸਰਗਰਮੀਆਂ ਤੇਜ ਕਰਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗ ਕੀਤੀ ਗਈ, ਜਿਸ …

Read More »

ਅੰਧ ਵਿਸ਼ਵਾਸ਼ ਤੇ ਵਹਿਮਾ ਭਰਮਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਵਾਂਗੇ- ਚੱਕ ਮੁਕੰਦ, ਲਾਹੌਰੀਆ

ਆਈ.ਐਸ.ਐਫ. ਪੰਜਾਬ ਜਿਲ੍ਹਾ ਬਾਡੀ ਦੀ ਪਲੇਠੀ ਮੀਟਿੰਗ ਹੋਈਂਂ   ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ)-  ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਆਫ ਪੰਜਾਬ (ਆਈ.ਐਸ.ਐਫ.) ਦੀ ਪਲੇਠੀ ਮੀਟਿੰਗ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਵਿਖੇ ਜਿਲ੍ਹਾ ਪ੍ਰਧਾਨ ਕੰਵਲਪ੍ਰੀਤ ਸਿੰਘ ਪ੍ਰੀਤ ਤੇ ਮੀਤ ਪ੍ਰਧਾਨ ਸੁਖਵੰਤ ਸਿੰਘ ਪਿੰਟੂ ਖਾਸਾ ਤੇ ਹੋਰ ਅਹੁਦੇਦਾਰਾਂ ਦੀ ਅਗਵਾਈ ਵਿਚ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ, ਸਰਪ੍ਰਸਤ …

Read More »

ਇਰਾਕ ‘ਚ ਫਸੇ ਨੌਜਵਾਨਾਂ ਦੀ ਸੁਰੱਖਿਅਤ ਵਾਪਸੀ ਲਈ ਗੁ: ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਸ੍ਰੀ ਅਖੰਡ ਪਾਠ ਆਰੰਭ

ਸਿਆਲਕਾ ਤੇ ਪ੍ਰੋ: ਸਰਚਾਂਦ ਸਿੰਘ ਨੇ ਭਾਰਤੀਆਂ ਦੀ ਵਤਨ ਵਾਪਸੀ ਲਈ ਲੋਕਾਂ ਨੂੰ ਅਰਦਾਸ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ 22  ਜੂਨ (ਪੰਜਾਬ ਪੋਸਟ ਬਿਊਰੋ) – ਇਰਾਕ ਦੇਸ਼ ਵਿੱਚ ਚੱਲ ਰਹੇ ਗ੍ਰਹਿ ਯੁੱਧ ਦੌਰਾਨ ਫਸੇ ਪੰਜਾਬੀ ਤੇ ਭਾਰਤੀ ਨੌਜਵਾਨਾ ਦੀ ਸੁਰੱਖਿਅਤ ਵਾਪਸੀ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਅੱਜ ਸ੍ਰੀ ਅਖੰਡ ਪਾਠ …

Read More »

ਵਿਸ਼ੇਸ਼ ਰਿਪੋਰਟ- ਇਰਾਕ ‘ਚ ਫਸੇ ਪੰਜਾਬੀ ਨੌਜਵਾਨ ਗੁਰਚਰਨ ਸਿੰਘ ਜਲਾਲ ਉਸਮਾ ਦਾ ਪਰਿਵਾਰ ਸਦਮੇ ‘ਚ

  ਤਰਸਿੱਕਾ/ਖਜ਼ਾਲਾ (ਕੰਵਲਜੀਤ ਸਿੰਘ/ਸਿਕੰਦਰ ਸਿੰਘ) – ਇਰਾਕ ਵਿੱਚ ਵਾਪਰੇ ਘਟਨਾਕ੍ਰਮ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿਤਾ ਹੈ, ਕਿਉਂਕਿ ਰੋਜੀ ਰੋਟੀ ਦੀ ਭਾਲ ਵਿੱਚ ਇਰਾਕ ਗਏ ਵੱਖ-ਵੱਖ ਮੁਲਕਾਂ ਦੇ ਨਾਗਰਿਕਾਂ ਨੂੰ ਉਥੇ ਲੜਾਈ ਕਰ ਰਹੇ ਅੱਤਵਾਦੀਆਂ ਵਲੋਂ ਅਗਵਾ ਕਰ ਲਿਆ ਗਿਆ ਹੈ ਅਤੇ ਕਈਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।ਇਸ ਤਰਾਸਦੀ ਦਾ ਸ਼ਿਕਾਰ ਹੋਏ ਮਾਝਾ ਖਾਸਕਰ ਹਲਕਾ …

Read More »

ਰੇਲ ਕਿਰਾਏ ‘ਚ ਕੀਤੇ ਗਏ ਭਾਰੀ ਵਾਧੇ ਵਿਰੁੱਧ ਕਾਂਗਰਸ ਵੱਲੋਂ ਰੋਸ ਮਾਰਚ- ਮੋਦੀ ਦਾ ਪੁੱਤਲਾ ਫੂਕਿਆ

ਅੰਮ੍ਰਿਤਸਰ, 21  ਜੂਨ (ਸੁਖਬੀਰ ਸਿੰਘ)-  ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਹੇਠ ਰੇਲ ਕਿਰਾਏ ‘ਚ ਕੀਤੇ ਗਏ ਭਾਰੀ ਵਾਧੇ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰੋਸ ਮਾਰਚ ਕੱਢਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ ਅਤੇ ਮੰਗ ਕੀਤੀ ਗਈ ਕਿ ਆਮ ਲੋਕਾਂ ਨੂੰ ਰਾਹਤ ਦੇਣ ਦੇ ਭਰੋਸੇ ਤਹਿਤ ਹੋਂਦ ਵਿੱਚ ਆਈ …

Read More »

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ,  21 ਜੂਨ  (ਗੁਰਪ੍ਰੀਤ ਸਿੰਘ) –  ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸ.ਗੁਰਮੀਤ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਤੇ ਜਨਰਲ ਪ੍ਰਬੰਧਕ ਸ੍ਰ:ਬਲਜਿੰਦਰ ਸਿੰਘ ਬੱਦੋਵਾਲ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਦੀ ਅਗਵਾਈ ‘ਚ 195 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ‘ਚ ਪਾਕਿਸਤਾਨ ਲਈ ਰਵਾਨਾ ਹੋਇਆ।  …

Read More »

ਇਰਾਕ ‘ਚ ਫਸੇ ਨੌਜਵਾਨਾਂ ਦੀ ਚੜ੍ਹਦੀਕਲਾ ਤੇ ਘਰ ਵਾਪਸੀ ਲਈ ਗੁ: ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਕੀਤੀ ਅਰਦਾਸ

ਕੇਦਰ ਸਰਕਾਰ ‘ਤੇ ਦਬਾਅ ਬਣਾਉਣ ਦੇ ਨਾਲ ਨਾਲ ਗੁਰੂ ਸਾਹਿਬ ਦਾ ਲਿਆ ਗਿਆ ਓਟ ਆਸਰਾ ਅੰਮ੍ਰਿਤਸਰ, 21  ਜੂਨ (ਪੰਜਾਬ ਪੋਸਟ ਬਿਊਰੋ) –  ਖਾਨਾਜੰਗੀ ਦੀ ਮਾਰ ਹੇਠ ਆਏ ਇਰਾਕ ਵਿੱਚ ਫਸਣ ਉਪਰੰਤ ਸੁੰਨੀ ਬਾਗੀਆਂ ਵਲ਼ੋਂ ਬੰਦੀ ਬਣਾਏ ਗਏ ਪੰਜਾਬੀ ਨੌਜਵਾਨਾਂ ਦੀ ਸਲਾਮਤੀ, ਚੜ੍ਹਦੀਕਲਾ ਅਤੇ ਘਰ ਵਾਪਸੀ ਲਈ ਗੁਰੂ ਘਰ ਦਾ ਓਟ ਆਸਰਾ ਲੈਂਦਿਆਂ ਪੀੜਤ ਪਰਿਵਾਰਕ ਮੈਂਬਰਾਂ, ਮਜੀਠਾ ਹਲਕੇ ਦੇ ਸਮੂਹ ਅਕਾਲੀ …

Read More »

ਮੋਦੀ ਸਰਕਾਰ ਨੇ ਰੇਲ ਯਾਤਰਾ/ਭਾੜੇ ਵਿੱਚ ਵਾਧਾ ਕਰਕੇ ਗਰੀਬ ਲੋਕਾਂ ਨਾਲ ਕੀਤਾ ਧੱਕਾ

ਅੰਮ੍ਰਿਤਸਰ, 21 ਜੂਨ (ਸਾਜਨ)-  ਮੋਦੀ ਸਰਕਾਰ ਦੇ ਰੇਲ ਮੰਤਰੀ ਸਦਾਨੰਦ ਗੋਡਾ ਵਲੋਂ ਰੇਲ ਯਾਤਰਾ ਦੇ ਕਿਰਾਏ ਵਿੱਚ 14.2 ਫੀਸਦੀ ਅਤੇ ਮਾਲ ਭਾੜੇ ਵਿੱਚ 6.50% ਫੀਸਦੀ ਤੱਕ ਜੋ ਵਾਧਾ ਕੀਤਾ ਗਿਆ ਹੈ, ਉਸ ਦੀ ਨਿਖੇਧੀ ਕਰਦੇ ਹੋਏ ਜਿਲ੍ਹਾ ਕਾਂਗਰਸ ਮਹਿਲਾ ਵਿੰਗ ਦੀ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆਂ ਨੇ ਕਿਹਾ ਹੈ ਕਿ ਮੌਦੀ ਸਰਕਾਰ ਨੇ ਰੇਲ ਯਾਤਰਾ ਵਿੱਚ ਭਾਰੀ ਵਾਧਾ ਕਰਕੇ ਦੇਸ਼ ਦੀ …

Read More »