Saturday, August 15, 2026

ਪੰਜਾਬੀ

ਡੀ.ਏ.ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਡਾਂਸ ਪ੍ਰਤੀਯੋਗਤਾ ਵਿਚ ਦੂਜੇ ਸਥਾਨ ‘ਤੇ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਸੌਮਿਆ ਵਰਮਾਨੀ ਨੇ ਡਾਂਸ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਡਾਂਸ ਮੁਕਾਬਲੇ ਦਾ ਪਹਿਲਾ ਸੈਸ਼ਨ ਗੁਰੂ ਨਾਨਕ ਆਡੀਟੋਰੀਅਮ, ਅੰਮ੍ਰਿਤਸਰ ਵਿਖੇ ਹੋਇਆ। ਸ਼੍ਰੀ ਧਰਮੇਸ਼ ਨੇ ਸੌਮਿਆ ਦੀ ਨਾਚ ਕਲਾ ਦੀ ਭਰਪੂਰ ਪ੍ਰਸ਼ੰਸਾ ਕੀਤੀ। ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਜੀ ਪ੍ਰਿੰਸੀਪਲ …

Read More »

ਕੇਂਦਰੀ ਪੰਜਾਬੀ ਲੇਖਕ ਸੰਘ ਵੱਲੋਂ ਪੰਜਾਬੀ ਦੇ 11 ਅਧਿਆਪਕਾਂ ਨੂੰ ਗਿਆਨ ਰਤਨ ਪੁਰਸਕਾਰ ਅੱਜ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ)- ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬੀ ਦੇ ਉਨ੍ਹਾਂ ਸਥਾਨਕ ਗਿਆਾਰਾਂ ਅਧਿਆਪਕਾਂ ਨੂੰ ਜਿੰਨ੍ਹਾਂ ਨੇ ਮਾਤ ਭਾਸ਼ਾ ਪੰਜਾਬੀ ‘ਚ ਵੱਖ-ਵੱਖ ਵਿਸ਼ਿਆਂ ‘ਤੇ ਉੱਚ ਦਰਜ਼ੇ ਦਾ ਖੋਜ ਕਾਰਜ ਕਰਦਿਆਂ ਪੀ.ਐਚ.ਡੀ. ਦੀ ਡਿਗਰੀ ਹਾਸਲ ਕੀਤੀ। ਉਨ੍ਹਾਂ ਦੀਆਂ ਸੇਵਾਵਾਂ ਨੂੰ …

Read More »

ਮਾਂ ਬੋਲੀ ਪੰਜਾਬੀ ਦਾ ਨਿਰਾਦਰ ਕਰਨਾ ਸ਼ਰਮਨਾਕ – ਕੰਬੋਜ਼ ਆਰਗੇਨਾਈੇਜ਼ੇਸ਼ਨ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ)- ਇੰਟਰਨੈਸ਼ਨਲ ਕੰਬੋਜ਼ ਆਰਗੇਨਾਈੇਜ਼ੇਸ਼ਨ ਦੀ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਸੁਖਬੀਰ ਸਿੰਘ ਮਹਿਰੋਕ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਥੇਬੰਦੀ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਡਾ. ਸਤਵਿੰਦਰ ਸਿੰਘ ਕੰਬੋਜ਼ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਪੰਜਾਬੀ ਦਿਵਸ ਜੋ 20 ਫਰਵਰੀ …

Read More »

ਸਿੱਖ ਨੌਜਵਾਨ ਦੀ ਦਾੜ੍ਹੀ ਤੇ ਮੁੱਛ ਕੱਟਣੀ ਬੇਹੱਦ ਨਿੰਦਣਯੋਗ- ਜਥੇ.ਅਵਤਾਰ ਸਿੰਘ

ਅੰਮ੍ਰਿਤਸਰ, 19 ਫਰਵਰੀ (ਪੰਜਾਬ ਪੋਸਟ ਬਿਊਰੋ)-ਮੁਹਾਲੀ ਨੇੜੇ ਪਿੰਡ ਭੂਆਖੇੜੀ ਦੇ ਰਹਿਣ ਵਾਲੇ ਸ. ਬਲਵਿੰਦਰ ਸਿੰਘ ਨਾਮੀ ਸਿੱਖ ਨੌਜਵਾਨ ਜੋ ਆਪਣੀ ਰਿਸ਼ਤੇਦਾਰੀ ‘ਚ ਜਾ ਰਿਹਾ ਸੀ। ਉਸ ਦੀ ਪਿੰਡ ਸਨੇਟਾ ਨੇੜੇ ਤਿੰਨ ਮੁਸਲਮਾਨ ਨੌਜਵਾਨਾਂ ਵੱਲੋਂ ਜਬਰੀ ਦਾੜ੍ਹੀ ਤੇ ਮੁੱਛ ਕੱਟਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿੰਦਾ ਕੀਤੀ ਹੈ।ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈੱਸ ਨੋਟ ‘ਚ …

Read More »

ਸੁਲਤਾਨਵਿੰਡ ਦੀ ਰੈਲੀ ਪ੍ਰਤੀ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ- ਰਾਹੀ, ਢਿਲੋਂ

ਅੰਮ੍ਰਿਤਸਰ, 19 ਫਰਵਰੀ (ਸੁਖਬੀਰ ਸਿੰਘ)- ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਅੱਜ 20 ਫਰਵਰੀ ਨੂੰ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦੇ ਉਦਘਾਟਨ ਮੌਕੇ ਅਕਾਲੀ ਵਰਕਰਾਂ ਦੀ ਜੋ ਰੈਲੀ ਕਰਵਾਈ ਜਾ ਰਹੀ ਹੈ, ਉਸ ਵਿੱਚ ਇਲਾਕਾ ਵਾਸੀਆਂ ਦੀ ਵੱਧ ਤੋ ਵੱਧ ਸ਼ਮੂਲੀਅਤ ਯਕੀਨੀ ਬਨਾਉਣ ਲਈ ਕੌਂਸਲਰ ਭੁਪਿੰਦਰ ਸਿੰਘ ਰਾਹੀ ਅਤੇ ਅਕਾਲੀ ਆਗੂ ਡਾ. ਸੁਪਿੰਦਰ ਸਿੰਘ ਢਿਲੋਂ ਵਲੋਂ …

Read More »

ਮਹਾਂਕਵੀ ਬਾਬੂ ਰਜਬ ਅਲੀ ਖਾਨ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ ਕਰਵਾਇਆ

ਸਮਾਲਸਰ, 18  ਫਰਵਰੀ 2014  (ਪੰਜਾਬ ਪੋਸਟ ਬਿਊਰੋ)- ਮਹਾਂਕਵੀ ਬਾਬੂ ਰਜਬ ਅਲੀ ਖਾਨ ਦੀ ਯਾਦ ਵਿੱਚ ਸੱਭਿਆਚਾਰਕ ਮੇਲਾ ਪਿੰਡ ਸਾਹੋਕੇ (ਮੋਗਾ) ਵਿਖੇ ਸਾਈਂ ਮੀਆਂਮੀਰ ਐਂਟਰਨੈਸ਼ਨਲ ਫਾਊਂਡੇਸ਼ਨ ਦੇ ਕੌਮੀ ਪ੍ਰਧਾਨ ਹਰਭਜਨ ਸਿੰਘ ਬਰਾੜ, ਜਿਲਾ ਪ੍ਰਧਾਨ ਸਾਧੂ ਰਾਮ ਲੰਗੇਆਣਾ, ਬਲਾਕ ਪ੍ਰਧਾਨ ਕੰਵਲਜੀਤ ਭੋਲਾ, ਬਾਬੂ ਰਜਬ ਅਲੀ ਸਪੋਰਟਸ ਐਂਡ ਵੈਲਫੇਅਰ ਕਲੱਬ ਸਾਹੋਕੇ ਦੇ ਪ੍ਰਧਾਨ ਖੁਸ਼ਦੀਪ ਸਿੰਘ ਅਤੇ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ …

Read More »

ਲੇਖਕ ਮਿੰਟੂ ਗੁਰੂਸਰੀਆ ਦੀ ਬਹੁ-ਚਰਚਿਤ ਕਹਾਣੀ ਰੋਟੀ ‘ਤੇ ਬਣੀ ਛੋਟੀ ਫਿਲਮ ਮਲੋਟ ਵਿਖੇ ਰਿਲੀਜ਼

ਮਲੋਟ, 18  ਫਰਵਰੀ (ਪੰਜਾਬ ਪੋਸਟ ਬਿਊਰੋ)- ਨੋਜ਼ਵਾਨ ਪੱਤਰਕਾਰ ਅਤੇ ਲੇਖਕ ਮਿੰਟੂ ਗੁਰੂਸਰੀਆ ਦੀ ਬਹੁ-ਚਰਚਿਤ ਕਹਾਣੀ ਰੋਟੀ ‘ਤੇ ਮਲੋਟ ਲਾਈਵ ਪ੍ਰੋਡਕਸ਼ਨ ਵੱਲੋਂ ਆਸ਼ੂ ਸਟੂਡੀਓ ਦੇ ਸਹਿਯੋਗ ਨਾਲ ਬਣਾਈ ਛੋਟੀ ਫਿਲਮ ਮਲੋਟ ਸ਼ਹਿਰ ਦੇ ਵਿਧਾਇਕ ਹਰਪ੍ਰੀਤ ਸਿੰਘ ਨੇ ਰਿਲੀਜ਼ ਕੀਤੀ।ਸਮਾਜ਼ ਅਤੇ ਖਾਸ ਤੌਰ ਤੇ ਨੌਜਵਾਨ ਪੀੜੀ ਨੂੰ ਕਿਰਤ ਦਾ ਸੰਦੇਸ਼ ਦਿੰਦੀ ਇਸ ਫਿਲਮ ਵਿੱਚ ਕਰਮਜੀਤ ਕੌਰ ਅਤੇ ਗੁਰਤੇਜ਼ ਸਿੰਘ ਨੇ ਮੁੱਖ ਭੂਮਿਕਾ ਨਿਭਾਈ …

Read More »

20 ਫਰਵਰੀ ਦੇ ਧਰਨੇ ਦੀ ਤਿਆਰੀ ਲਈ ਪਿੰਡਾਂ ਵਿੱਚ ਝੰਡਾ ਮਾਰਚ ਕੀਤਾ

ਤਰਸਿੱਕਾ, 17  ਫਰਵਰੀ (ਕੰਵਲਜੀਤ ਸਿੰਘ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬਕਾਲਾ ਨੇ ਵੱਖ ਵੱਖ ਪਿੰਡਾਂ ਵਿਚੋਂ ਝੰਡਾ ਮਾਰਚ ਕਰਦਿਆਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਲੋਕਾਂ ਨੂੰ 20 ਫਰਵਰੀ 2014 ਨੂੰ ਪਾਵਰਕਾਮ ਬਾਰਡਰ ਜੋਨ ਚੀਫ ਇੰਜੀਨੀਅਰ ਅੰਮ੍ਰਿਤਸਰ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ । ਸਤਿਨਾਮ ਸਿੰਘ ਸਠਿਆਲਾ ਨੇ ਦੱਸਿਆ ਕਿ 20 ਫਰਵਰੀ …

Read More »