ਅਕਾਲੀ ਦਲ ਦੀ ਭੁਰ ਰਹੀ ਵੋਟ ਬੈਕ ਦੀ ਸਥਿਰਤਾ ਲਈ ਬਾਦਲ ਨੇ ਕੰਗ ਨੂੰ ਸੋਪੀ ਕਮਾਂਡ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਲੋਕ ਸਭਾ ਚੋਣਾ ਚ ਹਵਾ ਸ੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਹੱਕ ਚ ਕਰਨ ਲਈ ਮੁੱਖ ਮੰਤਰੀ ਪੰਜਾਬ ਪ੍ਰਕਾਸ ਸਿੰਘ ਬਾਦਲ ਨੇ ਆਪਣੇ ਚਹੇਤੇ ਸਾਬਕਾ ਐਮ.ਐਲ.ਏ.ਬਿਆਸ ਮਨਜਿੰਦਰ ਸਿੰਘ ਕੰਗ ਨੂੰ ਪਾਰਟੀ ਦੀ ਸਰਗਰਮ ਸਿਆਸਤ ਦਾ ਹਿੱਸਾ ਬਣਾਉਣ …
Read More »ਪੰਜਾਬੀ
ਦੇਵੀ ਦਿਆਲ ਪ੍ਰਾਸ਼ਰ ਦੇ ਫੈਸਲੇ ਨਾਲ ਕੋਈ ਸਬੰਧ ਨਹੀਂ- ਬ੍ਰਾਹਮਣ ਬਰਾਦਰੀ
ਬ੍ਰਾਹਮਣ ਭਾਈਚਾਰੇ ਵੱਲੋ ਅਕਾਲੀ-ਭਾਜਪਾ ਗਠਜੋੜ ਨੂੰ ਸਮੱਰਥਨ ਦੇਣ ਦਾ ਐਲਾਨ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰੀਜਾ ਤੇ ਦਵੇਸਰ (ਬ੍ਰਾਹਮਣ) ਬਰਾਦਰੀ ਦਾ ਸਲਾਨਾਂ ਇਕੱਠ ਜਠੇਰੇ ਸੋਹੀਆਂ ਰੋਡ ਮਜੀਠਾ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਭਰ ਤੋ ਬ੍ਰਾਹਮਣ ਬਰਾਦਰੀ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਤੇ ਬ੍ਰਾਹਮਣ ਬਰਾਦਰੀ ਦੇ ਆਗੂ ਐਡਵੋਕੇਟ ਰਕੇਸ਼ ਪ੍ਰਾਸ਼ਰ ਦੀ …
Read More »ਗਦਰਜ਼ਾਦਾ ਵਿਖੇ ਜੇਤਲੀ ਦੇ ਹੱਕ ਵਿਚ ਚੋਣ ਰੈਲੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਪਿੰਡ ਗਦਰਜਾਦਾ ਵਿਖੇ ਚੋਣ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੱਗ ਜਾਣਦਾ ਹੈ ਕਿ ਕੈਪਟਨ ਗਾਂਧੀ ਪਰਿਵਾਰ ਅਤੇ ਸ੍ਰੀਮਤੀ ਸੋਨੀਆ ਗਾਂਧੀ ਦਾ ਇਨ੍ਹਾਂ ਝੋਲੀ-ਚੁੱਕ ਬਣ ਗਿਆ ਹੈ ਕਿ ਉਸ ਨੂੰ ਹੁਣ ਕਾਂਗਰਸ ਦੇ ਕਾਲੇ ਕਾਰਨਾਮਿਆਂ ਅਤੇ ਕਾਂਗਰਸ ਵੱਲੋਂ ਪੈਦਾ …
Read More »ਹਲਕਾ ਮਜੀਠਾ ਤੋਂ ਕਾਂਗਰਸੀਆਂ ਨੇ ਮਜੀਠੀਆ ਨਾਲ ਖੜ ਕੇ ਕੈਪਟਨ ਦੀਆਂ ਧਮਕੀਆਂ ਦਾ ਦਿੱਤਾ ਠੋਕਵਾਂ ਜਵਾਬ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ)-ਹਲਕਾ ਮਜੀਠਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਪਰਿਵਾਰਾਂ ਵੱਲੋਂ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਸ: ਬਿਕਰਮ ਸਿੰਘ ਮਜੀਠੀਆ ਨਾਲ ਚਟਾਨ ਵਾਂਗ ਆਣ ਖੜ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਜੀਠੀਆ ਨੂੰ ਦਿੱਤੀਆਂ ਜਾ ਰਹੀਆਂ ਫੋਕੀਆਂ ਧਮਕੀਆਂ ਦਾ ਠੋਕਵਾਂ ਜਵਾਬ ਦਿੱਤਾ ਜਾ ਰਿਹਾ ਹੈ। ਲੋਕ ਸੰਪਰਕ ਅਤੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ …
Read More »ਕਾਰ ਬੇਕਾਬੂ ਹੋਣ ਨਾਲ, ਇੱਕ ਵਿਅਕਤੀ ਦੀ ਮੌਤ
ਪੱਟੀ/ਝਬਾਲ, 20 ਅਪ੍ਰੈਲ (ਰਾਣਾ)- ਥਾਣਾ ਭਿੱਖੀਵਿੰਡ ਦੇ ਅਧੀਨ ਆਉਦੇ ਪਿੰਡ ਸੁਰ ਸਿੰਘ ਵਿਖੇ ਮੇਨ ਰੋਡ ਸਟੇਡੀਅਮ ਦੇ ਸਾਹਮਣੇ ਕਾਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਕੱਤਰ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਕੰਡਾ (43) ਪੁੱਤਰ ਸੰਤੋਖ ਸਿੰਘ ਕੰਡਾ ਵਾਸੀ ਭਿੱਖੀਵਿੰਡ ਜੋ ਕਿ ਰੋਜ ਦੀ ਤਰ੍ਹਾ ਇਕੱਲਾ ਸਵਿਫਟ ਡਿਜਾਇਰ ਕਾਰ ਤੇ ਆਪਣੀ ਸੋਨੇ ਦੀ ਦੁਕਾਨ ਗੱਗੋਬੂਹੇ ਵਿਖੇ ਜਾ …
Read More »‘ਆਪ’ ਦੀ ਲੜਾਈ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੇ ਖਿਲਾਫ ਹੈ- ਗੁਲ ਪਨਾਗ
ਜੰਡਿਆਲਾ ਗੁਰੂ, 20 ਅਪ੍ਰੈਲ (ਹਰਿੰਦਰਪਾਲ ਸਿੰਘ ) – ਸਾਡੀ ਲੜਾਈ ਨਾ ਕਾਂਗਰਸ ਅਤੇ ਨਾ ਹੀ ਭਾਜਪਾ ਨਾਲ ਹੈ, ਬਲਕਿ ਸਾਡੀ ਲੜਾਈ ਭ੍ਰਿਸ਼ਟਾਚਾਰ ਅਤੇ ਪਰਿਵਾਰਵਾਦ ਦੇ ਖਿਲਾਫ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਤੋਂ ਉਮੀਦਵਾਰ ਗੁਲ ਪਨਾਗ ਵਲੋਂ ਖਡੂਰ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਬਲਦੀਪ ਸਿੰਘ ਦੇ ਹੱਕ ਵਿਚ ਜੰਡਿਆਲਾ ਗੁਰੂ ਵਿਖੇ ਰੋਡ ਸ਼ੋਅ ਦੋਰਾਨ ਪੱਤਰਕਾਰਾਂ ਨਾਲ …
Read More »ਹਰ ਸੀਟ ਉੱਤੇ ਹੋਵੇਗੀ ਮੋਦੀ ਦੀ ਜਿੱਤ : ਚੌ . ਜਿਆਣੀ
ਫ਼ਾਜ਼ਿਲਕਾ, 20 ਅਪ੍ਰੈਲ (ਵਿਨੀਤ ਅਰੋੜਾ): ਖੇਤਰੀ ਵਿਧਾਇਕ ਅਤੇ ਸਿਹਤ ਮੰਤਰੀ ਚੌ . ਸੁਰਜੀਤ ਕੁਮਾਰ ਜਿਆਣੀ ਅਤੇ ਫਿਰੋਜਪੁਰ ਲੋਕ ਸਭਾ ਸੀਟ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਸੰਯੁਕਤ ਉਮੀਦਵਾਰ ਸ . ਸ਼ੇਰ ਸਿੰਘ ਘੁਬਾਇਆ ਵੱਲੋਂ ਅੱਜ ਖੇਤਰ ਦੇ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੌਰਾ ਕਰ ਕੇ ਜਨਸਭਾਵਾਂਨੂੰ ਸੰਬੋਧਿਤ ਕੀਤਾ । ਇਸ ਮੌਕੇ ਉਨਾਂ ਦੇ ਨਾਲ ਸੰਦੀਪ ਗਲਹੋਤਰਾ, ਅਸ਼ੋਕ ਢਾਕਾ, ਰਾਮ ਕੁਮਾਰ …
Read More »ਸ਼ੇਰ ਸਿੰਘ ਘੁਬਾਇਆ ਨੇ ਵੱਖ-ਵੱਖ ਪਿੰਡਾਂ ਦਾ ਤੁਫਾਨੀ ਦੌਰਾ ਕਰਕੇ ਆਪਣੇ ਲਈ ਵੋਟਾਂ ਮੰਗੀਆਂ
ਫ਼ਾਜ਼ਿਲਕਾ, 20 ਅਪ੍ਰੈਲ (ਵਿਨੀਤ ਅਰੋੜਾ): ਅਕਾਲੀ ਭਾਜਪਾ ਉਮੀਦਵਾਰ ਸ: ਸ਼ੇਰ ਸਿੰਘ ਘੁਬਾਇਆ ਵੱਲੋਂ ਅੱਜ ਚੱਕਪੱਖੀ, ਹੋਜਖਾਸ, ਸੜੀਆਂ, ਚੱਕ ਸੜੀਆਂ, ਚੱਕ ਪਾਲੀਵਾਲਾ, ਪਾਲੀਵਾਲਾ, ਮੀਨਿਆਂਵਾਲਾ, ਢਾਣੀ ਰੇਸ਼ਮ ਸਿੰਘ ਆਦਿ ਪਿੰਡਾਂ ਦਾ ਤੁਫਾਨੀ ਦੌਰਾ ਕੀਤਾ ਅਤੇ ਵੱਖ-ਵੱਖ ਪਿੰਡਾਂ ‘ਚ ਜਨਸਭਾ ਨੂੰ ਸੰਬੋਧਨ ਕਰਦਿਆਂ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਆਪਣੇ ਲਈ ਵੋਟਾਂ ਮੰਗੀਆਂ। ਇਸ ਸਮੇਂ ਉਨਾਂ ਨਾਲ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ, ਸਾਬਕਾ ਚੇਅਰਮੈਨ …
Read More »ਅਕਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਲੁੱਟਿਆ-ਸੱਜਣ ਕੁਮਾਰ ਜਾਖੜ
ਫ਼ਾਜ਼ਿਲਕਾ, 20 ਅਪ੍ਰੈਲ (ਵਿਨੀਤ ਅਰੋੜਾ): ਕਾਂਗਰਸੀ ਉਮੀਦਵਾਰ ਸ਼੍ਰੀ ਸੁਨੀਲ ਕੁਮਾਰ ਜਾਖੜ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਉਨਾਂ ਦੇ ਵੱਡੇ ਭਰਾ ਸ਼੍ਰੀ ਸੱਜਣ ਕੁਮਾਰ ਜਾਖੜ ਨੇ ਬੀਤੇ ਕੱਲ ਪਿੰਡ ਕਾਠਗੜ, ਤਾਰੇਵਾਲਾ, ਰੱਤਾਥੇੜ, ਮੰਡੀ ਰੋੜਾਂਵਾਲੀ ਆਦਿ ਦਾ ਦੌਰਾ ਕੀਤਾ ਅਤੇ ਆਪਣੇ ਛੋਟੇ ਭਰਾ ਲਈ ਵੋਟਾਂ ਮੰਗੀਆਂ। ਮੰਡੀ ਰੋੜਾਂਵਾਲੀ ਵਿਚ ਕੁਲਵਿੰਦਰ ਸਿੰਘ ਸੰਧੂ ਦੀ ਆੜ੍ਹਤ ਦੀ ਦੁਕਾਨ ਤੇ ਦੇਰ ਸ਼ਾਮ ਜੁੜੇ ਇਕੱਠ ਨੂੰ …
Read More »ਭਾਰੀ ਹਜੂਮ ਦੇ ਨਾਲ ਰੌਕੀ ਨੇ ਕੀਤਾ ਸ਼ੇਰ ਸਿੰਘ ਘੁਬਾਇਆ ਦੇ ਸਮਰਥਨ ਦਾ ਐਲਾਨ
ਫ਼ਾਜ਼ਿਲਕਾ, 20 ਅਪ੍ਰੈਲ (ਵਿਨੀਤ ਅਰੋੜਾ) : ਅੱਜ ਸਥਾਨਕ ਘਾਹ ਮੰਡੀ ਵਿੱਖੇ ਸੈਕੜਾਂ ਲੌਕਾ ਦੇ ਠਾ ਠਾ ਮਾਰਦੇ ਇਕੱਠ ਨੂੰ ਸੰਬੌਧਤ ਕਰਦਿਆ 2012 ਦੀਆਂ ਵਿਧਾਨਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਲੜ ਚੁੱਕੇ ਜਸਵਿੰਦਰ ਸਿੰਘ ਰੌਕੀ ਨੇ ਇੱਕ ਜਨਸਭਾ ਆਯੋਜਿਤ ਕਰਕੇ ਅਪਣੇ ਸਾਥਿਆਂ ਅਤੇ ਵਰਕਰਾਂ ਦੇ ਵਿਚਾਰ ਜਾਣੇ ਅਤੇ ਲੋਕਸਭਾ ਚੋਣਾਂ ਵਿੱਚ ਅਕਾਲੀ – ਭਾਜਪਾ ਸ਼ੇਰ ਸਿੰਘ ਘੁਬਾਇਆ ਦਾ …
Read More »
Punjab Post Daily Online Newspaper & Print Media