ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਕਾਮਰਸ ਫੈਸਟ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੇ ਉਕਤ ਮੁਕਾਬਲੇ …
Read More »ਪੰਜਾਬੀ
ਪੈਰਾਮਾਊਂਟ ਸਕੂਲ ਦੇ ਬੱਚਿਆਂ ਦੀ ਨਿਸ਼ਾਨੇਬਾਜ਼ੀ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੁਲਿਸ ਲਾਇਨ ਸੰਗਰੂਰ ਵਿਖੇ ਕਰਵਾਏ ਗਏ 67ਵੀਆਂ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਨਿਸ਼ਾਨੇਬਾਜ਼ੀ ਮੁਕਾਬਲਿਆਂ ਵਿੱਚ ਪੈਰਾਮਾਊਂਟ ਸਕੂਲ ਲਹਿਰਾਗਾਗਾ ਦੇ ਬੱਚਿਆਂ ਨੇ ਅੰਡਰ-14, 10 ਮੀ. ਏਅਰ ਪਿਸਟਲ ਵਿੱਚ ਨੇਮਵੀਰ ਕੌਰ ਗੋਲਡ ਮੈਡਲ ਅਤੇ ਅੰਡਰ-19, 10 ਮੀ. ਏਅਰ ਪਿਸਟਲ ਵਿੱਚ ਜਸਪ੍ਰੀਤ ਕੌਰ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ।ਦੋਨਾਂ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦੇ …
Read More »‘ਖੇਡਾਂ ਵਤਨ ਪੰਜਾਬ ਦੀਆਂ-2023’ ਬਲਾਕ ਪੱਧਰੀ ਖੇਡਾਂ ਤਹਿਤ ਤੀਜ਼ੇੇ ਦਿਨ ਹੋਏ ਦਿਲਚਸਪ ਮੁਕਾਬਲੇ
ਸੰਗਰੂਰ, 4 ਸਤੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਸੰਗਰੂਰ ਜਿਲ੍ਹੇ ‘ਚ ਬਲਾਕ ਪੱਧਰ ‘ਤੇ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਤੀਜੇ ਦਿਨ ਵੱਖ-ਵੱਖ ਬਲਾਕਾਂ ਵਿਚ ਅੰ-14 (ਲੜਕੇ/ਲੜਕੀਆਂ), ਅੰ. 17 (ਲੜਕੇ/ਲੜਕੀਆਂ) ਅਤੇ ਅੰ-21 (ਲੜਕੇ/ਲੜਕੀਆਂ) ਦੇ ਵੱਖ-ਵੱਖ 6 ਗੇਮਾਂ ਫੁੱਟਬਾਲ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਸਟਾਇਲ), …
Read More »ਫੁੱਟਬਾਲ ਵਿੱਚ ਛਾਏ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀ
ਸੰਗਰੂਰ, 4 ਸਤੰਬਰ (ਜਗਸੀਰ ਲੌਂਗਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਖਿਡਾਰੀਆਂ ਨੇ 67ਵੀਆਂ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ 14 ਤੇ 17 ਸਾਲ (ਲੜਕੀਆਂ), 19 ਸਾਲ (ਲੜਕਿਆਂ) ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ 19 ਸਾਲ (ਲੜਕੀਆਂ) ਨੇ ਤੀਸਰਾ ਸਥਾਨ ਹਾਸਲ ਕੀਤਾ।ਸਕੂਲ ਮੁਖੀ ਪ੍ਰਿੰਸੀਪਲ ਨਰਿੰਦਰ ਸਿੰਘ ਢਿੱਲੋਂ ਨੇ ਖਿਡਾਰੀਆਂ ਦੇ ਵਧੀਆ ਪ੍ਰਦਰਸ਼ਨ ‘ਤੇ ਵਧਾਈ ਦਿੱਤੀ।ਇਸ …
Read More »ਸਰਕਾਰੀ ਸੀਨੀ. ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ ਚਾਰ ਦੀਵਾਰੀ ਦਾ ਈ.ਟੀ.ਓ ਨੇ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਦੀ 13 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿੱਚ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ।ਜਿਥੇ ਬੱਚਿਆਂ ਨੂੰ ਨਵੇਂ ਢੰਗਾਂ ਨਾਲ ਸਿਖਿਆ ਦੇ ਕੇ …
Read More »ਪਿੰਡ ਬੁੱਟਰ ਖੁਰਦ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ‘ਚ ਸ਼ਾਮਲ- ਈ.ਟੀ.ਓ
ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਦੀ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕਰ ਰਹੀ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿੰਡ ਬੁੱਟਰ …
Read More »ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਕੀਤਾ ਲੋਕ ਅਰਪਿਤ
ਅੰਮ੍ਰਿਤਸਰ, 4 ਸਤੰਬਰ (ਦੀਪ ਦਵਿੰਦਰ ਸਿੰਘ) – ਜਨਵਾਦੀ ਲੇਖਕ ਸੰਘ ਅਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਲੋਂ ਪੰਜਾਬੀ ਦੇ ਬਹੁ-ਮਿਆਰੀ ਸਾਹਿਤਕ ਰਸਾਲੇ `ਹੁਣ` ਦਾ 47ਵਾਂ ਅੰਕ ਲੋਕ ਅਰਪਿਤ ਕੀਤਾ ਗਿਆ। ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਸ਼ੁਰੂ ਹੋਏ ਇਸ ਅਦਬੀ ਸਮਾਗਮ ਦਾ ਆਗਾਜ਼ ਕਰਦਿਆਂ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ `ਹੁਣ` ਨੂੰ ਕੇਂਦਰ ਬਿੰਦੂ ਵਿੱਚ ਰੱਖ ਕੇ ਕਿਹਾ ਕਿ ਉਤਮ ਦਰਜ਼ੇ …
Read More »ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਗੁਰਮਤਿ ਸਮਾਗਮ
ਅੰਮਿਤਸਰ, 4 ਸਤੰਬਰ (ਜਗਦੀਪ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਬੁੱਢਾ ਦਲ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁ: ਸ਼ਹੀਦ ਗੰਜ ਬਾਬਾ ਦੀਪ …
Read More »ਰੱਤੋਕੇ ਸਕੂਲ ਦੇ 7 ਖਿਡਾਰੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ
ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਸੰਗਰੂਰ ਦੇ ਜਿਲ੍ਹਾ ਪੱਧਰੀ ਖੋ ਖੋ ਮੁਕਾਬਲੇ ਘਨੌਰੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਹੋਏ।ਰੱਤੋਕੇ ਸਕੂਲ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ।ਖੋ ਖੋ ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ ਵਿਚੋਂ ਦੂਸਰਾ ਅਤੇ ਲੜਕੀਆਂ ਦੀ ਟੀਮ ਨੇ ਜ਼ਿਲੇ ਵਿਚੋਂ ਤੀਸਰਾ ਸਥਾਨ …
Read More »ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਿਖੇ ‘ਕੁਇਜ਼ ਕੰਪੀਟੀਸ਼ਨ’ ਕਰਵਾਇਆ
ਸੰਗਰੂਰ, 3 ਸਤੰਬਰ (ਜਗਸੀਰ ਲੌਂਗੋਵਾਲ) – ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਨੂੰ ਵਿਕਸਿਤ ਕਰਨ ਅਤੇ ਉਹਨਾਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਸਮੇਂ-ਸਮੇਂ ਪ੍ਰੋਗਰਾਮ ਕਰਵਾਏ ਜਾਂਦੇ ਹਨ।ਬੀਤੇ ਦਿਨੀ ਸਕੂਲ ਵਲੋਂ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਵਿੱਚ “ਕੁਇਜ਼ ਕੰਪੀਟੀਸ਼ਨ ” ਕਰਵਾਇਆ ਗਿਆ, ਜਿਸ ਦਾ ਸਾਰਾ ਪ੍ਰਬੰਧ ਸਕੂਲ ਸੀਨੀਅਰ ਅਧਿਆਪਕਾ ਸੰਜੀਤ ਕੋਰ …
Read More »
Punjab Post Daily Online Newspaper & Print Media