Wednesday, November 25, 2026

ਪੰਜਾਬੀ

ਹਾਈਟਸ ਐਡ ਹਾਈਟਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਹਾਈਟਸ ਐਡ ਹਾਈਟਸਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਦੇ ਬੱਚੇ ਬੱਚੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧ ਰਹੇ ਹਨ।ਇਹਨਾਂ ਵਿਦਿਆਰਥੀਆਂ ਨੇ ਖੇਡ ਮੁਕਾਬਲੇ ਵਿੱਚ ਹਿੱਸਾ ਲੈ ਕੇ ਸਕੂਲ ਦਾ ਨਾਂ ਉਚਾ ਕੀਤਾ ਹੈ।ਸੈਂਟਰ ਪੱਧਰੀ ਪ੍ਰਾਇਮਰੀ ਸਕੂਲ ਵਿਖੇ ਹੋਈਆਂ ਖੇਡਾਂ ਵਿੱਚ ਸਕੂਲ ਦੇ ਬੱਚਿਆਂ ਨੇ ਖੋ ਖੋ, ਸ਼ਤਰੰਜ ਤੇ ਹੋਰ ਕਈ ਤਰ੍ਹਾਂ ਦੀਆਂ ਖੇਡਾਂ …

Read More »

ਸਲਾਈਟ ਵਿਖੇ ਪ੍ਰਸਾਸ਼ਨ ਨੇ ਨਸ਼ਿਆਂ ਅਤੇ ਪਰਾਲੀ ਸਾੜਨ ਵਿਰੁੱਧ ਡਟਣ ਦੀ ਸਹੁੰ ਚੁੱਕਵਾਈ

ਸੰਗਰੂਰ, 23 ਸਤੰਬਰ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਾਰੀ ਦਿਸ਼ਾ-ਨਿਰਦਸ਼ਾਂ ਤਹਿਤ ਜਿਲ੍ਹਾ ਪ੍ਰਸਾਸ਼ਨ ਸੰਗਰੂਰ ਵਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ।ਇਨ੍ਹਾਂ ਗਤੀਵਿਧੀਆਂ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੀ ਅਗਵਾਈ ‘ਚ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਤੇ ਤਕਨਾਲੋਜੀ (ਸਲਾਇਟ) ਲੌਂਗੋਵਾਲ ਦੇ …

Read More »

ਦੇਸ਼ ਸੇਵਾ ਨੂੰ ਸਮਰਪਿਤ ਸ਼ਖਸ਼ੀਅਤ ਸਵ. ਮਾਤਾ ਸੁਰਜੀਤ ਕੌਰ

ਮਾਤਾ ਸੁਰਜੀਤ ਕੌਰ ਸੁਪਤਨੀ ਸਵ. ਵੀਰ ਸਿੰਘ ਵੀਰ ਪ੍ਰਸਿੱਧ ਪੰਜਾਬੀ ਕਵੀ ਅਤੇ ਸੁਤੰਤਰਤਾ ਸੈਨਾਨੀ ਦਾ ਜਨਮ ਲਾਹੌਰ ਦੇ ਨਵਾਂ ਧਰਮਪੁਰਾ ਗਲੀ ਨੰ: 3 ਗੁਰਦੁਆਰਾ ਸਿੰਘ ਸਭਾ ਨਜ਼ਦੀਕ ਉਸ ਸਮੇਂ ਹੋਇਆ ਜਦੋਂ ਪੰਜਾਬ ਇਕ ਸੀ ਤੇ ਅੰਗਰੇਜ਼ੀ ਹਕੂਮਤ ਦਾ ਜ਼ੋਰਾਂ ਤੇ ਬੋਲ ਬਾਲਾ ਸੀ।ਮਾਤਾ ਜੀ ਦੇ ਪਿਤਾ ਜੱਸਾ ਸਿੰਘ ਤਰਖਾਣ ਦਾ ਕੰਮ ਕਰਦੇ ਸਨ।ਮਾਤਾ ਰਾਜ ਕੌਰ ਦੇ ਛੋਟੀ ਉਮਰੇ ਅਕਾਲ ਚਲਾਣਾ …

Read More »

ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ‘ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ‘ਚ ਮਾਸਟਰਿੰਗ’ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 23 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਨੇ “ਪਾਵਰ ਬੀ.ਆਈ ਦੇ ਨਾਲ ਡਾਟਾ ਵਿਸ਼ਲੇਸ਼ਣ ਵਿੱਚ ਮਾਸਟਰਿੰਗ” ਵਿਸ਼ੇ `ਤੇ ਇੱਕ ਸੈਮੀਨਾਰ ਕਰਵਾਇਆ।ਸੈਮੀਨਾਰ ਦਾ ਉਦਘਾਟਨ ਪ੍ਰੋ: ਅਨੁਪਮ ਕੌਰ, ਡਾਇਰੈਕਟਰ, ਲਾਈਫਲੌਂਗ ਲਰਨਿੰਗ ਵਿਭਾਗ ਦੁਆਰਾ ਕੀਤਾ ਗਿਆ।ਗਗਨਦੀਪ ਸਿੰਘ ਭਰਤੀ ਮੈਨੇਜਰ ਅਤੇ ਮਿਸ ਆਸ਼ਿਮਾ ਸ਼ਰਮਾ ਟੀਮ ਲੀਡਰ ਏ.ੳ.ਐਸ.ਸੀ ਇੰਡੀਆ ਪ੍ਰਾਇਵੇਟ ਲਿਮ. ਅਤੇ ਕਈ ਹੋਰ ਵਿਸ਼ਾ ਮਾਹਿਰ …

Read More »

ਖ਼ਾਲਸਾ ਕਾਲਜ ਵਿਖੇ ‘ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ ‘ਉਦਮਸ਼ੀਲਤਾ ਜਾਂ ਰੁਜ਼ਗਾਰ-ਭਾਰਤ ’ਚ ਨੌਜਵਾਨਾਂ ਲਈ ਸਮਕਾਲੀ ਵਿਕਲਪ’ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਚੇਅਰਮੈਨ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਸਮਾਰੋਹ ਮੌਕੇ ਗੈਸਟ ਸਪੀਕਰ ਵਜੋਂ ਚੀਮਾ ਬੋਇਲਰ ਲਿਮ. ਦੇ ਸੰਸਥਾਪਕ ਅਤੇ ਮੈਨੇਜਿੰਗ ਡਾਇਰੈਕਟਰ ਹਰਜਿੰਦਰ ਸਿੰਘ ਚੀਮਾ ਨੇ ਸ਼ਿਰਕਤ …

Read More »

ਮਨਜਿੰਦਰ ਸਿੰਘ ਸੰਧੂ ਨੇ ਜਿਲ੍ਹਾ ਖਜ਼ਾਨਾ ਦਫਤਰ ਵਿਖੇ ਤਰੱਕੀ ਮਿਲਣ ‘ਤੇ ਸੁਪਰਡੈਂਟ ਵਜੋਂ ਸੰਭਾਲਿਆ ਅਹੁੱਦਾ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਿੱਤ ਵਿਭਾਗ ਨੂੰ ਦਿੱਤੀਆਂ ਬਿਹਤਰੀਨ ਸੇਵਾਵਾ ਬਦਲੇ ਮਨਜਿੰਦਰ ਸਿੰਘ ਸੰਧੂ ਨੇ ਬਤੌਰ ਸੁਪਰਡੈਂਟ ਜਿਲਾ ਖਜਾਨਾ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸੰਭਾਲਿਆ ਅਹੁੱਦਾ, ਅਹੁੱਦਾ ਸੰਭਾਲਦੇ ਹੋਏ ਸੰਧੂ ਨੇ ਸਭ ਤੋਂ ਪਹਿਲਾ ਬਤੌਰ ਸੂਬਾ ਜਨਰਲ ਸਕੱਤਰ ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਸਰਦਾਰ ਹਰਪਾਲ ਸਿੰਘ ਚੀਮਾਂ ਜੀ ਮਾਨਯੋਗ ਵਿੱਤ ਮੰਤਰੀ ਪੰਜਾਬ ਅਤੇ ਵਿਭਾਗ ਦੇ ਉਚ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।ਜਿਸ ਵਿਚ ਗੁਰੂ ਨਗਰੀ ਵਿਖੇ ਸਾਫ਼ ਸਫਾਈ, ਟ੍ਰੈਫਿਕ ਸਮੇਤ ਹੋਰ ਪ੍ਰਬੰਧਾਂ ਨੂੰ ਵਿਚਾਰਿਆ ਗਿਆ।ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ੍ਰੀ …

Read More »

ਗੁਰਦੁਆਰਾ ਸ੍ਰੀ ਡੇਹਰਾ ਸਾਹਿਬ (ਵਿਆਹ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ)

ਮਾਤਾ ਸੁਲੱਖਣੀ ਜੀ ਦੇ ਪਿਤਾ ਮੂਲ ਚੰਦ ਚੋਣਾ ਖੱਤਰੀ ਅਤੇ ਮਾਤਾ ਚੰਦੋ ਰਾਣੀ ਜੀ ਜੋ ਕਿ ਜੱਦੀ ਪਿੰਡ ਪੱਖੋਕੇ ਰੰਧਾਵਾ (ਨੇੜੇ ਡੇਰਾ ਬਾਬਾ ਨਾਨਕ) ਦੇ ਰਹਿਣ ਵਾਲੇ ਸਨ।ਉਸ ਸਮੇਂ ਮਾਤਾ ਸੁਲੱਖਣੀ ਜੀ ਦੇ ਪਿਤਾ ਜੀ ਬਟਾਲਾ ਸ਼ਹਿਰ ਵਿੱਚ ਪਟਵਾਰੀ ਦੀ ਨੌਕਰੀ ਕਰਦੇ ਸਨ ਅਤੇ ਇਥੇ ਰਹਿੰਦਿਆਂ ਹੋਇਆਂ ਹੀ ਪਿਤਾ ਮੂਲ ਚੰਦ ਜੀ ਅਤੇ ਮਾਤਾ ਚੰਦੋ ਰਾਣੀ ਜੀ ਦੇ ਗ੍ਰਹਿ ਵਿਖੇ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਮਾਂ ਬੋਲੀ ਦੇ ਪ੍ਰਚਾਰ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ।ਪ੍ਰੋਗਰਾਮ ਦੌਰਾਨ ਚੋਪਾਲ ਸੰਸਥਾ ਦੁਆਰਾ ਨੁੱਕੜ ਨਾਟਕ ਖੇਡਿਆ ਗਿਆ।ਇਸ ਨਾਟਕ ’ਚ ਟੀਮ ਨੇ ਪੰਜਾਬੀ ਭਾਸ਼ਾ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਅਤੇ ਚੋਪਾਲ ਐਪ ਦੁਆਰਾ ਪੰਜਾਬੀ ਭਾਸ਼ਾ …

Read More »

ਖਾਲਸਾ ਕਾਲਜ ਫ਼ਾਰਮੇਸੀ ਨੇ ‘ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫਾਰਮੇਸੀ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਅਤੇ ਟੈਕਨਾਲੋਜੀ ਵਲੋਂ ਆਵਾਜਾਈ ਜਾਗਰੂਕਤਾ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਆਰ.ਕੇ ਧਵਨ ਦੇ ਦਿਸ਼ਾ ਨਿਰਦੇਸ਼ਾਂ ਅਗਵਾਈ ਹੇਠ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰਣ ਅਤੇ ਹਾਦਸਿਆਂ ਤੋਂ ਬਚਾਅ ਸਬੰਧੀ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ ਕੀਮਤਾਂ, ਵਾਤਾਵਰਣ, ਨਸ਼ਿਆਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਵਿਸਥਾਰ ਪੂਰਵਕ …

Read More »