ਬਟਾਲਾ, 29 ਮਈ (ਬਰਨਾਲ)- ਜਸਦੇਵ ਮਾਨ,ਬਾਬਾ ਸ੍ਰੀ ਚੰਦਰ ਜੀ ਦੀ ਚਰਨ ਛੋਹ ਪ੍ਰਾਪਤ ਮੰਦਿਰ ਨਾਨਕ ਚੱਕ ਦੇ ਮੌਜੂਦਾ ਪੂਜਨੀਕ ਮਹੰਤ ਤਿਲਕ ਦਾਸ ਜੀ ਵਲੋ ਗਰੀਬ ਲੋੜਵੰਦ ਬੱਚਿਆ ਦੀ ਸਿੱਖਿਆ ਵਲੋ ਉਚੇਚੇ ਧਿਆਨ ਦੇ ਰਹੇ ਹਨ। ਉਹਨਾ ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆ ਦੱਸਿਆ ਕੇ ਹਰ ਮਾਂ ਬਾਪ ਦੀ ਖਾਹਿਸ਼ ਹੁੰਦੀ ਹੈ ਕਿ ਉਸ ਦੇ ਬੱਚੇ ਵੀ ਚੰਗੀ ਸਿੱਖਿਆ ਪ੍ਰਾਪਤ ਕਰੇ। ਪਰ ਗਰੀਬੀ ਦੇ ਚੱਲਦਿਆ …
Read More »ਪੰਜਾਬੀ
ਕੋਚ ਸੰਦੀਪ ਵਲੋ ਐਸ. ਪੀ ਡੀ ਵਿਪਨ ਚੋਧਰੀ ਨਾਲ ਵਿਸ਼ੇਸ਼ ਮੁਲਾਕਾਤ
ਬਟਾਲਾ, 29 ਮਈ (ਬਰਨਾਲ)- ਨੌਜਵਾਨ ਬਾਡੀ ਬਿਲਡਰ ਅਤੇ ਬੈਸਟ ਕੋਚ ਵਲੋ ਜਾਣੇ ਜਾਂਦੇ ਸੰਦੀਪ ਕੁਮਾਰ ਵਲੋ ਨੌਜਵਾਨਾਂ ਨੂੰ ਬਾਡੀ ਬਿਲਡਿੰਗ ਤੇ ਵੇਟ ਲਿਫਟਿੰਗ ਸਬੰਧੀ ਦਿੱਤੀ ਜਾ ਰਹੀ ਫਰੀ ਟ੍ਰੇਨਿੰਗ ਵਰਗੇ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਸ਼ੇਸ਼ ਗੱਲਬਾਤ ਦੌਰਾਨ ਐਸ ਪੀ ਡੀ ਵਿਪਨ ਚੋਧਰੀ ਬਟਾਲਾ ਨੇ ਆਪਣੇ ਦਫਤਰ ਵਿਖੇ ਕੀਤੀ। ਸ਼੍ਰੀ ਵਿਪਨ ਚੋਧਰੀ ਨੇ ਅੱਗੇ ਕਿਹਾ ਕਿ …
Read More »ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਮੀਟਿੰਗ ਅੱਜ
ਲੈਕਚਰਾਰ ਤੇ ਮੁੱਖ ਅਧਿਆਪਕਾਂ ਦੀ ਤਰੱਕੀਆਂ ਸਬੰਧੀ ਹੋਵੇਗੀ ਵਿਚਾਰ ਚਰਚਾ ਬਟਾਲਾ, 29 ਮਈ (ਬਰਨਾਲ)- ਮਾਸਟਰ ਕੇਡਰ ਯੂਨੀਅਨ ਗੁਰਦਾਸਪੁਰ ਦੀ ਇੱਕ ਜਰੂਰੀ ਮੀਟਿੰਗ ਅੱਜ ਬਾਅਦ ਦੁਪਹਿਰ 3-00 ਵਜੇ ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਦੇ ਦਫਤਰ ਵਿਖੇ ਕੀਤੀ ਜਾ ਰਹੀ ਹੈ| ਮਾਸਟਰ ਦੇ ਬਲਾਕ ਕਾਹਨੂੰਵਾਲ -2 ਦੇ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਨੇ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਕਿ ਮਾਸਟਰ ਕੇਡਰ ਦੀਆਂ ਤਰੱਕੀਆਂ …
Read More »ਜਥੇ: ਅਵਤਾਰ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਬਨਣ ਤੇ ਵਧਾਈ ਦਿੱਤੀ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨਵੀਂ ਚੁਣੀ ਸਰਕਾਰ ਦੀ ਕੈਬਨਿਟ ‘ਚ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਲਏ ਜਾਣ ਤੇ ਨਵੀਂ ਦਿੱਲੀ ਉਨ੍ਹਾਂ ਦੇ ਦਫਤਰ ‘ਚ ਮਿਲ ਕੇ ਵਧਾਈ ਦਿੱਤੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਰਹੇ
ਸਕੂਲ ਦੀ ਵਿਦਿਆਰਥਣ ਗੁਰਕਿਰਨ ਕੌਰ 97% ਅੰਕ ਹਾਸਲ ਕਰਕੇ ਕਾਮਰਸ ਗਰੁੱਪ ਵਿੱਚ ਟਾਪਰ ਰਹੀ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦੀ ਵਿਦਿਆਰਥਣ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਬਾਰਵੀਂ ਦਾ ਨਤੀਜਾ 100 % ਫੀਸਦੀ ਰਿਹਾ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦਾ ਸਾਲ (2013 -14) ਬਾਰਵੀਂ ਜਮਾਤ ਦਾ ਨਤੀਜਾ 100 % ਫੀਸਦੀ ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 73 ਵਿਦਿਆਰਥੀ ਬੈਠੇ ਸਨ।ਮੈਡੀਕਲ, ਨਾਨ-ਮੈਡੀਕਲ, ਕਾਮਰਸ ਗਰੁੱਪ ਵਿੱਚੋ 13 ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ।ਨਾਨ-ਮੈਡੀਕਲ ਗਰੁੱਪ ਵਿੱਚ ਭਵਲੀਨ ਕੌਰ ਨੇ 86 % ਫੀਸਦੀ ਅੰਕ, ਮੈਡੀਕਲ ਗਰੁੱਪ ਵਿੱਚ ਹਰਮਨਪ੍ਰੀਤ ਕੌਰ ਨੇ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਸਕਾਲਰਸ਼ਿਪ ਪ੍ਰੀਖਿਆ ‘ਚ ਮਾਰੀ ਬਾਜ਼ੀ
ਸ: ਛੀਨਾ ਨੇ ਵਿਦਿਆਰਥੀਆਂ ਦੀ ਕੀਤੀ ਹੌਂਸਲਾ ਅਫ਼ਜਾਈ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਮੀਨਸ ਕਮ ਮੈਰਿਟ ਸਕਾਲਰਸ਼ਿਪ ਦੇ ਇਮਤਿਹਾਨ ‘ਚ ਕਾਮਯਾਬੀ ਹਾਸਲ ਕਰਨ ‘ਤੇ ਆਪਣੇ ਦਫ਼ਤਰ ਵਿਖੇ ਹੌਂਸਲਾ ਅਫ਼ਜਾਈ ਕਰਦਿਆ ਸਨਮਾਨਿਤ ਕੀਤਾ। ਸ: ਛੀਨਾ ਨੇ ਇਸ …
Read More »ਖਾਲਸਾ ਪਬਲਿਕ ਸਕੂਲ ਦੇ ਵਿਦਿਆਰਥੀ 12ਵੀਂ ਦੀ ਪ੍ਰੀਖਿਆ ‘ਚ ਰਹੇ ਅੱਵਲ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੀ. ਬੀ. ਐੱਸ. ਈ. ਵੱਲੋਂ 12ਵੀਂ ਬੋਰਡ ਦੇ ਐਲਾਨੇ ਗਏ ਨਤੀਜੇ ‘ਚ ਵਧੀਆ ਕਾਰਗੁਜ਼ਾਰੀ ਦਾ ਸਬੂਤ ਪੇਸ਼ ਕਰਦਿਆ ਪ੍ਰੀਖਿਆ ਪਾਸ ਕਰਕੇ ਸਕੂਲ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਮਾਲਵਿੰਦਰ ਕੌਰ ਨੇ ਨਾਨ ਮੈਡੀਕਲ ਗਰੁੱਪ ‘ਚ …
Read More »ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ-ਅੰਮ੍ਰਿਤਸਰ ਸ਼ਹਿਰ ਨੂੰ ਕੀਤਾ ਜਾਵੇਗਾ ਬੈਗਰਜ਼ ਮੁਕਤ
ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਵੱਖ-ਵੱਖ ਜਨਤਕ ਸਥਾਨਾਂ ਤੋਂ ਬੈਗਰਜ਼ (ਭਿਖਾਰੀਆਂ) ਰੈਣ ਬਸੇਰਾ ਵਿਚ ਲਿਆਉਣ ਲਈ ਕਮਰਕੱਸੇ ਕਰ ਲਏ ਗਏ ਹਨ ਅਤੇ ਇਸ ਸਬੰਧੀ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀਮਤੀ ਲਕਸ਼ਮੀ ਕਾਂਤ ਚਾਵਲਾ ਸਾਬਕਾ ਕੈਬਨਿਟ ਵਜ਼ੀਰ ਪੰਜਾਬ ਤੇ ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ …
Read More »ਆਈ.ਐਸ.ਓ. 6 ਜੂਨ ਸਿੱਖ ਪ੍ਰਭੁੱਸਤਾ ਮਾਰਚ ਨੂੰ ਸਫਲ ਬਣਾਵੇਗੀ – ਕੰਵਰਬੀਰ ਸਿੰਘ
ਸਿੱਖ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਦੀ ਇੱਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ, ਮੈਂਬਰ ਜੇਲ੍ਹ ਬੋਰਡ ਪੰਜਾਬ ਸ੍ਰ: ਕੰਵਰਬੀਰ ਸਿੰਘ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਅਜੀਤ ਨਗਰ ਵਿਖੇ ਹੋਈ, ਜਿਸ ਵਿੱਚ ਅਹੁਦੇਦਾਰਾਂ ਨਾਲ ਵਿਚਾਰ ਕਰਨ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ …
Read More »
Punjab Post Daily Online Newspaper & Print Media