ਅੰਮ੍ਰਿਤਸਰ, 9 ਜੂਨ (ਮਨਪ੍ਰੀਤ ਸਿੰਘ ਮੱਲੀ)- ਅੰਮ੍ਰਿਤਸਰ ਸ਼ਹਿਰ ਦਾ ਰੇਲਵੇ ਸਟੇਸ਼ਨ ਇਕ ਇਹੋ ਜਿਹਾ “ਰੇਲਵੇ ਸਟੇਸ਼ਨ ਹੈ ਜਿਥੇ ਦੂਰ-ਦੁਰਾਡਿਓਂ ਵੱਡੀ ਗਿਣਤੀ ਵਿਚ ਰੇਲ ਰਾਹੀ ਸਫਰ ਕਰਕੇ ਯਾਤਰੀ ਗੁਰੂ ਨਗਰੀ ਪੰਹੁਚਦੇ ਹਨ ਅਤੇ ਇਥੋਂ ਹੀ ਕਾਫੀ ਜਿਆਦਾ ਰੇਲ ਗੱਡੀਆਂ ਅੰਮ੍ਰਿਤਸਰ ਜ਼ੰਕਸ਼ਨ ਤੋ ਬਣ ਕੇ ਚਲਦੀਆਂ ਹਨ। ਪੰਜਾਬ ਰੇਲਵੇ ਪੁਲਿਸ ਦੇ ਐਸ.ਐਚ.ਓ ਧਰਮਿੰਦਰ ਸਿੰਘ ਕਲਿਆਣ ਨਾਲ ਖਾਸ ਮੁਲਾਕਾਤ ਦੋਰਾਨ ਸ੍ਰ. ਕਲਿਆਣ ਨੇ …
Read More »ਪੰਜਾਬੀ
ਨਸ਼ਾ ਸਮੱਗਲਰਾਂ ਨੂੰ ਫੜਣ ‘ਚ ਪੰਜਾਬ ਪੁਲਿਸ ਦੀਆਂ ਮੁਟਿਆਰਾਂ ਵੀ ਅੱਗੇ, ਫਰਾਰ ਨਸ਼ੇੜੀ ਨੂੰ ਦੋੜ ਕੇ ਕੀਤਾ ਕਾਬੂ
ਜੰਡਿਆਲਾ ਗੁਰੂ, 8 ਜੂਨ (ਹਰਿੰਦਰਪਾਲ ਸਿੰਘ)- ਪੰਜਾਬ ਪੁਲਿਸ ਵਲੋਂ ਨਸ਼ੇੜੀਆਂ ਖਿਲਾਫ ਵਿੱਢੀ ਜੰਗ ਵਿਚ ਪੰਜਾਬੀ ਮੁਟਿਆਰਾਂ ਵੀ ਅੱਗੇ ਹੋ ਕੇ ਆਪਣਾ ਯੋਗਦਾਨ ਪਾ ਰਹੀਆਂ ਹਨ।ਜੰਡਿਆਲਾ ਗੁਰੂ ਪਿੰਡ ਮੱਲ੍ਹੀਆਂ ਦੀ ਜੰਮਪਾਲ ਲੇਡੀ ਕਾਂਸਟੇਬਲ ਦਵਿੰਦਰ ਕੋਰ ਨੰਬਰ 1800 ਜਲੰਧਰ ਜੋ ਕਿ ਇਸ ਵੇਲੇ ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਵਿਚ ਨਸ਼ਾ ਸਮੱਗਲਰਾਂ ਨੂੰ ਫੜਣ ਵਿਚ ਪੁਲਿਸ ਦੀ ਟੀਮ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਬੀਤੇ …
Read More »ਠਠਿਆਰ ਬਰਾਦਰੀ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ
ਜੰਡਿਆਲਾ, 8 ਜੂਨ (ਹਰਿੰਦਰਪਾਲ ਸਿੰਘ)- ਅਤਿ ਦੀ ਗਰਮੀ ਵਿਚ ਬਰਤਨਾਂ ਵਾਲੇ ਬਾਜ਼ਾਰ ਜੰਡਿਆਲਾ ਗੁਰੂ ਵਿਚ ਠਠਿਆਰ ਬਰਾਦਰੀ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ । (ਫੋਟੋ- ਵਰਿੰਦਰ ਸਿੰਘ)
Read More »ਜਿੱਤ ਸ਼ੇਰ ਸਿੰਘ ਦੀਆਂ ਨਹੀਂ ਵਰਕਰਾਂ ਦੀ ਹੋਈ ਹੈ – ਘੁਬਾਇਆ
ਸੰਸਦ ਘੁਬਾਇਆ ਨੇ ਵਪਾਰ ਲਈ ਸਾਦਕੀ ਬਾਰਡਰ ਖੁੱਲਵਾਣ ਦਾ ਦੁਹਰਾਇਆ ਸੰਕਲਪ ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਲੋਕਸਭਾ ਚੋਣਾਂ ਵਿੱਚ ਜਿੱਤ ਸ਼ੇਰ ਸਿੰਘ ਘੁਬਾਇਆ ਦੀਆਂ ਨਹੀਂ ਸਗੋਂ ਵਰਕਰਾਂ ਦੀ ਹੋਈ ਹੈ ।ਵਰਕਰਾਂ ਦੀ ਮਿਹਨਤ ਦੇ ਦਮ ਉੱਤੇ ਹੀ ਨੇਤਾ ਬਣਦੇ ਹਨ ।ਉਕਤ ਉਦਗਾਰ ਨਵੇ ਬਣੇ ਸੰਸਦ ਸ. ਸ਼ੇਰ ਸਿੰਘ ਘੁਬਾਇਆ ਨੇ ਸਥਾਨਕ ਸਿਟੀ ਗਾਰਡਨ ਵਿਚ ਅਕਾਲੀ ਭਾਜਪਾ ਵਰਕਰਾਂ ਦਾ ਧੰਨਵਾਦ ਕਰਨ …
Read More »100 ਫ਼ੀਸਦੀ ਰਿਹਾ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਦਾ ਨਤੀਜਾ
ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਦਾ ੧੦ਵੀਂ ਜਮਾਤ ਦਾ ਨਤੀਜਾ ਸੌਫ਼ੀਸਦੀ ਰਹਿਣ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੋਹਨ ਸਿੰਘ, ਸਕੱਤਰ ਜੀਤ ਸਿੰਘ ਅਤੇ ਹੋਰ ਮੈਬਰਾਂ ਨੇ ਬੱਚਿਆਂ ਦੇ ਅਭਿਭਾਵਕਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਸਕੂਲ ਸਟਾਫ ਦੀ ਸਿਫ਼ਤ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਦੱਸਿਆ ਕਿ ਪ੍ਰੀਖਿਆ …
Read More »ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਹੋਣਗੇ ਡਰੇਨਾਂ ‘ਚ ਪਾਣੀ ਨਿਕਾਸੀ ਦੇ ਪ੍ਰਬੰਧ – ਮਨਜੀਤ ਸਿੰਘ ਬਰਾੜ
ਜ਼ਿਲ੍ਹੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਪ੍ਰਬੰਧ ਜੰਗੀ ਪੱਧਰ ਤੇ ਜਾਰੀ ਫਾਜਿਲਕਾ, ੮ ਜੂਨ (ਵਿਨੀਤ ਅਰੋੜਾ)- ਪੰਜਾਬ ਸਰਕਾਰ ਦੇ ਹੁਕਮਾਂ ਤੇ ਜ਼ਿਲ੍ਹੇ ਭਰ ਵਿਚ ਡਰੇਨਾਂ ਅਤੇ ਸੇਮ ਨਾਲਿਆਂ ਦੀ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਬਰਸਾਤਾਂ ਦੇ ਦਿਨਾਂ ਵਿਚ ਇਨ੍ਹਾਂ ਸੇਮ ਨਾਲਿਆਂ ਵਿਚ ਬਰਸਾਤਾਂ ਦਾ ਪਾਣੀ ਓਵਰਫਲੋਅ ਨਾ ਹੋਵੇ ਇਸ ਲਈ ਡਰੇਨਜ਼ ਵਿਭਾਗ ਨੂੰ …
Read More »ਅਗ ਲਗਣ ਨਾਲ ਝੌਪੜੀ ਵਿੱਚ ਸੌਂ ਰਹੇ ਦੋ ਬੱਚੇ ਜਿੰਦਾ ਜਲਕੇ ਮਰੇ
ਦੋ ਝੌਪੜੀਆਂ ਵਿੱਚ ਪਿਆ ਹੋਰ ਸਾਮਾਨ ਵੀ ਸੜਿਆ, ਇੱਕ ਗਾਂ ਦੀ ਵੀ ਮੌਤ, ਉੱਠ ਵੀ ਬੁਰੀ ਤਰ੍ਹਾਂ ਝੁਲਸਿਆ ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਉਪ-ਮੰਡਲ ਦੇ ਪਿੰਡ ਰਾਮਪੁਰਾ ਵਿੱਚ ਉਸ ਸਮੇਂ ਇੱਕ ਦਰਦਨਾਕ ਘਟਨਾ ਹੋਈ ਜਦੋਂ ਦੋ ਪਰਵਾਰਾਂ ਦੇ ਬੱਚੇ ਦੁਨੀਆ ਤੋਂ ਬੇਖਬਰ ਸੁਖ ਅਤੇ ਚੈਨ ਦੀ ਨੀਂਦ ਲੈ ਰਹੇ ਸਨ।ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ …
Read More »ਸੀ ਅਕਾਲ ਤਖਤ ਸਾਹਿਬ ਦੇ ਖੂਨੀ ਕਾਂਡ ਨੇ ਸਮੁੱਚੇ ਸਿੱਖ ਜਗਤ ਨੂੰ ਝੰਜੋੜਿਆ
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ – ਜਥੇ: ਬਲਦੇਵ ਸਿੰਘ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਂਦਿਆਂ ਵਾਪਰੇ ਖੂਨੀ ਕਾਂਡ ਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਤੇ ਜ਼ਿਲਾ ਅੰਮ੍ਰਿਤਸਰ ਦੇ ਮੁਖ ਸੇਵਾਦਾਰ ਭਾਈ ਗੁਰਿੰਦਰ ਸਿੰਘ ਰਾਜਾ ਪ੍ਰੈੱਸ ਸਕੱਤਰ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਬ ਕਮੇਟੀ ਬਣਾ ਕੇ ਘਟਨਾ ਦੀ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜਣ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ 7 ਜੂਨ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਰੀ ਮੰਦਭਾਗੀ ਘਟਨਾ ਨੂੰ ਸਿੱਖ ਪੰਥ ਲਈ ਅਫਸੋਸਨਾਕ ਦੱਸਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਵਾਪਰੀ ਘਟਨਾ ਦੀ ਜਾਂਚ ਇੱਕ ਸਬ ਕਮੇਟੀ ਬਣਾ ਕੇ ਕਰਵਾਈ ਜਾਵੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਨੇ ਹਸਪਤਾਲ ਪਹੁੰਚ ਕੇ ਜਖ਼ਮੀ ਮੁਲਾਜਮਾਂ ਦਾ ਪੁੱਛਿਆ ਹਾਲ
ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਦਾਖਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮ ਸ. ਗੁਰਵਿੰਦਰ ਸਿੰਘ ਮੂਧਲ,ਸ.ਜਤਿੰਦਰ ਸਿੰਘ,ਸ.ਸਤਨਾਮ ਸਿੰਘ,ਸ. ਕੁਲਦੀਪ ਸਿੰਘ ਤੇ ਸ. ਫੂਮਣ ਸਿੰਘ ਦਾ ਹਾਲ ਚਾਲ ਪੁਛਿਆ ਤੇ ਹੋਸਲਾ ਦਿਤਾ।ਇਸ ਮੋਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …
Read More »
Punjab Post Daily Online Newspaper & Print Media