ਬਠਿੰਡਾ, 9 ਮਈ (ਜਸਵਿੰਦਰ ਸਿੰਘ ਜੱਸੀ)- ਭਾਰਤੀ ਰੈਡ ਕਰਾਸ ਸੁਸਾਇਟੀ ਅਤੇ ਸੇਂਟ ਜੌਹਨ ਐਂਬੂਲੈਂਸ ਐਸੋਸੀਏਸ਼ਨ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਰੈਡ ਕਰਾਸ ਦਿਵਸ ਮਨਾਇਆ ਗਿਆ। ਸਰ ਜੌਹਨ ਹੈਨਰੀ ਡਿਊਨਾ ਦੇ ਜਨਮ ਦਿਨ ਨੂੰ ਸਮਰਪਿਤ ਕਰਦੇ ਹੋਏ ਡੈਫ ਐਂਡ ਡੰਮ ਸਕੂਲ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਬਾਰਵੀਂ …
Read More »ਪੰਜਾਬੀ
ਨਗਰ ਨਿਗਮ ਨੇ ਹਟਾਇਆ ਗਲੀ ‘ਚ ਲੱਗਾ ਨਜਾਇਜ਼ ਲੋਹੇ ਦਾ ਗੇਟ
ਅੰਮ੍ਰਿਤਸਰ, 9 ਮਈ (ਮਨਪ੍ਰੀਤ ਸਿੰਘ ਮੱਲੀ)- ਸਥਾਨਕ ਸੁਲਤਾਨਵਿੰਡ ਰੋਡ ਦੇ ਇਲਾਕੇ ਮੋਹਨ ਨਗਰ ਸਥਿਤ ਡਾਕਖਾਨੇ ਵਾਲੀ ਗਲੀ ਵਿੱਚ ਲਗਾਇਆ ਲੋਹੇ ਦਾ ਗੇਟ ਨਗਰ ਨਿਗਮ ਵੱਲੋਂ ਹਟਾ ਦਿੱਤਾ ਗਿਆ। ਭਾਜਪਾ ਆਗੂ ਅਸ਼ੋਕ ਕਾਲੀਆ ਨੇ ਦੱਸਿਆ ਕਿ ਉਨਾਂ ਵਲੋਂ ਇੱਥੋਂ ਲੰਘਣ ਵਾਲੇ ਰਾਹਗੀਰਾਂ, ਸਕੂਲੀ ਬੱਚਿਆਂ ਅਤੇ ਡਾਕਖਾਨੇ ‘ਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਾਹਮਣੇ ਰੱਖਦਿਆਂ ਨਜਾਇਜ਼ ਤੌਰ ਤੇ ਲਗਾਏ ਗਏ …
Read More »ਅੰਮ੍ਰਿਤਸਰ 6ਵਾਂ ਸਭ ਤੋਂ ਵੱਧ ਪਸੰਦੀਦਾ ਤੇ 14ਵਾਂ ਸਭ ਤੋਂ ਪ੍ਰਦੂਸ਼ਿਤ ਸ਼ਹਿਰ
ਅੰਮ੍ਰਿਤਸਰ, 9 ਮਈ (ਜਸਬੀਰ ਸਿੰਘ ਸੱਗੂ)- ਇਹ ਵਾਕਈ ਬੜੇ ਸ਼ਰਮ ਦੀ ਗੱਲ ਹੈ ਕਿ ਸੈਲਾਨੀਆਂ ਵੱਲੋਂ ਵਿਸ਼ਵ ਭਰ ਵਿੱਚ ਛੇਵੇਂ ਸੱਭ ਤੋਂ ਵੱਧ ਚਾਹੇ ਜਾਣ ਵਾਲੇ ਸ਼ਹਿਰ ਨੂੰ ਚੋਦਵਾਂ ਸੱਭ ਤੋਂ ਪ੍ਰਦੂਸ਼ਿਤ ਸ਼ਹਿਰ ਕਰਾਰ ਦਿੱਤਾ ਗਿਆ ਹੈ। ਸ. ਗੁਨਬੀਰ ਸਿੰਘ ਚੇਅਰਮੈਨ ਈਕੋ ਅੰਮ੍ਰਿਤਸਰ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਸੱਭ ਤੋਂ ਵੱਡਾ ਅਤੇ ਪਵਿੱਤਰ ਤੀਰਥ ਅਤੇ 2011 ਤੋਂ ਗਰਨਿ ਪਿਲਗਰਿਮੇਜ …
Read More »ਡੀ.ਏ.ਵੀ. ਪਬਲਿਕ ਸਕੂਲ ਵਿਖੇ ਜੋਸ਼ ਨਾਲ ਮਨਾਇਆ ਗਿਆ ਮਦਰਜ਼ ਡੇਅ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਮਦਰਜ਼ ਡੇ ਨੂੰ ਯਾਦਗਾਰ ਬਣਾਇਆ। ਵਿਦਿਆਰਥੀਆਂ ਦੁਆਰਾ ਆਪਣੀਆਂ ਬਣਾਈਆਂ ਕਵਿਤਾਵਾਂ ਸੁਣਾਈਆਂ ਗਈਆਂ ਅਤੇ ਆਪਣੀਆਂ ਮਾਤਾਵਾਂ ਦੇ ਆਦਰ, ਸਨਮਾਨ, ਪਿਆਰ ਅਤੇ ਆਪਣੇਪਨ ਦੇ ਪ੍ਰਤੀ ਗੀਤ ਵੀ ਗਾਏ ਗਏ। ਇਸ ਤਰ੍ਹਾਂ ਦਾ ਕੋਈ ਵੀ ਦਿਨ ਨਾ ਹੋਵੇ ਜਿਸ ਦਿਨ ਅਸੀਂ ਮਾਂ ਦੇ ਸ਼ੁਕਰਗੁਜ਼ਾਰ ਨਾ …
Read More »ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਇਕ ਹੋਰ ਨਵੇਂ ਸਕੂਲ ਅਤੇ ਡਿਸਪੈਂਸਰੀ ਦਾ ਉਦਘਾਟਨ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ)- ਸੇਵਾ ਅਤੇ ਸਿੱਖਿਆ ਦੇ ਖੇਤਰ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਬਹੁਤ ਸਾਰੇ ਫ੍ਰੀ ਇੰਸਟੀਚਿਊਟ, ਹਸਪਤਾਲ, ਟ੍ਰੇਨਿੰਗ ਸੈਂਟਰ ਅਤੇ ਬਿਰਧ ਘਰ ਖੋਲ੍ਹੇ ਗਏ ਹਨ। ਹੁਣ ਵੀ ਹਰ ਸਾਲ ਨਵਾਂ ਕਾਲਜ ਜਾਂ ਸਕੂਲ ਖੋਲ੍ਹਿਆ ਜਾ ਰਿਹਾ ਹੈ। ਇਸ ਵੇਲੇ ਚੀਫ ਖਾਲਸਾ ਦੀਵਾਨ ਵਲੋਂ ਖੋਲ੍ਹੇ ਗਏ ੫੦ ਸਕੂਲ ਦੀਵਾਨ ਦੀ ਸ਼ਾਨ ਨੂੰ …
Read More »ਬਿਕਰਮ ਮਜੀਠੀਆ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕੀਤੀ ਸੇਵਾ
ਤਖਤ ਸ੍ਰੀ ਹਜੂਰ ਸਾਹਿਬ ਵਿਖੇ ਬਿਕਰਮ ਮਜੀਠੀਆ ਨੂੰ ਮਿਲੀ ਗੁਰੂ ਘਰ ਦੀ ਬਖਸ਼ਿਸ਼
ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦਾ ਲੈਂਟਰ ਪਿਆ
ਜੰਡਿਆਲਾ ਗੁਰੂ, 9 ਮਈ (ਹਰਿੰਦਰਪਾਲ ਸਿੰਘ)- ਭਾਈ ਘਨੱਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ ਲੈਬਾਰਟਰੀ ਦੀ ਬਿਲਡਿੰਗ ਦੀ ਉਸਾਰੀ ਦੇ ਲੈਂਟਰ ਦੀ ਸੇਵਾ ਮੌਕੇ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਲੈਂਟਰ ਲਈ ਤਿਆਰ ਮਸਾਲੇ ਦੇ ਪਹਿਲੇ ਪੰਜ ਬਾਟੇ ਪਾ ਕੇ ਲੈਂਟਰ ਦੇ ਕਾਰਜ ਦੀ ਸ਼ੁਰੂਆਤ ਕੀਤੀ।ਇਸ ਮੋਕੇ ਪਹੁੰਚੀਆਂ ਹੋਈਆਂ ਪ੍ਰਮੁੱਖ …
Read More »ਪੱਤਰਕਾਰ ਬਾਜ ਸਿੰਘ ਦੀ ਹੋਈ ਰਹੱਸਮਈ ਮੌਤ ਦੀ ਨਿਆਂਇਕ ਜਾਂਚ ਕਰਵਾਈ ਜਾਵੇ- ਜਸਬੀਰ ਪੱਟੀ
ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਚੰਡੀਗੜ੍ਹ ਯੂਨੀਅਨ ਆਫ ਜਰਨਲਿਸਟ ਦੇ ਜਿਲ੍ਹਾ ਪ੍ਰਧਾਨ ਜਸਬੀਰ ਸਿੰਘ ਪੱਟੀ ਨੇ ਸਰਾਏ ਅਮਾਨਤ ਖਾਂ ਤੋ ਪੱਤਰਕਾਰ ਬਾਜ ਸਿੰਘ ਦੀ ਇੱਕ ਹਾਦਸੇ ਦੌਰਾਨ ਹੋਈ ਮੌਤ ਨੂੰ ਕਥਿਤ ਤੌਰ ਤੇ ਸਾਜਿਸ਼ ਕਰਾਰ ਦਿੰਦਿਆ ਪੰਜਾਬ ਸਰਕਾਰ ਤੋ ਮੰਗ ਕੀਤੀ ਹੈ ਕਿ ਬਾਜ ਸਿੰਘ ਦੀ ਰਹੱਸਮਈ ਮੌਤ ਦੀ ਨਿਆਇਕ ਜਾਂਚ ਕਰਵਾ ਕੇ ਦੋਸ਼ੀਆ ਦੇ ਖਿਲਾਫ ਸਖਤ ਤੋ ਸਖਤ …
Read More »ਖਾਲਸਾ ਕਾਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਾਦੂ ਦਾ ਮਾਣਿਆ ਆਨੰਦ
ਅੰਮ੍ਰਿਤਸਰ, 8 ਮਈ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਪ੍ਰੀ¬-ਨਰਸਰੀ ਤੋਂ ਛੇਵੀਂ ਕਲਾਸ ਦੇ ਵਿਦਿਆਰਥੀਆਂ ਲਈ ਮੌਜ-ਮਸਤੀ ਪ੍ਰੋਗਰਾਮ ਦੌਰਾਨ ਖੇਡਾਂ ਅਤੇ ਮਨੋਰੰਜਨ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ। ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੇ ਸਹਿਯੋਗ ਨਾਲ ਸਜਾਏ ਗਏ ਖ਼ੇਡ ਪਾਰਕ ‘ਚ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦੁਆਰਾ ਵੱਖ-ਵੱਖ ਮੁਕਾਬਲਿਆਂ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ‘ਚ ਖ਼ਾਸ ਕਰਕੇ ਜਾਦੂਗਰ ਦੁਆਰਾ ਵਿਖਾਏ ਗਏ …
Read More »
Punjab Post Daily Online Newspaper & Print Media