Sunday, July 26, 2026

ਪੰਜਾਬੀ

ਸੁਖਬੀਰ ਨੇ ਕੀਤਾ ਘੁਬਾਇਆ ਦੇ ਹੱਕ ‘ਚ ਚੋਣ ਪ੍ਰਚਾਰ

ਫਾਜ਼ਿਲਕਾ 21 ਮਾਰਚ ( ਵਿਨੀਤ ਅਰੋੜਾ )- 16ਵੀਂ ਲੋਕ ਸਭਾ ਚੋਣਾਂ ਵਿਚ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਅੱਜ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੋਦੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਬੇਹੱਦ ਜਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਯੂਪੀਏ ਸਰਕਾਰ ਵਲੋਂ ਸਿਰਫ਼ ਕਾਂਗਰਸੀ ਤੇ ਭਾਈਵਾਲ ਸੂਬਿਆਂ …

Read More »

ਕੈਪਟਨ ਅਮਰਿੰਦਰ ਸਿੰਘ ਗੁਰੂ ਨਗਰੀ ਤੋਂ ਚੋਣ ਲੜਣ ਲਈ ਹੋਏ ਰਾਜ਼ੀ- ਐਲਾਨ 22 ਨੂੰ

ਅੰਮ੍ਰਿਤਸਰ, 21 ਮਾਰਚ (ਨਰਿੰਦਰ ਪਾਲ ਸਿੰਘ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪਾਰਟੀ ਦੇ ਅੰਮਿਤਸਰ ਲੋਕ ਸਭਾ ਸੀਟ ਲਈ ਉਮੀਦਵਾਰ ਹੋਣਗੇ ।ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਨੂੰ ਹਰੀ ਝੰਡੀ ਦੇ ਦਿੱਤੀ ਹੈ ।ਭਾਜਪਾ ਵਲੋਂ ਅੰਮ੍ਰਿਤਸਰ ਤੋਂ ਸ੍ਰੀ ਅਰੁਣ ਜੇਤਲੀ ਨੂੰ ਮੈਦਾ ਵਿਚ ਉਤਾਰੇ ਜਾਣ ਬਾਅਦ ਹੀ ਇਹ ਚਰਚਾ ਸ਼ੁਰੂ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦੇ ਬੱਚਿਆਂ ਨੂੰ ਸਿੱਖ ਮਾਈਨਿਉਰਟੀ ਵਜੀਫੇ ਵੰਡੇ

ਅੰਮ੍ਰਿਤਸਰ, ੨੧ ਮਾਰਚ ( ਪ੍ਰੀਤਮ ਸਿੰਘ )- ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-੨ ਦੇ ੭੯ ਬੱਚਿਆਂ ਨੂੰ ਸਿੱਖ ਮਾਈਨਿਉਰਟੀ ਸਕੀਮ ਅਧੀਨ ੫੭੦੦ ਰੁਪਏ ਪ੍ਰਤੀ ਬੱਚਾ ਵਜੀਫੇ ਦੇ ਚੈਕ ਰਜਿੰਦਰ ਸਿੰਘ, ਟਹਿਲਇੰਦਰ ਸਿੰਘ, ਭੁਪਿੰਦਰ ਸਿੰਘ ਗਰਚਾ ਅਤੇ ਹੋਰ ਟਰੱਸਟੀ ਮੈਂਬਰਾਂ ਨੇ ਬੱਚਿਆਂ ਨੂੰ ਤਕਸੀਮ ਕੀਤੇ।ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਜੀ ਦੀ …

Read More »

ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਸਾਫ਼ ਕਰਨ ਲਈ ਦਿੱਲੀ ਕਮੇਟੀ ਕਰੇਗੀ ਕਾਰਸੇਵਾ

ਨਵੀਂ ਦਿੱਲੀ, 21 ਮਾਰਚ (ਅੰਮ੍ਰਿਤ ਲਾਲ ਮੰਨਣ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੀ ਪਵਿੱਤਰ ਛੋਹ ਪ੍ਰਾਪਤ ਗੁਰਦੁਆਰਾ ਬੰਗਲਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਅਤੇ ਵਾਤਾਵਰਣ ਰੱਖਿਅਕ ਬਨਾਉਣ ਲਈ ਆਉਣ ਵਾਲੀ ੨੩ ਮਾਰਚ ਨੂੰ ਪੰਜ ਪਿਆਰਿਆਂ ਦੀ ਮੌਜੂਦਗੀ ਵਿਚ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਜਲ ਸਫ਼ਾਈ ਦੀ ਮਸ਼ੀਨ …

Read More »

ਦਿੱਲੀ ਕਮੇਟੀ ਨੇ ਸਾਕਾ ਨੀਲਾ ਤਾਰਾ ਤੇ ਮਾਫ਼ੀ ਤੇ ਜਾਂਚ ਦੀ ਬਰਤਾਨਵੀ ਪ੍ਰਧਾਨ ਮੰਤਰੀ ਤੋਂ ਕੀਤੀ ਮੰਗ

ਇਤਿਹਾਸਿਕ ਵਸਤੂਆਂ ਵਾਪਿਸ ਦੇਣ ਤੇ ਇੰਗਲੈਂਡ ਵਿਚ ਅਜਾਇਬਘਰ ‘ਤੇ ਵਿਦਿਅਕ ਅਦਾਰੇ ਖੋਲ੍ਹਣ ਦੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 21 ਮਾਰਚ ( ਅੰਮ੍ਰਿਤ ਲਾਲ ਮੰਨਣ)-  ਇੰਗਲੇਂਡ ਦੀ ਫੇਰੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫਦ ਦੀ ਅਗਵਾਈ ਕਰ ਰਹੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਥੇ ਦੇ ਪ੍ਰਧਾਨ ਮੰਤਰੀ ਡੇਵਿਡ ਕੇਮਰੂਨ ਦੇ ਨਾਂ ਲਿਖੇ ਦੋ ਮੰਗ ਪੱਤਰ ਵਿਦੇਸ਼ ਅਤੇ ਕਾਮਨਵੈਲਥ …

Read More »

ਚੀਫ ਖਾਲਸਾ ਦੀਵਾਨ ਵਲੋਂ ਮਹਾਨ ਸਾਹਿਤਕਾਰ ਸ: ਖੁਸ਼ਵੰਤ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ ਬਿਊਰੋ)-  ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਮਹਾਨ ਲੇਖਕ ਅਤੇ ਸਾਹਿਤਕਾਰ ਸ: ਖੁਸ਼ਵੰਤ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੱਖ ਦਾ ਪ੍ਰਗਟਾਵਾ ਕੀਤਾ ਗਿਆ।ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਪਦਮ ਭੂਸ਼ਣ ਐਵਾਰਡ ਨਾਲ ਨਿਵਾਜੇ ਗਏ, ਪ੍ਰਤਿਭਾਸ਼ਾਲੀ ਲੇਖਕ, ਕਲਮ ਦੇ …

Read More »

ਬਠਿੰਡਾ ਵਿਖੇ ਲੱਗਾਇਆ ਹਾੜੀ ਰੁਤ ਦਾ ਕਿਸਾਨ ਮੇਲਾ

ਬਠਿੰਡਾ, 21 ਮਾਰਚ (ਜਸਵਿੰਦਰ ਸਿੰਘ ਜੱਸੀ )-  ਪੰਜਾਬ ਖੇਤੀਬਾੜੀ ਯੁਨੀਵਰਸਿਟੀ ਖੇਤਰੀ ਕੇਂਦਰ ਬਠਿੰਡਾ ਵਿਖੇ ਲਗਾਏ ਗਏ ਮੇਲੇ ਵਿੱਚ ਬਠਿੰਡਾ ਤੇ ਨੇੜਲੇ ਇਲਾਕੇ ਦੇ ਹਜ਼ਾਰਾਂ ਕਿਸਾਨਾਂ ਤੋਂ ਇਲਾਵਾ ਔਰਤਾਂ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਖੇਤੀ ਅਤੇ ਕਿਸਾਨੀ ਨਾਲ  ਸੰਬੰਧਤ ਸਟਾਲ ਲਗਾਏ ਗਏ ਅਤੇ  ਕਿਸਾਨਾਂ ਨੂੰ ਜਾਣਕਾਰੀ ਦਿੱਤੀ  ਗਈ। ਕਿਸਾਨਾਂ ਨੂੰ ਸਰਕਾਰੀ ਮੁੱਲ ਤੇ ਸੁਧਰੇ  ਹੋਏ ਬੀਜ ਦਿੱਤੇ …

Read More »

ਹੁਣ ਮੱਝਾਂ ਮਿਲਣ ਲੱਗੀਆਂ ਲਾਟਰੀ ਦੇ ਇਨਾਮਾਂ ਵਿੱਚ

ਬਠਿੰਡਾ, 21 ਮਾਰਚ (ਜਸਵਿੰਦਰ ਸਿੰਘ ਜੱਸੀ )- – ਸਥਾਨਕ ਬਠਿੰਡਾ ਦੇ ਖੇਤਰੀ ਕੇਂਦਰ ਵਿਖੇ ਲੱਗੇ ਕਿਸਾਨ ਮੇਲੇ ਵਿੱਚ ਫਸਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲੀ ਇੱਕ ਨਿੱਜੀ ਕੰਪਨੀ ਵੱਲੋਂ ਕਿਸਾਨਾਂ ਨੂੰ ਰਿਝਾਉਣ ਲਈ ਇੱਕ ਸਕੀਮ ਰੱਖੀ ਗਈ ਹੈ, ਜਿਸ ਲਈ 100 ਰੁਪਏ  ਦੇ ਕੇ 10 ਮੁੱਰਾ ਨਸਲ ਦੀਆਂ ਮੱਝਾਂ ਜਿੱਤਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

Read More »

ਘਰ ਵਿੱਚੋਂ ਨਗਦੀ ਅਤੇ ਘਰੇਲੂ ਸਮਾਨ ਹੋਇਆ ਚੋਰੀ

ਬਠਿੰਡਾ, 21  ਮਾਰਚ (ਜਸਵਿੰਦਰ ਸਿੰਘ ਜੱਸੀ )- ਸਥਾਨਕ ਬਠਿੰਡਾ ਦੇ ਬਾਬਾ ਦੀਪ ਸਿੰਘ ਨਗਰ ਵਿਖੇ ਇੱਕ ਘਰ ਵਿੱਚ ਚੋਰੀ ਹੋਣ ਦੀ ਖਬਰ ਹੈ । ਪੱਤਰਕਾਰਾਂ ਨੂੰ ਛਿੰਦਾ ਖਾਨ ਪੁੱਤਰ ਸਾਧੂ ਖਾਨ ਨੇ ਦੱਸਿਆ ਕੀ ਉਹ ਪਰਿਵਾਰ ਸਮੇਤ ਰਿਸ਼ਤੇਦਾਰੀ ਵਿੱਚ ਮਿਲਣ ਗਏ ਹੋਏ ਸਨ ਰਾਤ ਨੂੰ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਜਿੰਦਰੇ ਤੋੜ ਕੇ ਨਗਦੀ ਅਤੇ ਘਰੇਲੂ ਗੈਸ ਸੰਲਡਰ ਹੋਰ ਕਿਮਤੀ …

Read More »

ਪੁੱਲ ‘ਤੇ ਰੇਲਿੰਗ ਨਾ ਹੋਣ ਕਰਕੇ ਵਾਪਰਿਆ ਹਾਦਸਾ

ਤਰਸਿੱਕਾ, 21 ਮਾਰਚ (ਕੰਵਲਜੀਤ ਸਿੰਘ) – ਖਿਲਚੀਆਂ ਦੇ ਨਜ਼ਦੀਕ ਧੂਲਕੇ ਵੱਲੋਂ ਆਉਂਦੀ ਪਜੈਰੋ ਗੱਡੀ ਨੰ: ਪੀ.ਬੀ.੦9-ਯੂ-0092 ਪੁੱਲ ਤੋਂ ਹੇਠਾਂ ਡੂੰਘੀ ਰੋਹੀ ਵਿੱਚ ਡਿੱਗਣ ਦਾ ਸਮਾਚਾਰ ਹੈ । ਮਿਲੀ ਜਾਣਕਾਰੀ ਅਨੁਸਾਰ ਪੁੱਲ ਦੇ ਉਪਰ ਨਾ ਕੋਈ ਰੇਲਿੰਗ ਸੀ ਅਤੇ ਨਾ ਕੋਈ ਮੋੜ ਦੱਸਣ ਵਾਲਾ ਬੋਰਡ ਲੱਗਾ ਹੋਇਆ ਸੀ।ਰਾਤ ਦੇ ਸਮੇਂ ਰੋਸ਼ਨੀ ਅੱਖਾਂ ਵਿੱਚ ਵੱਜਣ ਕਾਰਨ ਡਰਾਈਵਰ ਗੁਰਪਾਲ ਸਿੰਘ ਨੂੰ ਪਤਾ ਨਹੀਂ …

Read More »