Thursday, April 30, 2026

ਪੰਜਾਬੀ

ਡੀ.ਏ.ਵੀ. ਪਬਲਿਕ ਸਕੂਲ ਵਿੱਚ ਕੁਦਰਤੀ ਆਫ਼ਤਾਂ ਦਾ ਸਾਹਮਣਾ ਵਿਸ਼ੇ ਤੇ ਵਰਕਸ਼ਾਪ

ਅੰਮ੍ਰਿਤਸਰ, 3 ਮਈ (ਜਸਬੀਰ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਵਿੱਚ ਇੱਕ ਵਰਕਸ਼ਾਪ ਕੁਦਰਤੀ ਆਫ਼ਤਾਂ ਦਾ ਸਾਹਮਣਾਂ ਵਿਸ਼ੇ ਤੇ ਆਯੋਜਿਤ ਕੀਤੀ ਗਈ। ਇਹ ਵਰਕਸ਼ਾਪ ਸ਼੍ਰੀਮਾਨ ਸੁਰਜੀਤ ਸ਼ਰਮਾ ਦੁਆਰਾ ਲਗਾਈ ਗਈ ਜੋ ਸ਼ਿਵਲ ਡਿਫੈਂਸ ਦੇ ਡਿਪਟੀ ਚੀਫ਼ ਵਾਰਡਨ ਹਨ। ਇਹ ਵਰਕਸ਼ਾਪ ਕੁਦਰਤੀ ਆਫ਼ਤਾਂ ਤੇ ਉਨ੍ਹਾਂ ਦੇ ਪ੍ਰਭਾਵਾਂ ਨਾਲ ਸੰਬੰਧਿਤ ਸੀ । ਉਨ੍ਹਾਂ ਨੇ ਸਾਨੂੰ ਇਸ ਤੋਂ ਬਚਾਅ ਦੇ ਵੱਖਸ਼ਵੱਖ …

Read More »

ਪਿੰਡ ਜੈਪਾਲਗੜ ਮੌਕੇ ਪਹਿਲਵਾਨਾਂ ਵਲੋਂ ਕੁਸ਼ਤੀ ਮੁਕਾਬਲੇ ਆਯੋਜਿਤ

ਚਾਰ ਝੰਡੀ ਵਾਲੀਆਂ ਕੁਸ਼ਤੀਆਂ ਨੇ ਨੌਜਵਾਨਾਂ ਦੀਆਂ ਧੜਕਣਾ ਕੀਤੀਆਂ ਤੇਜ਼ ਬਠਿੰਡਾ, 3ਮਈ (ਜਸਵਿੰਦਰ ਸਿੰਘ ਜੱਸੀ)- ਸਾਹਿਤਕਾਰ, ਪਹਿਲਵਾਨ ਅਤੇ ਛਿੰਜ਼ਾਂ ਦੇ ਧਨੀ ਪ੍ਰੋ: ਕਰਮ ਸਿੰਘ ਦੇ 92ਵੇਂ ਜਨਮ ਦਿਨ ਮੌਕੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਸਮੂਹ ਮੈਂਬਰਾਂ ਵਲੋਂ  ਪਿੰਡ ਜੈਪਾਲਗੜ ਨੇੜੇ ਖੇਡ ਸਟੇਡੀਅਮ ਵਿਖੇ ਬਾਅਦ ਦੁਪਹਿਰ  ਦੇਸ਼ੀ ਕੁਸ਼ਤੀ ਮੁਕਾਬਲਿਆਂ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚੋਂ ਪਹੁੰਚੇ ਦੇਸ਼ੀ ਕੁਸ਼ਤੀਆਂ …

Read More »

ਚਾਰ ਜ਼ਖ਼ਮੀਆਂ ਸਹਾਰਾ ਵਰਕਰਾਂ ਵਲੋਂ ਹਸਪਤਾਲ ਕਰਵਾਇਆ ਦਾਖ਼ਲ

ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ)- ਬਠਿੰਡਾ-ਗਿੱਦੜਬਾਹਾ ਰੋਡ ‘ਤੇ ਰਾਤ ਦੇ ਸਮੇਂ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਕਾਰ ਸਵਾਰ ਚਾਰ ਜਣੇ ਜ਼ਖ਼ਮੀ ਹੋ ਗਏ ਜਿਨਾਂ ਨੂੰ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਰਾਤ ਦੇ ਸਮੇਂ ਮਲੋਟ ਜਾ ਰਹੇ ਸਨ ਕਿ ਘਟਨਾ ਵਾਪਰ ਗਈ। ਜ਼ਖ਼ਮੀ ਵਿਚ ਸੁਖਬੀਰ ਕੌਰ ਪਤਨੀ ਤਾਰਾ ਸਿੰਘ, ਜੀਵਨ ਜੋਤ ਸਿੰਘ, …

Read More »

ਮੁਫ਼ਤ ਮੈਡੀਕਲ ਤੇ ਅੱਖਾਂ ਚੈਂਕਅੱਪ ਕੈਂਪ ਆਯੋਜਿਤ

ਬਠਿੰਡਾ, 3 ਮਈ (ਜਸਵਿੰਦਰ ਸਿੰਘ ਜੱਸੀ)-    ਸ਼ਹਿਰ ਦੀ ਸਮਾਜ ਸੇਵੀ ਸੰਸਥਾ ਦੋਸਤ ਵੈਲਫੇਅਰ ਸੁਸਾਇਟੀ ਦੁਆਰਾ ਮੈਡੀਕਲ ਤੇ ਅੱਖਾਂ ਦਾ ਚੈਂਕਅੱਪ ਕੈਂਪ ਸੰਤ ਸ੍ਰੋਮਣੀ ਸ੍ਰੀ ਬਾਲਾ ਜੀ ਮੰਦਰ ਬੱਲਾ ਰਾਮ ਨਗਰ ਲਗਾਇਆ ਗਿਆ। ਇਸ ਕੈਂਪ ਵਿਚ ਡਾ: ਐਸ ਕੇ ਬਾਂਸਲ, ਡਾ: ਬਿੰਦਰਪਾਲ, ਡਾ: ਸੁਖਵਿੰਦਰ ਸਿੰਘ ਅਤੇ ਡਾ: ਕਸ਼ਿਸ਼ ਗੁਪਤਾ ਵਲੋਂ ਆਪਣੀਆਂ ਟੀਮਾਂ ਸਮੇਤ 150 ਮਰੀਜ਼ਾਂ ਦਾ ਚੈਂਕਅੱਪ ਕਰਨ ਉਪਰੰਤ ਮੁਫ਼ਤ ਦਵਾਈਆਂ …

Read More »

ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲੇ ਨੂੰ ਸਜਾ ਦਿਵਾਈ ਜਾਵੇਗੀ -ਜਥੇਦਾਰ

ਅੰਮ੍ਰਿਤਸਰ 3 ਮਈ (ਪੰਜਾਬ ਪੋਸਟ ਬਿਊਰੋ) –  ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਅੰਦਰੂਨੀ ਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੇ ਬਿਲਕੁੱਲ ਸਾਹਮਣੇ ਭਾਜਪਾ ਆਗੂ ਨਰਿੰਦਰ ਮੋਦੀ ਨੁਮਾ ਤਸਵੀਰ ਛਾਪ ਕੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦਿਆਂ ਨੂੰ ਵਲ਼ੂੰਧਰਣ ਵਾਲੇ ਮਨਦੀਪ ਸਰੋਆ (ਦੀਪ ਕੁਮਾਰ) ਦੇ ਖਿਲਾਫ ਕਰੜੀ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਸ੍ਰੀ …

Read More »

ਟਰੈਕਟਰ ਟਰਾਲੀ ਪਲਟਣ ਨਾਲ ਇਕ ਵਿਅਕਤੀ ਦੀ ਮੋਤ

ਗਹਿਰੀ ਮੰਡੀ/ਤਰਸਿੱਕਾ 2 ਮਈ (ਡਾ. ਨਰਿੰਦਰ ਸਿੰਘ/ਸਿਕੰਦਰ ਸਿੰਘ)-  ਜੰਡਿਆਲਾ ਗੁਰੂ ਗਹਿਰੀ ਮੰਡੀ ਰੋਡ ਤੋਂ ਪਿੰਡ ਖਜਾਲਾ ਨੂੰ ਜਾਂਦੀ ਸੜਕ ਤੇ ਟਰੈਕਟਰ ਟਰਾਲੀ ਪਲਟਣ ਨਾਲ ਇਕ ਵਿਅਕਤੀ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਕੰਗ ਜਿਲਾ੍ਹ ਤਰਨਤਾਰਨ ਵਾਸੀ ਭੁਪਿੰਦਰ ਸਿੰਘ ਕਣਕ ਨਾਲ ਲੱਦੀ ਟਰਾਲੀ ਲੈ ਕੇ ਪਿੰਡ ਡੱਡੂਆਣਾ ਨੂੰ ਜਾ ਰਿਹਾ ਸੀ ਕਿ ਇਕ ਹੋਰ ਟਰੈਕਟਰ ਟਰਾਲੀ …

Read More »

ਸ਼ਿਕਾਗੋ ਵਿਖੇ ਸ਼ਹੀਦ ਹੋਏ ਮਜਦੂਰਾਂ ਨੂੰ ਦਿੱਤੀ ਸ਼ਰਧਾਂਜਲੀ

ਜੰਡਿਆਲਾ ਗੁਰੂ,  1 ਮਈ   ( ਹਰਿੰਦਰਪਾਲ ਸਿੰਘ)-  ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਰਜਿ:) ਜੰਡਿਆਲਾ ਗੁਰੁ ਵਲੋਂ ਰਾਮ ਸ਼ਰਨ ਪ੍ਰਧਾਨਗੀ ਹੇਠ ਉਹਨਾਂ ਦੇ ਗ੍ਰਹਿ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ।ਰਾਮ ਸ਼ਰਨ ਨੇ ਆਏ ਹੋਏ ਸਾਥੀਆਂ ਨੂੰ ਮਜਦੂਰ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਜ਼ਦੂਰ ਦਿਵਸ ਕਿਉਂ ਮਨਾਇਆ ਜਾਦਾ ਹੈ ਅਤੇ ਫਿਰ 2 ਮਿੰਟ ਦਾ ਮੋਨ ਧਾਰ ਕੇ 1 ਮਈ ਨੂੰ ਸ਼ਿਕਾਗੋ ਵਿਖੇ ਸ਼ਹੀਦ …

Read More »

ਸਾਹਿਤ ਅਕਾਦਮੀ ਚੋਣਾਂ ‘ਚ ਡਾ: ਸੁਖਦੇਵ ਸਿਰਸਾ ਦੇ ਪੈਨਲ ਦੀ ਲੇਖਕਾਂ ਵੱਲੋਂ ਹਮਾਇਤ

ਅੰਮ੍ਰਿਤਸਰ, 2 ਮਈ (ਦੀਪ ਦਵਿੰਦਰ ਸਿੰਘ)-  ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਪੰਜਾਬੀ ਲੇਖਕਾਂ ਦੀ ਨਾਮਵਰ ਸੰਸਥਾ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੀ ਜਨਰਲ ਬਾਡੀ ਦੀ 4 ਮਈ ਨੂੰ ਪੰਜਾਬੀ ਭਵਨ ਲੁਧਿਆਣ ਵਿਖੇ ਹੋ ਰਹੀਂ ਚੋਣ ਵਿੱਚ ਲੇਖਕ ਭਾਈਚਾਰਾਂ ਉਤਸ਼ਾਹ ਨਾਲ ਹਿੱਸਾ ਲੈ ਰਿਹਾ ਹੈ। ਅੱਜ ਸਥਾਨਕ ਵਿਰਸਾ ਵਿਹਾਰ ਵਿਖੇ ਅੱਖਰ ਕਾਵਿ ਕਬੀਲਾ ਦੇ ਦਫ਼ਤਰ ‘ਚ ਹੋਈ ਮੀਟਿੰਗ …

Read More »

ਵਿਰਸਾ ਵਿਹਾਰ ਵਿਖੇ ਨਾਟਕਾਂ ਦੀ ਸ਼ਾਮ-‘ਅਵੇਸਲੇ ਯੁਧਾਂ ਦੀ ਨਾਇਕਾ’ ਤੇ ‘ਪਾਗਲ ਜਾਨਵਰ’ ਕੀਤੇ ਮੰਚਿਤ

ਅੰਮ੍ਰਿਤਸਰ, 2 ਮਈ (ਦੀਪ ਦਵਿੰਦਰ ਸਿੰਘ)- ਰੰਗਕਰਮੀ ਮੰਚ ਅੰਮ੍ਰਿਤਸਰ ਵੱਲੋਂ ਪ੍ਰਸਿੱਧ ਰੰਗਕਰਮੀ ਮੰਚਪ੍ਰੀਤ ਦੀ ਨਿਰਦੇਸ਼ਨਾ ‘ਚ ਪ੍ਰੋ. ਅਜਮੇਰ ਸਿੰਘ ਔਲਖ ਦਾ ਲਿਖਿਆ ‘ਅਵੇਸਲੇ ਯੁਧਾਂ ਦੀ ਨਾਇਕਾ’ ਅਤੇ ਕੇਵਲ ਧਾਲੀਵਾਲ ਦਾ ਪੰਜਾਬੀ ਰੁਪਾਂਤਤ ਕੀਤਾ ਨਾਟਕ ‘ਪਾਗਲ ਜਾਨਵਰ’ ਮੰਚਿਤ ਕੀਤੇ ਗਏ। ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ ਪੇਸ਼ ਪਹਿਲੇ ਨਾਟਕਾਂ ‘ਚ ਇਮਾਨਦਾਰ ਪ੍ਰਸ਼ਾਸਕ ਅਧਿਕਾਰੀਆਂ ਨੂੰ ਜਿਵੇ ਗੰਧਲਾ ਰਾਜਨੀਤਕ ਤਾਣਾ ਬਾਣਾ ਪ੍ਰੇਸ਼ਾਨ ਵੀ …

Read More »

ਅੰਤਰਰਾਸ਼ਟਰੀ ਓਲੰਪੀਆਡ ਆਫ਼ ਸਾਇੰਸਸ਼ 2013 ਵਿਚ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀ ਆਏ ਅੱਵਲ

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸਿਲਵਰ ਜ਼ੋਨ ਫਾਉਂਡੇਸ਼ਨ ਦੁਆਰਾ ਆਯੋਜਿਤ ਅੰਤਰਰਾਸ਼ਟਰੀ ਓਲੰਪੀਆਡ ਆਫ਼ ਸਾਇੰਸਸ਼ 2013 ਵਿਚ ਉਚੱ ਸਥਾਨ ਹਾਸਲ ਕੀਤਾ। ਤਨਿਸ਼ਕ ਕੌਸ਼ਲ ਦੱਸਵੀਂ ਜਮਾਤ ਦਾ ਵਿਦਿਆਰਥੀ ਜਿਸਨੇ ਚੌਥਾ ਅੰਤਰਰਾਸ਼ਟਰੀ ਓਲੰਪੀਆਡ ਦੀ ਪਦਵੀ ਪ੍ਰਾਪਤ ਕਰਕੇ ਸਕੂਲ ਦੇ ਮਾਣ ਵਿਚ ਵਾਧਾ ਕੀਤਾ ਅਤੇ ਨਾਲ ਹੀ ਉਸਨੂੰ ਖ਼ਾਸ ਇਨਾਮ ਸਿਲਵਰ ਜ਼ੋਨ ਦੇ ਵੱਲੋਂ ਦਿੱਤਾ ਗਿਆ। …

Read More »