Friday, March 20, 2026

ਪੰਜਾਬੀ

ਸਿੱਖਿਆ ਕ੍ਰਾਂਤੀ ਨਾ ਸਿਰਫ਼ ਤੁਹਾਡੇ ਪਰਿਵਾਰ, ਸਗੋਂ ਦੇਸ਼ ਦੀ ਕਿਸਮਤ ਬਦਲ ਦੇਵੇਗੀ – ਕਰਮਜੀਤ ਸਿੰਘ ਰਿੰਟੂ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਫੈਜ਼ਪੁਰਾ ਸੀ-ਬਲਾਕ ਰਣਜੀਤ ਐਵੀਨਿਊ ਅਤੇ ਸਕੂਲ ਆਫ਼ ਐਮੀਨੈਂਸ ਕਰਮਪੁਰਾ ਵਿਖੇ ਕਮਰਸ਼ੀਅਲ ਲੈਬ, ਕੈਮਿਸਟਰੀ ਲੈਬ, ਬਾਇਓ ਲੈਬ, ਕਮਰਿਆਂ ਦੀ ਉਸਾਰੀ, ਨਵੇਂ ਟਾਇਲਟ ਸੈਟ ਅਤੇ ਨਵੀਆਂ ਬਣੀਆਂ ਸਹੂਲਤਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ।ਚੇਅਰਮੈਨ ਰਿੰਟੂ ਨੇ ਕਿਹਾ ਕਿ “ਸਿੱਖਿਆ ਕ੍ਰਾਂਤੀ” ਮੁਹਿੰਮ ਦੀ …

Read More »

ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ

ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਇੰਸਟੀਚਿਊਟ ਆਫ਼ ਦ ਬਲਾਈਂਡ ਦਾ 102 ਸਾਲਾ ਸਥਾਪਨਾ ਦਿਵਸ ਸੰਸਥਾ ਦੇ ਕੈਂਪਸ ਵਿੱਚ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣ ਵਿਦਿਆਰਥੀਆਂ ਦੁਆਰਾ ਬਹੁਤ ਹੀ ਜੋਸ਼ੀਲੇ ਪ੍ਰਦਰਸ਼ਨ ਲਈ ਸਮਰਪਿਤ ਪ੍ਰਬੰਧਨ, ਸਟਾਫ, …

Read More »

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ …

Read More »

ਖਾਲਸਾ ਕਾਲਜ ਲਾਅ ਵਿਖੇ ਧਾਰਮਿਕ ਕੁਵਿੱਜ ਤੇ ਪ੍ਰੀਖਿਆ ਮੁਕਾਬਲਾ ਕਰਵਾਇਆ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਲਿਖਤੀ ਰੂਪ ’ਚ ਧਾਰਮਿਕ ਪ੍ਰੀਖਿਆ ਕਰਵਾਈ ਗਈ।ਖ਼ਾਲਸਾ ਸੰਸਥਾਵਾਂ ਵੱਲੋਂ ਕਰਵਾਈਆਂ ਜਾਂਦੀਆਂ ਧਾਰਮਿਕ ਪ੍ਰੀਖਿਆਵਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ’ਚ ਕਰੀਬ 92 ਵਿਦਿਆਰਥੀਆਂ ਨੇ ਭਾਗ ਲਿਆ।ਉਨ੍ਹਾਂ ਕਿਹਾ …

Read More »

ਖ਼ਾਲਸਾ ਕਾਲਜ ਵਿਖੇ ਬਿਜ਼ਨਸ ਮਾਡਲ ਕੈਨਵਸ ’ਤੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਨੇ ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈ.ਆਈ.ਸੀ ਦੇ ਸਹਿਯੋਗ ਨਾਲ ਬਿਜ਼ਨਸ ਮਾਡਲ ਕੈਨਵਸ (ਬੀ.ਐਮ.ਸੀ) ’ਤੇ ਵਰਕਸ਼ਾਪ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਕਰਵਾਈ ਇਸ ਵਰਕਸ਼ਾਪ ’ਚ ਮੁੱਖ ਬੁਲਾਰੇ ਵਜੋਂ ਇਨਕਮ ਟੈਕਸ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (2014) ਦੇ ਉਪ ਪ੍ਰਧਾਨ ਅਤੇ ਸਵਦੇਸ਼ੀ ਜਾਗਰਣ ਮੰਚ ਪੰਜਾਬ ਦੇ ਜ਼ਿਲ੍ਹਾ …

Read More »

ਖ਼ਾਲਸਾ ਕਾਲਜ ਵੈਟਰਨਰੀ ਦੇ ਵਿਦਿਆਰਥੀਆਂ ਦਾ ਯੁਵਕ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਆਯੋਜਿਤ ਯੁਵਕ ਮੇਲੇ ’ਚ ਸੱਭਿਆਚਾਰਕ ਸ਼ਮੂਲੀਅਤ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਆਪਣੀ ਵਚਨਬੱਧਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਆਯੋਜਿਤ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ …

Read More »

ਲਾਇਨਜ਼ ਰੀਜ਼ਨਲ ਕਾਨਫਰੰਸ ਦਾ ਆਯੋਜਨ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ)- ਰੀਜ਼ਨ ਚੇਅਰਮੈਨ ਲਾਇਨ ਸੰਜੀਵ ਮੈਨਨ ਵੱਲੋਂ ਕਰਵਾਈ ਗਈ ਲਾਇਨਜ਼ ਰੀਜ਼ਨਲ ਕਾਨਫਰੰਸ ਇੱਕ ਇਤਿਹਾਸਕ ਸਮਾਗਮ ਸਾਬਤ ਹੋਇਆ।ਕਾਨਫਰੰਸ ਵਿੱਚ ਨਾ ਸਿਰਫ ਪਿੱਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦੀ ਪ੍ਰਗਤੀ `ਤੇ ਚਰਚਾ ਹੋਈ, ਸਗੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੇਵਾ ਕੰਮਾਂ ਦੀ ਯੋਜਨਾ ਵੀ ਤੈਅ ਕੀਤੀ ਗਈ।ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ …

Read More »

ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਮੰਚ ਲੌਂਗੋਵਾਲ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਡਾ. ਭੀਮ ਰਾਓ ਅੰਬੇਡਕਰ ਯਾਦਗਾਰੀ ਭਵਨ ਲੌਂਗੋਵਾਲ ਵਿਖੇ ਮਨਾਇਆ ਗਿਆ।ਕਸਬਾ ਲੌਂਗੋਵਾਲ ਵਿਖੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ ਤੇ ਬਾਬਾ ਸਾਹਿਬ ਜੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੀ.ਜੀ.ਆਈ ਚੰਡੀਗੜ੍ਹ ਅਤੇ ਨਿਵੇਦਿਤਾ ਚੈਰੀਟੇਬਲ ਟਰੱਸਟ ਵਿਚਕਾਰ ਅਹਿਮ ਸਮਝੌਤਾ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤ ਸੰਭਾਲ ਦੇ ਖੇਤਰ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦੋ ਅਹਿਮ ਸਮਝੌਤੇ ਕੀਤੇ ਗਏ ਹਨ। ਪਹਿਲਾ ਸਮਝੌਤਾ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਅਧੀਨ ਅਰੋਗਿਆ ਸੀ.ਆਈ.ਬੀ.ਓ.ਡੀ ਅਫੌਰਡੇਬਲ ਹੈਲਥਕੇਅਰ ਫਾਊਂਡੇਸ਼ਨ ਅਤੇ ਨਿਰੋਗਿਆ ਲਾਈਫ ਲਾਈਨ ਫਾਊਂਡੇਸ਼ਨ ਨਾਲ ਕਲਮਬੱਧ ਹੋਇਆ ਹੈ, ਜਿਸ ਦਾ ਉਦੇਸ਼ ਦੋਵਾਂ ਸੰਸਥਾਵਾਂ ਵਿਚਕਾਰ ਗਿਆਨ, ਸਰੋਤਾਂ ਅਤੇ ਮੁਹਾਰਤ …

Read More »

ਵਿਧਾਇਕਾ ਜੀਵਨ ਜੋਤ ਕੌਰ ਨੇ ਅੰਬੇਦਕਰ ਭਵਨ ‘ਚ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਵਿੰਦਰ ਹੰਸ ਵਲੋਂ ਅੰਬੇਦਕਰ ਭਵਨ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਪੰਜਾਬ ਈ.ਟੀ.ਓ ਹਰਭਜਨ ਸਿੰਘ, ਵਿਧਾਇਕ ਡਾਕਟਰ ਅਜੈ ਗੁਪਤਾ, ਵਿਧਾਇਕਾ ਮੈਡਮ ਜੀਵਨਜੋਤ …

Read More »