Tuesday, November 24, 2026

ਪੰਜਾਬੀ

ਸ਼ਿਵਾਲਾ ਕਲੋਨੀ ਦੇ ਮਹਾਂ ਕਾਲੀ ਮੰਦਿਰ ਵਿਖੇ ਸ੍ਰੀ ਅਨਿਲ ਜੋਸ਼ੀ ਨੇ ਵਰਤਾਇਆ ਲੰਗਰ

ਅੰਮ੍ਰਿਤਸਰ, 28 ਫਰਵਰੀ (ਜਸਬੀਰ ਸਿੰਘ ਸੱਗੂ)- ਵਿਸ਼ਵ ਹਿੰਦੂ ਪਰਿਸ਼ਦ ਦੁਆਰਾ ਮਹਾਂ-ਸ਼ਿਵਰਾਤਰੀ ਦੇ ਮੋਕੇ ਤੇ ਮਹਾਂ ਕਾਲੀ ਮੰਦਿਰ, ਸ਼ਿਵਾਲਾ ਕਲੋਨੀ ਵਿਖੇ ਅਤੁੱਟ ਲੰਗਰ ਲਗਾਇਆ ਗਿਆ।ਜਿਥੇ ਵਿਸ਼ੇਸ਼ ਤੌਰ ਤੇ ਪੁੱਜੇ ਕੈਬਿਨਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਸ਼ਿਵ ਜੀ ਮਹਾਰਾਜ ਦਾ ਅਸ਼ੀਰਵਾਦ ਲਿਆ ਅਤੇ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਮੋਕੇ ਓਮ ਪ੍ਰਕਾਸ਼ ਅਰੋੜਾ, ਵਿਕੀ ਐਰੀ, ਕੋਂਸਲਰ ਬਲਦੇਵ ਰਾਜ ਬੱਗਾ, ਹਰੀਸ਼ ਤਨੇਜਾ …

Read More »

ਸ੍ਰੀ ਲਛਮੀ ਨਾਰਾਇਣ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਮਨਾਈ ਮਹਾ ਸ਼ਿਵਰਾਤਰੀ

  ਅੰਮ੍ਰਿਤਸਰ, 28 ਫਰਵਰੀ ( ਗੁਰਪ੍ਰੀਤ ਸਿੰਘ)-  ਸੁਲਤਾਨਵਿੰਡ ਇਲਾਕੇ ਵਿੱਚ ਪੈਂਦੇ ਮੋਹਨ ਨਗਰ ਸਥਿਤ ਸ੍ਰੀ ਲਛਮੀ ਨਾਰਾਇਣ ਮੰਦਰ ਵਿਖੇ ਮਹਾਂ ਸ਼ਿਵਰਾਤਰੀ ਦਾ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਪ੍ਰਭਾਤ ਫੇਰੀ ਕੱਢੀ ਗਈ ਅਤੇ ਦੇਰ ਰਾਤ ਤੱਕ ਅਯੋਜਿਤ ਕੀਤੇ ਗਏ ਵਿਸ਼ੈਸ਼ ਸਮਾਗਮ ਦੌਰਾਨ ਸਿਤਾਰਾ ਭਜਨ ਮੰਡਲੀ ਵਲੋਂ ਸ਼ਿਵ ਜੀ ਮਹਾਰਾਜ ਦੀ ਮਹਿਮਾਂ ਦਾ ਗੁਣਗਾਨ ਕਰਦਿਆਂ ਭਜਨ ਤੇ ਭੇਟਾਂ …

Read More »

ਮਹਾ ਸ਼ਿਵਰਾਤਰੀ : ਕੱਟਿਆ 2100 ਪੌਂਡ ਦਾ ਕੇਕ

ਅੰਮ੍ਰਿਤਸਰ ਦੇ ਹਾਲ ਗੇਟ ਵਿਖੇ ਮੰਦਰ ਸ੍ਰੀ ਹਰੀ ਹਰ ਧਾਮ ਟਰੱਸਟ ਅੰਮ੍ਰਿਤਸਰ (ਰਜਿ:) ਵਲੋਂ ਸ਼ਿਵਰਾਤਰੀ ਮੌਕੇ ਭੰਡਾਰੇ ਦਾ ਅਯੋਜਨ ਕੀਤਾ ਗਿਆ। ਜਿਸ ਦੌਰਾਨ ੨੧੦੦ ਪੌਂਡ ਦਾ ਕੇਕ ਯੂਥ ਕਾਂਗਰਸ ਲੋਕ ਸਭਾ ਹਲਕਾ ਇੰਚਾਰਜ ਵਿਕਾਸ ਸੋਨੀ ਵਲੋਂ ਕੱਟਿਆ ਗਿਆ।ਇਸ ਤੋਂ ਇਲਾਵਾ ਫਰੂਟ ਤੇ ਜੂਸ ਦਾ ਸਟਾਲ ਲਗਾਇਆ ਗਿਆ ਅਤੇ ਬੇਅੰਤ ਤਰ੍ਹਾਂ ਦੇ ਲੰਗਰ ਵਰਤਾਏ ਗਏ।ਇਸ ਮੌਕੇ ਪ੍ਰਧਾਨ ਸੁਰੇਸ਼ ਸਹਿਗਲ, ਪ੍ਰਦੀਪ ਖੰਨਾ, …

Read More »

ਮਾਲਵਾ ਮੇਲ’ ਦੇ ਮੁੱਖ ਸੰਪਾਦਕ ਨੂੰ ਸਦਮਾ, ਪਿਤਾ ਸ਼੍ਰੀ ਰਾਮ ਭਗਤ ਮਿੱਤਲ ਸਵਰਗਵਾਸ

ਅਨੇਕਾਂ ਸ਼ਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ- ਅੰਤਿਮ ਅਰਦਾਸ 9 ਮਾਰਚ ਨੂੰ ਬਾਘਾ ਪੁਰਾਣਾ,  ( ਪੱਤਰ ਪ੍ਰੇਰਕ)-  ਸਪਤਾਹਿਕ ‘ਮਾਲਵਾ ਮੇਲ’ ਦੇ ਮੁੱਖ ਸੰਪਾਦਕ ਸ਼੍ਰੀ ਫੂਲ ਮਿੱਤਲ ਅਤੇ ਸਮਾਜ ਸੇਵੀ ਸ਼੍ਰੀ ਗਿਆਨ ਮਿੱਤਲ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸ਼੍ਰੀ ਰਾਮ ਭਗਤ ਮਿੱਤਲ 77 ਸਾਲ ਦੀ ਉਮਰ ਭੋਗ ਕੇ ਅਚਾਨਕ ਦਿੱਲ ਦਾ ਦੌਰਾ ਪੈਣ ਕਾਰਨ ਸਵਰਗ ਸਿਧਾਰ …

Read More »

ਸ਼ਹੀਦ ਭਾਈ ਸਤਵੰਤ ਸਿੰਘ ਅਤੇ ਬੇਅੰਤ ਸਿੰਘ ਤੇ ਅਧਾਰਿਤ ਪੰਜਾਬੀ ਫਿਲਮ ਕੌਮ ਦੇ ਹੀਰੇ

ਸੈਂਸਰ ਬੋਰਡ ਤੋਂ ਫਿਲਮ ਪਾਸ ਕਰਾਉਣ ਲਈ ਸੁਪਰੀਮ ਕੋਰਟ ਤੀਕ ਜਾਵਾਂਗੇ – ਰਾਜ ਕਾਕੜਾ,ਰਵਿੰਦਰ ਰਵੀ ਅੰਮ੍ਰਿਤਸਰ, 27 ਫਰਵਰੀ (ਨਰਿੰਦਰ ਪਾਲ ਸਿੰਘ)- ਸ਼ਹੀਦ ਭਾਈ ਸਤਵੰਤ ਸਿੰਘ ਅਤੇ ਬੇਅੰਤ ਸਿੰਘ ਦੀ ਕੁਰਬਾਨੀ ਤੇ ਅਧਾਰਿਤ ਪੰਜਾਬੀ ਫਿਲਮ ਕੌਮ ਦੇ ਹੀਰੇ ਨੂੰ ਸੇਂਸਰ ਬੋਰਡ ਪਾਸੋਂ ਪਾਸ ਕਰਾਉਣ ਲਈ ਫਿਲਮ ਦੇ ਨਿਰਮਾਤਾ ਤੇ ਨਿਰਦੇਸ਼ਕ ਦੇਸ਼ ਦੀ ਸਰਵਉਚ ਅਦਾਲਤ ਤੀਕ ਜਾਣ ਤੋਂ ਗੁਰੇਜ ਨਹੀ ਕਰਨਗੇ ।ਇਨ੍ਹਾਂ …

Read More »

ਸ੍ਰ. ਬੁਲਾਰੀਆ ਨੇ ਕੀਤਾ ਅੱਪਰਬਾਰੀ ਦੁਆਬ ਨਹਿਰ ਦੀ ਪੱਟੜੀ ‘ਤੇ ਬਨਣ ਵਾਲੀ ਸੜਕ ਦਾ ਸ਼ੁੱਭ ਅਰੰਭ

ਅੰਮ੍ਰਿਤਸਰ, 27 ਫਰਵਰੀ (ਸੁਖਬੀਰ ਸਿੰਘ)- ਸਥਾਨਕ ਤਰਨ ਤਾਰਨ ਰੋਡ ਸਥਿਤ ਅੱਪਰਬਾਰੀ ਦੁਆਬ ਨਹਿਰ ਦੀ ਪੱਟੜੀ ‘ਤੇ ਬਾਬਾ ਦੀਪ ਸਿੰਘ ਨਗਰ ਤੋਂ ਸੁਲਤਾਨਵਿੰਡ ਪੁੱਲ ਤੱਕ  ਬਣਾਈ ਜਾਣ ਵਾਲੀ ਸੜਕ ਦਾ ਸ਼ੁੱਭ ਅਰੰਭ ਕਰਦੇ ਹੋਏ ਮੁੱਖ ਸੰਸਦੀ ਸਕੱਤਰ ਸ੍ਰ. ਇੰਦਰਬੀਰ ਸਿੰਘ ਬੁਲਾਰੀਆ, ਉਨਾਂ ਦੇ ਨਾਲ ਹਨ ਬਲਵਿੰਦਰ ਸਿੰਘ ਸ਼ਾਹ ਹਲਕਾ ਦੱਖਣੀ ਇੰਚਾਰਜ, ਸਾਬਕਾ ਕੌਂਲਸਰ ਜਸਬੀਰ ਸਿੰਘ ਸ਼ਾਮ, ਬੀ.ਸੀ.ਸੈਲ ਵਾਰਡ ਨੰ: 33 ਪ੍ਰਧਾਨ ਬਲਵਿੰਦਰ …

Read More »

ਮਜੀਠੀਆ ਦੇ ਸਾਬਕਾ ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਨੇ ਕੀਤੀ ਬਾਦਲ ਦਲ ਵਿੱਚ ਵਾਪਸੀ

ਸੁਖਬੀਰ ਬਾਦਲ ਨੇ ਅਕਾਲੀ ਦਲ ‘ਚ ਕੀਤਾ ਸਵਾਗਤ ਅੰਮ੍ਰਿਤਸਰ, 27  ਫਰਵਰੀ (ਨਰਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਅਤੇ ਖ਼ਾਸ ਕਰਕੇ ਇਸ ਦੇ ਜਨ: ਸਕੱਤਰ ਫਤਿਹਜੰਗ ਸਿੰਘ ਬਾਜਵਾ ਨੂੰ ਉਸ ਵਕਤ ਤਕੜਾ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਮੀਡੀਆ ਵਿਭਾਗ ਦਾ ਕੰਮ ਸੰਭਾਲ ਰਹੇ ਪ੍ਰੋ: ਸਰਚਾਂਦ ਸਿੰਘ, ਮਜੀਠਾ ਵਿਖੇ ਇੱਕ ਸਮਾਰੋਹ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿ ਕੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਸ਼੍ਰੋਮਣੀ …

Read More »

ਨਰਿੰਦਰ ਮੋਦੀ ਦਾ ਪ੍ਰਧਾਨ ਮੰਤਰੀ ਬਣਨਾ ਤੈਅ — ਸੁਖਬੀਰ ਬਾਦਲ, ਫਾਜ਼ਿਲਕਾ ਵਿਖੇ 25 ਕਰੋੜ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਫਾਜ਼ਿਲਕਾ, 27 ਫਰਵਰੀ (ਵਨੀਤ ਅਰੋੜਾ)- ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੈ ਅਗਾਮੀ ਲੋਕ ਸਭਾ ਚੋਣਾਂ ਤੋਂ ਬਾਅਦ ਕੇਂਦਰ ਵਿਚ ਐਨ.ਡੀ.ਏ. ਸਰਕਾਰ ਬਣਨ ਤੇ ਫਾਜ਼ਿਲਕਾ ਸਰਹੱਦ ਵਪਾਰ ਲਈ ਖੋਲ ਦਿੱਤੀ ਜਾਵੇਗੀ ਜਿਸ ਨਾਲ ਨਾ ਕੇਵਲ ਮਾਲਵਾ ਖੇਤਰ ਸਗੋਂ ਸਮੱੁੱਚੇ ਪੰਜਾਬ ਨੂੰ ਇਸ ਦਾ ਲਾਭ ਹੋਵੇਗਾ। ਅੱਜ ਇੱਥੇ 24.66 ਕਰੋੜ ਰੁਪਏ ਦੀ ਲਾਗਤ ਨਾਲ ਫਾਜ਼ਿਲਕਾ …

Read More »

ਆਟਾ ਦਾਲ ਸਕੀਮ ਤਹਿਤ ਬਣਾਏ 42 ਹਜਾਰ ਨਵੇਂ ਨੀਲੇ ਕਾਰਡ – ਜਿਆਣੀ —ਫਾਜ਼ਿਲਕਾ ਜ਼ਿਲੇ ਵਿਚ 1.37 ਲੱਖ ਨੂੰ ਮਿਲੇਗੀ 1 ਰੁਪਏ ਕਿਲੋ ਕਣਕ

ਫਾਜ਼ਿਲਕਾ, 27 ਫਰਵਰੀ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਨਵੀਂ ਆਟਾ ਦਾਲ ਸਕੀਮ ਤਹਿਤ ਫਾਜ਼ਿਲਕਾ ਜ਼ਿਲੇ ਵਿਚ 42265 ਨਵੇਂ ਨੀਲੇ ਕਾਰਡ ਬਣਾਏ ਜਾ ਰਹੇ ਹਨ ਅਤੇ ਇੰਨਾਂ ਕਾਰਡਾਂ ਦੀ ਵੰਡ ਕੀਤੀ ਜਾ ਰਹੀ ਹੈ। ਜਦ ਕਿ ਜ਼ਿਲੇ ਵਿਚ 97831 ਪੁਰਾਣੇ ਨੀਲੇ ਕਾਰਡ ਧਾਰਕ ਲਾਭਪਾਤਰੀ ਹਨ। ਇਸ ਪ੍ਰਕਾਰ ਹੁਣ ਜ਼ਿਲੇ ਵਿਚ ਕੁੱਲ 137096 ਪਰਿਵਾਰਾਂ ਨੂੰ ਨਵੀਂ ਆਟਾ ਦਾਲ ਸਕੀਮ ਤਹਿਤ 1 ਰੁਪਏ …

Read More »