ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਦਾ ਪ੍ਰਚਾਰ ਤੇ ਪ੍ਰਸਾਰ ਵਾਤਾਨਕੂਲ ਦਫਤਰਾਂ ਤੇ ਗੱਡੀਆਂ ਵਿੱਚ ਬੈਠ ਕੇ ਨਹੀ ਬਲਕਿ ਪਿੰਡ ਪਿੰਡ ਘਰ ਘਰ ਕੁੰਡੇ ਖੜਕਾ ਕੇ ਹੋਣਾ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਰੇਲਵੇ ਕਲੋਨੀ ਬੀ ਬਲਾਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਕੁਲਦੀਪ ਸਿੰਘ ਫਰਾਂਸ, ਭਾਈ ਮਲਕੀਅਤ ਸਿੰਘ ਫਰਾਂਸ, ਭਾਈ ਜੋਗਿੰਦਰ ਸਿੰਘ, ਭਾਈ ਸਤਨਾਮ …
Read More »ਪੰਜਾਬੀ
ਵਿਦਿਆਰਥੀਆਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਮੈਨੇਜ਼ਮੈਂਟ ਵਚਨਬੱਧ – ਸ: ਛੀਨਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਲਈ ਚੁੱਕੇ ਜਾ ਰਹੇ ਕਦਮਾਂ ਦੇ ਮੱਦੇਨਜ਼ਰ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਇੰਸ ਲੈਬਾਰਟਰੀ (ਲੈਬ) ਦਾ ਉਦਘਾਟਨ ਕੀਤਾ। ਇਹ ਲੈਬ ਸਾਇੰਸ ਵਿਸ਼ੇ ਦੇ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗੀ। ਉਦਘਾਟਨ ਦੌਰਾਨ …
Read More »ਵੱਧ ਰਹੇ ਕੰਪਿਊਟਰ ਡਾਟਾ ਦੀ ਸੰਭਾਲ ਇਕ ਵੱਡੀ ਚੁਣੌਤੀ – ਡਾ. ਹਰਦੀਪ ਸਿੰਘ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਇਤਿਹਾਸਿਕ ਖਾਲਸਾ ਕਾਲਜ ਵਿਖੇ ਅੱਜ ਕੰਪਿਊਟਰ ‘ਚ ਨਵੇਂ ਰੁਝਾਨ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਅਤੇ ਇੰਜ਼ੀਨੀਅਰਿੰਗ ਵਿਭਾਗ ਦੇ ਪ੍ਰੋਫ਼ੈਸਰ ਡਾ. ਹਰਦੀਪ ਸਿੰਘ ਨੇ ਅੱਜ ਦੇ ਸਮੇਂ ‘ਚ ਕੰਪਿਊਟਰ ਨੂੰ ਸਮਾਜ ਦਾ ਅਨਿਖੜਵਾਂ ਅੰਗ ਦੱਸਿਆ ਹੈ। ਉਹਨਾਂ ਕਿਹਾ ਕਿ ਮੌਜ਼ੂਦਾ ਸਮੇਂ …
Read More »ਪ੍ਰਤਾਪ ਸਿੰਘ ਬਾਜਵਾ ਦਿੱਲੀ ‘ਚ ਜਾ ਕੇ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕਰਨ- ਕੌਂਸਲਰ ਸੁਲਤਾਨਵਿੰਡ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਅਤੇ ਉਹਨਾਂ ਦੇ ਸਾਥੀ ਜੇਕਰ ਸੱਚਮੁੱਚ ਹੀ ਪੰਜਾਬ ਹਿਤੈਸ਼ੀ ਹਨ ਤਾਂ ਉਹਨਾਂ ਨੂੰ ਸੂਬੇ ‘ਚ ਬੇਵਜਾ ਭੁੱਖ ਹੜਤਾਲ ਅਤੇ ਧਰਨੇ-ਪ੍ਰਦਰਸ਼ਨ ਕਰਨ ਦੀ ਬਜਾਏ ਦਿੱਲੀ ‘ਚ ਜਾ ਕੇ ਕੇਂਦਰ ਸਰਕਾਰ ਦਾ ਪਿੱਟ-ਸਿਆਪਾ ਕਰਨਾ ਚਾਹੀਦਾ ਹੈ, ਜਿਸ ਨੇ ਪੰਜਾਬ ਨੂੰ ਵਿਸ਼ੇਸ਼ ਸਨਅਤੀ ਪੈਕੇਜ ਨਾ ਦੇ ਕੇ ਸੂਬੇ ਦੇ …
Read More »ਕੌਂਸਲਰ ਗੁਰਿੰਦਰ ਰਿਸ਼ੀ ਨੇ ਸੜਕਾਂ ‘ਤੇ ਜਾ ਕੇ ਚੁਕਿਆ ਕੂੜਾ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿਛਲੇ 7 ਦਿਨਾਂ ਤੋ ਨਗਰ ਨਿਗਮ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਨਾਲ ਕੂੜੇ ‘ਚ ਤਬਦੀਲ ਹੋਏ ਸ਼ਹਿਰ ਦੀ ਸਫਾਈ ਕਰਣ ਦੇ ਲਈ ਆਪਣੇ ਸਾਥੀਆਂ ਨਾਲ ਕੌਂਸਲਰ ਗੁਰਿੰਦਰ ਰਿਸ਼ੀ ਨੇ ਅੱਜ ਭਾਰੀ ਬਾਰਿਸ਼ ਵਿਚ ਸ਼ਹਿਰ ਨੂੰ ਵੱਖ-ਵੱਖ ਜਗ੍ਹਾ ਤੇ ਸਫਾਈ ਅਭਿਆਨ ਚਲਾਇਆ। ਉਨਾਂ ਵੱਲੋ ਸ਼ਹਿਰ ਦੇ ਕਟੜਾ ਜੈਮਲ ਸਿੰਘ, ਗੁਰੂ ਦਾ ਮਹਿਲ, ਗੁਰਦੂਆਰਾ …
Read More »ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਵਿਸ਼ਵ ਸਿੱਖ ਪ੍ਰਚਾਰ ਸੰਸਥਾ ਮੁੜ ਸੁਰਜੀਤ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਪੁਰਵਾਸੀ ਗਿਆਨੀ ਸੰਤ ਸਿੰਘ ਮਸਕੀਨ ਜੀ ਵਲੋਂ ਗਠਿਤ ਕੀਤੀ ਗਈ ਵਿਸ਼ਵ ਸਿੱਖ ਪ੍ਰਚਾਰ ਸੰਸਥਾ ਨੂੰ ਮੁੜ ਸੁਰਜੀਤ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਇਕ ਐਡਹਾਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਅਗਲੇ 6 ਮਹੀਨੇ ਤਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਅਕਾਦਮਿਕ ਕੌਂਸਲ ਦੀ ਇਕੱਤਰਤਾ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਕਾਦਮਿਕ ਕੌਂਸਲ ਦੀ ਇਕੱਤਰਤਾ ਅੱਜ ਇਥੇ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕਰਵਾਈ ਗਈ। ਜਿਸ ਵਿਚ ਅਕਾਦਮਿਕ ਸਾਲ 2014-15 ਲਈ ਵੱਖ-ਵੱਖ ਕੋਰਸਾਂ ਦੇ ਸਲੇਬਸਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਇਕੱਤਰਤਾ ਦੀ ਪ੍ਰਧਾਨਗੀ ਕੀਤੀ ਅਤੇ ਰਜਿਸਟਰਾਰ, ਡਾ. ਇੰਦਰਜੀਤ ਸਿੰਘ ਨੇ ਮੀਟਿੰਗ ਦਾ ਏਜੰਡਾ ਪੇਸ਼ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਖੋਲੇ ਜਾਣਗੇ 2 ਹੋਰ ਲੀਗਲ ਏਡ ਕਲੀਨਕ – ਸ਼ੈਸ਼ਨ ਜੱਜ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਅੱਜ ਸਥਾਨਕ ਜ਼ਿਲ੍ਹਾ ਕਚਿਹਰੀ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ. ਐੱਚ.ਐੱਸ. ਮਦਾਨ ਨੇ ਕੀਤੀ। ਇਸ ਮਿਟੰਗ ‘ਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਨ ਅਗਰਵਾਲ, ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸ. ਗਿੱਲ ਤੋਂ ਇਲਾਵਾ ਹੋਰ ਮੈਂਬਰ ਸਾਹਿਬਾਨ ਵੀ …
Read More »ਡੀ.ਏ.ਵੀ. ਪਬਲਿਕ ਸਕੂਲ ਵਲੋਂ ਲਗਾਈ ਫੋਟੋਗ੍ਰਾਫੀ ਪ੍ਰਦਰਸ਼ਨੀ ਨੇ ਖੱਟੀ ਵਾਹਵਾ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰ. ਠਾਕੁਰ ਸਿੰਘ ਆਰਟ ਗੈਲਰੀ ਵਿਖੇ ਐਜੂ ਕਲਿਕ ਵਲੋਂ 21 ਤੋਂ 23 ਜਨਵਰੀ ਤੱਕ ਲਗਾਈ ਫੋਟੋਗ੍ਰਾਫੀ ਪ੍ਰਦਰਸ਼ਨੀ-ਕਮ-ਸੇਲ ਨੇ ਕਲਾ ਨੂੰ ਪਸੰਦ ਕਰਨ ਵਾਲਿਆਂ ਤੋਂ ਖ਼ੂਬ ਪ੍ਰਸੰਸਾ ਹਾਸਲ ਕੀਤੀ। ਮੇਅਰ ਸ਼੍ਰੀ ਬਖ਼ਸ਼ੀ ਰਾਮ ਅਰੋੜਾ ਨੇ ਪ੍ਰਦਰਸ਼ਨੀ ਵੇਖੀ ਅਤੇ ਉਹ ਫੋਟੋ ਖਿਚੱਣ ਦੀ ਕਲਾ ਨੂੰ …
Read More »ਰਿਲਾਇਂਸ ਕਮਿਊਨੀਕੇਸ਼ਨਜ ਵੱਲੋ ਸੀ. ਕੇ. ਡੀ. ਇੰਸਟੀਟਿਊਟ ਆਫ ਵਿਖੇ ਕੈਂਪਸ ਪਲੈਸਮੈਂਟ ਡਰਾਈਵ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ ਬਿਊਰੋ) – ਸੀ. ਕੇ. ਡੀ. ਇੰਸਟੀਟਿਯੂਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਚ ਰਿਲਾਇਂਸ ਕਮਿਊਨੀਕੇਸ਼ਨਜ ਵੱਲੋ ਅੱਜ ਇਕ ਜਾਇੰਟ ਕੈਂਪਸ ਪਲੈਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਐਮ ਬੀ ਏ, ਬੀ ਬੀ ਏ, ਬੀ ਸੀ ਏ, ਬੀ ਐਸ ਸੀ (ਆਈ ਟੀ), ਬੀ ਕਾਮ (ਪ੍ਰੋਫੈਸ਼ਨਲ) ਦੇ ਅਖੀਰਲੇ ਬੈਚਸ ਨੂੰ ਇੰਟਰਵਿਊ ਦੇ ਵੱਖ ਵੱਖ ਪੜਾਆਂ ਤੋਂ …
Read More »
Punjab Post Daily Online Newspaper & Print Media