ਸੰਸਦ ਘੁਬਾਇਆ ਨੇ ਵਪਾਰ ਲਈ ਸਾਦਕੀ ਬਾਰਡਰ ਖੁੱਲਵਾਣ ਦਾ ਦੁਹਰਾਇਆ ਸੰਕਲਪ ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਲੋਕਸਭਾ ਚੋਣਾਂ ਵਿੱਚ ਜਿੱਤ ਸ਼ੇਰ ਸਿੰਘ ਘੁਬਾਇਆ ਦੀਆਂ ਨਹੀਂ ਸਗੋਂ ਵਰਕਰਾਂ ਦੀ ਹੋਈ ਹੈ ।ਵਰਕਰਾਂ ਦੀ ਮਿਹਨਤ ਦੇ ਦਮ ਉੱਤੇ ਹੀ ਨੇਤਾ ਬਣਦੇ ਹਨ ।ਉਕਤ ਉਦਗਾਰ ਨਵੇ ਬਣੇ ਸੰਸਦ ਸ. ਸ਼ੇਰ ਸਿੰਘ ਘੁਬਾਇਆ ਨੇ ਸਥਾਨਕ ਸਿਟੀ ਗਾਰਡਨ ਵਿਚ ਅਕਾਲੀ ਭਾਜਪਾ ਵਰਕਰਾਂ ਦਾ ਧੰਨਵਾਦ ਕਰਨ …
Read More »ਪੰਜਾਬੀ
100 ਫ਼ੀਸਦੀ ਰਿਹਾ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਦਾ ਨਤੀਜਾ
ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਸਥਾਨਕ ਗੁਰੂ ਨਾਨਕ ਸਿੱਖ ਕੰਨਿਆ ਪਾਠਸ਼ਾਲਾ ਦਾ ੧੦ਵੀਂ ਜਮਾਤ ਦਾ ਨਤੀਜਾ ਸੌਫ਼ੀਸਦੀ ਰਹਿਣ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸੋਹਨ ਸਿੰਘ, ਸਕੱਤਰ ਜੀਤ ਸਿੰਘ ਅਤੇ ਹੋਰ ਮੈਬਰਾਂ ਨੇ ਬੱਚਿਆਂ ਦੇ ਅਭਿਭਾਵਕਾਂ ਨੂੰ ਵਧਾਈ ਦੇਣ ਦੇ ਨਾਲ-ਨਾਲ ਸਕੂਲ ਸਟਾਫ ਦੀ ਸਿਫ਼ਤ ਕੀਤੀ ਹੈ।ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਦੱਸਿਆ ਕਿ ਪ੍ਰੀਖਿਆ …
Read More »ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਹੋਣਗੇ ਡਰੇਨਾਂ ‘ਚ ਪਾਣੀ ਨਿਕਾਸੀ ਦੇ ਪ੍ਰਬੰਧ – ਮਨਜੀਤ ਸਿੰਘ ਬਰਾੜ
ਜ਼ਿਲ੍ਹੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਪ੍ਰਬੰਧ ਜੰਗੀ ਪੱਧਰ ਤੇ ਜਾਰੀ ਫਾਜਿਲਕਾ, ੮ ਜੂਨ (ਵਿਨੀਤ ਅਰੋੜਾ)- ਪੰਜਾਬ ਸਰਕਾਰ ਦੇ ਹੁਕਮਾਂ ਤੇ ਜ਼ਿਲ੍ਹੇ ਭਰ ਵਿਚ ਡਰੇਨਾਂ ਅਤੇ ਸੇਮ ਨਾਲਿਆਂ ਦੀ ਸਾਫ਼ ਸਫ਼ਾਈ ਦਾ ਕੰਮ ਜੰਗੀ ਪੱਧਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਬਰਸਾਤਾਂ ਦੇ ਦਿਨਾਂ ਵਿਚ ਇਨ੍ਹਾਂ ਸੇਮ ਨਾਲਿਆਂ ਵਿਚ ਬਰਸਾਤਾਂ ਦਾ ਪਾਣੀ ਓਵਰਫਲੋਅ ਨਾ ਹੋਵੇ ਇਸ ਲਈ ਡਰੇਨਜ਼ ਵਿਭਾਗ ਨੂੰ …
Read More »ਅਗ ਲਗਣ ਨਾਲ ਝੌਪੜੀ ਵਿੱਚ ਸੌਂ ਰਹੇ ਦੋ ਬੱਚੇ ਜਿੰਦਾ ਜਲਕੇ ਮਰੇ
ਦੋ ਝੌਪੜੀਆਂ ਵਿੱਚ ਪਿਆ ਹੋਰ ਸਾਮਾਨ ਵੀ ਸੜਿਆ, ਇੱਕ ਗਾਂ ਦੀ ਵੀ ਮੌਤ, ਉੱਠ ਵੀ ਬੁਰੀ ਤਰ੍ਹਾਂ ਝੁਲਸਿਆ ਫਾਜਿਲਕਾ, 8 ਜੂਨ (ਵਿਨੀਤ ਅਰੋੜਾ)- ਉਪ-ਮੰਡਲ ਦੇ ਪਿੰਡ ਰਾਮਪੁਰਾ ਵਿੱਚ ਉਸ ਸਮੇਂ ਇੱਕ ਦਰਦਨਾਕ ਘਟਨਾ ਹੋਈ ਜਦੋਂ ਦੋ ਪਰਵਾਰਾਂ ਦੇ ਬੱਚੇ ਦੁਨੀਆ ਤੋਂ ਬੇਖਬਰ ਸੁਖ ਅਤੇ ਚੈਨ ਦੀ ਨੀਂਦ ਲੈ ਰਹੇ ਸਨ।ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਇਹ ਉਨ੍ਹਾਂ ਦੀ …
Read More »ਸੀ ਅਕਾਲ ਤਖਤ ਸਾਹਿਬ ਦੇ ਖੂਨੀ ਕਾਂਡ ਨੇ ਸਮੁੱਚੇ ਸਿੱਖ ਜਗਤ ਨੂੰ ਝੰਜੋੜਿਆ
ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਤੁਰੰਤ ਅਸਤੀਫਾ ਦੇਣ – ਜਥੇ: ਬਲਦੇਵ ਸਿੰਘ ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਂਦਿਆਂ ਵਾਪਰੇ ਖੂਨੀ ਕਾਂਡ ਦੀ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਤੇ ਜ਼ਿਲਾ ਅੰਮ੍ਰਿਤਸਰ ਦੇ ਮੁਖ ਸੇਵਾਦਾਰ ਭਾਈ ਗੁਰਿੰਦਰ ਸਿੰਘ ਰਾਜਾ ਪ੍ਰੈੱਸ ਸਕੱਤਰ …
Read More »ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਬ ਕਮੇਟੀ ਬਣਾ ਕੇ ਘਟਨਾ ਦੀ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖਤ ਸਾਹਿਬ ਨੂੰ ਭੇਜਣ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ 7 ਜੂਨ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕੱਲ ਸ੍ਰੀ ਅਕਾਲ ਤਖਤ ਸਾਹਿਬ ਤੇ ਵਾਪਰੀ ਮੰਦਭਾਗੀ ਘਟਨਾ ਨੂੰ ਸਿੱਖ ਪੰਥ ਲਈ ਅਫਸੋਸਨਾਕ ਦੱਸਦਿਆਂ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਵਤਾਰ ਸਿੰਘ ਮੱਕੜ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਵਾਪਰੀ ਘਟਨਾ ਦੀ ਜਾਂਚ ਇੱਕ ਸਬ ਕਮੇਟੀ ਬਣਾ ਕੇ ਕਰਵਾਈ ਜਾਵੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਨੇ ਹਸਪਤਾਲ ਪਹੁੰਚ ਕੇ ਜਖ਼ਮੀ ਮੁਲਾਜਮਾਂ ਦਾ ਪੁੱਛਿਆ ਹਾਲ
ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਿਜੀ ਸਕੱਤਰ ਸ. ਮਨਜੀਤ ਸਿੰਘ ਨੇ ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਦਾਖਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁਲਾਜਮ ਸ. ਗੁਰਵਿੰਦਰ ਸਿੰਘ ਮੂਧਲ,ਸ.ਜਤਿੰਦਰ ਸਿੰਘ,ਸ.ਸਤਨਾਮ ਸਿੰਘ,ਸ. ਕੁਲਦੀਪ ਸਿੰਘ ਤੇ ਸ. ਫੂਮਣ ਸਿੰਘ ਦਾ ਹਾਲ ਚਾਲ ਪੁਛਿਆ ਤੇ ਹੋਸਲਾ ਦਿਤਾ।ਇਸ ਮੋਕੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …
Read More »ਮਾਨ ਤੇ ਉਸ ਦੇ ਸਮਰੱਥਕਾਂ ਨੇ ਹੁੱਲੜਬਾਜੀ ਕਰਕੇ ਆਪਣਾ ਅਸਲ ਚਿਹਰਾ ਦਿਖਾਇਆ- ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 7 ਜੂਨ (ਗੁਰਪ੍ਰੀਤ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਤੇ ਸ਼ਹੀਦੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਹੁੱਲੜਬਾਜ਼ੀ ਦੀ ਘਟਨਾ ਅਤਿਅੰਤ ਨਿੰਦਣਯੋਗ ਅਤੇ ਮੰਦਭਾਗੀ ਹੈ। ਸਿੱਖਾਂ ਦੇ ਸਰਬਉੱਚ ਅਸਥਾਨ ਤੇ ਸਿੱਖੀ ਭੇਸ ਵਿੱਚ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਕੇ ਮਰਯਾਦਾ ਭੰਗ ਕਰਨੀ ਕਿਸੇ ਪਾਸਿਓ ਵੀ ਜਾਇਜ਼ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਭਾਈ ਰਣਧੀਰ ਸਿੰਘ ਦੀ ਤਸਵੀਰ ਦੀ ਹੋਈ ਘੁੰਡ ਚੁਕਾਈ
ਨਵੀਂ ਦਿੱਲੀ , 7 ਜੂਨ (ਅੰਮ੍ਰਿਤ ਲਾਲ ਮੰਨਣ)- ਅਖੰਡ ਕੀਰਤਨੀ ਜੱਥੇ ਦੇ ਸੰਸਥਾਪਕ ਭਾਈ ਰਣਧੀਰ ਸਿੰਘ ਦੀ ਤਸਵੀਰ ਗੁਰਦੁਆਰਾ ਰਕਾਬਗੰਜ ਸਾਹਿਬ ਜੀ ਦੇ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਦੇ ਮੁੱਖ ਹਾਲ ਵਿਖੇ ਲਗਾਈ ਗਈ ਹੈ। ਭਾਈ ਰਣਧੀਰ ਸਿੰਘ ਜੀ ਦੀ ਤਸਵੀਰ ਦੀ ਘੁੰਡ ਚੁਕਾਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਰਦੇ ਹੋਏ ਭਾਈ ਸਾਹਿਬ ਦੇ …
Read More »ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ ਨੂੰ
ਅੰਮ੍ਰਿਤਸਰ, 7 ਜੂਨ (ਜਸਬੀਰ ਸਿੰਘ ਸੱਗੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ 11 ਜੂਨ 2014 ਦਿਨ ਬੁਧਵਾਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …
Read More »
Punjab Post Daily Online Newspaper & Print Media