Thursday, April 30, 2026

ਪੰਜਾਬੀ

ਕਿਸੇ ਵੀ ਪੱਤਰਕਾਰ ਨਾਲ ਵਧੀਕੀ ਬਰਦਾਸ਼ਤ ਨਹੀ ਕੀਤੀ ਜਾਵੇਗੀ- ਜਸਬੀਰ ਸਿੰਘ ਪੱਟੀ

                ਪੇਡ ਨਿਊਜ ਦੀ ਜਾਂਚ ਸੀ.ਬੀ.ਆਈ ਤੋ ਕਰਵਾਈ ਜਾਵੇ ਅੰਮ੍ਰਿਤਸਰ,  5 ਮਈ (ਸੁਖਬੀਰ ਸਿੰਘ) ਚੰਡੀਗੜ ਪੰਜਾਬ ਯੂਨੀਅਨ ਆਫ ਜਰਨਲਿਸਟ ਦੀ ਇੱਕ ਹੰਗਾਮੀ ਮੀਟਿੰਗ ਅੱਜ ਵਿਰਸਾ ਵਿਹਾਰ ਵਿਖੇਹੋਈ ਜੋ ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਪੱਤਰਕਾਰ ਦਵਿੰਦਰਪਾਲ ਸਿੰਘ ਦੇ ਘਰ ਤੇ ਹੋਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆ ਮੰਗ ਕੀਤੀ ਗਈ ਕਿ …

Read More »

ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਮਾਡਲ ਕਲਾਸ ਇਨਾਮ ਵੰਡ ਸਮਾਰੋਹ

ਅੰਮ੍ਰਿਤਸਰ, 5 ਮਈ (ਪ੍ਰੀਤਮ ਸਿੰਘ)- ਖਾਲਸਾ ਕਾਲਜ ਪਬਲਿਕ ਸਕੂਲ ਵਿਖੇ ਚੌਥੀ ਕਲਾਸ ਦੇ ਵਿਦਿਆਰਥੀਆਂ ਲਈ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਰਹਿਨੁਮਾਈ ਹੇਠ ‘ਮਾਡਲ ਕਲਾਸ ਪੇਸ਼ਕਾਰੀ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਦਾ ਮੁੱਖ ਮਨੋਰਥ ਵਿਦਿਆਰਥੀਆਂ ‘ਚ ਲੁਕੀ ਪ੍ਰਤਿਭਾ ਨੂੰ ਮਾਪੇ, ਅਧਿਆਪਕ ਤੇ ਉੱਚ ਮੰਚ ‘ਤੇ ਪੇਸ਼ਕਾਰੀ ਕਰਕੇ ਉਸ ‘ਚ ਨਿਖਾਰ ਲਿਆਉਣਾ ਸੀ। ਇਸ ਦੌਰਾਨ ਵੱਖ-ਵੱਖ ਪ੍ਰੋਗਰਾਮਾਂ ‘ਚ ਅਵੱਲ ਰਹੇ ਵਿਦਿਆਰਥੀਆਂ …

Read More »

ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਵੋਟਾਂ ਦੀ ਗਿਣਤੀ ਲਈ ਬਣਾਏ ਕੇਂਦਰਾਂ ਦਾ ਨਿਰੀਖਣ

ਅੰਮ੍ਰਿਤਸਰ, 5  ਮਈ  (ਸੁਖਬੀਰ ਸਿੰਘ)- ਜ਼ਿਲਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਵਲੋਂ ਲੋਕ ਸਭਾਂ ਦੀਆਂ ਚੋਣਾਂ ਸਬੰਧੀ ਵੋਟਾਂ ਦੀ ਗਿਣਤੀ ਲਈ ਬਣਾਏ ਗਏ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਰਵੀ ਭਗਤ ਵਲੋਂ ਮੈਡੀਕਲ ਕਾਲਜ ਅਤੇ ਖਾਲਸਾ ਕਾਲਜ ਵਿਖੇ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਖਤ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨਾਂ ਦੱਸਿਆ …

Read More »

ਮੰਚ ਨੇ ਕਹਾਣੀ ਦਰਬਾਰ ਕਰਵਾਇਆ- ਗਿੱਲ, ਧੰਜਲ ਅਤੇ ਅਣਖੀ ਨੇ ਸੁਣਾਈਆਂ ਕਹਾਣੀਆਂ

ਅੰਮ੍ਰਿਤਸਰ, ੫ ਮਈ (ਦੀਪ ਦਵਿੰਦਰ ਸਿੰਘ) –  ਕਹਾਣੀ ਮੰਚ ਅੰਮ੍ਰਿਤਸਰ ਵੱਲੋਂ ਮਹੀਨੇਵਾਰ ਕਹਾਣੀ ਦਰਬਾਰ ਦਾ ਆਯੋਜਨ ਵਿਰਸ ਵਿਹਾਰ ਅੰਮ੍ਰਿਤਸਰ ਵਿਖੇ ਕੀਤਾ ਗਿਆ। ਕਹਾਣੀ ਦਰਬਾਰ ਦੇ ਪ੍ਰਧਾਨਗੀ ਮੰਡਲ ਵਿੱਚ ਡਾ. ਕਾਬਲ ਸਿੰਘ ਸੰਧੂ, ਹਰਭਜਨ ਖੇਮਕਰਨੀ ਅਤੇ ਮਨਮੋਹਨ ਸਿੰਘ ਬਾਸਰਕੇ ਸ਼ਾਮਿਲ ਸਨ। ਸਟੇਜ਼ ਸੰਚਾਲਣ ਕਰਦਿਆਂ ਦੀਪ ਦਵਿੰਦਰ ਸਿੰਘ ਨੇ ਪਹਿਲੀ ਕਹਾਣੀ ਪੇਸ਼ ਕਰਨ ਲਈ ਕੁਲਵੰਤ ਸਿੰਘ ਅਣਖੀ ਨੂੰ ਸੱਦਾ ਦਿੱਤਾ। ਜਿਨ੍ਹਾਂ ਨੇ …

Read More »

ਦੋਸ਼ੀ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸਖ਼ਤ ਕਾਰਵਾਈ ਹੋਵੇਗੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 4 ਮਈ (ਪ੍ਰੀਤਮ ਸਿੰਘ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਾਲ ਛੇੜ-ਛਾੜ ਕਰਨ ਵਾਲੇ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਕਾਰਵਾਈ ਕਰੇਗੀ। ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਮਨਦੀਪ ਸਰੋਆ ਉਰਫ਼ ਦੀਪ ਕੁਮਾਰ ਨੇ ਫੇਸ ਬੁੱਕ ਤੇ ਸੱਚਖੰਡ ਸ੍ਰੀ ਹਰਿਮੰਦਰ …

Read More »

ਪ੍ਰਦੇਸ਼ ਕਾਂਗਰਸ ਪ੍ਰਧਾਨ ਬਾਜਵਾ ਨੇ ਫਾਇਰਿੰਗ ‘ਚ ਜਖਮੀ ਹੋਏ ਕਾਂਗਰਸੀ ਵਰਕਰ ਦਾ ਪੁੱਛਿਆ ਹਾਲ

ਅੰਮ੍ਰਿਤਸਰ, 4 ਮਈ (ਪੰਜਾਬ ਪੋਸਟ ਬਿਊਰੋ)-  ਬੀਤੇ ਕੱਲ ਅਕਾਲੀ ਸਰਪੰਚ ਤੇ ਉਸ ਦੇ ਸਾਥੀਆਂ ਵਲੋਂ ਕੀਤੀ ਗਈ ਫਾਇਰਿੰਗ ਵਿੱਚ ਜਖਮੀ ਹੋਏ ਕਾਂਗਰਸੀ ਵਰਕਰ ਪਰਮਜੀਤ ਸਿੰਘ ਦਾ ਹਾਲ ਪੁਛਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਕੋਟਲੀ ਸੂਰਤ ਮੱਲੀ ਪੁਲਿਸ ਥਾਣੇ ਤਹਿਤ ਆਉਂਦੇ ਪਿੰਡ ਲੁਕਮਾਨੀਆ ਦਾ ਦੌਰਾ ਕੀਤਾ। ਇਸ ਮੌਕੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸੁਖਜਿੰਦਰ …

Read More »

ਬੱਸ ਓਪਰੇਟਰਾਂ ਵਲੋਂ ਸਿੱਖ ਬੱਸ ਡਰਾਈਵਰ ਦੀ ਪੱਗ ਲਾਹੁਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 4 ਮਈ (ਸੁਖਬੀਰ ਸਿੰਘ)- ਸਿੱਖ ਬੱਸ ਡਰਾਈਵਰ ਦੀ ਪੱਗ ਲਾਹੇ ਜਾਣ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖਤ ਐਕਸ਼ਨ ਲੈਣ ਦੀ ਮੰਗ ਕੀਤੀ ਜਾ ਹੀ ਹੈ। ਬੱਸ ਡਰਾਈਵਰ ਕੰਵਲਜੀਤ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਤਰਨਤਾਰਨ ਨੇ ਦੱਸਿਆ ਕਿ ਉਹ ਨਿਸ਼ਾਤ ਮਾਲਵਾ ਕੰਪਨੀ ਦੀ ਬੱਸ ਚਲਾਉਂਦਾ ਹੈ ਅਤੇ ਕੱਲ ਜਦ ਉਹ ਤਰਨਤਾਰਨ ਤੋਂ ਅੰਮ੍ਰਿਤਸਰ ਆਉਂਦਿਆਂ ਪਿੰਡ ਚਾਟੀਵਿੰਡ ਦੇ ਮੋੜ ਨੇੜੇ ਪਹੁੰਚਿਆ …

Read More »

ਨਸ਼ਿਆਂ ਦੀ ਵਰਤੋਂ ਕਾਰਨ ‘ਕਾਂਗਰਸ’, “ਆਪ” ਤੇ ਬਸਪਾ ਆਗੂਆਂ ਵੱਲੋਂ ਜੱਥੇਦਾਰ ਨੰਦਗੜ ਨੂੰ ਮੰਗ ਪੱਤਰ

ਗੁਰੂ ਕੀ ਨਗਰੀ ਤਲਵੰਡੀ ਸਾਬੋ ‘ਚ ਨਸ਼ਿਆਂ ਦੀ ਵਰਤੋਂ ਸਰਕਾਰ ਦੀ ਕਾਰਜਕਾਰੀ ਤੇ ਪ੍ਰਸ਼ਨ ਚਿੰਨ? ਬਠਿੰਡਾ, 4 ਮਈ (ਜਸਵਿੰਦਰ ਸਿੰਘ ਜੱਸੀ)- ਵੋਟਾਂ ਵਾਲੇ ਪੰਜਾਬ ਵਿੱਚ ਖਾਸ ਤੌਰ ਤੇ ਸਮੁੱਚੇ ਮਾਲਵੇ ਅੰਦਰ ਚੋਣਾਂ ਨੂੰ ਲੈ ਕੇ ਮਾਹੋਲ ਬੜਾ ਸਰਗਰਮ ਰਿਹਾ ਅਤੇ ਜਿੱਥੇ ਉਮੀਦਵਾਰਾਂ ਵੱਲੋਂ ਵੋਟਰਾਂ ਨੂੰ ਆਪਣਾ ਵੋਟ ਬੈਂਕ ਸਮਝਦੇ ਹੋਏ ਆਪਣੇ ਵੱਲ ਖਿੱਚਣ ਦਾ ਰੁਝਾਨ ਬਹੁਤ ਹੀ ਵੱਡੇ ਪੱਧਰ ਤੇ ਰਿਹਾ …

Read More »

ਪੰਜਵੀਂ ਪਾਤਸ਼ਾਹੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਠਿੰਡਾ, 4 ਮਈ  (ਜਸਵਿੰਦਰ ਸਿੰਘ ਜੱਸੀ)-   ਬਰਨਾਲਾ ਬਾਈਪਾਸ ‘ਤੇ ਸਥਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ੪੫੧ਵੇਂ  ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾਂ ਅੰਮ੍ਰਿਤ ਵੇਲੇ ਪ੍ਰਭਾਤ ਫੇਰੀ ਕੱਢਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਹਜ਼ੂਰੀ ਰਾਗੀ  ਅਤੇ ਬਲਦੇਵ ਸਿੰਘ …

Read More »