ਵਧਾਈ ਦੇਣ ਵਾਲਿਆ ਦਾ ਲੱਗਿਆ ਮੇਲਾ ਫ਼ਾਜ਼ਿਲਕਾ, 12 ਮਈ (ਵਿਨੀਤ ਅਰੋੜਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 12ਵੀਂ ਸ਼੍ਰੇਣੀ ਦੀ ਮਾਰਚ-2014 ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਸਿੱਖਿਆ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ ਵੱਲੋਂ ਅੱਜ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿਖੇ ਐਲਾਨ ਦਿੱਤਾ ਗਿਆ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦੇਸ਼ ਭਰ ‘ਚੋਂ ਸਾਰੇ ਸਿੱਖਿਆ ਬੋਰਡਾਂ ਤੋਂ ਪਹਿਲਾਂ ਐਲਾਨੇ ਗਏ 12ਵੀਂ …
Read More »ਪੰਜਾਬੀ
ਇੰਟਰਨੈਸ਼ਨਲ ਨਰਸਿੰਗ ਦਿਵਸ ਆਯੋਜਿਤ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਸਿਵਲ ਹਸਪਤਾਲ ਵਿਖੇ ਜੀ.ਐਨ.ਐਮ ਟਰੇਨਿੰਗ ਸਕੂਲ ‘ਚ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ। ਜਿਸ ਦੇ ਮੁੱਖ ਮਹਿਮਾਨ ਡਾ: ਵਿਨੋਦ ਕੁਮਾਰ ਸਿਵਲ ਸਰਜਨ ਨੇ ਸ਼ਿਰਕਤ ਕਰਕੇ ਸਮੂਹ ਨਰਸਿੰਗ ਵਿਦਿਆਰਥਣਾਂ ਨੂੰ ਇਸ ਦਿਵਸ ਮੌਕੇ ਵਧਾਈ ਦਿੱਤੀ ਅਤੇ ਨਰਸਿੰਗ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਸ੍ਰੀਮਤੀ ਅੰਜਲੀ ਜੇਮਜ਼ ਪ੍ਰਿੰਸੀਪਲ ਐਨ.ਐਮ ਟਰੇਨਿਗ ਸਕੂਲ ਨੇ ਫਲੌਰਨੈਸ ਨਾਈਟੀ ਗਿੱਲ ਦੇ …
Read More »ਅੰਡਰ 17 ਬਾਸਕਿਟ ਬਾਲ ਵਿੰਗ ਦੀ ਮੈਰਿਟ ਦੇ ਅਧਾਰ ‘ਤੇ 15 ਬੱਚਿਆਂ ਦੀ ਚੋਣ
ਬਠਿੰਡਾ,12 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਅੰਡਰ 17 ਬਾਸਕਿਟ ਬਾਲ ਵਿੰਗ ਲਈ ਟਰਾਇਲ ਲਏ ਗਏ। ਜਿਸ ਲਈ ਸਲੈਕਸ਼ਨ ਕਮੇਟੀ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਹੇਠ ਲਿਖੇ ਅਨੁਸਾਰ ਬਣਾਈ ਮੈਂਬਰਾਂ ਦੇ ਨਾਲ ਅਮਨਦੀਪ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਸਸਸ ਆਹਲੂਪੁਰ ਜ਼ਿਲ੍ਹਾ ਮਾਨਸਾ, ਹਰਚਰਨ ਸਿੰਘ ਗਿੱਲ ਪੱਤੀ, ਰਜਿੰਦਰ ਸਿੰਘ ਕੋਚ ਬਾਸਕਿਟ ਬਾਲ ਗੁਰੂ ਨਾਨਕ ਦੇਵ …
Read More »ਸ਼ਾਨਦਾਰ ਰਿਹਾ ਦਸਮੇਸ਼ ਪਬਲਿਕ ਸਕੂਲ ਦਾਨਤੀਜਾ
ਬਠਿੰਡਾ,12 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਦਸ਼ਮੇਸ਼ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਾਰੇ ਹੀ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ। 80 ਫੀਸਦੀ ਵਿਦਿਆਰਥੀਆਂ ਨੇ 85 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ। ਨਾਨ ਮੈਡੀਕਲ ਦੇ ਹਿਮਾਸ਼ੂੰ ਗੁਪਤਾ ਨੇ 450 ਅੰਕਾਂ ਵਿੱਚੋਂ 409 ਅੰਕ ਹਾਸਲ ਕਰਕੇ ਪਹਿਲਾ ਤੇ ਚਾਂਦਨੀ ਰਾਮੀ ਨੇ …
Read More »ਸਕੂਲ ਦਾ ਵਧੀਆ ਰਿਜ਼ਲਟ ਆਉਣ ਦੀ ਖੁਸ਼ੀ ‘ਚ ਕਰਵਾਇਆ ਸਿੱਖ ਮਾਰਸ਼ਲ ਗੱਤਕਾ ਆਰਟ ਪ੍ਰੋਗਰਾਮ
ਬਠਿੰਡਾ, 12 ਮਈ (ਜਸਵਿੰਦਰ ਸਿੰਘ ਜੱਸੀ)- ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਦਾ ਵਧੀਆ ਰਿਜ਼ਲਟ ਆਉਣ ਦੀ ਖੁਸ਼ੀ ਵਿੱਚ ਅਤੇ 60 ਤੋਂ 70 ਪ੍ਰਤੀਸ਼ਤ ਵਾਲੇ ਵਿਦਿਆਰਥੀਆਂ ਦੀ ਗਿਣਤੀ 56, 70 ਤੋਂ 80 ਪ੍ਰਤੀਸ਼ਤ ਵਾਲੇ ਵਿਦਿਆਰਥੀਆਂ ਦੀ ਗਿਣਤੀ 100, 80 ਤੋ 90 ਪ੍ਰਤੀਸ਼ਤ ਵਾਲੇ ਵਿਦਿਆਰਥੀਆਂ ਦੀ ਗਿਣਤੀ 26 ਅਤੇ 90 ਤੋਂ ਉੱਪਰ ਵਾਲੇ ਵਿਦਿਆਰਥੀਆਂ ਦੀ ਗਿਣਤੀ 3 ਹੈ । ਬਾਰ੍ਹਵੀਂ …
Read More »ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ ਫੈਡਰੇਸ਼ਨ ਮਹਿਤਾ ਵਲੋਂ ਮਾਰਚ 15 ਨੂੰ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ ਬਿਊਰੋ)- ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਨੇ ਗੁਰੂ ਨਗਰੀ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ ਲਈ 15 ਮਈ ਨੂੰ ਇੱਕ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਮਹਿਤਾ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸਵੇਰ ਦੇ 9-00 ਵਜੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਤੋਂ ਅਰੰਭ ਹੋ ਕੇ ਇਹ ਮਾਰਚ ਹਾਲ ਗੇਟ …
Read More »ਅਜੀਤ ਵਿਦਿਆਲਿਆ ਦੀ ਵਿਦਿਆਰਥਣ ਨੇ +2 ਹਾਸਲ ਕੀਤਾ ਜਿਲ੍ਹੇ ਵਿੱਚ ਤੀਸਰਾ ਸਥਾਨ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਲਗਏ +2 ਦੇ ਨਤੀਜਿਆਂ ਵਿੱਚ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਮਨਿੰਦਰਜੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 450 ਵਿਚੋਂ 429 ਅੰਕ ਹਾਸਲ ਕਰਕੇ ਅੰਮ੍ਰਿਤਸਰ ਜਿਲ੍ਹੇ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਮਨਿੰਦਰਜੀਤ ਕੌਰ ਸਕੂਲ ਦੀ ਹੋਣਹਾਰ ਵਿਦਿਆਰਥਣ ਹੈ ਜਿਸ ਨੇ ਇਸ ਤੋਂ ਪਹਿਲਾਂ ਵੀ ਅੱਠਵੀਂ ਅਤੇ ਦਸਵੀਂ …
Read More »ਦੁਕਾਨਦਾਰ ਯੂਨੀਅਨ ਤੇ ਪਿੰਡ ਵਾਸੀਆਂ ਫੂਕਿਆ ਨਸ਼ਾ ਤਸਕਰਾਂ ਦਾ ਪੁਤਲਾ
ਥੋਬਾ, 11 ਮਈ (ਸੁਰਿੰਦਰਪਾਲ ਸਿੰਘ) – ਦੁਕਾਨਦਾਰ ਯੂਨੀਅਨ ਥੋਬਾ ਅਤੇ ਪਿੰਡ ਵਾਸੀਆਂ ਵੱਲੋਂ ਅੱਡਾ ਥੋਬਾ ਵਿਖੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਖਿਲਾਫ ਮੁਜਾਹਰਾ ਕਰਨ ਤੋਂ ਬਾਅਦ ਨਸ਼ਾ ਤਸਕਰਾਂ ਦਾ ਪੁਤਲਾ ਸਾੜਿਆ ਗਿਆ । ਪੁਤਲਾ ਸਾੜਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਗੁਰਿੰਦਰਬੀਰ ਸਿੰਘ ਥੋਬਾ ਤੇ ਟੈਕਨੀਕਲੀ ਯੂਨੀਅਨ ਦੇ ਆਗੂ …
Read More »ਸੇਂਟ ਸੋਲਜਰ ਇਲਾਈਟ ਕਾੱਨਵੈਂਟ ਸਕੂਲ ਵਿਖੇ ਮਾਂ ਦਿਵਸ ਮੋਕੇ ਰੰਗਾਰੰਗ ਪ੍ਰੋਗ੍ਰਾਮ
ਜੰਡਿਆਲਾ ਗੁਰੂ 11 ਮਈ (ਹਰਿੰਦਰਪਾਲ ਸਿੰਘ)- ਸੇਂਟ ਸੋਲਜਰ ਇਲਾਈਟ ਕਾੱਨਵੈਂਟ ਸਕੂਲ ਦੀ ਗਰਾਊਂਡ ਵਿਚ ਮਾਂ ਦਿਵਸ ਮੋਕੇ ਇਕ ਰੰਗਾਰੰਗ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਗਿਆ। ਨਰਸਰੀ ਕਲਾਸ ਦੇ ਬੱਚਿਆਂ ਵਲੋਂ ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਕੀਤੀ। ਸਮਾਗਮ ਵਿਚ ਸ਼ਾਮਿਲ ਬੱਚਿਆ ਦੇ ਮਾਪਿਆਂ ਨੂੰ ਵੀ ਸਟੇਜ ਤੇ ਬੁਲਾਕੇ ਵੱਖ ਵੱਖ ਗੇਮਾਂ ਵਿਚ ਸ਼ਾਮਿਲ ਕੀਤਾ ਗਿਆ ਅਤੇ ਜੇਤੂ ਮਾਪਿਆ ਨੂੰ ਇਨਾਮ ਵੰਡੇ ਗਏ। ਪ੍ਰਿਸੀਪਲ …
Read More »ਸਮਾਘ ਲਗਾਤਾਰ 8ਵੀਂ ਵਾਰ ਬਣੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ
ਬਠਿੰਡਾ, 11 ਮਈ ( ਜਸਵਿੰਦਰ ਸਿੰਘ ਜੱਸੀ)-ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਫੇਸ-੧ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਅੱਜ ਗੁਰਦੁਆਰਾ ਸਾਹਿਬ ਵਿਖੇ ਹੋਈ ਜਿਸ ਵਿੱਚ ਹਰਮਿੰਦਰ ਸਿੰਘ ਸਮਾਘ ਲਗਾਤਾਰ ੮ਵੀਂ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਗਏ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸਿਰਕੱਢ ਆਗੂ ਹਨ ਤੇ ਜਲ ਸਿਹਤ ਤੇ ਸੈਨੀਟੇਸ਼ਨ ਵਿਭਾਗ ਦੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ। ਸਮਾਘ …
Read More »
Punjab Post Daily Online Newspaper & Print Media