Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿੱਦਿਅਕ ਖੇਤਰ ਦੀ ਸਿਰਮੌਰ ਸੰਸਥਾ – ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ

ਖਾਲਸਾ ਕਾਲਜ ’ਚ ਨਵੇਂ ਸੈਸ਼ਨ ਦੀ ਸ਼ੁਰੂਆਤ ’ਤੇ ‘ਅਰਦਾਸ ਦਿਵਸ’ ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿੱਦਿਅਕ ਖੇਤਰ ਦੀ ਇਕ ਸਿਰਮੌਰ ਸੰਸਥਾ ਹੈ ਅਤੇ ਇਸ ਵਰਗਾ ਅਦਾਰਾ ਸ਼ਾਇਦ ਹੀ ਸੰਸਾਰ ’ਚ ਕਿਧਰੇ ਹੋਵੇ।ਮਾਣ ਵਾਲੀ ਗੱਲ ਹੈ ਕਿ ਖ਼ਾਲਸਾ ਕਾਲਜ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ ਤੇ ਵਿਰਸੇ ਦਾ ਗਿਆਨ ਵੀ ਪ੍ਰਦਾਨ ਕਰਦਾ ਹੈ ਅਤੇ ਖ਼ਾਲਸਾ ਕਾਲਜ …

Read More »

ਐਸ.ਏ.ਐਸ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਵਿਦਿਅਰਥੀਆਂ ਨੂੰ ਵਿਦਿਅਰਥੀ ਜੀਵਨ ਵਿੱਚ ਅਧਿਆਪਕ ਦੀ ਅਹਿਮਿਅਤ ਤੋਂ ਜਾਣੂ ਕਰਾਉਣ ਦੇ ਉਦੇਸ਼ ਨਾਲ ਅਧਿਆਪਕ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਮੌਕੇ ਵਿਦਿਅਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।ਮੈਡਮ ਜਸਪ੍ਰੀਤ ਕੌਰ, ਮੈਡਮ ਮੀਨਾਕਸ਼ੀ, ਮੈਡਮ ਰੁਪਿੰਦਰ ਕੌਰ ਆਦਿ ਅਧਿਆਪਕਾਂ ਵਲੋਂ ਵਿਦਿਅਰਥੀਆਂ ਨਾਲ ਅਧਿਆਪਕ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ …

Read More »

ਹੈਂਡਬਾਲ ਮੁਕਾਬਲੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਪਹਿਲਾ ਸਥਾਨ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ 67ਵੀਆਂ ਜਿਲ੍ਹਾ ਪੱਧਰੀ ਖੇਡਾਂ ਜੋ ਪਿਛਲੇ ਦਿਨੀਂ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਹੋਈਆਂ ਸਨ ਦੇ ਹੈਂਡਬਾਲ ਮੁਕਾਬਲੇ ਵਿੱਚ ਲੌਂਗੋਵਾਲ ਜੋਨ ਵਲੋਂ ਭਾਗ ਲਿਆ ਜਿਸ ਵਿੱਚ 17 ਸਾਲ ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ 14 ਸਾਲ ਤੇ 19 ਸਾਲ ਲੜਕੀਆਂ …

Read More »

ਮੁੱਢਲੀ ਸਿਖਲਾਈ ਲਈ ਉਰਦੂ ਕਲਾਸ ਸਰੂਪ ਰਾਣੀ ਕਾਲਜ ’ਚ ਸ਼ੁਰੂ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਉਰਦੂ ਭਾਸ਼ਾ ’ਤੇ ਸਾਹਿਤ ਦੀ ਪ੍ਰਫੁਲੱਤਾ ਅਤੇ ਪ੍ਰਸਾਰ ਲਈ ਬਣਾਈ ਗਈ ਪੰਜਾਬ ਉਰਦੂ ਅਕੈਡਮੀ ਵਲੋਂ ਉਰਦੂ ਦੀ ਮੁੱਢਲੀ ਪੜਾਈ ਕਰਾਉਣ ਲਈ ਉਰਦੂ ਕਲਾਸ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਗਈ ਹੈ।ਡਾ. ਰਣਜੋਧ ਸਿੰਘ ਸਕੱਤਰ ਉਰਦੂ ਅਕੈਡਮੀ ਨੇ ਦੱਸਿਆ ਕਿ ਉਕਤ ਕਲਾਸ ਸ਼ਾਮ 3:00 ਵਜੇ ਤੋਂ 4:00 ਵਜੇ ਤੱਕ ਕਾਲਜ …

Read More »

ਤੁੰਗ ਢਾਬ ਡਰੇਨ ਦਾ ਮੁਕੰਮਲ ਪ੍ਰੋਜੈਕਟ 30 ਸਤੰਬਰ ਤੱਕ ਸਰਕਾਰ ਨੂੰ ਪ੍ਰਵਾਨਗੀ ਲਈ ਭੇਜਿਆ ਜਾਵੇ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਈਪਾਸ ਨਾਲ ਲੱਗਦੀ ਤੁੰਗ ਢਾਬ ਡਰੇਨ, ਜੋ ਕਿ ਲੰਮੇ ਸਮੇਂ ਤੋਂ ਸ਼ਹਿਰ ਵਾਸੀਆਂ ਨੂੰ ਬਿਮਾਰੀਆਂ ਵੰਡ ਰਹੀ ਹੈ ਅਤੇ ਸ਼ਹਿਰ ਦਾ ਚੌਗਿਰਦਾ ਖਰਾਬ ਕਰ ਰਹੀ ਹੈ, ਦੀ ਮੁਕੰਮਲ ਕਾਇਆ ਕਲਪ ਕਰਨ ਲਈ 30 ਸਤੰਬਰ ਤੱਕ ਪ੍ਰਾਜੈਕਟ ਸਰਕਾਰ ਨੂੰ ਭੇਜ ਦਿੱਤਾ ਜਾਵੇ।ਇਹ ਹਦਾਇਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਇਸ ਵੇਲੇ ਗੰਦੇ ਨਾਲੇ ਦਾ ਰੂਪ …

Read More »

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿਮ ਅਰਦਾਸ ‘ਚ ਪੁੱਜੀਆਂ ਪੰਥਕ ਸ਼ਖ਼ਸੀਅਤਾਂ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੀ ਅੰਤਿੰਮ ਅਰਦਾਸ ’ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਦਮਦਮੀ …

Read More »

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਦੀ ਸੇਵਾ ਆਰੰਭ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕੀ ਬਲਾਕ ਦੇ ਵਿਸਥਾਰ ਵਾਸਤੇ ਦੂਜੀ ਅਤੇ ਤੀਜੀ ਮੰਜਿਲ ਉਸਾਰਨ ਦੀ ਆਰੰਭਤਾ ਅੱਜ ਪੰਥਕ ਰਵਾਇਤਾਂ ਨਾਲ ਕੀਤੀ ਗਈ।ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਗੁਰਚਰਨ ਸਿੰਘ ਨੇ ਕੀਤੀ।ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਮਨਾਇਆ

ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਤੇ ਮੈਂਬਰ ਇੰਚਾਰਜ਼ ਜੀ.ਟੀ ਰੋਡ ਸਕੂਲ ਜਗਜੀਤ ਸਿੰਘ, ਜਾਇੰਟ ਸਕੱਤਰ ਅਤੇ ਮੈਂਬਰ ਇੰਚਾਰਜ਼ ਸਕੂਲ ਸੁਖਜਿੰਦਰ ਸਿੰਘ ਪ੍ਰਿੰਸ, ਐਡੀ: …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ਅਧਿਆਪਕ ਦਿਵਸ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਦੇ ਡਾਇਰੈਕਟਰ ਡਾ. ਆਰ.ਕੇ ਧਵਨ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮਨਾਇਆ …

Read More »

ਯੂਨੀਵਰਸਿਟੀ ਵਿਖੇ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਐਨਹਾਂਸਮੈਂਟ ਵਲੋਂ “ਇੰਟਰਨਸ਼ਿਪਸ-ਏ ਕਿੱਕਸਟਾਰਟ ਟੂ ਯੂਅਰ ਕਰੀਅਰ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇੰਜਨੀਅਰਿੰਗ ਅਤੇ ਐਮ.ਬੀ.ਏ ਕੋਰਸਾਂ ਦੇ ਵਿਦਿਆਰਥੀਆਂ ਲਈ ਇਸ ਸੈਮੀਨਾਰ ਦਾ ਸੰਚਾਲਨ ਕਰਦਿਆਂ ਸ਼੍ਰੀਨਿਵਾਸ ਚਮਾਰਥੀ ਨੇ ਵਿਦਿਆਰਥੀਆਂ ਨੂੰ ਕੈਰੀਅਰ ਵਿੱਚ ਇੰਟਰਨਸ਼ਿਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।ਸ਼੍ਰੀ ਚਮਾਰਥੀ ਇੱਕ ਸਫਲ ਅਤੇ …

Read More »