ਅੰਮ੍ਰਿਤਸਰ, 14 ਜਨਵਰੀ (ਨਰਿੰਦਰਪਾਲ ਸਿੰਘ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਰਮਿਆਨ ਪੈਦਾ ਹੋਏ ਗੰਭੀਰ ਵਿਵਾਦ ਦੇ ਸਦੀਵੀ ਹੱਲ ਲਈ ਗਿਆਨੀ ਗੁਰਬਚਨ ਸਿੰਘ ਦੋਹਾਂ ਧਿਰਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰ ਰਹੇ ਹਨ। ਅੱਜ ਇਥੇ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ ਸੁਖਬੀਰ …
Read More »ਪੰਜਾਬੀ
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਨੂੰ ਅਕਾਲੀ ਦਲ ਦੇਵੇਗਾ ਪੂਰਾ ਸਾਥ – ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ ਬਿਊਰੋ) : ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਜਿਸ ਵੀ ਉਮੀਦਵਾਰ ਨੂੰ ਮੈਦਾਨ ਵਿਚ ਉਤਾਰੇਗੀ, ਅਕਾਲੀ ਦਲ ਉਸ ਦਾ ਸਾਥ ਦੇਵੇਗਾ।’ ਉਕਤ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਿਚਲੂ ਚੌਕ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਪੁੱਲ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ …
Read More »
Punjab Post Daily Online Newspaper & Print Media