ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਖ਼ਤਰਨਾਕ ਆਦਤ ਤੋਂ ਬਚਣ ਅਤੇ ਸ਼ਹਿਰਾਂ ’ਚ ਵੱਧ ਰਹੀਆਂ ਆਵਾਜਾਈ ਦੀਆਂ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਸੈਮੀਨਾਰ ਵਿੱਚ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਦੇ ਅਧਿਕਾਰੀ ਪ੍ਰਭਜੋਤ ਸਿੰਘ ਵਿਰਕ (ਏ.ਡੀ.ਸੀ.ਪੀ) ਅਤੇ ਵਰਿੰਦਰ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਫਿਜ਼ੀਓਥੈਰੇਪੀ ਵਿਭਾਗ ਵਲੋਂ ‘ਵਿਸ਼ਵ ਫਿਜ਼ੀਓਥੈਰੇਪੀ ਦਿਵਸ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦਾ ਉਦਘਾਟਨ ਡੀਨ ਅਕਾਦਮਿਕ ਡਾ. ਤਮਿੰਦਰ ਸਿੰਘ ਭਾਟੀਆ ਵਲੋਂ ਕੀਤਾ ਗਿਆ।ਵਿਦਿਆਰਥੀਆਂ ਨੇ ਵਿਭਾਗ ਵਲੋਂ ਕਰਵਾਏ ‘ਫਿਜ਼ੀਓਥੈਰੇਪੀ ਰੰਗੋਲੀ’, ‘ਫਲਾਇਅਰ ਮੇਕਿੰਗ’, ‘ਕੁਇਜ਼’ ਅਤੇ ‘ਸਕਿੱਟ’ ਆਦਿ ਵੱਖ-ਵੱਖ ਮੁਕਾਬਲਿਆਂ ’ਚ ਵੱਧ ਚੜ੍ਹ ਕੇ ਹਿੱਸਾ …
Read More »ਟੀਡੀਸੈਟ ਵਲੋਂ ਅੰਮ੍ਰਿਤਸਰ ‘ਚ ਟੈਲੀਕੌਮ, ਬ੍ਰਾਡਕਾਸਟਿੰਗ ਤੇ ਸਾਈਬਰ ਸੈਕਟਰਾਂ ‘ਚ ਖੱਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਹੱਲ `ਤੇ ਸੈਮੀਨਾਰ
ਮਾਣਯੋਗ ਜਸਟਿਸ ਸੂਰਿਆ ਕਾਂਤ ਜੱਜ ਸੁਪਰੀਮ ਕੋਰਟ ਨੇ ਟੀਡੀਸੈਟ ਦੀ ਡਲਿਵਰੀ ਪ੍ਰਣਾਲੀ ਦੀ ਸ਼ਲਾਘਾ ਕੀਤੀ ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਟੀਡੀਸੈਟ ਨੇ 23 ਸਤੰਬਰ, 2023 ਨੂੰ ਅੰਮ੍ਰਿਤਸਰ ਪੰਜਾਬ ਵਿਖੇ “ਟੈਲੀਕੌਮ, ਪ੍ਰਸਾਰਣ ਅਤੇ ਸਾਈਬਰ ਸੈਕਟਰਾਂ ਵਿੱਚ ਖਪਤਕਾਰਾਂ ਦੀਆਂ ਸ਼ਿਕਾਇਤਾਂ ਅਤੇ ਵਿਵਾਦਾਂ ਦੇ ਸਮਾਧਾਨ” (“Consumer Grievances & Dispute Resolution in Telecom, Broadcasting & Cyber Sectors”) ਵਿਸ਼ੇ `ਤੇ ਇੱਕ ਸੈਮੀਨਾਰ ਕਰਵਾਇਆ ਗਿਆ।22 …
Read More »ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਸਾਰੇ ਦਫਤਰਾਂ ਨੇ ਚਲਾਈ ਸਫਾਈ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਸਾਰੇ ਵਿਭਾਗਾਂ ਨੇ ਆਪਣੇ ਦਫਤਰਾਂ ਵਿੱਚ ਸਫਾਈ ਮੁਹਿੰਮ ਵਿੱਢੀ ਰੱਖੀ।ਛੁੱਟੀ ਦੇ ਬਾਵਜ਼ੂਦ ਸਾਰੇ ਜਿਲਾ ਅਧਿਕਾਰੀ ਅਤੇ ਸਟਾਫ ਆਪਣੇ ਦਫਤਰਾਂ ਦੀ ਸਫਾਈ ਕਰਦੇ ਨਜ਼ਰ ਆਏ।ਤਲਵਾੜ ਨੇ ਬੀਤੇ ਦਿਨ ਸਫਾਈ ਮੁਹਿੰਮ ਬਾਰੇ ਕੀਤੀ ਗਈ ਮੀਟਿੰਗ ਵਿੱਚ ਸਪੱਸ਼ਟ ਕੀਤਾ ਸੀ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ …
Read More »ਮਾਤਾ ਸੁਰਜੀਤ ਕੌਰ ਨਮਿਤ ਅੰਤਿਮ ਅਰਦਾਸ ਅੱਜ 24 ਸਤੰਬਰ ਨੂੰ
ਲੋਕ ਸੰਪਰਕ ਮੰਤਰੀ ਜੋੜਾਮਾਜਰਾ ਨੇ ਪਰਿਵਾਰ ਨਾਲ ਫੋਨ ‘ਤੇ ਦੁੱਖ ਕੀਤਾ ਸਾਂਝਾ ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਪ੍ਰਸਿੱਧ ਪੰਜਾਬੀ ਕਵੀ ਤੇ ਸੁਤੰਤਰਤਾ ਸੈਨਾਨੀ ਸਵ. ਵੀਰ ਸਿੰਘ ਵੀਰ ਦੀ ਸੁਪਤਨੀ ਮਾਤਾ ਸੁਰਜੀਤ ਕੌਰ ਜੋ ਕਿ 108 ਸਾਲ ਦੀ ਉਮਰ ਵਿੱਚ 14 ਸਤੰਬਰ 2023 ਗੁਰੂ ਚਰਨਾਂ ਵਿੱਚ ਜਾ ਬਿਰਾਜ਼ੇ ਸਨ, ਨਮਿਤ ਅੰਤਿਮ ਅਰਦਾਸ ਅੱਜ 24 ਸਤੰਬਰ ਨੂੰ ਹੋਵੇਗੀ।ਦੱਸਣਯੋਗ ਹੈ ਕਿ ਸਵ. …
Read More »ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਦੇ ਰਾਗੀ ਜਥੇ ਨੇ …
Read More »ਕੁਰੂਕਸ਼ੇਤਰ ਵਿਖੇ ਧਰਮ ਪ੍ਰਚਾਰ ਲਹਿਰ ਤਹਿਤ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਇੱਕ ਗੁਰਮਤਿ ਸਮਾਗਮ ‘ਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਸੂਬੇ ਅੰਦਰ ਧਰਮ ਪ੍ਰਚਾਰ ਦੀ ਲਹਿਰ ਜ਼ੋਰਦਾਰ ਤਰੀਕੇ ਨਾਲ ਜਾਰੀ ਰੱਖੀ ਜਾਵੇਗੀ ਅਤੇ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।ਸਿੱਖ ਮਿਸ਼ਨ ਹਰਿਆਣਾ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡਿਪਟੀ ਕਮਿਸ਼ਨਰ ਤਰਨ ਤਾਰਨ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਿਸੇ ਵੀ ਕਿਸਮ ਦੀ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ਼ਹਿਰ ਦੇ ਹਰ ਫੂਡ ਉਪਰੇਟਰ ਲਈ ਫੂਡ ਦਾ ਲਾਇਸੈਂਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ।ਜੇਕਰ ਕੋਈ ਵੀ ਦੁਕਾਨਦਾਰ, …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ ਬੰਦੀਆਂ ਨੂੰ ਵੱਖ-ਵੱਖ ਕਿੱਤਿਆਂ ਦੀ ਦਿੱਤੀ ਟ੍ਰੇਨਿੰਗ -ਸ਼ੈਸ਼ਨ ਜੱਜ
ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) -ਕੰਪੇਨ (ਵੋਕੇਸ਼ਨਲ ਲਿਟਰੇਸੀ ਫਾਰ ਜੇਲ ਇਨਮੇਟਸ) ਦੌਰਾਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵਲੋਂ ਜੇਲ ਵਿਚ ਬੰਦ ਬੰਦੀਆਂ ਨੂੰ ਵੱਖ-ਵੱੱਖ ਕਿੱਤਿਆਂ ਦੀ ਟ੍ਰੇਨਿੰਗ ਦੇਣ ਵਾਸਤੇ ਕੈਂਪ ਲਗਾਇਆ ਗਿਆ।ਸ਼੍ਰੀ ਰਸ਼ਪਾਲ ਸਿੰਘ ਚੀਫ ਜੁਡੀਸ਼ਿਅਲ ਮੇਜਿਸਟ੍ਰੇਟ ਅੰਮ੍ਰਿਤਸਰ ਨੇ ਦੱਸਿਆ ਕਿ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਜੀ …
Read More »ਜਿਲ੍ਹੇ ਚ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ- ਸ੍ਰੀਮਤੀ ਸੁਖਮਿੰਦਰ ਕੌਰ
ਦੇਸ਼ ਭਰ ਵਿੱਚ 2 ਅਕਤੂਬਰ ਤੱਕ ਚੱਲੇਗਾ ਸਵੱਛਤਾ ਪੰਦਰਵਾੜਾ ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪ੍ਰਧਾਨਗੀ ਹੇਠ ਜੰਡਿਆਲਾ ਬਲਾਕ ਦੇ ਦਫਤਰ ਵਿਖੇ ਉਹਨਾ ਦੀ ਪਤਨੀ ਵਲੋਂ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨਾਂ ਦੱਸਿਆ ਕਿ ਆਪਣਾ ਆਲੇ-ਦੁਆਲਾ ਜਿਥੇ ਅਸੀ ਰਹਿੰਦੇ ਹਾਂ ਅਤੇ ਜੀਵਨ ਬਸਰ ਕਰਦੇ ਹਾਂ, ਸਾਫ-ਸੁਥਰਾ ਰੱਖਣਾ ਅਤਿ ਜਰੂਰੀ ਹੈ, …
Read More »
Punjab Post Daily Online Newspaper & Print Media