Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਗਤੀਵਿਧੀਆਂ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੇ ਪਰਲੋਕ ਗਮਨ ਨੂੰ ਸਮਰਪਿਤ ਸਕੂਲ ਦੇ ਸੀਨੀਅਰ ਵਿੰਗ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਦੱਸਵੀਂ ਜਮਾਤ ਦੇ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਹੋਏ ਅਧਿਕਾਰੀ ਤੇ ਕਰਮਚਾਰੀ ਸਨਮਾਨਿਤ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਵਧੀਕ ਸਕੱਤਰ ਸਿਮਰਜੀਤ ਸਿੰਘ, ਖਜਾਨਚੀ ਮੁਖਤਾਰ ਸਿੰਘ ਕੁਹਾੜਕਾ, ਗੁਰਦੁਆਰਾ ਇੰਸਪੈਕਟਰ ਗੁਰਚਰਨ ਸਿੰਘ ਤੇ ਲਖਵਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸਕੱਤਰ. ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ …

Read More »

ਜਨਮ ਦਿਨ ਮੁਬਾਰਕ – ਜਸ਼ਨਦੀਪ ਸਿੰਘ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸੁਖਪਾਲ ਸਿੰਘ ਪਿਤਾ ਅਤੇ ਮਾਤਾ ਵੀਰਪਾਲ ਕੌਰ ਵਾਸੀ ਪਿੰਡ ਲੌਂਗੋਵਾਲ (ਸੰਗਰੂਰ) ਵਲੋਂ ਆਪਣੇ ਹੋਣਹਾਰ ਬੇਟੇ ਜਸ਼ਨਦੀਪ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।

Read More »

ਕਣਕ ਬੀਜ਼ ਸਬਸਿਡੀ ਲਈ ਕਿਸਾਨ 31 ਅਕਤੂਬਰ ਤੱਕ ਆਨਲਾਈਨ ਪੋਰਟਲ ਤੇ ਭਰਨ ਅਰਜ਼ੀਆਂ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 30 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਗੁਰਮੀਤ ਸਿੰਘ ਖੁਡੀਆਂ ਦੀ ਕਿਸਾਨ ਪੱਖੀ ਸੋਚ ਸਦਕਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨ ਵੀਰਾਂ ਨੂੰ ਮਿਆਰੀ ਕਣਕ ਬੀਜ਼ ‘ਤੇ ਸਬਸਿਡੀ ਕੱਟ ਕੇ ਘੱਟ ਰੇਟ ‘ਤੇ ਕਣਕ ਬੀਜ਼ ਮੁਹੱਈਆ ਕਰਵਾਉਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ …

Read More »

ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਵਿਸ਼ਵ ਦਿਲ ਦਿਵਸ ਮਨਾਇਆ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਸਿਵਲ ਸਰਜਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਪੰਜਾਬ ਵਿੱਚ ਨੈਸ਼ਨਲ ਨਾਨ ਕਮਿਊਨੀਕੇਬਲ ਡਿਜ਼ੀਜ਼ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।ਇਕ ਅੰਕੜੇ ਅਨੂਸਾਰ ਭਾਰਤ ਵਿੱਚ ਹਰ ਸਾਲ ਤਕਰੀਬਨ 2 ਲੱਖ ਤੋਂ ਵੱਧ ਲੋਕਾਂ ਦੀ ਦਿਲ ਦੀ ਸਰਜਰੀ ਹੋ ਰਹੀ …

Read More »

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜਿਲ੍ਹੇ ਦੇ 776 ਪਿੰਡਾਂ ‘ਚ ਨੋਡਲ ਅਫ਼ਸਰ ਨਿਯੁੱਕਤ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਸਲਾਂ ਦੀ ਰਹਿੰਦ ਖੂੰਹਦ/ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਡੇ ਪੱਧਰ ‘ਤੇ ਵਾਤਾਵਰਨ ਪੱਖੀ ਖੇਤੀਬਾੜੀ ਸੰਦ, ਜਿੰਨ੍ਹਾਂ ਨਾਲ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਸਾੜੇ ਕਣਕ …

Read More »

ਰੰਗ-ਬਰੰਗੀਆਂ ਦਸਤਾਰਾਂ ਨਾਲ ਸੱਜਿਆ ਸਪਰਿੰਗਫੀਲਡ, ਅਮਰੀਕਾ ਦਾ ਸਭਿਆਚਾਰਕ ਮੇਲਾ

ਡੇਟਨ, ਓਹਾਇਹੋ (ਅਮਰੀਕਾ), 30 ਸਤੰਬਰ (ਪੰਜਾਬ ਪੋਸਟ ਬਿਊਰੋ) – ਅਮਰੀਕਾ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਆ ਕੇ ਵੱਸੇ ਲੋਕਾਂ ਵਿੱਚ ਵਖਰੇਵਿਆਂ ਦੇ ਬਾਵਜ਼ੂਦ ਉਨ੍ਹਾਂ ਵਿੱਚ ਸਾਂਝ ਪੈਦਾ ਕਰਨ ਲਈ ਹਰੇਕ ਸ਼ਹਿਰ ਵਿਚ ਮੇਲਾ ਲਗਾਇਆ ਜਾਂਦਾ ਹੈ।ਸਿੱਖ ਵੀ ਇਨ੍ਹਾਂ ਮੇਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਂਦੇ ਹਨ।ਅਵਤਾਰ ਸਿੰਘ ਸਪਰਿੰਗਫੀਲਡ ਨੇ ਇਥੇ ਭੇਜੀ ਈਮੇਲ ਵਿੱਚ ਦੱਸਿਆ ਹੇ ਕਿ ਅਜਿਹਾ ਹੀ ਮੇਲਾ …

Read More »

ਸਹਾਰਾ ਫਾਊਂਡੇਸ਼ਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ

ਸੰਗਰੂਰ, 30 ਸਤੰਬਰ (ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਬਲੱਡ ਵਿੰਗ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ ਰਾਸ਼ਟਰੀ ਸਵੈ-ਇਛੁੱਕ ਖੂਨਦਾਨ ਦਿਵਸ ਮੌਕੇ ਸੁਰਿੰਦਰ ਲਾਂਬਾ ਐਸ.ਐਸ.ਪੀ ਸਾਹਿਬ ਦੀ ਅਗਵਾਈ ਵਿੱਚ ਸਥਾਨਕ ਸਿਵਲ ਹਸਪਤਾਲ ਸੰਗਰੂਰ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।ਇਸ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਸੰਗਰੂਰ ਅਤੇ ਡਾ. ਕਿਰਪਾਲ ਸਿੰਘ ਐਸ.ਐਮ.ਓ ਸੰਗਰੂਰ ਨੇ ਇਸ ਖਾਸ ਦਿਨ ਮੌਕੇ …

Read More »

ਖ਼ਾਲਸਾ ਕਾਲਜ ਵਿਖੇ ਰੈਡ ਰਿਬਨ ਕਲੱਬ ਵਲੋਂ ‘ਏਡਜ਼ ਇਕ ਭਿਆਨਕ ਬਿਮਾਰੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਏਡਜ਼ ਵਰਗੀ ਭਿਆਨਕ ਮਹਾਂਮਾਰੀ ਤੋਂ ਜਾਗਰੂਕ ਕਰਾਉਣ ਦੇ ਮਕਸਦ ਤਹਿਤ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਸਕਿੱਟ ਮੁਕਾਬਲਾ ਕਰਵਾਇਆ ਗਿਆ।ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮੇਜਰ (ਡਾ.) ਵਰੁਣ ਕੁਮਾਰ ਪੀ.ਸੀ.ਐਸ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਅਤੇ ਵਿਸ਼ੇਸ਼ ਮਹਿਮਾਨ …

Read More »

ਖਾਲਸਾ ਕਾਲਜ ਵਿਖੇ ‘ਕੈਟ ਦੀ ਪ੍ਰੀਖਿਆ ਕਿਵੇਂ ਪਾਸ ਕਰੀਏ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਲੋਂ ‘ਕੈਟ ਇਮਤਿਹਾਨ : ਇਸ ਨੂੰ ਕਿਵੇਂ ਪਾਸ ਕਰਨਾ ਹੈ’ ਵਿਸ਼ੇ ’ਤੇ ਵਰਕਸ਼ਾਪ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕੈਰੀਅਰ ਗਾਈਡੈਂਸ ਸੈਲ ਦੇ ਸਹਿਯੋਗ ਨਾਲ ਆਯੋਜਿਤ ਪ੍ਰੋਗਰਾਮ ’ਚ ਕਰੀਅਰ ਲਾਂਚਰ ਦੇ ਮੁਖੀ ਗੌਤਮ ਅਗਰਵਾਲ ਨੇ ਕਾਮਰਸ ਖੇਤਰ ’ਚ ਉਪਲੱਬਧ ਮੌਕਿਆਂ ਅਤੇ …

Read More »