Tuesday, November 24, 2026

ਪੰਜਾਬੀ

ਮਾਰਸ਼ਲ ਆਰਟ(ਵੁਸੂ) ਚੈਂਪੀਅਨਸ਼ਿਪ ‘ਚ ਗੋਲਡ ਮੈਡਲ ਪ੍ਰਾਪਤ ਕੀਤਾ

ਬਠਿੰਡਾ, 27 ਮਈ (ਜਸਵਿੰਦਰ ਸਿੰਘ ਜੱਸੀ)-  ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਵਿਦਿਆਰਥਣ ਦਾ ਸਕੂਲ ਵਿਖੇ ਸਨਮਾਨ ਕਰਦਿਆਂ ਪ੍ਰਿੰਸੀਪਲ ਨਾਜ਼ਰ ਸਿੰਘ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਣ ਕਿਹਾ ਕਿ ਪੰਜਾਬ ਸਟੇਟ ਜੋਨਸਰ ਮਾਰਸ਼ਲ ਆਰਟ(ਵੁਸੂ) ਚੈਂਪੀਅਨਸ਼ਿਪ (ਤਾਇਕਵਾਂਡੋ 2013) ਜੋ ਕਪੂਰਥਲਾ ਬਠਿੰਡਾ ਵਿਖੇ ਕਰਵਾਇਆ ਗਿਆ ਸੀ ਵਿਚ ਭਾਗ ਲੈ ਕੇ ਗੋਲਡ ਮੈਡਲ ਪ੍ਰਾਪਤ ਕਰਕੇ ਜਿਥੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਨੂੰ …

Read More »

ਲੀਗਲ ਲਿਟਰੇਸੀ ਅਥਾਰਟੀ ਵੱਲੋਂ ਸੈਮੀਨਾਰ

ਬਟਾਲਾ, 27 ਮਈ  (ਬਰਨਾਲ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਬਟਾਲਾ ਵਿਖੇ ਪ੍ਰਿੰਸੀਪਲ ਇੰਦਰਜੀਤ ਕੌਰ ਵਾਲੀਆ ਅਤੇ ਪ੍ਰਿੰਸੀਪਲ ਜਸਵੰਤ ਕੌਰ ਸ.ਸ.ਸ.ਸ. (ਲੜਕੇ) ਬਟਾਲਾ ਦੀ ਅਗਵਾਈ ਹੇਠ ਲੀਗਲ ਲਿਟਰੇਸੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਮਾਨਯੋਗ ਸੈਸ਼ਨ ਜੱਜ ਸ: ਗੁਰਨਾਮ ਸਿੰਘ ਢਿੱਲੋਂ ਗੁਰਦਾਸਪੁਰ ਤੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ।ਇਸ ਸਮੇਂ ਕੰਨਿਆ ਤੇ ਸਰਕਾਰੀ ਸਕੂਲ (ਮੁੰਡਿਆਂ) ਦੇ ਵਿਦਿਆਰਥੀਆਂ ਦੇ ਇਕੱਠ ਨੂੰ ਮਾਨਯੋਗ …

Read More »

ਸਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਵਿਖੇ ਵਾਤਾਵਰਨ ਦਿਵਸ ਮਨਾਇਆ

ਕੰਪਿਊਟਰ ਫੈਕਲਟੀ ਸੋਨੀਆਂ ਹਾਂਡਾ ਤੇ ਡੀ ਪੀ ਈ ਜਗਜੀਤ ਸਿੰਘ ਨੂੰ ਸਕੂਲ ਵੱਲੋ ਮਿਲੇ ਸਨਮਾਨ ਪੱਤਰ ਬਟਾਲਾ, 27 ਮਈ  (ਬਰਨਾਲ)- ਡਾਇਰੈਕਟਰ ਜਨਰਲ ਸਕੂਲਜ ਚੰਡੀਗੜ ਤੇ ਜਿਲਾ ਸਾਇੰਸ ਸੁਪਰਵਾਈਜਰ ਸ ਰਵਿੰਦਰ ਪਾਲ ਸਿੰਘ ਚਾਹਲ ਦੇ ਹੁਕਮਾ ਦੀ ਤਾਮੀਲ ਕਰਦਿਆ ਸਹੀਦ ਲਛਮਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰੋਵਾਲੀ ਜਿਲਾ ਗੁਰਦਾਸਪੁਰ ਵਿਖੇ ਸਕੂਲ ਪ੍ਰਿੰਸੀਪਲ ਸ੍ਰੀ ਜਗਜੀਤ ਸਿੰਘ ਬਾਜਵਾ ਤੇ ਸਕੂਲ ਦੇ ਸਟਾਫ ਤੇ …

Read More »

ਭਾਰਤੀ ਵੀ ਬੋਲੀ ‘ਮੁੰਡਿਆਂ ਤੋਂ ਬਚ ਕੇ ਰਹੀ’ – 30 ਮਈ ਨੂੰ ਹੋਵੇਗੀ ਫਿਲਮ ਰਿਲੀਜ਼

ਸਿਮਰਨ ਕੌਰ ਮੁੰਡੀ ਹੈ ਫ਼ਿਲਮ ਦੀ ਨਾਇਕਾ, ਨਵਿੰਦਰ ਕਿਰਪਾਲ ਸਿੰਘ ਹਨ ਨਿਰਦੇਸ਼ਕ ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬੀ ਗਾਇਕ ਰੌਸ਼ਨ ਪ੍ਰਿੰਸ ਅਤੇ ਜੱਸੀ ਗਿੱਲ  ਅੱਜ ਕੱਲ੍ਹ ਹਰ ਇਕ ਨੂੰ ਕਹਿ ਰਹੇ ਹਨ ਕਿ ‘ਮੁੰਡਿਆ ਤੋਂ ਬਚ ਕੇ ਰਹੀਂ’। ਇਨ੍ਹਾਂ ਦੋਹਾਂ ਦਾ ਸਾਥ ਮਿਸ ਇੰਡੀਆ ਰਹਿ ਚੁੱਕੀ ਅਦਾਕਾਰਾ ਸਿਮਰਨ ਕੌਰ ਮੁੰਡੀ ਵੀ ਦੇ ਰਹੀ ਹੈ। ਦਰਅਸਲ ਰੌਸ਼ਨ ਪ੍ਰਿੰਸ, ਜੱਸੀ ਗਿੱਲ …

Read More »

ਮਾਤਾ ਭੱਦਰਕਾਲੀ ਦੇ ਮੇਲੇ ਦੇ ਸਬੰਧ ਵਿੱਚ ਲਗਾਏ ਲੰਗਰ ਦੀ ਵਿਧਾਇਕ ਸੋਨੀ ਵਲੋਂ ਸ਼ੁਰੂਆਤ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਮਾਤਾ ਭੱਦਰਕਾਲੀ ਦੇ ਮੇਲੇ ਦੇ ਸਬੰਧ ਵਿੱਚ ਮਾਂ ਦੇ ਭਗਤਾਂ ਦੁਆਰਾ ਲੰਗਰ ਲਗਾਇਆ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਅਤੇ ਅੰਮ੍ਰਿਤਸਰ ਸੈਂਟਰ ਦੇ ਵਿਧਾਇਕ ਅਤੇ ਮਾਝਾ ਜੋਨ ਦੇ ਇੰਚਾਰਜ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਰਿਬਨ ਕੱਟ ਕੇ ਲੰਗਰ ਤੇ ਛਬੀਲ ਵਰਤਾਉਣ ਦੀ ਸ਼ੁਰੂਆਤ ਕੀਤੀ । ਅੰਮ੍ਰਿਤਸਰ ਲੋਕ ਸਭਾ ਯੂਥ ਕਾਂਗਰਸ ਦੇ ਪ੍ਰਧਾਨ …

Read More »

ਕਿਸਾਨ 15 ਜੂਨ ਤੋਂ ਪਹਿਲਾਂ ਝੋਨੇ ਦੀ ਪਨੀਰੀ ਪੁੱਟ ਕੇ ਖੇਤਾਂ ਵਿੱਚ ਨਾ ਲਾਉਣ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਪੰਜਾਬ ਨੂੰ ਜਾਰੀ ਹਦਾਇਤਾਂ ਅਨੁਸਾਰ ਝੋਨੇ ਦੀ ਪਨੀਰੀ ਪੁੱਟ ਕੇ ਖੇਤਾਂ ਵਿੱਚ ਲਾਉਣ ਦੀ ਮਿਤੀ 15 ਜੂਨ ਅਤੇ ਬਾਸਮਤੀ ਦੀ ਪਨੀਰੀ ੫ ਜੁਲਾਈ ਕਰ ਦਿੱਤੀ ਗਈ ਹੈ। ਇਸੇ ਲਈ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਪਰੋਕਤ ਦੱਸੀਆਂ ਤਰੀਕਾਂ ਤੋਂ ਪਹਿਲਾਂ …

Read More »

ਹਰਸਿਮਰਤ ਕੌਰ ਬਾਦਲ ਨੇ ਅਹੁਦਾ ਸੰਭਾਲਿਆ

ਨਵੀਂ ਦਿੱਲੀ, 27 ਮਈ (ਅੰਮ੍ਰਿਤ ਲਾਲ ਮੰਨਣ) – ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅੱਜ ਕੇਂਦਰੀ ਫੂਡ ਪ੍ਰੋਸੈਸਿੰਗ ਮਨੀਸਟਰ ਦੇ ਤੌਰ ਤੇ ਅਹੁਦਾ ਸੰਭਾਲਣ ਦੇ ਮੌਕੇ ਅਕਾਲੀ ਦਲ ਦਿੱਲੀ ਇਕਾਈ ਦੇ ਆਗੂਆਂ ਨੇ ਵੀ ਵਧਾਈ ਦਿੱਤੀ। ਹਰਸਿਮਰਤ ਬਾਦਲ ਦੇ ਅਹੁਦਾ ਸੰਬਾਲਣ ਮੌਕੇ ਪੰਜਾਬ ਦੇ ਕੈਬਿਨੇਟ ਮਨਿਸਟਰ ਵਿਕ੍ਰਮ ਸਿੰਘ ਮਜੀਠਿਆ ਅਕਾਲੀ ਐਮ.ਪੀ., ਸੁਖਦੇਵ ਸਿੰਘ ਢਿੰਡਸਾ, ਬਲਵਿੰਦਰ ਸਿੰਘ ਭੁੰਦੜ, ਸਾਬਕਾ ਐਮ.ਪੀ. ਤ੍ਰਿਲੋਚਨ ਸਿੰਘ, …

Read More »

ਰਾਜ ਸਰਕਾਰ ਨੇ ਲੋਕਾਂ ਦੀ ਸਹੂਲਤ ਤੇ ਅਧਿਕਾਰੀਆਂ ਦੀ ਜਵਾਬਦੇਹੀ ਲਈ ਲਾਗੂ ਕੀਤਾ ਸੇਵਾ ਅਧਿਕਾਰ ਕਾਨੂੰਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਰਾਜ ਸਰਕਾਰ ਵੱਲੋਂ ਸੂਬੇ ‘ਚ ਸੇਵਾ ਅਧਿਕਾਰ ਕਾਨੂੰਨ ਲਾਗੂ ਕਰਕੇ ਲੋਕਾਂ ਨੂੰ ਰਾਜ ਭਾਗ ਦੇ ਅਸਲੀ ਮਾਲਕ ਬਣਾਇਆ ਗਿਆ ਹੈ। ਸਾਲ 2011 ਵਿੱਚ ਲਾਗੂ ਕੀਤੇ ਗਏ ਇਸ ਕਾਨੂੰਨ ਤਹਿਤ 11 ਵੱਖ-ਵੱਖ ਵਿਭਾਗਾਂ ਦੀਆਂ 80 ਸੇਵਾਵਾਂ ਮਿਤੀਬੱਧ ਰੂਪ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸੇਵਾਵਾਂ ਦਾ ਘੇਰਾ ਵਧਾਉਂਦਿਆਂ ਹੁਣ 18 ਵਿਭਾਗਾਂ ਦੀਆਂ …

Read More »

ਨੌਜਵਾਨ ਪਤਿਤਪੁਣਾ ਤਿਆਗ ਕੇ ਗੁਰੂ ਦੇ ਲੜ ਲੱਗਣ -ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਸੁਲਤਾਨਿਵੰਡ ਸਥਿਤ ਗੁਰਦੁਆਰਾ ਨਰਾਇਣ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ  ਕਰਵਾਏ ਗਏ ਸਮਾਗਮ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।ਉਹਨਾਂ ਨੇ ਇਸ ਮੌਕੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਕਰਦਿਆਂ ਕਾ ਕਿ ਇਧਰ ਉਧਰ ਭਟਕਣ ਦੀ ਬਜਾਏ ਉਹ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲਗਣ ਅਤੇ ਖੰਡੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਚੁਣੇ ਗਏ ਹੈਡ ਬੁਆਏ ਤੇ ਹੈਡ ਗਰਲ

ਅੰਮ੍ਰਿਤਸਰ, 27 ਮਈ (ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਬਰਾਂਚ-1 ਵਿਖੇ ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਜੀ ਦੀ ਦੇਖ ਰੇਖ ਹੇਠ ਸਕੂਲ ਵਿਖੇ ਰਾਜਨਬੀਰ ਸਿੰਘ ਹੈਡ ਬੁਆਏ ਅਤੇ ਜਸਮੀਤ ਕੌਰ ਹੈਡ ਗਰਲ ਵਜੋਂ ਚੋਣ ਕਰਕੇ  ਉਨਾਂ ਨੂੰ ਪਿਆਰ ਦੀਆਂ ਅਸੀਸਾਂ ਦਿੰਦੇ ਹੋਏ ਕਿਹਾ ਕਿ ਸਕੂਲ ਵਿਖੇ ਪੂਰੀ ਇਮਾਨਦਾਰੀ ਨਾਲ ਪੜਨਾ, ਲਿਖਣਾ …

Read More »