ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਸਕੂਲ ਪ੍ਰਿਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਮਿਲ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ।ਉਪਰੰਤ ਸ੍ਰੀ ਆਨੰਦ ਸਾਹਿਬ …
Read More »ਪੰਜਾਬੀ
ਖਾਲਸਾ ਕਾਲਜ ਵਿਖੇ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਿਤ
ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ਼ ਕਾਰਜ਼ ਕਰਵਾ ਕੇ ਇੱਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, …
Read More »ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ’ਚ ਰਜਿਸਟਰੇਸ਼ਨ ਕਰਵਾਉਣ ਦੀ ਅਪੀਲ
ਸੰਗਰੂਰ, 21 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਵੱਖ ਵੱਖ ਲੋਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਲਈ ਆਪਣੀ ਰਜਿਸਟਰੇਸ਼ਨ ਨੇੜਲੇ ਸੇਵਾ ਕੇਂਦਰਾਂ ਵਿੱਚ ਲਾਜਮੀ ਤੌਰ ’ਤੇ ਕਰਵਾਉਣ ਦੀ ਅਪੀਲ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਵੱਧ …
Read More »ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਡੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਵਲੋਂ ਗੁਰੂ ਨਾਨਕ ਯੂਨੀਵਰਸਿਟੀ ਦੇ ਨਾਨਕ ਸਿੰਘ ਸੈਂਟਰ ਦਾ ਦੌਰਾ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਡੁਬਈ ਦੇ ਉਘੇ ਕਾਰੋਬਾਰੀ ਅਤੇ ਗੁਰੂ ਨਾਨਕ ਦਰਬਾਰ ਸਿੱਖ ਟੈਂਪਲ ਦੇ ਚੇਅਰਮੈਨ ਸ. ਸੁਰਿੰਦਰ ਸਿੰਘ ਕੰਧਾਰੀ ਨੇ ਅੱਜ ਅਮ੍ਰਿੰਤਸਰ ਫੇਰੀ ਦੋਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸਥਿਤ ਭਾਈ ਗੁਰਦਾਸ ਲਾਇਬ੍ਰੇਰੀ ਵਿੱਚ ਸ. ਨਾਨਕ ਸਿੰਘ ਲਿਟਰੇਰੀ ਫਾਉਂਡੇਸ਼ਨ ਵੱਲੋਂ ਸਥਾਪਿਤ ਪੰਜਾਬੀ ਦੇ ਉੱਘੇ ਨਾਵਲਕਾਰ ਸ. ਨਾਨਕ ਸਿੰਘ ਜੀ ਦੀ ਪੁੂਰੀ ਜ਼ਿੰਦਗੀ ਨੂੰ ਪ੍ਰਦਰਸ਼ਿਤ ਕਰਦੇ ਨਾਨਕ …
Read More »ਖੁੱਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜ਼ਮੀਨ ਮਾਲਕ ਹੋਵੇਗਾ ਜ਼ਿੰਮੇਵਾਰ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੁਲ੍ਹੇ ਬੋਰਵੈਲ ਬੱਚਿਆਂ ਦੀ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦਾ ਕਾਰਨ ਬਣਦੇ ਹਨ।ਸੋ ਕਿਸੇ ਵੀ ਹਾਲਤ ਵਿੱਚ ਪਿੰਡ ਜਾਂ ਸ਼ਹਿਰ ਇਹ ਬੋਰਵੈਲ ਖੁੱਲ੍ਹੇ ਨਾ ਛੱਡੇ ਜਾਣ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਮਿਸ਼ਨਰ ਕਾਰਪੋਰੇਸ਼ਨ, ਸਮੂਹ ਐਸ.ਡੀ.ਐਮ, ਡੀ.ਡੀ.ਪੀ.ਓ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਮੁੱਖ ਖੇਤੀਬਾੜੀ ਅਫ਼ਸਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਇਹ ਹਦਾਇਤ …
Read More »ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਵਾਲੀਆਂ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਦਾ ਡਰਾਅ ਕੱਢਿਆ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਵਾਲੀਆਂ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਹਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਜ਼ਿਲਾ ਪੱਧਰੀ ਕਾਰਜ਼ਕਾਰੀ ਕਮੇਟੀ ਦੀ ਹਾਜ਼ਰੀ ਵਿੱਚ ਡਰਾਅ ਕੱਢਿਆ ਗਿਆ। ਡਾ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ …
Read More »ਜਿਲ੍ਹਾ ਪੱਧਰ ਟੂਰਨਾਂਮੈਟਾਂ ਦੀਆਂ ਤਿਆਰੀਆਂ ਦੀ ਹੋਈ ਸ਼ੁਰੂਆਤ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲੇ ਕਰਵਾਏ ਜਾਣਗੇ।ਸੁਖਚੈਨ ਸਿੰਘ ਨੇ ਦੱਸਿਆ ਕਿ ਜਿਲ੍ਹਾ ਪੱਧਰ ‘ਤੇ ਅੰ-14,17,21, 21 ਤੋ 30, 31 ਤੋਂ 40 ਉਮਰ ਵਰਗ ਵਿੱਚ …
Read More »ਝੋਨੇ ਦੀ ਪਰਾਲੀ ਨਾ ਸਾੜਨ ਲਈ ਕਿਸਾਨ ਜਾਗਰੂਕਤਾ ਹਿੱਤ ਪ੍ਰਚਾਰ ਵੈਨਾਂ ਰਵਾਨਾ-ਡੀ.ਸੀ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ, ਨਵੀਂ ਦਿੱਲੀ ਦੇ ਹੁਕਮਾਂ ਤਹਿਤ ਝੋਨੇ ਦੀ ਕਟਾਈ ਉਪਰੰਤ ਬਚੀ ਹੋਈ ਪਰਾਲੀ ਨੂੰ ਅੱਗ ਲਾ ਕੇ ਨਾ ਸਾੜਨ ਹਿੱਤ ਕਿਸਾਨ ਜਾਗਰੂਕਤਾ ਕਰਨ ਲਈ ਪ੍ਰਚਾਰ ਵੈਨਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਹ ਪ੍ਰਚਾਰ ਵੈਨਾਂ ਸਭ ਤੋਂ ਪਹਿਲਾਂ ਝੋਨੇ ਦੀ ਅਗੇਤੀ ਕਟਾਈ …
Read More »ਸਰਕਾਰੀ ਮੁਲਾਜ਼ਮ ਆਪਣੇ ਖੇਤ ‘ਚ ਲੱਗੀ ਪਰਾਲੀ ਦੀ ਅੱਗ ਲਈ ਹੋਵੇਗਾ ਜਿੰਮੇਵਾਰ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਜਾਰੀ ਕੀਤੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਆ ਰਹੇ ਝੋਨੇ ਦੇ ਸੀਜ਼ਨ ਦੌਰਾਨ ਜੇਕਰ ਕਿਸੇ ਵੀ ਪੰਜਾਬ ਸਰਕਾਰ, ਬੋਰਡ, ਕਾਰਪੋਰੇਸ਼ਨ, ਆਟੋਨੋਮਸ ਬਾਡੀ ਵਿੱਚ ਕੰਮ ਕਰਦੇ ਸਰਕਾਰੀ ਮੁਲਾਜ਼ਮ ਦੇ ਖੇਤ ਵਿੱਚ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਮਲ …
Read More »ਭਰੋਸਾ (ਵਿਅੰਗ)
ਇੱਕ ਵਾਰ ਕਾਲੋਨੀ ਵਾਲਿਆਂ ਆਪਣਾ ਮੋਹਤਬਰ ਚੁਣਨਾ ਸੀ।ਮੋਹਤਬਰ ਬਣਨ ਲਈ ਉਮੀਦਵਾਰਾਂ ਦੀ ਗਿਣਤੀ ਜਿਆਦਾ ਹੋਣ ਕਰਕੇ ਚੋਣ ਕਮੇਟੀ ਨੇ ਇੰਟਰਵਿਊ ਰੱਖ ਲਈ।ਪਹਿਲਾ ਉਮੀਦਵਾਰ ਇੰਟਰਵਿਊ ਦੇਣ ਲਈ ਆਇਆ ਤਾਂ ਉਸ ਨੂੰ ਚੋਣ ਕਮੇਟੀ ਨੇ ਸਵਾਲ ਕੀਤਾ। “ਕਿ ਕਿਸੇ ਥਾਂ `ਤੇ ਅੱਗ ਲੱਗ ਗਈ ਹੈ।ਅੱਗ ਬਝਾਉਣ ਲਈ ਤੁਸੀਂ ਕੀ ਯਤਨ ਕਰੋ-ਗੇ?” ਉਸਨੇ ਜੁਆਬ ਦਿੱਤਾ, ਕਿ ਮੈਂ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਉਹਨਾਂ …
Read More »
Punjab Post Daily Online Newspaper & Print Media