ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵ-ਨਿਯੁੱਕਤ ਚਾਰ ਸਿੰਘ ਸਾਹਿਬਾਨ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਅੱਜ ਤਾਜਪੋਸ਼ੀ ਕੀਤੀ ਗਈ। ਜਿਸ ਵਿੱਚ ਕੰਵਰਬੀਰ ਸਿੰਘ ਗਿੱਲ ਪ੍ਰਧਾਨ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਅੰਮ੍ਰਿਤਸਰ, ਮੈਂਬਰ ਜੇਲ੍ਹ ਬੋਰਡ ਪੰਜਾਬ ਨੇ ਆਪਣੇ ਅਨੇਕਾਂ ਸਾਥੀਆਂ …
Read More »ਪੰਜਾਬੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਚਾਰ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ
ਅੰਮ੍ਰਿਤਸਰ, 21 ਅਪ੍ਰੈਲ (ਜਸਬੀਰ ਸਿੰਘ ਸੱਗੂ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਦੇ …
Read More »ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਹਾਜਰੀ ‘ਚ ਚਰਨਦੀਪ ਬੱਬਾ ਅਕਾਲੀ ਦਲ ਵਿੱਚ ਸ਼ਾਮਲ
ਅਕਾਲੀ ਦਲ ਵੱਲੋਂ ਸੌਂਪੀ ਸੇਵਾ ਪੂਰੀ ਤਨਦੇਹੀ ਨਾਲ ਨਿਭਾਵਾਂਗਾ – ਬੱਬਾ ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ)- ਨਗਰ ਨਿਗਮ ਦੀਆਂ ਚੋਣਾਂ ਦੌਰਾਨ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਣ ਵਾਲੇ ਨੌਜਵਾਨ ਆਗੂ ਚਰਨਦੀਪ ਸਿੰਘ ਬੱਬਾ ਦੀਪ ਬੇਕਰੀ ਵਲੋਂ ਆਪਣੇ ਇਲਾਕੇ ਵਿੱਚ ਲੋਕਾਂ ਨਾਲ ਬਣਾਏ ਗਏ ਮੇਲ ਮਿਲਾਪ ਤੇ ਪ੍ਰੇਮ ਪਿਆਰ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਲੋਕ …
Read More »ਕਿਸਾਨ ਜਥੇਬੰਦੀ ਬੀ. ਕੇ. ਯੂ. ਲੱਖੋਵਾਲ ਵੱਲੋਂ ਜੇਤਲੀ ਦੇ ਹੱਕ ‘ਚ ਪ੍ਰਚਾਰ
ਅੰਮ੍ਰਿਤਸਰ, 21 ਅਪ੍ਰੈਲ (ਪ੍ਰੀਤਮ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰੀ ਅਰੁਣ ਜੇਤਲੀ ਦੇ ਹੱਕ ‘ਚ ਪ੍ਰਚਾਰ ਕਰਕੇ ਲੋਕਾਂ ਨੂੰ ਉਨ੍ਹਾਂ ਵਾਸਤੇ ਵੋਟਾਂ ਪਾਉਣ ਲਈ ਪ੍ਰੇਰਿਆ ਅਤੇ ਕਿਹਾ ਕਿ ਸ੍ਰੀ ਜੇਤਲੀ ਹੀ ਇਲਾਕੇ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਕੰਮ ਕਰ ਸਕਦੇ ਹਨ। ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਗੁਮਟਾਲਾ ਦੀ …
Read More »ਵੋਟਰਾਂ ਨੂੰ ਵੋਟ ਦੇ ਹੱਕ ਅਤੇ ਨੋਟਾ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ)- ਸ੍ਰੀ ਰਵੀ ਭਗਤ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਅਤੇ ਸ੍ਰੀ ਪ੍ਰਦੀਪ ਸੱਭਰਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਵੋਟਰਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਵਿਧਾਨ ਸਭਾ ਹਲਕਾ ਉੱਤਰੀ-15 ਦੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਅੱਜ ਇਸ ਸਬੰਧ ਵਿੱਚ ਦੋ ਚੇਤਨਾ ਸਮਾਰੋਹ ਭਾਬਾ …
Read More »ਜੇਤਲੀ ਦੀ ਜਿੱਤ, ਅੰਮ੍ਰਿਤਸਰ ਦੀ ਜਿੱਤ- ਮਨੋਜ ਤਿਵਾਰੀ
ਪ੍ਰਵਾਸੀ ਸੈਲ ਦੀ ਰੈਲੀ ‘ਚ ਸ਼੍ਰੀ ਜੇਤਲੀ ਦੇ ਲਈ ਵੋਟ ਮੰਗਣ ਪਹੁੰਚੇ ਭੋਜਪੁਰੀ ਕਲਾਕਾਰ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੀ ਅਰੁਣ ਜੇਤਲੀ ਜੀ ਦੀ ਜਿੱਤ ਹੀ ਅੰਮ੍ਰਿਤਸਰ ਦੀ ਅਸਲੀ ਜਿੱਤ ਹੈ, ਇਸ ਵਾਰੀ ਦੇਸ਼ ਨਿਰਮਾਣ ਦੇ ਲਈ ਵੋਟ ਕਰੋ ਅਤੇ ਆਪਣੇ ਫ਼ਰਜ਼ ਦੇ ਬਦਲੇ ‘ਚ ਹੱਕ ਪਾਓ। ਉਪਰੋਕਤ ਸ਼ਬਦਾ ਦਾ ਪ੍ਰਗਟਾਵਾ ਭੋਜਪੁਰੀ ਕਲਾਕਾਰ ਅਤੇ ਬੀਜੇਪੀ ਦੇ ਦਿੱਲੀ ਤੋ ਉਮੀਦਵਾਰ …
Read More »ਅਕਾਲੀ ਦਲ ਦਾ ਮੈਨਿਫੈਸਟੋ ਧੋਖਾ ਦੇਣ ਦੀ ਇਕ ਹੋਰ ਕੋਸ਼ਿਸ਼ – ਬਾਜਵਾ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਾਰੀ ਕੀਤੇ ਗਏ ਪਾਰਟੀ ਦੇ ਮੈਨੀਫੈਸਟੋ ‘ਤੇ ਵਰ੍ਹਦਿਆਂ ਇਸ ਨੂੰ ਲੋਕਾਂ ਨੂੰ ਧੋਖਾ ਦੇਣ ਦੀ ਇਕ ਹੋਰ ਕੋਸ਼ਿਸ਼ ਕਰਾਰ ਦਿੱਤਾ ਹੈ, ਜਦਕਿ ਲੋਕਾਂ ਨਾਲ ਕੀਤੇ ਪੁਰਾਣੇ ਵਾਅਦਿਆਂ ਬਾਰੇ ਪਾਰਟੀ ਕਦੇ ਵੀ ਗੰਭੀਰ ਨਹੀਂ ਰਹੀ ਹੈ। …
Read More »ਸਪੈਸ਼ਲ ਚੋਣ ਆਬਜ਼ਰਵਰ ਤਰੁਨ ਬਜਾਜ ਵਲੋਂ ਲੋਕ ਸਭਾ ਚੋਣਾਂ ਸਬੰਧੀ ਨਾਲ ਮੀਟਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ)- ਮਾਣਯੋਗ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਲੋਕ ਸਭਾ ਸੀਟ ਸਬੰਧੀ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਸਮੁੱਚੇ ਪ੍ਰਬੰਧਾਂ ਆਦਿ ਦਾ ਰੀਵਿਊ ਕਰਨ ਲਈ ਸਪੈਸ਼ਲ ਚੋਣ ਆਬਜਰਵਰ ਸ੍ਰੀ ਤਰੁਨ ਬਜਾਜ ਆਈ.ਏ.ਐਸ ਵਲੋਂ ਅਧਿਕਾਰੀਆਂ ਨਾਲ ਸਥਾਨਕ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਜਰਨਲ ਚੋਣ ਅਬਜ਼ਰਵਰ ਸ੍ਰੀ ਪੀ.ਰਮੇਸ ਕੁਮਾਰ ਆਈ.ਏ.ਐਸ ਅਤੇ ਸ੍ਰੀ ਐਮ.ਕੇ.ਐਸ …
Read More »ਮੋਦੀ ਤੋ ਦੇਸ਼ ਨੂੰ ਐਟਮ ਬੰਬ ਨਾਲੋ ਵੀ ਵਧੇਰੇ ਖਤਰਾ- ਆਸਲ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਕਾਮਰੇਡ ਅਮਰਜੀਤ ਸਿੰਘ ਆਸਲ ਦੀ ਚੋਣ ਮੁਹਿੰਮ ਨੂੰ ਹੋਰ ਤੇਜ ਕਰਦਿਆ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ, ਵੇਰਕਾ, ਜਗਦੇਵ ਕਲਾਂ, ਅਟਾਰੀ, ਖਾਸਾ ਆਦਿ ਵਿੱਚ ਚੋਣ ਮੀਟਿੰਗਾਂ ਕਰਕੇ ਆਗੂਆ ਨੇ ਮੋਦੀ ਦੇ ਪ੍ਰਧਾਨ ਮੰਤਰੀ ਪਦ ਵੱਲ ਵੱਧਦੇ ਕਦਮਾਂ ਨੂੰ ਰੋਕਣ ਲਈ ਲੋਕਾਂ ਨੂੰ ਅਪੀਲ ਕਰਦਿਆ ਕਿਹਾ ਕਿ ਜੇਕਰ ਮੋਦੀ ਪ੍ਰਧਾਨ ਮੰਤਰੀ ਦੀ ਕੁਰਸੀ ਤੇ ਬੈਠ …
Read More »ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਨੇ ਕਰਵਾਇਆ ਸੁਖਦੇਵ ਮਾਦਪੁਰੀ ਨਾਲ ਰੂਬਰੂ
ਸਮਰਾਲਾ, ੨੧ ਅਪ੍ਰੈਲ (ਪ. ਪ.)- ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਹਰ ਮਹੀਨੇ ਦੇ ਤੀਜੇ ਐਤਵਾਰ ਨੂੰ ਕੀਤੀ ਜਾਂਦੀ ਮਾਸਿਕ ਮੀਟਿੰਗ ਦੇ ਚੱਲਦੇ ਇਸ ਵਾਰ ਪੰਜਾਬੀ ਸਾਹਿਤ ਦੀ ਝੋਲੀ ਵਿੱਚ ਅਨੇਕਾਂ ਬਾਲ ਸਾਹਿਤ ਦੀਆਂ ਪੁਸਤਕਾਂ ਪਾਉਣ ਵਾਲੇ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਣਾਈ ਸਖਸ਼ੀਅਤ ਸੁਖਦੇਵ ਮਾਦਪੁਰੀ ਨਾਲ ਰੂਬਰੂ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਸੀਨੀਅਰ ਮੀਤ ਪ੍ਰਧਾਨ …
Read More »
Punjab Post Daily Online Newspaper & Print Media