ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ)- ਲੋਕ ਸਭਾ ਚੋਣਾਂ ਵਿਚ ਅੰਮ੍ਰਿਤਸਰ ਹਲਕੇ ਤੋਂ ਅਕਾਲ ਭਾਜਪਾ ਦੇ ਉਮੀਦਵਾਰ ਅਰੁਣ ਜੇਤਲੀ ਦੀ ਚੋਣ ਮੁਹਿੰਮ ਨੂੰ ਅੱਗੇ ਤੋਰਦਿਆਂ ਅੱਜ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ 42 ਤੋਂ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਬੁਲਾਈ ਗਈ ਜਿਸ ਵਿਚ ਉਨ੍ਹਾਂ ਵਲੋਂ ਚੋਣਾਂ ਸਬੰਧੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਨਿਯੁਕਤ ਕੀਤੀਆਂ ਗਈਆਂ। ਮੀਟਿੰਗ …
Read More »ਪੰਜਾਬੀ ਖ਼ਬਰਾਂ
ਜੰਡਿਆਲਾ ਭਾਜਪਾ ਦੀ ਬਦੌਲਤ ਅਕਾਲੀ ਉਮੀਦਵਾਰ ਨੂੰ ਸ਼ਹਿਰ ਵਿਚੋਂ ਮਿਲ ਸਕਦੀ ਹੈ ਕਰਾਰੀ ਹਾਰ
ਜੰਡਿਆਲਾ ਗੁਰੂ, 9 ਅਪ੍ਰੈਲ (ਹਰਿੰਦਰਪਾਲ ਸਿੰਘ)- ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆ ਲਗਭਗ ਸਾਰੀਆਂ ਸੀਟਾਂ ਉਪੱਰ ਕਾਂਟੇ ਦੀ ਟੱਕਰ ਵਿਚੋਂ ਸ੍ਰੋਮਣੀ ਅਕਾਲੀ ਦਲ ਭਾਜਪਾ ਉਮੀਦਵਾਰਾਂ ਨੂੰ ਜਿੱਤਾ ਕੇ ਮੋਦੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਭਾਜਪਾ ਪਾਰਟੀ ਦੀਆ ਉਮੀਦਾਂ ਉੱਪਰ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸ਼ਹਿਰ ਜੰਡਿਆਲਾ ਗੁਰੂ ਵਿਚ ਸਥਿਤੀ ਉਲਟੀ ਦਿਸਦੀ ਨਜ਼ਰ ਆ ਰਹੀ ਹੈ।ਅਤਿ ਭਰੋਸੇਯੋਗ ਜਾਣਕਰ ਸੂਤਰਾਂ ਤੋਂ …
Read More »ਜਿਆਣੀ ਵੱਲੋਂ ਘੁਬਾਇਆ ਦੇ ਚੋਣ ਦਫ਼ਤਰ ਦਾ ਉਦਘਾਟਨ
ਫਾਜਿਲਕਾ , 9 ਅਪ੍ਰੈਲ (ਵਿਨੀਤ ਅਰੋੜਾ): ਅਕਾਲੀ ਭਾਜਪਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਫ਼ਾਜ਼ਿਲਕਾ ਵਿਖੇ ਚੋਣ ਦਫ਼ਤਰ ਦਾ ਉਦਘਾਟਨ ਸਥਾਨਕ ਵਿਧਾਇਕ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਸਥਾਨਕ ਘਾਹ ਮੰਡੀ ਵਿਖੇ ਪੂਜਾ ਕਰਵਾ ਕੇ ਕੀਤਾ। ਇਸ ਮੌਕੇ ਸ੍ਰੀ ਜਿਆਣੀ ਨੇ ਕਿਹਾ ਕਿ ਉਨ੍ਹਾਂ ਨੇ ਵਿਧਾਇਕ ਬਣਨ ਤੋਂ ਬਾਅਦ ਫ਼ਾਜ਼ਿਲਕਾ ਚਹੁੰ ਪੱਖੀ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ …
Read More »ਲੋਕਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ, ਦੋਨਾਂ ਪਾਰਟੀਆਂ ਦੇ ਵਰਕਰਾਂ ਵਿੱਚ ਹੁਣੇ ਤੱਕ ਕੋਈ ਉਤਸ਼ਾਹ ਨਹੀਂ
ਦੋਨਾਂ ਉਮੀਦਵਾਰਾਂ ਨੂੰ ਸਤਾ ਰਿਹਾ ਹੈ ਅੰਦਰਘਾਤ ਦਾ ਖ਼ਤਰਾ ਫਾਜਿਲਕਾ , 9 ਅਪ੍ਰੈਲ (ਵਿਨੀਤ ਅਰੋੜਾ): 30 ਅਪ੍ਰੈਲ ਨੂੰ ਹੋਣ ਜਾ ਰਹੀਆਂ ਲੋਕਸਭਾ ਚੋਣਾਂ ਲਈ ਉਲਟੀ ਗਿਣਦੀ ਸ਼ੁਰੂ ਹੋ ਗਈ ਹੈ ਪਰ ਹੁਣੇ ਤੱਕ ਫਿਰੋਜਪੁਰ ਲੋਕਸਭਾ ਖੇਤਰ ਵਿੱਚ ਚੋਣ ਲੜ ਰਹੇ ਦੋਨਾਂ ਮੁੱਖ ਪਾਰਟੀਆਂ ਦੇ ਉਮੀਦਵਾਰਾਂ ਦੇ ਪ੍ਰਤੀ ਵਰਕਰਾਂ ਦਾ ਉਤਸ਼ਾਹ ਦੇਖਣ ਨੂੰ ਨਹੀਂ ਮਿਲ ਰਿਹਾ ਉਥੇ ਹੀ ਜਨਤਾ ਦਾ ਕਹਿਣਾ …
Read More »ਵਧੀਆ ਕੰਮ ਕਰਨ ਵਾਲੇ ਹੌਏ ਸਨਮਾਨਿਤ
ਫਾਜਿਲਕਾ 9 ਅਪ੍ਰੈਲ 2014 (ਵਿਨੀਤ ਅਰੋੜਾ ) ਵਿੱਦਿਅਕ ਸ਼ੈਸਨ 2014-15 ਤਹਿਤ ਜਿਲ੍ਹਾ ਫਾਜ਼ਿਲਕਾ ਵਿਚ ਸਿੱਖਿਆ ਦੇ ਗੁਣਾਤਮਕ ਸੁਧਾਰ ਲਈ ਤਨਦੇਹੀ ਨਾਲ ਉਪਰਾਲੇ ਸ਼ੁਰੂ ਕਰ ਕਿੱਤੇ ਗਏ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਿਲ੍ਹਾ ਸਿੱਖਿਆ ਅਫ਼ਸਰ(ਸੈ.ਸਿ) ਸੰਦੀਪ ਕੁਮਾਰ ਧੂੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਜ਼ਿਲਾ ਫ਼ਾਜ਼ਿਲਕਾ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉਪਲੱਬਧੀਆਂ ਪ੍ਰਾਪਤ ਕਰਨ ਅਤੇ …
Read More »ਯੂਥ ਵਿਰਾਂਗਨਾਵਾਂ ਨੇ ਜ਼ਰੂਰਤਮੰਦ ਲੜਕੀਆਂ ਨੂੰ ਟ੍ਰੇਨਿੰਗ ਦੇਣ ਲਈ ਖੋਲਿਆ ਇੱਕ ਹੋਰ ਸਿਲਾਈ ਸੈਂਟਰ
ਲੜਕੀਆਂ ਨੂੰ ਮਿਹਨਤ ਨਾਲ ਕੰਮ ਸਿੱਖਣ ਲਈ ਕੀਤੀ ਅਪੀਲ ਫਾਜਿਲਕਾ , 9 ਅਪ੍ਰੈਲ (ਵਿਨੀਤ ਅਰੋੜਾ): ਯੂਥ ਵਿਰਾਂਗਨਾਵਾਂ ਸੰਸਥਾ ਨਵੀਂ ਦਿਲੀ ਦੀਆਂ ਯੂਥ ਵਿਰਾਂਗਨਾਵਾਂ ਵੱਲੋਂ ਲੜਕੀਆਂ ਨੂੰ ਸਵੈ ਰੋਜ਼ਗਾਰ ਲਈ ਜਾਗਰੂਕ ਕਰਨ ਅਤੇ ਸਿਲਾਈ ਦੇ ਕੰਮ ਦੀ ਸਿਖਲਾਈ ਦੇਣ ਲਈ ਅੱਜ ਫਾਜ਼ਿਲਕਾ ਦੀ ਨਵੀਂ ਅਬਾਦੀ ‘ਚ ਸਥਿਤ ਗੁਰੂਦੁਆਰੇ ‘ਚ ਸਿਲਾਈ ਸੈਂਟਰ ਖੋਲਿਆ ਗਿਆ। ਸਿਲਾਈ ਸੈਂਟਰ ਦੀ ਸ਼ੁਰੂਆਤ ਮੁੱਖ ਮਹਿਮਾਨ ਸਾਬਕਾ ਕੌਂਸਲਰ …
Read More »ਭਾਜਪਾ ਦੀ ਬਦੌਲਤ ਅਕਾਲੀ ਉਮੀਦਵਾਰ ਨੂੰ ਜੰਡਿਆਲਾ ਸ਼ਹਿਰ ਵਿਚੋਂ ਮਿਲ ਸਕਦੀ ਹੈ ਕਰਾਰੀ ਹਾਰ
ਜੰਡਿਆਲਾ ਗੁਰੂ 9 ਅਪ੍ਰੈਲ (ਹਰਿੰਦਰਪਾਲ ਸਿੰਘ)- ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆ ਲਗਭਗ ਸਾਰੀਆਂ ਸੀਟਾਂ ਉਪੱਰ ਕਾਂਟੇ ਦੀ ਟੱਕਰ ਵਿਚੋਂ ਸ੍ਰੋਮਣੀ ਅਕਾਲੀ ਦਲ ਭਾਜਪਾ ਉਮੀਦਵਾਰਾਂ ਨੂੰ ਜਿੱਤਾ ਕੇ ਮੋਦੀ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੀ ਭਾਜਪਾ ਪਾਰਟੀ ਦੀਆ ਉਮੀਦਾਂ ਉੱਪਰ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਸ਼ਹਿਰ ਜੰਡਿਆਲਾ ਗੁਰੂ ਵਿਚ ਸਥਿਤੀ ਉਲਟੀ ਦਿਸਦੀ ਨਜ਼ਰ ਆ ਰਹੀ ਹੈ।ਅਤਿ ਭਰੋਸੇਯੋਗ ਜਾਣਕਰ ਸੂਤਰਾਂ ਤੋਂ …
Read More »ਭਾਵਿਪ ਵੱਲੋਂ ਸਹੁੰ ਚੁੱਕ ਸਮਾਰੋਹ ਦਾ ਆਯੋਜਨ
ਫਾਜਿਲਕਾ , 9 ਅਪ੍ਰੈਲ (ਵਿਨੀਤ ਅਰੋੜਾ)- ਭਾਰਤ ਵਿਕਾਸ ਪਰਿਸ਼ਦ ਫਾਜਿਲਕਾ ਵੱਲੋਂ ਦੁਰਗਾਸ਼ਟਮੀ ਦੇ ਪਾਵਨ ਮੌਕੇ ਉੱਤੇ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਖੇਤਰੀ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਜਿਆਣੀ ਸਨ ਜਦੋਂ ਕਿ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸਰਵਹਿਤਕਾਰੀ ਸਕੂਲ ਦੇ ਸਕੱਤਰ ਰਵੀ ਭੂਸ਼ਣ ਡੋਡਾ, ਡਾ. ਅਸ਼ਵਿਨੀ ਲੂਨਾ, ਸਮਾਜਸੇਵੀ ਸੁਰੈਨ ਲਾਲ ਕਟਾਰਿਆ ਅਤੇ ਸਮਾਜਸੇਵੀ ਸੰਜੀਵ …
Read More »ਕਾਰ ਤੇ ਸਕੂਟਰ ਦੀ ਟੱਕਰ ‘ਚ ਨਵ-ਵਿਆਹੁਤਾ ਦੀ ਮੌਤ
ਫਾਜਿਲਕਾ, 9 ਅਪ੍ਰੈਲ (ਵਿਨੀਤ ਅਰੋੜਾ)- ਫ਼ਾਜ਼ਿਲਕਾ-ਮਲੋਟ ਮਾਰਗ ‘ਤੇ ਪਿੰਡ ਪੂਰਨ ਪੱਟੀ ਦੇ ਕੋਲ ਸਕੂਟਰ ਤੇ ਕਾਰ ਦੀ ਟੱਕਰ ‘ਚ ਇਕ ਨਵ ਵਿਆਹੁਤਾ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਦਤਾਰ ਸਿੰਘ ਵਾਸੀ ਖ਼ਰਾਸ ਵਾਲੀ ਢਾਣੀ ਨੇ ਦੱਸਿਆ ਕਿ ਕੁਲਜੀਤ ਕੌਰ ਕਰੀਬ ਦੁਪਹਿਰ ਸਾਢੇ 3 ਵਜੇ ਢਾਣੀ ਤੋਂ ਆਪਣੀ ਭੈਣ ਦੇ ਕੋਲ ਟਾਹਲੀਵਾਲਾ ਸਕੂਟਰ ‘ਤੇ ਜਾ ਰਹੀ …
Read More »ਸ਼ਰਧਾ ਪੂਰਵਕ ਮਨਾਇਆ ਸ੍ਰੀ ਰਾਮ ਨੌਮੀ ਦਾ ਤਿਉਹਾਰ
ਫਾਜਿਲਕਾ, 9 ਅਪ੍ਰੈਲ (ਵਿਨੀਤ ਅਰੋੜਾ)- ਫ਼ਾਜ਼ਿਲਕਾ ਇਲਾਕੇ ਅੰਦਰ ਸ੍ਰੀ ਰਾਮ ਨੌਮੀ ਦਾ ਤਿਉਹਾਰ ਗਿਆ।ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਆਉਣਾ ਸ਼ੁਰੂ ਹੋ ਗਿਆ। ਸਥਾਨਕ ਦੁੱਖ ਨਿਵਾਰਨ ਬਾਲਾ ਧਾਮ ਮੰਦਰ ਵਿਖੇ ਮਨਾਏ ਰਾਮ ਨੌਮੀ ਦੇ ਤਿਉਹਾਰ ‘ਤੇ ਚੱਲ ਰਹੀ ਸ੍ਰੀ ਰਾਮ ਕਥਾ ਦੀ ਸਮਾਪਤੀ ਹੋਈ। ਜਿਸ ਵਿਚ ਅਯੁੱਧਿਆ ਧਾਮ ਤੋਂ ਪਧਾਰੇ ਪੰਡਿਤ ਅਜੇ ਮਿਸ਼ਰਾ ਨੇ ਭਗਵਾਨ …
Read More »
Punjab Post Daily Online Newspaper & Print Media