ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਮਾਨਯੋਗ ਜਿਲਾ ਸੈਸ਼ਨ ਜੱਜ ਨੇ ਅੱਜ ਸੁਣਾਏ ਗਏ ਇੱਕ ਫੈਸਲੇ ‘ਚ 2008 ਵਿੱਚ ਵਾਪਰੇ ਪੂਹਲਾ ਹੱਤਿਆ ਕਾਂਡ ਦੇ ਕਥਿਤ ਦੋਸ਼ੀਆਂ ਭਾਈ ਨਵੇਤਜ ਸਿੰਘ ਗੁਗੂ ਅਤੇ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਨੂੰ ਬਾਇਜ਼ਤ ਬਰੀ ਕਰ ਦਿਤਾ ਹੈ। ਅੱਜ ਜਿਉਂ ਹੀ ਭਾਈ ਗੁਗੂ ਅਤੇ ਕੰਬੋਕੇ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਕੁੱਝ ਸਮੇਨਂ ਵਿੱਚ ਹੀ ਮਾਨਯੋਗ …
Read More »ਪੰਜਾਬੀ
ਅਨਿਲ ਜੋਸ਼ੀ ਨੂੰ ਨਿੱਜੀ ਪੇਸ਼ੀ ਤੋਂ ਛੂਟ- ਗੋਰਸੀ ਨੂੰ 10000 ਜੁਰਮਾਨਾ
ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ)- ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੂੰ ਅੱਜ ਵੱਡੀ ਰਾਹਤ ਮਿਲੀ ਜਦ ਮਾਨਯੋਗ ਆਦਾਲਤ ਨੇ ਉਨਾਂ ਨੂੰ ਦੋ ਮਾਨਹਾਨੀ ਅਤੇ ਨਗਰ ਨਿਗਮ ਦੀ ਮਿਲੀਭੁਗਤ ਨਾਲ ਇਕ ਹੋਟਲ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਅਗਲੀਆਂ ਤਿੰਨ ਪੇਸ਼ੀਆਂ ਵਿੱਚ ਨਿੱਜੀ ਤੋਂਰ ਤੇ ਹਾਜਰ ਹੋਣ ਤੋਂ ਛੂਟ ਦੇ ਦਿਤੀ।ਅੱਜ ਅਦਾਤਲ ਵਿੱਚ ਪੇਸ਼ ਹੋਏ ਸ੍ਰੀ ਜੋਸ਼ੀ ਕਿਹਾ ਕਿ ਉਹ …
Read More »ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਕਾਂਗਰਸ ਦੀ ਜਿੱਤ ਦਾ ਮੁੱਢ ਬੱਝਾ
ਅੰਮ੍ਰਿਤਸਰ, 19 ਮਈ (ਮਨਪ੍ਰੀਤ ਸਿੰਘ ਮੱਲੀ)- ਕੈਪਟਨ ਅਮਰਿੰਦਰ ਸਿੰਘ ਦੀ ਅੰਮ੍ਰਿਤਸਰ ਤੋਂ ਜਿੱਤ ਦੀ ਖੁਸ਼ੀ ਵਿਚ ਦਿਹਾਤੀ ਕਾਂਗ੍ਰੇਸ ਦੇ ਪ੍ਰਧਾਨ ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਸੁਲਤਾਨਵਿੰਡ ਪਿੰਡ ਵਿੱਚ ਲੱਡੂ ਵੰਡੇ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਸ਼੍ਰੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣਾ ਵਿੱਚ ਕੈਪਟਨ ਦੀ ਜਿੱਤ ਨਾਲ ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾ ਲਈ …
Read More »ਈਡੀਅਟ ਕਲੱਬ ਵੱਲੋਂ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ- ਰਿਖੀ
ਭਗਵੰਤ ਮਾਨ ਦੀ ਜਿੱਤ ਨਾਲ ਕਲਾਕਾਰ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 19 ਮਈ (ਜਸਬੀਰ ਸਿੰਘ ਸੱਗੂ)- ਬੱਚਿਆਂ ਦੇ ਜੂਨੀਅਰ ਕਮੇਡੀ ਕਿੰਗ ਮੁਕਾਬਲੇ 15 ਜੂਨ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਇਕ ਮੀਟਿੰਗ ਵਿਚ ਕਲੱਬ ਦੇ ਪ੍ਰਧਾਨ ਅਤੇ ਫਿਲਮੀ ਕਲਾਕਾਰ ਰਾਜਿੰਦਰ ਰਿਖੀ ਨੇ ਦੱਸਿਆ ਕਿ ਉਹਨਾਂ ਦੇ ਕਲੱਬ ਦਾ ਮੁੱਖ ਮਕਸਦ ਸਮਾਜਿਕ ਕੁਰੀਤੀਆਂ ਦੇ ਖਿਲਾਫ ਵਿਅੰਗਾਤਮਕ ਚੋਟ ਕਰਨਾ ਅਤੇ …
Read More »ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਨਾਲ ਸ੍ਰ. ਮੱਕੜ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਮਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਤੇ ਸਿੱਖ ਮਸਲਿਆਂ ਸਬੰਧੀ ਆਪਣੇ ਵਫ਼ਦ ਸਮੇਤ ਪਾਕਿਸਤਾਨ ਜਾ ਕੇ ਲਹਿੰਦੇ ਪੰਜਾਬ ਦੇ ਕਾਨੂੰਨ ਅਤੇ ਮਨੁੱਖੀ ਅਧਿਕਾਰ ਮੰਤਰੀ ਰਾਜਾ ਅਸ਼ਫਾਕ ਸਰਵਰ ਨਾਲ ਲਾਹੌਰ ‘ਚ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ‘ਚ ਘੱਟ ਗਿੱਣਤੀ ਸਿੱਖ ਭਾਈਚਾਰੇ ਨੂੰ ਆਉਂਦੀਆਂ ਦਰਪੇਸ਼ ਮੁਸ਼ਕਲਾਂ, ਸ਼੍ਰੋਮਣੀ …
Read More »ਹੋਟਲ ਐਂਡ ਰੈਸਟੋਰੈਂਟ ਯੂਨੀਅਨ ਵਲੋਂ ਅਨਿਲ ਜੋਸ਼ੀ ਨੂੰ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਫੈਡਰੇਸ਼ਨ ਆਫ਼ ਹੋਟਲ ਐਂਡ ਰੈਸਟੋਰੈਂਟ ਅੰਮ੍ਰਿਤਸਰ ਯੂਨੀਅਨ ਦੀ ਇਕ ਜਰੂਰੀ ਇਕੱਤਰਤਾ ਸੰਗਠਨ ਦੇ ਚੇਅਰਮੈਨ ਹਰਿੰਦਰ ਸਿੰਘ ਪਾਰੋਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸੰਗਠਨ ਆਗੂਆਂ ਵਲੋਂ ਲੋਕਲ ਬਾਡੀ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੂੰ ਆਪਣਾ ਅਸਤੀਫ਼ਾ ਵਾਪਿਸ ਲੈਣ ਦੀ ਅਪੀਲ ਕੀਤੀ ਗਈ। ਯੂਨੀਅਨ ਦੇ ਮੈਂਬਰਾਂ ਵਲੋਂ ਇਕ ਜੁੱਟ ਹੋ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ …
Read More »ਕੈਪਟਨ ਦੀ ਜਿੱਤ ਦੀ ਖੁਸ਼ੀ ‘ਚ ਭੰਗੜੇ ਪਾਏ ਤੇ ਵੰਡੇ ਲੱਡੂ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ)- ਅੰਮ੍ਰਿਤਸਰ ਦੀ ਸੰਸਦੀ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਕਾਰਡ ਤੋੜ ਜਿੱਤ ਦੀ ਖੁਸ਼ੀ ਵਿੱਚ ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਪ੍ਰਧਾਨ ਚਰਨਜੀਤ ਸਿੰਘ ਰੰਧਾਵਾ ਨੇ ਤਰਨ ਤਾਰਨ ਰੋਡ ਵਿਖੇ ਆਪਣੇ ਸਾਥੀਆਂ ਰਣਧੀਰ ਸਿੰਘ ਹੈਪੀ ਜਨਰਲ ਸਕੱਤਰ, ਹਰਜੀਤ ਸਿੰਘ ਮੁਹੱਲਾ ਪ੍ਰਧਾਨ ਨਾਲ ਮਿਲ ਕੇ ਡੀ.ਜੇ. …
Read More »ਦੰਦਾਂ ਦੀ ਅਹਿਮੀਅਤ ਲਈ ਕੈਂਪ ਆਯੋਜਿਤ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਲਾਇਨੋਪਾਰ ਸੰਸਥਾ ਗੁੱਡਵਿਲ ਸੁਸਾਇਟੀ ਵਲੋਂ ਦੰਦਾਂ ਦੀ ਸੇਵਾ ਸੰਭਾਲ ਅਤੇ ਅਹਿਮੀਅਤ ਬਾਰੇ ਲੋਕਾਂ ਨੂੰ ਜਾਗਰੂਕਤਾ ਕਰਨ ਲਈ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ: ਆਂਸੂ ਗਰਗ ਬੀ.ਡੀ. ਐਸ.ਦੰਦਾਂ ਦੇ ਰੋਗਾਂ ਦੇ ਮਾਹਿਰ ਵਲੋਂ ੬੫ ਦੰਦਾਂ ਦੇ ਮਰੀਜ਼ਾਂ ਦਾ ਚੈਂਕਅੱਪ ਕਰਦਿਆਂ ਜਾਣਕਾਰੀ ਵੀ ਦਿੱਤੀ ਉਨਾਂ ਕਿਹਾ ਕਿ ਜਿਆਦਾ ਤਰ ਲੋਕ ਦੰਦਾਂ ਦੇ ਰੋਗਾਂ …
Read More »ਵਿਆਹ ਦੀ 25ਵੀਂ ਵਰੇਗੰਢ ‘ਤੇ ਪਤੀ ਪਤਨੀ ਵਲੋਂ ਖੂਨਦਾਨ ਕੀਤਾ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਸਥਾਨਕ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸ਼ਹੀਦ ਜਰਨੈਲ ਸਿੰਘ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ:) ਵੱਲੋਂ ਕਾਫੀ ਸਮੇਂ ਤੋ ਜੁੜੇ ਸੁਸਾਇਟੀ ਦੇ ਮੈਬਰ ਤਰਲੋਚਨ ਸਿੰਘ ਅਤੇ ਉਨਾਂ ਦੀ ਧਰਮ ਪਤਨੀ ਪਰਮਜੀਤ ਕੋਰ ਵਾਸੀ ਗੁਰੂ ਨਾਨਕ ਪੁਰਾ ਮੁਹੱਲਾ ਵੱਲੋ ਆਪਣੇ 25ਵੀਂ ਵਿਆਹ ਦੀ ਵਰੇਗੰਢ ‘ਤੇ ਬਲੱਡ ਬੈਕ ਵਿੱਚ ਆਪਣਾ ਖੂਨਦਾਨ ਕਰਕੇ ਮਨਾਇਆ ਗਿਆ। ਸੁਸਾਇਟੀ ਪ੍ਰਧਾਨ …
Read More »ਸਵੈ-ਇੱਛਕ ਖ਼ੂਨਦਾਨ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਰਾਜ ਪੱਧਰੀ ਮੀਟਿੰਗ ਆਯੋਜਿਤ
ਬਠਿੰਡਾ, 19 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਥਰਮਲ ਕਲੌਨੀ ਦੇ ਕਮਿਊਨਿਟੀ ਹਾਲ ਵਿੱਚ ਬਲੱਡ ਐਸੋਸੀਏਸ਼ਨ ਪੰਜਾਬ ਦੇ ਸਹਿਯੋਗ ਨਾਲ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਰਹਿਨੁਮਾਈ ਹੇਠ ਆਯੋਜਿਤ ਕੀਤੀ ਗਈ ਸਵੈਇੱਛਕ ਖ਼ੂਨਦਾਨ ਮੁਹਿੰਮ ਨੂੰ ਉਤਸ਼ਾਹਿਤ ਕਰਨ ਅਤੇ ਇਸ ਮੁਹਿੰਮ ਨੂੰ ਲੋਕਾਂ ਵਿੱਚ ਹਰਮਨ ਪਿਆਰੀ ਬਨਾਉਣ ਦੇ ਉਦੇਸ਼ ਨਾਲ ਖ਼ੂਨਦਾਨ ਦੇ ਖ਼ੇਤਰ ਵਿੱਚ ਕਾਰਜਸ਼ੀਲ ਪੰਜਾਬ ਦੀਆਂ ਉੱਘੀਆਂ ਸਵੈ-ਸੇਵੀ ਸੰਸਥਾਵਾਂ ਅਤੇ ਖ਼ੂਨਦਾਨੀ ਪ੍ਰੇਰਕਾਂ ਦੀ …
Read More »
Punjab Post Daily Online Newspaper & Print Media