Tuesday, November 24, 2026

ਪੰਜਾਬੀ

ਨਹੀਂ ਰਹੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਆਗੂ ਸ: ਕੁਲਬੀਰ ਸਿੰਘ ਮੱਤੇਵਾਲ

ਮਜੀਠੀਆ ਵੱਲੋਂ ਸ: ਮੱਤੇਵਾਲ ਦੀ ਅਚਾਨਕ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਅੰਮ੍ਰਿਤਸਰ 18  ਮਈ  (ਸੁਖਬੀਰ ਸਿੰਘ) –  ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਸੀਨੀਅਰ ਅਕਾਲੀ ਆਗੂ, ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਅਤੇ ਪਿੰਡ ਮੱਤੇਵਾਲ ਦੇ ਸਰਪੰਚ 70 ਸਾਲਾ ਸ: ਕੁਲਬੀਰ ਸਿੰਘ ਮੱਤੇਵਾਲ  ਦੇ ਅੱਜ ਅਚਾਨਕ ਹੋਈ ਮੌਤ ‘ਤੇ ਮੱਤੇਵਾਲ ਪਰਿਵਾਰ ਨਾਲ ਗਹਿਰੇ ਦੁਖ ਦਾ …

Read More »

ਨਲਕੇ ਦਾ ਬੋਰ ਕਰਦੇ 3 ਵਿਅਕਤੀਆਂ ਨੂੰ ਪਿਆ ਕਰੰਟ- ਇੱਕ ਦੀ ਮੌਤ

ਜੰਡਿਆਲਾ ਗੁਰੂ, 18  ਮਈ (ਹਰਿੰਦਰਪਾਲ ਸਿੰਘ)- ਜੰਡਿਆਲਾ ਗੁਰੂ ਤਰਨਤਾਰਨ ਬਾਈਪਾਸ ਕਬਾੜ ਦੀ ਦੁਕਾਨ ਦੇ ਬਾਹਰ ਨਲਕੇ ਦਾ ਬੋਰ ਕਰ ਰਹੇ 3 ਵਿਅਕਤੀਆਂ ਨੂੰ ਕਰੰਟ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਿਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਜੋ ਬੋਰ ਕਰ ਰਿਹਾ ਸੀ ਮੋਕੇ ਉਪੱਰ ਹੀ ਦਮ ਤੋੜ ਗਿਆ ਜਦੋਂ ਕਿ ਦੋ ਮਜ਼ਦੂਰ ਵਾਲ ਵਾਲ ਬੱਚ ਗਏ।ਮ੍ਰਿਤਕ ਦੀ ਪਛਾਣ ਮੰਗਲ ਸਿੰਘ ਉਮਰ ਕਰੀਬ 50 …

Read More »

ਭਾਈ ਘਨ੍ਹਈਆ ਜੀ ਹਸਪਤਾਲ ਦੀ ਨਵੀ ਉਸਾਰੀ ਜਾ ਰਹੀ ਇਮਾਰਤ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ

ਜੰਡਿਆਲਾ ਗੁਰੂ, 18 ਮਈ (ਹਰਿੰਦਰਪਾਲ ਸਿੰਘ)-  ਅੱਜ ਭਾਈ ਘਨ੍ਹਈਆ ਜੀ ਦੇ ਨਾਮ ਹੇਠ ਬਣ ਰਹੇ ਹਸਪਤਾਲ ਦੀ ਨਵੀ ਉਸਾਰੀ ਜਾ ਰਹੀ ਇਮਾਰਤ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਭੋਗ ਤੋਂ ਬਾਅਦ ਹਜੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਭਾਈ ਹਰੀ ਸਿੰਘ ਸ਼ਿਮਲਾ ਵਾਲਿਆ ਵਲੋਂ ਸ਼ਬਦ ਕੀਰਤਨ ਕੀਤੇ ਗਏ।ਅਰਦਾਸ ਉਪਰੰਤ ਭਾਈ ਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਨੇ ਸੰਗਤ …

Read More »

ਕੰਨਿਆਂ ਭਰੂਣ ਹੱਤਿਆ ਅਤੇ ਸਪੈਸ਼ਲ ਚਿਲਡਰਨ ਨੂੰ ਸਮਰਪਿੱਤ ਸਮਾਗਮ

ਅੰਮ੍ਰਿਤਸਰ, 17  ਮਈ (ਜਗਦੀਪ ਸਿੰਘ)-  ਮਾਤਾ ਚਰਨ ਕੌਰ ਪੈਰਾ ਮੈਡੀਕਲ ਐਜੂਕੇਸ਼ਨ ਸੁਸਾਇਟੀ ਅਤੇ ਆਗੋਸ਼ ਹੋਲਡਿੰਗ ਹੈਂਡਸ ਵਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ ਕੰਨਿਆਂ ਭਰੂਣ ਹੱਤਿਆ ਤੇ ਸਪੈਸ਼ਲ ਚਿਲਡਰਨ ਨੂੰ ਸਮਰਪਿੱਤ ਇੱਕ ਸਮਾਗਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਬਿਸ਼ਪ ਪੀ.ਕੇ ਜੋਹਨ, ਜਸਕਰਨ ਸਿੰਘ ਐਸ.ਪੀ ਅੰਮ੍ਰਿਤਸਰ, ਡਾ. ਨਰੇਸ਼ ਚਾਵਲਾ ਜਿਲਾ ਟੀ.ਬੀ ਅਫਸਰ, ਚਰਨ ਸਿੰਘ ਓ.ਐਸ਼.ਡੀ ਬਿਕਰਮ ਸਿੰਘ ਮਜੀਠੀਆ, ਧਰਮਿੰਦਰ ਕਲਿਆਣ ਅੇਸ ਐਚ …

Read More »

ਆਈ.ਐਸ.ਓ ‘ਚ 20 ਨੂੰ ਸ਼ਾਮਿਲ ਹੋਣਗੇ ਸੈਂਕੜੇ ਨੌਜਵਾਨ – ਕੰਵਰਬੀਰ ਸਿੰਘ

ਅੰਮ੍ਰਿਤਸਰ, 17 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ (ਆਈ.ਐਸ.ਓ.) ਵੱਲੋਂ ਸਿੱਖੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ 20 ਮਈ ਨੂੰ ਸੈਂਕੜੇ ਨੌਜਵਾਨ ਜਥੇਬੰਦੀ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੰਵਰਬੀਰ ਸਿੰਘ ਅੰਮ੍ਰਿਤਸਰ ਜਿਲ੍ਹਾ ਪ੍ਰਧਾਨ ਆਈ.ਐਸ.ਓ. ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਨੇ …

Read More »

ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਾ ਹਾਂ, ਇਸੇ ਲਈ ਅਸਤੀਫਾ ਦਿੱਤਾ – ਅਨਿਲ ਜੋਸ਼ੀ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ)-  ਪੂਰੇ ਦੇਸ਼ ਵਿੱਚ ਜਦ ਮੋਦੀ ਦੀ ਲਹਿਰ ਚੱਲ ਰਹੀ ਸੀ ਉਸ ਵਕਤ ਅੰਮ੍ਰਿਤਸਰ ਦੀ ਹਾਰ ਬੇਹੱਦ ਦੁੱਖਦਾਇਕ ਹੈ। ਮੈਂ ਹਮੇਸ਼ਾਂ ਤੋਂ ਹੀ ਲੋਕਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹਾਂ। ਉਸੇ ਸਨਮਾਨ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਮੰਤਰੀ ਪਦ ਤੋਂ ਅਸਤੀਫਾ ਦਿੱਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਅਨਿਲ ਜੋਸ਼ੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵੱਲੋਂ ਡਾ: ਰਣਬੀਰ ਸਿੰਘ ਦੀ ਯਾਦ ਵਿੱਚ ‘ਸ਼ਰਧਾਂਜਲੀ’ ਸਮਾਰੋਹ

  ਅੰਮ੍ਰਿਤਸਰ, ੧੭ ਮਈ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵੱਲੋਂ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਡਾ: ਰਣਬੀਰ ਸਿੰਘ ਦੀ ਯਾਦ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਇਕ ‘ਸ਼ਰਧਾਂਜਲੀ ਸਮਾਰੋਹ ਆਯੋਜਿਤ ਕੀਤਾ ਗਿਆ। ਸਕੂਲ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਡਾ: ਧਰਮਵੀਰ …

Read More »

ਪੀ.ਆਰ.ਟੀ.ਸੀ ਵਰਕਰ ਯੂਨੀਅਨ ਆਜਾਦ ਵੱਲੋਂ ਮੈਨੇਜਮੈਂਟ ਖਿਲਾਫ ਨਾਅਰੇਬਾਜੀ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਪੀਆਰਟੀਸੀ ਵਰਕਰ ਯੂਨੀਅਨ ਆਜਾਦ ਦੇ ਸੱਦੇ ਤੇ ਬਠਿੰਡਾ ਡਿਪੂ ਦੀ ਵਰਕਸ਼ਾਪ ਦੇ ਮੇਨ ਗੇਟ ਦਾ ਪਿਛਲੇ ਕਈ ਦਿਨਾਂ ਤੋਂ ਘਿਰਾਓ ਕਰਕੇ ਰੋਸ ਧਰਨਾ ਲਾਇਆ ਗਿਆ ਪਰ ਅੱਜ ਸੰਘਰਸ਼ ਉਸ ਸਮੇਂ ਹੋਰ ਵੀ ਭੱਖਦਾ ਹੋਇਆ ਨਜਰ ਆਇਆ ਜਦੋਂ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੀ ਆਵਾਜ਼ ਬੁਲੰਦ ਕਰਦਿਆਂ ਆਜਾਦੀ ਦੀ ਦੂਜੀ ਲੜਾਈ ਦੇ ਨਾਅਰੇ …

Read More »

ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਦਿੱਤੀ ਜਾਣਕਾਰੀ

ਬਠਿੰਡਾ, 17 ਮਈ (ਜਸਵਿੰਦਰ ਸਿੰਘ ਜੱਸੀ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰੀ ਸੁਧੀਰ ਜੈਨ, ਸੁਪਰੀਅਰ ਜੂਡੀਸੀਅਲ ਅਫਸਰ, (ਮੀਡੀਏਸ਼ਨ ਅਤੇ ਕੰਸੀਲੀਏਸ਼ਨ) ਸਬੰਧੀ ਜਾਣਕਾਰੀ ਦੇਣ ਹਿੱਤ ਸੈਸ਼ਨ ਡਵੀਜ਼ਨ ਬਠਿੰਡਾ ਵਿਖੇ ਤਾਇਨਾਤ ਜੂਡੀਸੀਅਲ ਅਫ਼ਸਰਾਂ ਨੂੰ ਮੀਡੀਏਸ਼ਨ ਅਤੇ ਕੰਸੀਲੀਏਸ਼ਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਨੇ ਸ੍ਰੀ …

Read More »

ਮਾਂ ਦਿਵਸ ‘ਤੇ ਸੈਮੀਨਾਰ ਆਯੋਜਿਤ

ਬਠਿੰਡਾ, 17  ਮਈ (ਜਸਵਿੰਦਰ ਸਿੰਘ ਜੱਸੀ)-  ਸਥਾਨਕ ਆਰ.ਬੀ.ਡੀ.ਏ.ਬੀ ਸੀਨੀਅਰ ਸਕੈਡੰਰੀ ਸਕੂਲ ਵਿਖੇ ਮਾਂ ਦਿਵਸ ‘ਤੇ ਪ੍ਰਿੰਸੀਪਲ ਡਾ: ਸਤਵੰਤ ਕੌਰ ਭੁੱਲਰ ਦੀ ਦੇਖ ਰੇਖ ਹੇਠ ਹਾਊਸ ਗਰੁੱਪ ਗਾਉਣ ਪ੍ਰਤੀਯੋਗਤਾ ਦੇ ਰੂਪ ਵਿਚ ਸੈਮੀਨਾਰ ਕਰਵਾਇਆ ਗਿਆ,ਜਿਸ ਵਿਚ ਛੇਵੀਂ ਕਲਾਸ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮਾਂ ਦਿਵਸ  ਨੂੰ ਮਨਾਉਣ ਮੌਕੇ ਗਾਂਧੀ ਹਾਉਸ, ਪਲੇਟ ਹਾਉਸ, ਦਿਆਨੰਦ ਹਾਉਸ, ਟੈਗੋਰ ਹਾਉਸ ਅਤੇ …

Read More »