Wednesday, November 25, 2026

ਪੰਜਾਬੀ

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਰਸਮੀ ਸ਼ੁਰੂਆਤ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਵਪਾਰੀਆਂ ਅਤੇ ਖੱਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹੇ ਵਿੱਚ ਐਪ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਆਪਣੇ ਦਫ਼ਤਰ ਵਿਖੇ ਲਾਈਵ ਬਿਲ ਅਪਲੋਡ ਕਰਕੇ ਕੀਤੀ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ …

Read More »

ਚੀਫ਼ ਖ਼ਾਲਸਾ ਦੀਵਾਨ ਸਕੂਲਾਂ ‘ਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲੱਗਣਗੇ

ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਆਧੁਨਿਕ ਤਕਨੀਕੀ ਯੁੱਗ ਦਾ ਹਾਣੀ ਬਣਦਿਆਂ ਸੀ.ਕੇ.ਡੀ ਸਕੂਲਾਂ ਵਿੱਚ ਨਵੀਂ ਟੈਕਨਾਲੋਜੀ ਅਧਾਰਿਤ ਇੰਟਰੈਕਟਿਵ ਫਲੈਟ ਪੈਨਲ ਲਗਾਉਣ ਦੀ ਤਿਆਰੀ ਕੀਤੀ ਜਾ ਚੁੱਕੀ ਹੈ।ਸੋ ਪ੍ਰਿੰਸੀਪਲਾਂ, ਸਕੂਲ ਮੈਂਬਰ ਇੰਚਾਰਜ਼, ਅਧਿਆਪਕਾਂ ਨੂੰ ਇਸ ਨਵੇਂ ਅਤਿ ਆਧੁਨਿਕ ਵਿਦਿਅਕ ਸਾਧਨ ਦੀ ਸਹੀ ਢੰਗ ਨਾਲ ਵਰਤੋ ਕਰਨ ਅਤੇ ਇਸ ਵਿੱਚ ਲਗਾਏ ਗਏ ਐਪਾਂ ਅਤੇ ਸਾਫਟਵੇਅਰਾਂ ਬਾਬਤ …

Read More »

ਛੀਨਾ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਪ੍ਰਣਾਲੀ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੇਂਦਰ ਸਰਕਾਰ ਵਲੋਂ ‘ਇੱਕ ਰਾਸ਼ਟਰ ਇੱਕ ਚੋਣ’ ਸੰਕਲਪ ਰਾਹੀਂ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਉਲੀਕੀ ਗਈ ਰਣਨੀਤੀ ਸਬੰਧੀ ਇੱਕ ਉਚ ਪੱਧਰੀ ਕਮੇਟੀ ਦੇ ਗਠਨ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਸਦਕਾ ਵਿਧਾਨ ਸਭਾ ਅਤੇ ਸੰਸਦੀ ਚੋਣਾਂ …

Read More »

ਭਰਾ ਸਕਸ਼ਮ ਵਸ਼ਿਸਟ ਦੇ ਗੁੱਟ ‘ਤੇ ਟਿਵਸ਼ੀ ਵਸ਼ਿਸਟ ਨੇ ਸਜਾਈ ਰੱਖੜੀ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਸੀਨੀਅਰ ਆਪ ਆਗੂ ਵਿੱਕੀ ਵਸ਼ਿਸਟ ਦੀ ਬੇਟੀ ਟਿਵਸ਼ੀ ਵਸ਼ਿਸਟ ਰੱਖੜੀ ਦੇ ਤਿਉਹਾਰ ਮੌਕੇ ਆਪਣੇ ਭਰਾ ਸਕਸ਼ਮ ਵਸ਼ਿਸਟ ਦੇ ਗੁੱਟ ‘ਤੇ ਰੱਖੜੀ ਸਜਾਉਂਦੀ ਹੋਈ।

Read More »

ਪੰਜਾਬ ਸਕੂਲ ਜਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ‘ਚ ਪੀ.ਪੀ.ਐਸ ਚੀਮਾਂ ਦੇ ਬਚਿਆਂ ਨੇ ਮਾਰੀਆਂ ਮੱਲ੍ਹਾਂ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – 67ਵੀਆਂ ਪੰਜਾਬ ਸਕੂਲ ਜਿਲ੍ਹਾ ਪੱਧਰੀ ਖੇਡਾਂ ਲੜਕੇ/ ਲੜਕੀਆਂ ਅੰਡਰ-14, 17 ਤੇ ਅੰਡਰ-19 ਵਰਗ ਦੇ ਗੱਤਕਾ ਮੁਕਾਬਲੇ ਅਕਾਲ ਫਿਜ਼ੀਕਲ ਕਾਲਜ ਮਸਤੂਆਣਾ ਸਾਹਿਬ ਵਿਖੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਲੜਕੇ ਲੜਕੀਆਂ ਨੇ ਚੀਮਾਂ ਜਨ ਵਲੋਂ ਖੇਡਦੇ ਹੋਏ ਅੰਡਰ-14 (ਸਿੰਗਲ ਸੋਟੀ ) ਫਰੀ ਸੋਟੀ) ਟੀਮ, ਅਤੇ ਅੰਡਰ-17,19 (ਸਿੰਗਲ ਸੋਟੀ।ਫਰੀ ਸੋਟੀ) ਵਿਅਕਤੀਗਤ ਮੁਕਾਬਲਿਆਂ ਵਿੱਚ ਗੋਲਡ …

Read More »

ਅਕਾਲ ਅਕੈਡਮੀ ਬੇਨੜਾ ਦੀ ਵਿਦਿਆਰਥਣ ਦਾ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਪਹਿਲਾ ਸਥਾਨ

ਸੰਗਰੂਰ, 31 ਅਗਸਤ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਬੇਨੜਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਕੀਸ਼ਵਰ ਕੌਰ ਗਰੇਵਾਲ ਨੇ 30 ਅਗਸਤ ਨੂੰ ਪੁਲਿਸ ਲਾਈਨ ਸੰਗਰੂਰ ਵਿਖੇ ਹੋਏ ਜਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ‘ਚ ਰੋਡ ਰੇਸ 1500 ਮੀਟਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਹਾਸਲ ਕੀਤਾ ਅਤੇ ਰਿੰਕ ਰੇਸ 1000 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ …

Read More »

ਰੱਖੜ ਪੁੰਨਿਆਂ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਕਰਵਾਇਆ ਜਾਣੂ ਅੰਮ੍ਰਿਤਸਰ/ ਬਾਬਾ ਬਕਾਲਾ ਸਾਹਿਬ, 31 ਅਗਸਤ (ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੱਲਰ, ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਆਮ ਆਦਮੀ ਪਾਰਟੀ ਦੇ …

Read More »

ਜੀਨੀਅਸ ਪ੍ਰੀਖਿਆ ਕਰਵਾਈ ਤੇ ਮਨਾਇਆ ਗਿਆ ਰੱਖੜੀ ਦੀ ਤਿਉਹਾਰ

ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੰਕੈ. ਸਕੂਲ ਭੀਖੀ ਵਿਖੇ ਵਿੱਦਿਆ ਭਾਰਤੀ ਸਮਿਤੀ ਵਲੋਂ ਮਾਨਸਾ ਵਿਭਾਗ ਪੱਧਰੀ ਜੀਨੀਅਸ ਪ੍ਰੀਖਿਆ ਕਰਵਾਈ ਗਈ।ਜਿਸ ਵਿੱਚ ਸਕੂਲ ਦੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ।ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚੇ ਜੀਨੀਅਸ ਮੇਨਜ ਲਈ ਨਾਮਜ਼ਦ ਹੋਣਗੇ।ਇਸ ਤੋਂ ਇਲਾਵਾ ਸਕੂਲ …

Read More »

ਜਿਲ੍ਹਾ ਸਾਂਝ ਕੇਂਦਰ ਸ਼ਹਿਰੀ ਵਲੋਂ ਲੋੜਵੰਦ ਬੱਚਿਆਂ ਨੂੰ ਵੰਡੇ ਸਕੂਲ ਬੈਗ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਅਰਜ਼ ਡਵੀਜ਼ਨ ਸ਼੍ਰੀਮਤੀ ਗੁਰਪ੍ਰੀਤ ਕੌਰ ਦਿਓ, ਆਈ.ਪੀ.ਐਸ ਪੰਜਾਬ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਆਈ.ਪੀ.ਐਸ ਅਤੇ ਏ.ਡੀ.ਸੀ.ਪੀ ਹੈਡਕੁਆਰਟਰ ਅੰਮ੍ਰਿਤਸਰ ਸ਼ਹਿਰ ਸ੍ਰੀਮਤੀ ਪਰਵਿੰਦਰ ਕੌਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਥਾਣਾ ਸਾਂਝ ਕੇਂਦਰ ਛੇਹਰਟਾ ਅੰਮ੍ਰਿਤਸਰ ਦੇ ਸਟਾਫ ਅਤੇ ਸੁਖਪਾਲ ਸਿੰਘ ਸੰਧੂ ਲੈਫਟੀਨੈਂਟ ਐਨ.ਸੀ.ਸੀ ਪਹਿਲੀ …

Read More »

ਸ਼ਹੀਦ ਭਗਤ ਸਿੰਘ ਲਾਇਬਰੇਰੀ ਲੇਹਲ ਕਲਾਂ ‘ਚ ਮਨਾਇਆ ਭਾਈ ਕਾਨ੍ਹ ਸਿੰਘ ਨਾਭਾ ਦਾ ਜਨਮ ਦਿਨ

ਲੇਹਲ ਕਲਾਂ, 30 ਅਗਸਤ (ਪੱਤਰ ਪ੍ਰੇਰਕ) – ਪੰਜਾਬੀ ਦੇ ਪ੍ਰਸਿੱਧ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਦੇ 162ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਸ਼ਹੀਦ ਭਗਤ ਸਿੰਘ ਪਬਲਿਕ ਲਾਇਬਰੇਰੀ ਲੇਹਲ ਕਲਾਂ ਵਿਖੇ ਕੀਤਾ ਗਿਆ।ਗੁਰਵਿੰਦਰ ਸਿੰਘ ਬਬਲਾ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਡਾ. ਜਗਮੇਲ ਸਿੰਘ ਭਾਠੂਆਂ ਨੇ ਆਪਣੇ ਵਿਸ਼ੇਸ਼ ਲੈਕਚਰ ਰਾਹੀਂ ਭਾਈ ਕਾਨ੍ਹ …

Read More »