Thursday, April 30, 2026

ਪੰਜਾਬੀ

ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦਾ ਲੈਂਟਰ ਪਿਆ

ਜੰਡਿਆਲਾ ਗੁਰੂ, 9  ਮਈ (ਹਰਿੰਦਰਪਾਲ ਸਿੰਘ)-  ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦੀ ਉਸਾਰੀ ਦੇ ਲੈਂਟਰ ਦੀ ਸੇਵਾ ਮੌਕੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਲੈਂਟਰ ਲਈ ਤਿਆਰ ਮਸਾਲੇ ਦੇ ਪਹਿਲੇ ਪੰਜ ਬਾਟੇ ਪਾ ਕੇ ਲੈਂਟਰ ਦੇ ਕਾਰਜ ਦੀ ਸ਼ੁਰੂਆਤ ਕੀਤੀ।ਇਸ ਮੋਕੇ ਪਹੁੰਚੀਆਂ ਹੋਈਆਂ ਪ੍ਰਮੁੱਖ …

Read More »

ਪੱਤਰਕਾਰ ਬਾਜ ਸਿੰਘ ਦੀ ਹੋਈ ਰਹੱਸਮਈ ਮੌਤ ਦੀ ਨਿਆਂਇਕ ਜਾਂਚ ਕਰਵਾਈ ਜਾਵੇ- ਜਸਬੀਰ ਪੱਟੀ

ਅੰਮ੍ਰਿਤਸਰ, 8  ਮਈ (ਸੁਖਬੀਰ ਸਿੰਘ) – ਚੰਡੀਗੜ੍ਹ ਯੂਨੀਅਨ ਆਫ ਜਰਨਲਿਸਟ ਦੇ ਜਿਲ੍ਹਾ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਰਾਏ ਅਮਾਨਤ ਖਾਂ ਤੋ ਪੱਤਰਕਾਰ ਬਾਜ ਸਿੰਘ ਦੀ ਇੱਕ ਹਾਦਸੇ ਦੌਰਾਨ ਹੋਈ ਮੌਤ ਨੂੰ ਕਥਿਤ ਤੌਰ ਤੇ ਸਾਜਿਸ਼ ਕਰਾਰ ਦਿੰਦਿਆ  ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਬਾਜ ਸਿੰਘ ਦੀ ਰਹੱਸਮਈ ਮੌਤ ਦੀ ਨਿਆਇਕ ਜਾਂਚ ਕਰਵਾ ਕੇ ਦੋਸ਼ੀਆ ਦੇ ਖਿਲਾਫ ਸਖਤ ਤੋ ਸਖਤ …

Read More »

ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਾਦੂ ਦਾ ਮਾਣਿਆ ਆਨੰਦ

ਅੰਮ੍ਰਿਤਸਰ, 8 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰੀ¬-ਨਰਸਰੀ ਤੋਂ ਛੇਵੀਂ ਕਲਾਸ ਦੇ ਵਿਦਿਆਰਥੀਆਂ ਲਈ ਮੌਜ-ਮਸਤੀ ਪ੍ਰੋਗਰਾਮ ਦੌਰਾਨ ਖੇਡਾਂ ਅਤੇ ਮਨੋਰੰਜਨ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੇ ਸਹਿਯੋਗ ਨਾਲ ਸਜਾਏ ਗਏ ਖ਼ੇਡ ਪਾਰਕ ‘ਚ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਮੁਕਾਬਲਿਆਂ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਖ਼ਾਸ ਕਰਕੇ ਜਾਦੂਗਰ ਦੁਆਰਾ ਵਿਖਾਏ ਗਏ …

Read More »

ਖਾਲਸਾ ਕਾਲਜ ਇੰਜ਼ੀਨੀਅਰ ਦੇ 2 ਵਿਦਿਆਰਥੀਆਂ ਦੀ ਨੌਕਰੀ ਲਈ ਓਰੈਕਲ ਕੰਪਨੀ ਵਲੋਂ ਚੋਣ

ਅੰਮ੍ਰਿਤਸਰ, 8  ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜ਼ੀ ਦੀਆਂ ੨ ਵਿਦਿਆਰਥਣਾਂ ਸੁਮੀਰਾ ਅਰੋੜਾ ਅਤੇ ਅਵਲੀਨ ਕੌਰ ਨੇ ਭਾਰਤ ਦੀ ਮੰਨ੍ਹੀ ਪ੍ਰਮੰਨ੍ਹੀ ਕੰਪਿਊਟਰ ਸਾਫ਼ਟਵੇਅਰ ਕੰਪਨੀ ਓਰੈਕਲ ‘ਚ ਨੌਕਰੀ ਹਾਸਲ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਦੋਵੇਂ ਕੰਪਿਊਟਰ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਹਨ ਅਤੇ ਉਨ੍ਹਾਂ ਨੂੰ ਸਲਾਨਾ ੪.੮ ਰੁਪਏ ਦਾ ਪੈਕੇਜ਼ ਕੰਪਨੀ ਵੱਲੋਂ ਟ੍ਰੇਨਿੰਗ ਤੋਂ ਬਾਅਦ ਦਿੱਤਾ ਜਾਵੇਗਾ। ਕਾਲਜ …

Read More »

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਜ਼ਿਲੇ ਅੰਦਰ ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਵਲੋ ਅੱਜ ਭਗਤਾਂਵਾਲੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਕਣਕ ਦੀ ਖਰੀਦ ਤੇ ਚੁਕਾਈ ਆਦਿ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦੇਣ …

Read More »

ਜ਼ਿਲ੍ਹਾ ਰੈਡ ਕਰਾਸ ਵਿਖੇ ਮਨਾਇਆ ਵਿਸ਼ਵ ਰੈਡ ਕਰਾਸ ਦਿਵਸ

ਖੂਨਦਾਨ ਮਹਾਨ ਅਤੇ ਪੁੰਨ ਵਾਲਾ ਕਾਰਜ- ਰਵੀ ਭਗਤ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਖੂਨਦਾਨ ਕਰਨਾ ਇੱਕ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ ਅਤੇ ਖੂਨਦਾਨ ਨਾਲ ਅਸੀਂ ਕਈ ਕੀਮਤੀ ਜਾਨਾਂ ਨੂੰ ਸਮੇ ਸਿਰ ਬਚਾਅ ਸਕਦੇ ਹਾਂ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੇ ਜ਼ਿਲ੍ਹਾ ਰੈੱਡ ਕਰਾਸ ਅੰਮ੍ਰਿਤਸਰ ਵਿਖੇ ਮਨਾਏ ਵਰਲਡ ਰੈਡ ਕਰਾਸ ਦਿਵਸ ਮੌਕੇ …

Read More »

ਬਠਿੰਡਾ ਵਾਸੀਆਂ ਨੇ ਮਨਪ੍ਰੀਤ ਬਾਦਲ ਨੂੰ ਨਕਾਰਿਆ, ਹਾਰ ਛੁਪਾਉਣ ਲਈ ਲਗਾ ਰਿਹਾ ਹੈ ਦੋਸ਼- ਬੀਬਾ ਹਰਸਿਮਰਤ

ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ)- ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਆਪਣੀ ਹਾਰ ਤੋਂ ਬੁਖਲਾ ਗਿਆ ਹੈ ਤੇ ਉਹ ਹੁਣ ਆਪਣੀ ਹਾਰ ਨੂੰ ਸਹੀ ਦਰਸਾਉਣ ਲਈ ਬਹਾਨੇ ਲੱਭ ਰਿਹਾ ਹੈ, ਜਿਸ ਕਰਕੇ ਉਹ ਆਪਣੇ ਮਨੋਨੀਤ ਬਹਾਨੇ ਘੜ ਕੇ ਮੀਡੀਆ ਨੂੰ ਗੁਮਰਾਹ ਕਰ ਰਿਹਾ ਹੈ, ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ …

Read More »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਵਲੰਟੀਅਰਾਂ ਨੇ ਖ਼ੂਨਦਾਨ ਕਰਕੇ ਹੈਨਰੀ ਡਿਊਨਾ ਨੂੰ ਦਿੱਤੀ ਸ਼ਰਧਾਂਜਲੀ

ਬਠਿੰਡਾ, 8 ਮਈ (ਜਸਵਿੰਦਰ ਸਿੰਘ ਜੱਸੀ)-  ਰੈੱਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਰੈੱਡ ਕਰਾਸ ਲਹਿਰ ਦੇ ਬਾਨੀ ਸਰ ਜੀਨ ਹੈੱਨਰੀ ਡਿਊਨਾ ਦਾ ੧੮੭ਵਾਂ ਜਨਮ ਦਿਹਾੜਾ ਵਿਸ਼ਵ ਰੈੱਡ ਕਰਾਸ ਦਿਵਸ ਵਜੋਂ ਸਥਾਨਕ ਐੱਮਜੀਡੀ ਸਕੂਲ ਫਾਰ ਡੈੱਫ ਐਂਡ ਡੰਬ ਵਿਖੇ ਧੂਮਧਾਮ ਅਤੇ ਸ਼ਰਧਾ ਪੂਰਬਕ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਰੈੱਡ ਕਰਾਸ ਸੰਸਥਾ ਦੇ ਅਵੇਤਨੀ ਸਕੱਤਰ ਅਤੇ ਐੱਸਡੀਐੱਮ ਮੌੜ ਪਰਮਦੀਪ ਸਿੰਘ ਖ਼ਹਿਰਾ …

Read More »