ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਆਈ.ਟੀ.ਸੀ ਲਿਮ ਕਪੂਰਥਲਾ ਪੰਜਾਬ ਵਲੋਂ ਅੱਜ ਸਥਾਨਕ ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਵਿਸ਼ੇਸ਼ ਤੌਰ ’ਤੇ ਵਿਦਿਆਰਥਣਾਂ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਹਾਜ਼ਰ 32 ਵਿਦਿਆਰਥਣਾਂ ਵਿਚੋਂ 19 ਦੀ ਲਿਖਤੀ ਪ੍ਰੀਖਿਆ ਤੇ ਇੰਟਰਵਿਊ ਤੋਂ ਬਾਅਦ ਚੋਣ ਕਰ ਲਈ ਗਈ। ਪ੍ਰਿੰਸੀਪਲ ਇੰਜੀ. ਸੰਜੀਵ ਸ਼ਰਮਾ ਨੇ ਆਪਣੇ ਸਾਰੇ ਸਟਾਫ ਅਤੇ ਆਈ.ਟੀ.ਸੀ ਕਪੂਰਥਲਾ ਦੇ ਮੈਨੇਜਰ ਐਚ.ਆਰ ਪੰਕਜ ਸ਼ਰਮਾ …
Read More »ਪੰਜਾਬੀ
‘ਖੇਡਾਂ ਵਤਨ ਪੰਜਾਬ ਦੀਆਂ’ ਸਦਕਾ ਹਜ਼ਾਰਾਂ ਨੌਜਵਾਨ ਖੇਡ ਮੈਦਾਨਾਂ ਨਾਲ ਜੁੜੇ – ਈ.ਟੀ.ਓ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2023’ ਅਧੀਨ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਰਹਿਨੁਮਾਈ ਹੇਠ ਬਲਾਕ ਜੰਡਿਆਲਾ ਗੁਰੂ ਵਿੱਚ ਸ:ਸੀ:ਸੈ ਸਕੂਲ ਬੰਡਾਲਾ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਵਿੱਚ ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਵਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ।ਉਨਾਂ ਕਿਹਾ ਕਿ ਸਮੁੱਚੇ ਪੰਜਬ ਵਿੱਚ ਹਜ਼ਾਰਾਂ …
Read More »ਮੰਤਰੀ ਈ.ਟੀ.ਓ ਨੇ ਸ਼ਹੀਦ ਬਾਬਾ ਜੀਵਨ ਸਿੰਘ ਦੇ 362ਵੇਂ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ‘ਰੰਗਰੇਟੇ ਗੁਰੂ ਕੇ ਬੇਟੇ’ ਦਾ ਵਰਦਾਨ ਦਸਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਪ੍ਰਾਪਤ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦਾ ਕੁਰਬਾਨੀ, ਤਿਆਗ ਅਤੇ ਪਿਆਰ ਵਾਲਾ ਜੀਵਨ ਸਮੁੱਚੀ ਕੌਮ ਲਈ ਹਮੇਸ਼ਾਂ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ ਅਤੇ ਸ਼ਹੀਦ ਸਦਾ ਕੌਮ ਨੂੰ ਅਗਵਾਈ ਤੇ ਸੇਧ ਦਿੰਦੇ ਰਹਿਣਗੇ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ …
Read More »ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਮਨਾਏ ਗਏ ਅਧਿਆਪਕ ਦਿਵਸ ਪ੍ਰੋਗਰਾਮ ਵਿੱਚ ਕੌਮੀ ਅਵਾਰਡ ਜੇਤੂ ਸਮਰਥ ਮਹਾਜਨ ਅਤੇ ਐਡਵੋਕੇਟ ਆਂਚਲ ਗੁਪਤਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਮਹਿਮਾਨਾਂ ਨੁੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਵਿਦਿਆਰਥੀਆਂ ਵਲੋਂ ਗਣੇਸ਼ ਵੰਦਨਾ ਪੇਸ਼ ਕੀਤੀ ਗਈ।ਸਕੂਲ ਦੇ ਵਿਦਿਆਰੀਥਆਂ ਅਨਨਯਾ, ਜਾਨਵੀ, …
Read More »ਜਨਮ ਦਿਨ ਮੁਬਾਰਕ – ਅਸੀਸ ਸਿੰਘ ਬਿੰਦਰਾ (ਚੀਕੂ)
ਅੰਮ੍ਰਿਤਸਰ, 5 ਸਤੰਬਰ (ਜਗਦੀਪ ਸਿੰਘ) – ਸਥਾਨਕ ਤਰਨ ਤਾਰਨ ਰੋਡ ਵਾਸੀ ਗੁਰਪ੍ਰੀਤ ਸਿੰਘ ਬਿੰਦਰਾ ਪਿਤਾ ਅਤੇ ਮਾਤਾ ਮਾਤਾ ਸਰਦਾਰਨੀ ਗਰੂਸ਼ਾ ਬਿੰਦਰਾ ਨੇ ਹੋਣਹਾਰ ਬੇਟੇ ਅਸੀਸ ਸਿੰਘ ਬਿੰਦਰਾ (ਚੀਕੂ) ਪੰਜਵਾਂ ਜਨਮ ਦਿਨ ਮਨਾਇਆ।
Read More »ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ 19ਵਾਂ ਅਧਿਆਪਕ ਸਨਮਾਨ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵਲੋਂ ਵਿਰਸਾ ਵਿਹਾਰ ਵਿਖੇ ਕਰਵਾਏ ਗਏ 19ਵੇਂ ਅਧਿਆਪਕ ਸਨਮਾਨ ਦਿਵਸ ਕਰਵਾਇਆ ਗਿਆ।ਅਧਿਆਪਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਪਿੱਛਲੇ ਸਮਿਆਂ ਵਿੱਚ ਰਾਜਨੀਤਕ ਪਾਰਟੀਆਂ ਨੇ ਮਨ ਭਾਉਂਦੇ ਏਜੰਡੇ ਲਾਗੂ ਕਰਨ ਲਈ ਸਿੱਖਿਆ ਅਤੇ ਸਭਿਆਚਾਰ ਨੂੰ ਭੰਨ ਤੋੜ ਕਰਨ ਲਈ ਬਹੁਤ …
Read More »ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਨੂੰ 2 ਲੱਖ ਰੁਪਏ ਭੇਟ
ਅੰਮ੍ਰਿਤਸਰ, 4 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਸੇਵਾਵਾਂ ‘ਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ।ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਵਲੋਂ ਜੋਨਲ ਕਬੱਡੀ ਵਿੱਚ ਸ਼ਾਨਦਾਰ ਪ੍ਰਾਪਤੀਆਂ
ਸਮਰਾਲਾ, 4 ਸਤੰਬਰ (ਇੰਦਰਜੀਤ ਸਿੰਘ ਕੰਗ) – ਸਰਕਾਰੀ ਹਾਈ ਸਕੂਲ ਘੁਲਾਲ ਦੀਆਂ ਖਿਡਾਰਨਾਂ ਨੇ ਜ਼ੋਨਲ ਪੱਧਰ ’ਤੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸਰਕਲ ਸਟਾਈਲ ਕਬੱਡੀ ਵਿੱਚੋਂ ਪਹਿਲਾਂ ਸਥਾਨ ਅਤੇ ਨੈਸ਼ਨਲ ਸਟਾਈਲ ਕਬੱਡੀ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਜਸਬੀਰ ਸਿੰਘ ਪੀ.ਟੀ.ਆਈ ਵਲੋਂ ਇਸ ਟੂਰਨਾਮੈਂਟ ਦੀ ਤਿਆਰੀ ਬੜੇ ਹੀ ਜੋਸ਼ ਅਤੇ ਮਿਹਨਤ ਨਾਲ ਕਰਵਾਈ ਗਈ।ਇਸ ਸਬੰਧੀ ਸਕੂਲ ਇੰਚਾਰਜ਼ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਟੈਲੰਟ ਹੰਟ ਦਾ ਆਯੋਜਨ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਨਵੀਆਂ ਵਿਦਿਆਰਥਣਾਂ ਦੇ ਹੁਨਰ ਅਤੇ ਪ੍ਰਤਿਭਾ ਨੂੰ ਨਿਰਖਣ ਅਤੇ ਪਰਖਣ ਸਬੰਧੀ ‘ਟੈਲੰਟ ਹੰਟ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਦਿਆਥਣਾਂ ਦੇ ਹੁਨਰ ਨੂੰ ਪਰਖਣ ਲਈ ਗੀਤ, ਗਜ਼ਲ, ਮਾਡਲਿੰਗ, ਡਾਂਸ, ਮਿਮਿਕਰੀ, ਮੋਨੋ ਐਕਟਿੰਗ, ਗਿੱਧਾ, ਕਵਿਤਾ, ਭਾਸ਼ਣ, ਬਹਿਸ, ਮਹਿੰਦੀ, ਫੁਲਕਾਰੀ, …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦੇ ’ਵਰਸਿਟੀ ਇਮਤਿਹਾਨਾਂ ’ਚੋਂ ਨਤੀਜੇ ਸ਼ਾਨਦਾਰ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਬੀ.ਏ.ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਛੇਵਾਂ ਦੇ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਚਾਹਤ ਲਾਂਬਾ ਨੇ 460 ਅੰਕਾਂ ਨਾਲ ’ਵਰਸਿਟੀ ’ਚੋਂ ਦੂਜਾ, ਗਗਨਦੀਪ ਕੌਰ ਨੇ 451 ਅੰਕਾਂ ਨਾਲ ਤੀਜਾ, ਪ੍ਰਿਯੰਕਾ ਨੇ 450 ਅੰਕਾਂ ਨਾਲ ਚੌਥਾ ਅਤੇ ਤਾਨੀਆ …
Read More »
Punjab Post Daily Online Newspaper & Print Media